ਬਿਨਾਂ ਮਾਸਕ ਵਾਲੇ 1048 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 48 ਦੇ ਕੀਤੇ ਚਲਾਨ ਨਵਾਂਸ਼ਹਿਰ, 3 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅੱਜ 15 ਪਰਚੇ ਦਰਜ ਕੀਤੇ ਗਏ …
Read More »ਪੰਜਾਬੀ
ਚੇਅਰਮੈਨ ਸੂਦ ਵੱਲੋਂ ਬੀ.ਟੀ.ਐਸ ਅਧੀਨ ਸਬਸਿਡੀ ਦੇ ਮਨਜ਼ੂਰੀ ਪੱਤਰਾਂ ਦੀ ਵੰਡ
ਨਵਾਂਸ਼ਹਿਰ, 3 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਸਥਾਨਕ ਅੰਬੇਡਕਰ ਭਵਨ ਵਿਖੇ ਬੰਗਾ ਅਤੇ ਨਵਾਂਸ਼ਹਿਰ ਇਲਾਕਿਆਂ ਨਾਲ ਸਬੰਧਤ ਅਨੁਸੂਚਿਤ ਜਾਤੀਆਂ ਦੇ 9 ਲੋੜਵੰਦ ਲਾਭਪਾਤਰੀਆਂ ਨੂੰ ਕਾਰਪੋਰੇਸ਼ਨ ਦੀ ਬੈਂਕ ਟਾਈ ਅੱਪ ਸਕੀਮ (ਬੀ.ਟੀ.ਐਸ) ਤਹਿਤ 90 ਹਜ਼ਾਰ ਰੁਪਏ ਦੀ ਸਬਸਿਡੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ।ਚੇਅਰਮੈਨ ਸੂਦ ਨੇ …
Read More »ਐਸ.ਡੀ.ਐਮ ਸੁਨਾਮ ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਐਸ.ਡੀ.ਐਮ ਸੁਨਾਮ ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ ਤੇ ਮੈਂਬਰ ਹਰਪਾਲ ਸਿੰਘ ਜੱਲ੍ਹਾ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜ਼ੀ ਨੂੰ ਵਧਾਈ ਦਿੱਤੀ ਹੈ।ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ‘ਚ ਭਾਰੀ ਦਬਾਅ ਹੋਣ ਦੇ ਬਾਵਜ਼ਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ …
Read More »ਦਮਦਮੀ ਟਕਸਾਲ ਵਲੋਂ ਗੁ: ਗੁਰੂ ਕੇ ਮਹਿਲ ਸਾਹਿਬ ਵਿਖੇ ਲੰਗਰ ਸਮਾਪਤੀ ‘ਤੇ ਅਰਦਾਸ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 21 ਅਪ੍ਰੈਲ ਤੋਂ ਲਗਾਏ ਗਏ ਲੰਗਰ ਸਮਾਪਤੀ ਦੀ ਅੱਜ ਅਰਦਾਸ ਕੀਤੀ ਗਈ। …
Read More »ਠੇਕਾ ਮੁਲਾਜ਼ਮਾਂ ਵਲੋਂ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਮੋਦੀ ਸਰਕਾਰ – ਆਗੂ ਮੌੜ, 3 ਮਈ (ਪੱਤਰ ਪ੍ਰੇਰਕ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ‘ਤੇ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਭੰਗਲ ਆਦਿ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਡਵੀਜ਼ਨ ਮੌੜ ਦਫ਼ਤਰ ਦੇ ਸਾਹਮਣੇ ਇਕੱਤਰ ਹੋ ਕੇ ਜਥੇਬੰਦੀ ਦਾ ਝੰਡਾ ਬੁਲੰਦ ਕਰਨ ਉਪਰੰਤ ਸ਼ਿਕਾਗੋ ਦੇ ਸ਼ਹੀਦਾਂ ਨੂੰ …
Read More »ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ, ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ, 10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ ਕਪੂਰਥਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 30 ਅਪ੍ਰੈਲ ਨੂੰ ਜਾਰੀ ਹਦਾਇਤਾਂ ਤੋਂ ਬਾਅਦ ਅੱਜ ਜਾਰੀ ਨਵੀਆਂ ਪਾਬੰਦੀਆਂ ਦੇ ਅਨੁਕੂਲ ਜਿਲ੍ਹਾ ਕਪੂਰਥਲਾ ਅੰਦਰ ਵੀ ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ 30 ਅਪਰੈਲ ਨੂੰ ਜਾਰੀ …
Read More »ਟੀ.ਐਮ.ਸੀ ਨੇ ਨੰਦੀਗ੍ਰਾਮ ‘ਚ ਵੋਟਾਂ ਦੀ ਦੁਬਾਰਾ ਗਿਣਤੀ ਦੀ ਕੀਤੀ ਮੰਗ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਟੀ.ਐਮ.ਸੀ ਨੇ ਨੰਦੀਗ੍ਰਾਮ ‘ਚ ਪਾਰਟੀ ਪ੍ਰਮੁੱਖ ਮਮਤਾ ਬੈਨਰਜ਼ੀ ਦੀ ਹਾਰ ਤੋਂ ਬਾਅਦ ਪੱਛਮੀ ਬੰਗਾਲ ਦੇ ਚੋਣ ਕਮਿਸ਼ਨ ਨੂੰ ਮਿਲ ਕੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਮੰਗ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ ਟੀ.ਐਮ.ਸੀ ਪਾਰਟੀ ਦਾ ਵਫਦ ਚੋਣ ਕਮਿਸ਼ਨ ਦੇ ਦਫਤਰ ਪਹੁੰਚਿਆ ਅਤੇ ਵੋਟਾਂ ਦੀ ਗਿਣਤੀ ਮੁੜ ਕਰਵਾਉਣ ਦੀ ਮੰਗ ਕੀਤੀ ਹੈ।ਦੱਸਣਯੋਗ ਹੈ ਕਿ ਨੰਦੀਗ੍ਰਾਮ ਸੀਟ …
Read More »ਨੰਦੀਗ੍ਰਾਮ ਤੋਂ ਵੋਟਾਂ ਦੀ ਗਿਣਤੀ ਨੂੰ ਅਦਾਲਤ ‘ਚ ਚੁਣੌਤੀ ਦੇਵਾਂਗੀ – ਮਮਤਾ ਬੈਨਰਜ਼ੀ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਨੰਦੀਗ੍ਰਾਮ ਸੀਟ ਤੋਂ ਟੀ.ਐਮ.ਸੀ ਸੁਪਰੀਮੋ ਮਮਤਾ ਬੈਨਰਜ਼ੀ ਨੂੰ ਬੇਸ਼ੱਕ 1200 ਵੋਟਾਂ ਦੇ ਫਰਕ ਨਾਲ ਜੇਤੂ ਐਲਾਨ ਦਿੱਤਾ ਗਿਆ ਸੀ।ਪ੍ਰੰਤੂ ਬਾਅਦ ‘ਚ ਖਬਰ ਆਈ ਕਿ ਮਮਤਾ ਬੈਨਰਜ਼ੀ ਭਾਜਪਾ ਉਮੀਦਵਾਰ ਸੁਭੇਂਦੋ ਅਧਿਕਾਰੀ ਤੋਂ ਪਿੱਛੇ ਚਲ ਰਹੀ ਹੈ।ਇਸੇ ਦੌਰਾਨ ਹੁਣ ਟੀ.ਐਮ.ਸੀ ਨੇ ਜਾਰੀ ਟਵੀਟ ਵਿੱਚ ਕਿਹਾ ਹੈ ਕਿ ਨੰਦੀਗ੍ਰਾਮ ‘ਚ ਵੋਟਾਂ ਦੀ ਗਿਣਤੀ ਅਜੇ ਚੱਲ ਰਹੀ …
Read More »ਪੱਛਮੀ ਬੰਗਾਲ ਵਿੱਚ ਮਮਤਾ ਬਣਾਏਗੀ ਹੈਟ੍ਰਿਕ, 211 ਸੀਟਾਂ ‘ਤੇ ਅੱਗੇ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਪੱਛਮੀ ਬੰਗਾਲ ਵਿੱਚ ਤ੍ਰਿਨਾਮੂਲ ਕਾਂਗਰਸ ਪਾਰਟੀ (ਟੀ.ਐਮ.ਸੀ) ਹੈਟ੍ਰਿਕ ਬਣਾਉਣ ਜਾ ਰਹੀ ਹੈ।ਹੁਣ ਤੱਕ ਦੇ ਮਿਲ ਰਹੇ 292 ਸੀਟਾਂ ਦੇ ਰੁਝਾਣਾਂ ਵਿਚੋਂ ਟੀ.ਐਮ.ਸੀ 210 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਜਦਕਿ 200 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੀ ਭਾਜਪਾ ਨੂੰ 80 ਸੀਟਾਂ ਤੇ ਹੋਰਾਂ ਨੂੰ 2 ਸੀਟਾਂ ਮਿਲ ਰਹੀਆਂ ਹਨ। …
Read More »
Punjab Post Daily Online Newspaper & Print Media