ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਪੱਛਮੀ ਬੰਗਾਲ ਦੇ ਵਿਧਾਨ ਸਭਾ ਹਲਕੇ ਨੰਦੀਗ੍ਰਾਮ ਤੋਂ ਟੀ.ਐਮ.ਸੀ ਸੁਪਰੀਮੋ ਮਮਤਾ ਬੈਨਰਜ਼ੀ ਅਤੇ ਭਾਜਪਾ ਉਮੀਦਵਾਰ ਸੁਭੇਂਦੋ ਅਧਿਕਾਰੀ ਦੇ ਦਰਮਿਆਨ ਸਵੇਰ ਤੋਂ ਹੀ ਕਾਂਟੇ ਦੀ ਟੱਕਰ ਚੱਲ ਰਹੀ ਸੀ।ਇਸ ਸੀਟ ‘ਤੇ ਭਾਜਪਾ ਦੇ ਸੁਭੇਂਦੋ ਅਧਿਕਾਰੀ ਤੇ ਮਮਤਾ ਬੈਨਰਜ਼ੀ ਅੱਗੇ ਪਿੱਛੇ ਚੱਲਦੇ ਰਹੇ।ਪਰ ਹੁਣ ਦੀ ਜਾਣਕਾਰੀ ਅਨੁਸਾਰ ਮਮਤਾ ਬੈਨਰਜ਼ੀ 1200 ਵੋਟਾਂ ਦੇ ਫਰਕ ਨਾਲ ਜਿੱਤ …
Read More »ਪੰਜਾਬੀ
ਚਾਰ ਸੂਬਿਆਂ ਅਤੇ ਇੱਕ ਕੇਂਦਰੀ ਸਾਸ਼ਿਤ ਪ੍ਰਦੇਸ਼ ਦੇ ਵਿਧਾਨ ਸਭਾ ਨਤੀਜਿਆਂ ਦੀ ਗਿਣਤੀ ਜਾਰੀ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਚਾਰ ਸੂਬਿਆਂ ਪੱਛਮੀ ਬੰਗਾਲ, ਆਸਾਮ, ਤਾਮਿਲਨਾਡੂ, ਕੇਰਲਾ ਅਤੇ ਇੱਕ ਕੇਂਦਰੀ ਸਾਸ਼ਤ ਪ੍ਰਦੇਸ਼ ਪੁਡੀਚਰੀ ਦੇ ਚੋਣ ਨਤੀਜਆਂ ਦੀ ਚੱਲ ਰਹੀ ਗਿਣਤੀ ‘ਚ ਹੁਣ ਤੱਕ ਦੇ ਸਾਹਮਣੇ ਆਏ ਰੁਝਾਣਾਂ ਵਿੱਚ ਆਸਾਮ ਤੇ ਪੁੱਡੀਚਰੀ ਵਿੱਚ ਏ.ਆਈ.ਐਨ.ਆਰ.ਸੀ ਸਰਕਾਰ ਬਣਾਉਣ ਜਾ ਰਹੀ ਹੈ, ਜਦਕਿ ਪੱਛਮੀ ਬੰਗਾਲ ਵਿੱਚ ਟੀ.ਐਮ.ਸੀ, ਤਾਮਿਲਨਾਡੂ ‘ਚ ਡੀ.ਐਮ.ਕੇ ਅਤੇ ਕੇਰਲਾ ਵਿੱਚ ਖੱਬੇਪੱਖੀ ਸਰਕਾਰ …
Read More »ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਵਸ ਮਨਾਇਆ
ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਅੰਮ੍ਰਿਤ ਵੇਲੇ ਪੰਜ ਬਾਣੀਆਂ ਦਾ ਪਾਠ ਕਰਨ ਉਪਰੰਤ ਗਿਆਨੀ ਜਸਬੀਰ ਸਿੰਘ ਨਿਮਾਣਾ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ।ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫ਼ੇ …
Read More »ਪੁਲਿਸ ਵੱਲੋਂ ਬਿਨਾਂ ਮਾਸਕ 67 ਵਿਅਕਤੀਆਂ ਦੇ ਕਰਵਾਏ ਗਏ ਕੋਰੋਨਾ ਟੈਸਟਾਂ ਵਿੱਚੋਂ 5 ਕੇਸ ਪੋਜ਼ਟਿਵ
ਧੂਰੀ, 2 ਮਈ (ਪ੍ਰਵੀਨ ਗਰਗ) – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਥਾਣਾ ਸਿਟੀ ਧੂਰੀ ਦੇ ਮੁੱਖੀ ਦੀਪਇੰਦਰ ਸਿੰਘ ਜੇਜੀ ਵੱਲੋਂ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਬੀਤੇ ਕੱਲ ਥਾਣਾ ਸਿਟੀ ਧੂਰੀ ਦੇ ਨੇੜੇ ਨਾਕਾਬੰਦੀ ਕਰਕੇ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਦੇ ਕੋਰੋਨਾ ਟੈਸਟ ਥਾਣੇ ਵਿੱਚ ਹੀ ਸਿਵਲ ਹਸਪਤਾਲ ਧੂਰੀ ਦੇ ਡਾਕਟਰਾਂ ਦੀ ਟੀਮ ਪਾਸੋਂ ਕਰਵਾਏ ਗਏ। ਜ਼ਿਕਰਯੋਗ …
Read More »ਦੁਕਾਨਾਂ ਬੰਦ ਕਰਵਾਉਣ ‘ਤੇ ਵਪਾਰੀਆਂ ਨੇ ਐਸ.ਡੀ.ਐਮ ਖਿਲਾਫ ਜਤਾਈ ਨਰਾਜ਼ਗੀ
ਧੂਰੀ, 2 ਮਈ (ਪ੍ਰਵੀਨ ਗਰਗ) – ਧੂਰੀ ਵਪਾਰ ਮੰਡਲ ਧੂਰੀ ਦੇ ਆਗੂਆਂ ਨੇ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਦੇ ਖਿਲਾਫ ਹਲਕਾ ਵਿਧਾਇਕ ਦੇ ਨਾਮ ਇੱਕ ਮੰਗ ਪੱਤਰ ਦਿੰਦਿਆਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਸੰਗਰੁਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਉਲਟ ਜਰੂਰੀ ਵਸਤਾਂ ਦੀਆਂ ਦੁਕਾਨਾਂ ਕੇਵਲ ਸਬ ਡਵੀਜ਼ਨ ਧੂਰੀ ਵਿੱਚ ਹੀ ਬੰਦ ਹਨ। …
Read More »ਗੁਰੂਆਂ ਦੇ ਦਰਸਾਏ ਮਾਰਗ ਅਨੁਸਾਰ ਚੱਲ ਕੇ ਜ਼ਾਬਰ ਹਕੂਮਤ ਦਾ ਕਰਾਂਗੇ ਮੁਕਾਬਲਾ – ਉਗਰਾਹਾਂ
ਨਵੀਂ ਦਿੱਲੀ, 2 ਮਈ (ਜਗਸੀਰ ਲੌਂਗੋਵਾਲ) – ਟਿਕਰੀ ਬਾਰਡਰ ਵਿਖੇੇ ਗ਼ਦਰੀ ਗੁਲਾਬ ਕੌਰ ਨਗਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ਼ ਤੋਂ ਆਪਣੇ ਸੰਬੋਧਨ ‘ਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗਾਂ ‘ਤੇ ਚੱਲਦੇ ਹੋਏ ਉਨ੍ਹਾਂ ਦੇ ਵਾਰਸਾਂ ਨੂੰ ਅੱਜ ਦੀਆਂ ਜ਼ਾਬਰ ਹਕੂਮਤਾਂ ਦੇ ਖਿਲਾਫ ਵੀ ਉਨ੍ਹਾਂ ਦੇ ਜ਼ਬਰ ਦਾ ਮੁਕਾਬਲਾ ਸਬਰ …
Read More »ਐਸ.ਆਈ.ਟੀ ਦੀ ਜਾਂਚ ਰਿਪੋਰਟ ਰੱਦ ਕਰਨ `ਤੇ ਹਾਈਕੋਰਟ ਦੇ ਹੁਕਮਾਂ ਦੀਆਂ ਫੂਕੀਆਂ ਕਾਪੀਆਂ
ਲੌੰਗੋਵਾਲ, 2 ਮਈ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਐਸ.ਆਈ.ਟੀ ਵਲੋਂ ਸੌਂਪੀ ਰਿਪੋਰਟ ਨੂੰ ਹਾਈਕੋਰਟ ਵਲੋਂ ਰੱਦ ਕਰਨ ਦੇ ਹੁਕਮਾਂ ਦਾ ਸਿੱਖ ਜਗਤ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਦੇ …
Read More »ਜ਼ਿਲੇ ਦੀਆਂ ਮੰਡੀਆਂ ’ਚ 30 ਅਪ੍ਰੈਲ ਤੱਕ 10 ਲੱਖ 53 ਹਜ਼ਾਰ 382 ਮੀਟਰਕ ਟਨ ਕਣਕ ਦੀ ਹੋਈ ਖਰੀਦ
ਖਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ 1968 ਕਰੋੜ 14 ਲੱਖ ਦੀ ਹੋਈ ਅਦਾਇਗੀ ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 30 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ 10 ਲੱਖ 56 ਹਜ਼ਾਰ 434 ਮੀਟਰਕ ਟਨ ਕਣਕ ਆਈ ਹੈ।ਜਿਸ ਵਿੱਚੋਂ ਖਰੀਦ ਏਜੰਸੀਆਂ ਵਲੋਂ 10 ਲੱਖ 53 ਹਜ਼ਾਰ 382 ਮੀਟਰਕ ਟਨ ਕਣਕ ਦੀ …
Read More »ਢਿੱਲੋਂ ਤੇ ਬਾਸਰਕੇ ਨੂੰ ਭੇਂਟ ਕੀਤੀ ਕਾਵਿ ਸੰਗ੍ਰਹਿ ਪੁਸਤਕ ‘ਮਮਤਾ ਦੀ ਮੂਰਤ’
ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਕੇਂਦਰ ਤਰਨਤਾਰਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਸਰਬਾਂਗੀ ਲੇਖਕ ਮਨਮੋਹਨ ਸਿੰਘ ਬਾਸਰਕੇ ਨੂੰ ਆਪਣੀ ਪਤਨੀ ਸਵਰਗੀ ਜਸਵਿੰਦਰ ਕੌਰ ਨੂੰ ਸਮਰਪਿਤ ਕਾਵਿ ਸੰਗ੍ਰਹਿ” ਮਮਤਾ ਦੀ ਮੂਰਤ` ਭੇਂਟ ਕੀਤੀ।ਬਾਸਰਕੇ ਵਲੋਂ ਵੀ ਢਿਲੋਂ ਨੂੰ ਵੀ ਆਪਣੀਆਂ ਪੁਸਤਕਾਂ ਦਾ ਇਕ ਸੈਟ ਦਿੱਤਾ।ਇਸ ਮੌਕੇ ਕਵੀ ਅਜੀਤ ਸਿੰਘ ਨਬੀਪੁਰੀ ਵੀ ਹਾਜ਼ਰ ਸਨ।
Read More »ਉਘੇ ਖੇਡ ਪ੍ਰਮੋਟਰ ਭਾਗ ਸਿੰਘ ਵਿਰਕ ਨੂੰ ਸਦਮਾ, ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 2 ਮਈ (ਸੰਧ) – ਉਘੇ ਖੇਡ ਪ੍ਰਮੋਟਰ ਤੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਰਮਦਾਸ ਜ਼ੋਨ ਦੇ ਇੰਚਾਰਜ ਭਾਗ ਸਿੰਘ ਵਿਰਕ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਮਾਜ ਸੇਵੀ ਮਾਤਾ ਸਰਬਜੀਤ ਕੌਰ (62) ਪਤਨੀ ਬਾਪੂ ਅਮਰਜੀਤ ਸਿੰਘ ਦਾ ਦਿਹਾਂਤ ਹੋ ਗਿਆ।ਕੈਂਸਰ ਵਰਗੀ ਨਾਮੁਰਾਦ ਬੀਮਾਰੀ ਦੇ ਨਾਲ ਜ਼ੂਝਦਿਆਂ ਚਲਾਣਾ ਕਰ ਗਏ ਸਵ. ਮਾਤਾ ਸਰਬਜੀਤ ਕੌਰ ਬੀਤੇ ਕਈ ਵਰ੍ਹਿਆਂ …
Read More »
Punjab Post Daily Online Newspaper & Print Media