ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਬਾਰੇ ਟਿੱਪਣੀ ਕਰਦੇ ਹੋਏ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਨੇ ਫਾਸਿਸਟ ਸੰਘ-ਬੀਜੇਪੀ ਦੀ ਲੀਡਰਸ਼ਿਫ ਖਾਸ ਕਰ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੰਕਾਰ ਤੋੜਨ ਲਈ ਬੰਗਾਲ ਦੇ ਵੋਟਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਨੇ ਕੇਰਲ ਵਿਚ ਖੱਬੇ ਮੋਰਚੇ ਵਲੋਂ ਮੁੜ ਜਿੱਤ ਹਾਸਲ ਕਰਨ ‘ਤੇ ਵੀ ਖੁਸ਼ੀ ਦਾ …
Read More »ਪੰਜਾਬੀ
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਕੋਵਿਡ-19 ਦੇ ਮੱਦੇਨਜ਼ਰ ਲਾਕਡਾਊਨ ਕਾਰਨ ਮੈਨੇਜਮੈਂਟ ਵਲੋਂ ਧਾਰਮਿਕ ਸਮਾਗਮ ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਕੋਵਿਡ19 ਮਹਾਮਾਰੀ ਦੇ ਚੱਲਦਿਆਂ ਸ਼ਨੀਵਾਰ ਅਤੇ ਐਤਵਾਰ ਲਗਾਏ ਗਏ ਲਾਕਡਾਊਨ ਦੇ ਮੱਦੇਨਜ਼ਰ ਅੱਜ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਪੰਜਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਖਾਲਸਾ ਕਾਲਜ ਗਵਰਨਿੰਗ …
Read More »ਸੀ.ਜੇ.ਐਮ ਨੇ ਕਿਰਤੀ ਕਾਮਿਆਂ ਨੂੰ ਹੱਕਾਂ ਪ੍ਰਤੀ ਕੀਤਾ ਜਾਗਰੂਕ
ਕਪੂਰਥਲਾ, 3 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਲੇਬਰ ਡੇਅ ਮੌਕੇ ਕਿਰਤੀ ਕਾਮਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਨੂੰ ਮਿਲਦੀਆਂ ਸਹੂਲਤਾਂ, ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਡੀ.ਸੀ ਦਫਤਰ ਕੋਲ ਚੱਲ ਰਹੀ ਕੰਸਟਰਕਸ਼ਨ ਸਾਇਟ ਵਿਖੇ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਮਹੇਸ਼ ਕੁਮਾਰ …
Read More »ਗੁ: ਗੁਰੂ ਕੇ ਮਹਿਲ ਵਿਖੇ ਪਹਿਲੀ ਵਾਰ ਬਾਬਾ ਬੁੱਢਾ ਵੰਸ਼ ਵਲੋਂ ਸਜ਼ਾਈ ਗਈ ਸ਼ਬਦ ਚੌਕੀ
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਕਾਰ ਸੇਵਾ ਗੁ: ਗੁਰੂ ਕੇ ਮਹਿਲ ਵਾਲੇ ਭਾਈ ਵਾਹਿਗੁਰੂ ਸਿੰਘ ਵਲੋਂ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਮੁੱਖੀ “ਸੰਪਰਦਾ ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ” ਗੁਰੂ ਕੀ ਵਡਾਲੀ-ਛੇਹਰਟਾ ਨੂੰ ਪ੍ਰੇਰਨਾ ਕਰਕੇ ਪਹਿਲੀ ਵਾਰ 400 ਸਾਲਾ ਪ੍ਰਕਾਸ਼ ਪੁਰਬ `ਤੇ ਗੁ: ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲੇਬਰ-ਡੇਅ ਮਨਾਇਆ ਗਿਆ
ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜ਼ਾਰ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਲੇਬਰ ਵਿਭਾਗ ਨਾਲ ਤਾਲਮੇਲ ਕਰਕੇ ਲੇਬਰ-ਡੇਅ ‘ਤੇ ਵੈਬੀਨਾਰ ਰਾਹੀਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। …
Read More »ਸੈਂਟਰ ਹੈਡ ਟੀਚਰ ਨੰਦ ਲਾਲ ਦੀ ਸੇਵਾ ਮੁਕਤੀ ਤੇ ਵਿਦਾਇਗੀ ਸਮਾਰੋਹ ਆਯੋਜਿਤ
ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਸੈਂਟਰ ਹੈਡ ਟੀਚਰ ਤੰਗੋਸਾਹ ਨੰਦ ਲਾਲ ਨੂੰ ਅੱਜ 33 ਸਾਲ ਦੀ ਅਧਿਆਪਨ ਸੇਵਾ ਪੂਰੀ ਹੋਣ ਉਪਰੰਤ ਕਲੱਸਟਰ ਤੰਗੋਸਾਹ ਦੇ ਸਮੂਹ ਅਧਿਆਪਕਾਂ ਵਲੋਂ ਵਿਦਾਇਗੀ ਸਮਾਰੋਹ ਦਾ ਆਯੋਜਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਤੰਗੋਸਾਹ ਵਿੱਚ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਦੀ ਧਰਮ ਪਤਨੀ ਰਾਣੀ, ਬੇਟਾ ਪਵਨ ਸਾਰੰਗਲ, ਸਾਮੋ ਦੇਵੀ, ਮਨਜੀਤ ਕੌਰ, ਬਿਸਨ, ਹੰਸ ਰਾਜ, ਸਾਬਕਾ ਬੀ.ਪੀ.ਈ.ਓ ਕਿਸ਼ੋਰ …
Read More »ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 2921 ਵਿਦਿਆਰਥੀਆਂ ਦਾ ਵਾਧਾ
ਸਕੂਲਾਂ ਦੀ ਬਦਲੀ ਨੁਹਾਰ ਨੇ ਦਿਖਾਇਆ ਰੰਗ ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿਛਲੇ ਕੁੱਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਪਠਾਨਕੋਟ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 2921 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸਕੱਤਰ ਸਕੂਲ …
Read More »ਦਾਣਾ ਮੰਡੀਆਂ ‘ਚ ਪਹੁੰਚੀ 57233 ਮੀਟਰਿਕ ਟਨ ਕਣਕ ਵਿੱਚੋਂ 57076 ਮੀਟਰਿਕ ਟਨ ਦੀ ਖਰੀਦ
ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ‘ਚ ਇੱਕ ਦਿਨ 5783 ਮੀਟਰਿਕ ਟਨ ਕਣਕ ਦੀ ਹੋਈ ਆਮਦ ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਸ਼ਨੀਵਾਰ ਤੱਕ 57233 ਮੀਟਰਿਕ ਟਨ ਕਣਕ ਪਹੁੰਚੀ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆ ਵੱਲੋਂ 57076 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਇਕੱਲੇ ਸਨੀਵਾਰ ਦੇ ਦਿਨ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ …
Read More »ਕੋਰੋਨਾ `ਤੇ ਕਾਬੂ ਪਾਉਣ ਲਈ ਟੈਸਟਿੰਗ ਬੇਹੱਦ ਜ਼ਰੂਰੀ – ਜਗਦੀਸ਼ ਸਿੰਘ ਜੌਹਲ
ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਤਾਇਨਾਤ ਸੈਂਪਲਿੰਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ ਨਵਾਂਸ਼ਹਿਰ, 3 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ।ਇਸੇ ਕੜੀ ਤਹਿਤ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਅੱਜ ਸਿਹਤ ਬਲਾਕ ਮੁਜ਼ੱਫਰਪੁਰ …
Read More »120 ਕਰੋੜ ਦੀ ਲਾਗਤ ਨਾਲ ਬਣੇਗੀ ਡਾ. ਅੰਬੇਦਕਰ ਦੀ ਯਾਦਗਾਰ – ਚੇਅਰਮੈਨ ਸੂਦ
ਨਵਾਂਸ਼ਹਿਰ, 3 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਦੀ ਯਾਦ ਵਿੱਚ ਕਪੂਰਥਲਾ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਬਣਾਉਣ ਜਾ ਰਹੀ ਹੈ।ਇਹ ਪ੍ਰਗਟਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ …
Read More »
Punjab Post Daily Online Newspaper & Print Media