ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਦੀ ਭਲਾਈ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਥਾਨਕ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪ੍ਰਦੂਸ਼ਣ ਰਹਿਤ ਗਰੀਨ ਦੀਪਾਵਾਲੀ ਮਨਾਉਣ ਸਬੰਧੀ ਇੱਕ ਵਿਸ਼ੇਸ਼ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ …
Read More »ਪੰਜਾਬੀ
ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀ ਜ਼ਿਲ੍ਹਾ-ਪੱਧਰ `ਤੇ ਛਾਏ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਜਿਲ੍ਹਾ-ਪੱਧਰੀ ਸਾਇੰਸ ਮੇਲੇ ਵਿੱਚ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ।ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਏ.ਡੀ.ਸੀ ਡਾ. ਨਿਰਮਲ ਓਸਪੇਚਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਮਾਨਸਾ ਵੱਲੋਂ ਜਿਲ੍ਹੇ ਦੇ ਪੰਜ ਬਲਾਕਾਂ ਦੇ ਵੱਖ-ਵੱਖ ਸਕੂਲਾਂ ਦੇ ਬਲਾਕ `ਚੋ ਅੱਵਲ ਰਹੇ ਵਿਦਿਆਰਥੀਆਂ ਦੇ `ਮਾਰਸ ਰੈਜ਼ੋਨੇਟਿੰਗ` …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਐਮ.ਡੀ ਗੋਰਾ ਲਾਲ ਮਿੱਤਲ ਤੇ ਕਿਰਨਾਂ ਮਿੱਤਲ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਮੋਹਿਤ ਰਾਈਸ ਮਿੱਲ ਬਹਾਦਰਪੁਰ ਸੰਗਰੂਰ ਦੇ ਐਮ.ਡੀ ਗੋਰਾ ਲਾਲ ਮਿੱਤਲ ਤੇ ਕਿਰਨਾਂ ਮਿੱਤਲ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਖ਼ਾਲਸਾ ਕਾਲਜ ਲਾਅ ਵਿਖੇ ਯੂਨੀਫਾਰਮ ਸਿਵਲ ਕੋਡ ’ਤੇ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਯੂਨੀਫਾਰਮ ਸਿਵਲ ਕੋਡ: ਵੰਨ ਨੇਸ਼ਨ ਵੰਨ ਲਾਅ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ’ਚ ਮੁੱਖ ਬੁਲਾਰੇ ਵਜੋਂ ਪ੍ਰੋ. (ਡਾ.) ਵਿਨੇ ਕਪੂਰ ਮਹਿਰਾ ਸਾਬਕਾ ਵਾਈਸ ਚਾਂਸਲਰ ਡਬਰਾਨਲੂ (ਸੋਨੀਪਤ), ਸਾਬਕਾ ਰਾਜ ਸੂਚਨਾ ਕਮਿਸ਼ਨਰ (ਪੰਜਾਬ) ਅਤੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਕਾਨੂੰਨ ਵਿਭਾਗ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਕਰਵਾਈ ਫਰੈਸ਼ਰ ਪਾਰਟੀ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਲਾਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਨਵੇਂ ਬੈਚ ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਫਰੈਸ਼ਰ ਪਾਰਟੀ ਕਰਵਾਈ ਗਈ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਉਕਤ ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।ਵਿਦਿਆਰਥੀਆਂ ਦੇ ਹੁਨਰ ਦੀ ਪਰਖ ਕਰਨ ਸਬੰਧੀ ਕਰਵਾਏ ਗਏ ਮੁਕਾਬਲੇ ਦੌਰਾਨ ਬੀ.ਐਸ.ਸੀ ਮੈਡੀਕਲ ਟੈਕਨਾਲੋਜੀ ਦੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੌਥੇ ਸੀ.ਕੇ.ਡੀ ਸਭਿਆਚਾਰਕ ਮੇਲੇ ਦਾ ਆਯੋਜਨ
ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੁੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੌਥੇ ਸੀ.ਕੇ.ਡੀ ਸਭਿਆਚਾਰਕ ਮੇਲੇ ਦਾ ਆਯੋਜਨ ਬੜੀ ਧੂਮ-ਧਾਮ ਨਾਲ ਹੋਇਆ।ਇਸ ਸਭਿਆਚਾਰਕ ਮੇਲੇ ਦਾ ਸ਼ੁਭ ਆਰੰਭ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਜੀ ਨਿੱਝਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਕੀਤਾ …
Read More »ਸ.ਹ.ਸ ਕਿਲਾ ਭਰੀਆਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਪੇਂਟਿੰਗ ਮੁਕਾਬਲੇ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵਲੋਂ ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਡਾਕਟਰ ਹਰਬੰਸ ਸਿੰਘ ਚਹਿਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸੱਤਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ ਤੇ ਡਾ. ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ …
Read More »ਅਕਾਲ ਅਕੈਡਮੀ ਮਨਾਲ ਵਿਖੇ ਸਲਾਨਾ ਐਥਲੈਟਿਕਸ ਮੀਟ ਦਾ ਆਯੋਜਨ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਲ ਵਿਖੇ ਸਲਾਨਾ ਐਥਲੈਟਿਕਸ ਮੀਟ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਇਮਾਨਦਾਰੀ ਨਾਲ ਭਾਗ ਲਿਆ ਗਿਆ।ਇਸ ਅਥਲੈਟਿਕਸ ਮੀਟ ਵਿੱਚ ਸੈਕ ਰੇਸ, 100 ਮੀਟਰ, 200 ਮੀਟਰ, 400 ਮੀਟਰ ਦੌੜ, ਲੌਂਗ ਜੰਪ ਅਤੇ ਸ਼ਾਟਪੁੱਟ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਨਰਸਰੀ ਤੋਂ ਲੈ ਕੇ ਵੱਡੀਆਂ ਕਲਾਸਾਂ ਤੱਕ …
Read More »ਪੰਘੂੜੇ ਵਿੱਚ ਆਈ ਇੱਕ ਹੋਰ ਨੰਨ੍ਹੀ ਪਰੀ
ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 193 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।20 ਅਕਤੂੂਬਰ ਨੂੰ ਨਵਜ਼ੰਮੀ ਬੱਚੀ ਨੂੰ ਪੰਘੂੜੇ ਵਿੱਚ ਕੋਈ ਰੱਖ ਗਿਆ ਸੀ।ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਗਿਆ ਗਿਆ …
Read More »ਵਿਦਿਆਰਥੀਆਂ ਦਾ ਰਾਹ ਦਸੇਰਾ ਬਣੇਗਾ ਜਿਲ੍ਹਾ ਪ੍ਰਸ਼ਾਸ਼ਨ
ਡਿਪਟੀ ਕਮਿਸ਼ਨਰ ਵੱਲੋਂ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਜਿਲ੍ਹੇ ਭਰ ਦੇ ਬੱਚਿਆਂ ਨੂੰ ਭਵਿੱਖ ਲਈ ਸੇਧ ਦੇਣ ਵਾਸਤੇ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੇ ਨਾਮ ਹੇਠ ਨਵਾਂ ਉਪਰਾਲਾ ਸ਼ੁਰੂ ਕੀਤਾ ਹੈ।ਜਿਸ ਤਹਿਤ ਬੱਚਿਆਂ ਨੂੰ ਉਹਨਾਂ ਦੀ ਇੱਛਾ ਅਨੁਸਾਰ ਭਵਿੱਖ ਲਈ ਅਗਵਾਈ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸਾਹਨੀ ਨੇ ਪ੍ਰੋਗਰਾਮ ਦੀ …
Read More »
Punjab Post Daily Online Newspaper & Print Media