Wednesday, November 25, 2026

ਪੰਜਾਬੀ

‘ਸੂ ਮੋਟੋ’ ਲੈ ਕੇ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਬਰ ਜਨਾਹ ਪੀੜ੍ਹਤ ਬੱਚੀ ਨੂੰ ਦਿਵਾਈ ਵਿੱਤੀ ਸਹਾਇਤਾ

ਕਪੂਰਥਲਾ, 5 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਇਕ 7 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਸੰਬੰਧੀ ਮੀਡਿਆ ਰਿਪੋਰਟ ’ਤੇ ‘ਸੂ ਮੋਟੋ’ ਲੈਂਦੇ ਹੋਏ ਤੁਰੰਤ ਕਾਰਵਾਈ ਕੀਤੀ ਗਈ ਅਤੇ ਪੀੜ੍ਹਤ ਦੇ ਪਿਤਾ ਓਕੀਲ ਮੰਡਲ ਨੂੰ 3 ਦਿਨਾਂ ਅੰਦਰ ਵਿੱਤੀ ਸਹਾਇਤਾ ਦਿਵਾਈ ਗਈ।                    ਅਮਰਿੰਦਰ ਸਿੰਘ ਗਰੇਵਾਲ …

Read More »

ਜਿਲ੍ਹਾ ਪਠਾਨਕੋਟ ‘ਚ ਕਣਕ ਦੀ ਆਮਦ ਅਨੁਮਾਨਤ ਨਿਰਧਾਰਤ ਟੀਚੇ ਤੋਂ ਪਾਰ-ਡਿਪਟੀ ਕਮਿਸ਼ਨਰ

ਮੰਡੀਆਂ ਚ ਪਹੁੰਚੀ 65289 ਮੀਟਰਿਕ ਟਨ ਕਣਕ ਵਿੱਚੋਂ ਖਰੀਦ ਏਜੰਸੀਆਂ ਵੱਲੋਂ 65252 ਦੀ ਖਰੀਦ ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ ਟੀਚਾ 60792 ਮੀਟਰਿਕ ਟਨ ਅਨੁਮਾਨਤ ਨਿਰਧਾਰਤ ਕੀਤਾ ਗਿਆ ਹੈ ਅਤੇ ਸੋਮਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਆਮਦ ਨਿਰਧਾਰਤ ਟੀਚੇ ਤੋਂ ਪਾਰ …

Read More »

ਪੁਲਿਸ ਨੇ ਸ਼ੁਰੂ ਕੀਤੀ ਸੀਨੀਅਰ ਸਿਟੀਜ਼ਨ ਨੂੰ ਕੋਵਿਡ ਟੀਕਾਕਰਨ ਸੈਂਟਰ ਲਿਜਾਣ ਤੇ ਘਰ ਛੱਡਣ ਦੀ ਫ੍ਰੀ ਸੇਵਾ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਲ ਦੇ ਚੱਲਦਿਆਂ ਸੀਨੀਅਰ ਸਿਟੀਜ਼ਨ ਦੇ ਲਈ ਜ਼ਿਲ੍ਹਾ ਪਠਾਨਕੋਟ ਪੁਲਿਸ ਵੱਲੋਂ ਨਵੀਂ ਸੁਵਿਧਾ ਦਿੱਤੀ ਜਾ ਰਹੀ ਹੈ [ਜਿਸ ਅਧੀਨ ਪੰਜਾਬ ਪੁਲਿਸ ਪਠਾਨਕੋਟ ਸੀਨੀਅਰ ਸਿਟੀਜਨ ਨੂੰ ਕਰੋਨਾ ਤੋਂ ਬਚਾਓ ਲਈ ਟੀਕਾਕਰਨ ਕਰਵਾਉਣ ਲਈ ਘਰ ਤੋਂ ਟੀਕਾਕਰਨ ਸੈਂਟਰ ਤੱਕ ਅਤੇ ਵਾਪਿਸ ਘਰ ਤੱਕ ਛੱਡੇਗੀ। ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ …

Read More »

ਜਿਲ੍ਹਾ ਪ੍ਰਸਾਸ਼ਨ ਨੇ ਕੁੱਝ ਹੋਰ ਜਰੂਰੀ ਦੁਕਾਨਾਂ ਨੂੰ ਨਿਰਧਾਰਤ ਸਮੇਂ ‘ਚ ਖੋਲਣ ਦੀ ਦਿੱਤੀ ਇਜਾਜ਼ਤ

ਕਰੋਨਾ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਇਸ ਸਮੇਂ ਅਸੀਂ ਸਾਰੇ ਕਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਵਿੱਚੋਂ ਗੁਜਰ ਰਹੇ ਹਾਂ ਅਤੇ ਹੁਣ ਸਾਡੀ ਜਿੰਮੇਦਾਰੀ ਪਹਿਲਾ ਨਾਲੋਂ ਵੀ ਜਿਆਦਾ ਹੈ ਕਿ ਅਸੀਂ ਸਾਵਧਾਨੀਆਂ ਦਾ ਪੂਰੀ ਤਰਾਂ ਨਾਲ ਧਿਆਨ ਰੱਖੀਏ।ਜਿਸ ਦੇ ਚੱਲਦਿਆਂ ਲੋਕਾਂ ਦੀ ਸੁਵਿਧਾ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਨ੍ਹਾਂ ਦੁਕਾਨਾਂ …

Read More »

ਸ਼੍ਰੋਮਣੀ ਕਮੇਟੀ ਨੇ ਵਿੱਤੀ ਆਡਿਟ ਲਈ ਲਈਆਂ 24 ਕੰਪਨੀਆਂ ਦੀਆਂ ਸੇਵਾਵਾਂ

ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਦੇ ਵਿੱਤੀ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਆਡਿਟ ਕਰਨ ਲਈ 24 ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਹ ਸੀਏ ਫਰਮਾਂ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ਦਾ ਇੰਟਰਨਲ ਆਡਿਟ ਕਰਨ ਲਈ ਜਿਲ੍ਹਾ ਪੱਧਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰੂ ਘਰਾਂ ‘ਚ ਆਰਜ਼ੀ ਵਾਰਡ ਸਥਾਪਿਤ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਕਸੀਜਨ ਪਲਾਂਟ ਤਿਆਰ, ਸੇਵਾਵਾਂ ਇੱਕ ਹਫਤੇ ਤੋਂ – ਬੀਬੀ ਜਗੀਰ ਕੌਰ ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ  ਨਾਲ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮੈਡੀਕਲ ਸੇਵਾਵਾਂ ਦੇਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ …

Read More »

ਸੰਤ ਸ਼ੰਕਰ ਸਿੰਘ ਯਾਦਗਾਰੀ ਗੇਟ ਕਬੀਰ ਪਾਰਕ ਦਾ ਉਦਘਾਟਨ

ਅੰਮ੍ਰਿਤਸਰ, 4 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਨਗਰ ਨਿਗਮ ਦੀ ਵਾਰਡ ਨੰ. 76 ਦੇ ਵਿੱਚ ਪੈਂਦੀ ਸ਼ਹਿਰ ਦੀ ਸਭ ਤੋਂ ਸਾਫ ਸੁਥਰੀ ਤੇ ਆਕਰਸ਼ਕ ਦਿੱਖ ਵਾਲੀ ਮੋਹਰੀ ਕਲੌਨੀ ਕਬੀਰ ਪਾਰਕ ਤੇ ਗੁਰੂ ਤੇਗ ਬਹਾਦਰ ਨਗਰ ਦੇ ਇਲਾਕਾ ਨਿਵਾਸੀਆਂ ਵਲੋਂ ਬਣਾਏ ਗਏ ਸੰਤ ਸ਼ੰਕਰ ਸਿੰਘ ਯਾਦਗਾਰੀ ਦਾ ਉਦਘਾਟਨ ਇਲਾਕਾ ਕੌਂਸਲਰ ਸੁਖਦੇਵ ਸਿੰਘ ਚਾਹਲ ਤੇ ਐਸ.ਜੀ.ਪੀ.ਸੀ ਦੇ ਸੀਨੀਅਰ …

Read More »

ਚੋਣ ਨਤੀਜਿਆਂ ਤੋਂ ਸਬਕ ਲਵੇ ਭਾਜਪਾ- ਸਾਬੀ ਗਿੱਲ

ਅੰਮ੍ਰਿਤਸਰ, 4 ਮਈ (ਸੰਧੂ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ.ਐਸ.ਟੀ ਸੈਲ ਦੇ ਆਗੂ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਵੱਖ-ਵੱਖ ਸੂਬਿਆਂ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਹਾਰ ‘ਤੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਭਾਜਪਾ ਦਾ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਸੁਪਨਾ ਚਕਨਾਚੂਰ ਹੋਇਆ ਹੈ।ਜਿਸ ਤੋਂ ਭਾਜਪਾ ਨੂੰ ਸਬਕ ਲੈਣਾ …

Read More »

ਸਮਾਜ ਸੇਵੀ ਥਾਣੇਦਾਰ ਦਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 4 ਮਈ (ਸੰਧੂ) – ਮਹਿਕਮਾ ਪੰਜਾਬ ਪੁਲਿਸ ‘ਚ ਰਹਿ ਕੇ ਕੋਵਿਡ-19/ਕੋਰੋਨਾ ਮਹਾਮਾਰੀ ਦੇ ਦੌਰਾਨ ਜ਼ਰੂਰਤਮੰਦ ਤੇ ਲੋੜਵੰਦ ਪਰਿਵਾਰਾਂ ਦੀ ਬਾਹ ਫੜ੍ਹਣ ਦੇ ਨਾਲ-ਨਾਲ ਉਨ੍ਹਾਂ ਦੀਆਂ ਰੋਜ਼ਮਰਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਅਤੇ ਧੀਆਂ ਭੈਣਾਂ ਦੇ ਵਿਆਹ ਕਰਨ ਵਰਗੀਆਂ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਏ.ਐਸ.ਆਈ ਦਲਜੀਤ ਸਿੰਘ ਨੂੰ ਥਾਣਾ ਗੇਟ ਹਕੀਮਾਂ ਦੇ ਐਸ.ਐਚ.ਓ ਰਣਜੀਤ ਸਿੰਘ ਧਾਲੀਵਾਲ ਤੇ ਉਨ੍ਹਾਂ ਦੀ ਟੀਮ ਵੱਲੋਂ ਗੇਟ …

Read More »