ਖਰੀਦ ਏਜੰਸੀਆ ਵੱਲੋਂ 61881 ਮੀਟਰਿਕ ਟਨ ਕਣਕ ਦੀ ਖਰੀਦ ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਵੱਲੋਂ ਕਣਕ ਮੰਡੀਆਂ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਲਿਆਂਦੀ ਕਣਕ ਦੀ ਖਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕੀਤੀ ਜਾ ਰਹੀ ਹੈ।ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨਰੋਟ ਜੈਮਲ ਸਿੰਘ ਵਿਖੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ
ਲੇਖ ਮਕਾਬਲਿਆਂ ਵਿੱਚ ਏ.ਪੀ.ਜੇ ਕਾਲਜ ਆਫ ਫਾਈਨ ਆਰਟ ਜਲੰਧਰ ਦੀ ਯਸਿਕਾ ਕੋਹਲੀ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ ਦਿਹਾੜੇ ਤੇ ਕਾਲਜ ਦੀ ਪ੍ਰਿੰਸੀਪਲ ਡਾ. ਅਰਪਨਾ ਦੀ ਪ੍ਰਧਾਨਗੀ ਵਿੱਚ ਆਨਲਾਈਨ ਲੇਖ ਪ੍ਰਤੀਯੋਗਿਤਾ ਆਯੋਜਿਤ ਕੀਤੀ ਗਈ।ਉਨ੍ਹਾਂ ਦੱਸਿਆ ਕਿ …
Read More »ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ
24 ਘੰਟੇ ਲੋਕਾਂ ਦੀ ਸੁਵਿਧਾ ਲਈ ਕੰਮ ਕਰਨਗੇ ਕੰਟਰੋਲ ਰੂਮ-ਡਿਪਟੀ ਕਮਿਸ਼ਨਰ ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਹੈ ਕਿ ਕਰੋਨਾ ਦੇ ਚੱਲਦਿਆਂ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਇਸ ਦੇ ਨਾਲ ਹੀ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਕੰਟਰੋਲ ਰੂਮ ਸਥਾਪਤ ਕਰਕੇ ਟੋਲ ਫ੍ਰੀ ਨੰਬਰ ਵੀ ਜਾਰੀ ਕੀਤੇ ਗਏ …
Read More »ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਸਬਜ਼ੀ ਮੰਡੀ ਸਮੇਤ ਸ਼ਹਿਰ ਦਾ ਦੌਰਾ
ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਸਖਤ ਕਪੂਰਥਲਾ, 4 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕੋਵਿਡ ਦੀ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰੰਦੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਤੇ ਐਸ.ਐਸ.ਪੀ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ ਵਲੋਂ ਕਪੂਰਥਲਾ ਸ਼ਹਿਰ ਦਾ ਦੌਰਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੋਜ਼ਗਾਰ ਲਈ ਕੋਰਸ
ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸ਼ੈਸ਼ਨ 2021-22 ਲਈ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜੁਲਾਈ 2021 ਤੋਂ ਇਕ ਸਾਲਾ/ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। …
Read More »ਪੁਲਿਸ ਵਿਭਾਗ ਦਾ ਮਨੋਬਲ ਉਚਾ ਚੁੱਕਣ ਲਈ ਥਾਣਾ ਮੁਖੀ ਦਾ ਸਨਮਾਨ
ਧੂਰੀ, 4 ਮਈ (ਪ੍ਰਵੀਨ ਗਰਗ) – ਧੂਰੀ ਸ਼ਹਿਰ ਦੇ ਅਨੇਕਾਂ ਪਤਵੰਤੇ ਵਿਅਕਤੀਆਂ ਵੱਲੋਂ ਅੱਜ ਥਾਣਾ ਸਿਟੀ ਧੂਰੀ ਦੇ ਦੀਪਇੰਦਰ ਸਿੰਘ ਜੇਜੀ ਨੂੰ ਸਨਮਾਨਿਤ ਕੀਤਾ ਗਿਆ।ਸ਼ਹਿਰ ਦੀਆਂ ਉਘੀਆਂ ਸ਼ਖਸੀਅਤਾਂ ਵਿੱਚ ਧੂਰੀ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਪ ਆਗੂ ਐਸ.ਐਸ ਚੱਠਾ, ਕਾਂਗਰਸੀ ਆਗੂ ਤੇ ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ …
Read More »ਗੁਰੂ ਨਾਨਕ ਯੂਨੀਵਰਸਿਟੀ ਵੱਲੋਂ ਪਰਵਾਸੀ ਪੰਜਾਬੀਆਂ ਲਈ ਆਨਲਾਈਨ ਕੋਰਸਾਂ ਦੀ ਸ਼ੁਰੂਆਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੁਆਲ ਲਾਂਚ ਅੰਮ੍ਰਿਤਸਰ, 3 ਮਈ (ਖੁਰਮਣੀਆਂ ) – ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹੁਣ ਵੱਖ ਵੱਖ ਆਨਲਾਈਨ ਕੋਰਸ ਪ੍ਰੋਗਰਾਮ ਦਾ ਲਾਭ ਉਠਾਇਆ ਜਾ ਸਕੇਗਾ ਜਿਸ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਲਾਂਚ ਕਰ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨਵਿਰਸਿਟੀ ਦੇ ਉਪ …
Read More »ਕੋਵਿਡ-19 ਦਾ ਵੱਧਦਾ ਪ੍ਰਭਾਵ ਰੋਕਣ ਲਈ ਹੋਰ ਪਾਬੰਦੀਆਂ ਲਾਗੂ – ਜਿਲ੍ਹਾ ਮੈਜਿਸਟਰੇਟ
15 ਮਈ 2021 ਤੱਕ ਗੈਰ-ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਕੋਵਿਡ 19 ਦੇ ਦਿਨੋਂ-ਦਿਨ ਵਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ 01 ਤੋਂ 15 ਮਈ 2021 ਤੱਕ ਲਾਗੂ ਹੋਣ ਵਾਲੀਆਂ ਪਾਬੰਦੀਆਂ/ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਹੁਣ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ …
Read More »ਘਰ ਬੈਠੈ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਸਰਕਾਰੀ ਸਕੂਲ ਅਧਿਆਪਕ
ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸੂਬੇ ਅੰਦਰ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਨਹੀਂ ਬੁਲਾਇਆ ਜਾ ਰਿਹਾ ਪਰ ਸਰਕਾਰੀ ਸਕੂਲ ਅਧਿਆਪਕਾਂ ਵਲੋਂ ਆਪਣੇ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਚਿੰਤਤ ਹੁੰਦਿਆਂ ਉਨਾਂ ਨੂੰ …
Read More »ਕੋਵਿਡ 19 ਦੇ ਚੱਲਦਿਆਂ ਈ ਸੰਜੀਵਨੀ ਓ.ਪੀ.ਡੀ ਦਾ ਲਾਭ ਉਠਾਇਆ ਜਾਵੇ- ਡਾ. ਅੰਜਨਾ ਗੁਪਤਾ
ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਏਕੀਕ੍ਰਿਤ ਟੈਲੀਮੈਡੀਸਨ ਸ਼ਲਿਊਸ਼ਨ ਈ-ਸਜੀਵਨੀ ਆਨਲਾਈਨ ਓ.ਪੀ.ਡੀ ਤਹਿਤ ਜ਼ਿਲਾ ਹਸਪਤਾਲ ਸੰਗਰੂਰ ਵਿਖੇ ਮਾਹਿਰ ਡਾਕਟਰਾਂ ਵਲੋਂ ਆਪਣੀਆਂ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਈ-ਸੰਜੀਵਨੀ ਓ.ਪੀ.ਡੀ ਰਾਹੀਂ ਵੱਖ-ਵੱਖ ਥਾਵਾਂ ਤੋਂ ਮਰੀਜ਼ਾਂ ਵਲੋਂ ਆਪਣੀ ਬਿਮਾਰੀ ਬਾਰੇ ਜਾਣਕਾਰੀ ਦੇ ਕੇ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ ਸਲਾਹ …
Read More »
Punjab Post Daily Online Newspaper & Print Media