ਲੋੜਵੰਦਾਂ ਨੂੰ ਆਕਸੀਜਨ ਸਿਲੰਡਰ ਵੰਡਦਿਆਂ ਮੁੰਬਈ ਦੀਆਂ ਸੰਗਤਾਂ ਨੇ ਮਨਾਇਆ 400 ਸਾਲਾ ਪ੍ਰਕਾਸ਼ ਪੁਰਬ – ਸਿੱਧੂ, ਸ਼ੈਟੀ ਅੰਮ੍ਰਿਤਸਰ/ ਮੁੰਬਈ, 2 ਮਈ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਗਤ ਵਲੋਂ ਦੇਸ਼ ਦੇ ਕੋਨੇ ਕੋਨੇ ‘ਚ ਪੂਰੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।ਨਵੀਂ ਮੁੰਬਈ ਦੀ ਸਿੱਖ ਸੰਗਤ ‘ਚ ਭਾਰੀ ਉਤਸ਼ਾਹ ਦੇਖਿਆ ਗਿਆ।ਸਾਈਨ …
Read More »ਪੰਜਾਬੀ
ਘਰੇਲੂ ਇਕਾਂਤਵਾਸ ਅਧੀਨ 1.80 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ-ਬਲਬੀਰ ਸਿੰਘ ਸਿੱਧੂ
ਨਵਾਂਸ਼ਹਿਰ, 2 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤ ਦਰਮਿਆਨ ਤਕਰੀਬਨ 1.80 ਲੱਖ ਤੋਂ ਵੱਧ ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨ੍ਹਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 38,948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਿਹਤ ਵਿਭਾਗ ਦੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 562 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-65 ਦੇ ਕੀਤੇ ਚਲਾਨ
ਨਵਾਂਸ਼ਹਿਰ, 2 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 562 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »400 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਆਧੁਨਿਕ ਹਸਪਤਾਲ ਸਥਾਪਿਤ ਕਰੇ ਸਿੱਖ ਕੌਮ – ਗਿਆਨੀ ਹਰਪ੍ਰੀਤ ਸਿੰਘ
ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ …
Read More »ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਵਿਖੇ ਜਲੌ ਸਜਾਏ
ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਜੀ ਵਿਖੇ ਜਲੌ ਸਜਾਏ ਗਏ, ਜਿਸ ਵਿਚ ਤੋਸ਼ਾਖਾਨਾ ਦੀਆਂ ਇਤਿਹਾਸਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਸਜਾਈਆਂ ਗਈਆਂ। ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਨੌਵੇਂ ਪਾਤਸ਼ਾਹ ਦੀ ਬਾਣੀ ਨੂੰ ਪੰਜ ਭਾਸ਼ਾਵਾਂ ‘ਚ ਛਪਵਾ ਕੇੇ ਆਡੀਓ-ਵੀਡੀਓ ਜ਼ਰੀਏ ਉਭਾਰਿਆ ਜਾਵੇਗਾ – ਬੀਬੀ ਜਗੀਰ ਕੌਰ
ਵਿਸ਼ਵ ਯੂਨੀਵਰਸਿਟੀ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ ਸਥਾਪਿਤ ਕਰਨ ਦਾ ਕੀਤਾ ਐਲਾਨ ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਦੀ ਸਾਰੀ ਯਾਤਰਾ ਨੂੰ ਵੀਡੀਓ …
Read More »400 ਸਾਲਾ ਸਮਾਗਮ ਦੌਰਾਨ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਕੀਤਾ ਸੰਬੋਧਨ
ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਦਮਦਮੀ ਟਕਸਾਲ …
Read More »400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਆਉਣ ਤੋਂ ਪੰਥਕ ਸ਼ਖ਼ਸੀਅਤਾਂ ਨੂੰ ਰੋਕਣਾ ਮੰਦਭਾਗਾ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਪੰਥਕ ਸ਼ਖ਼ਸੀਅਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਤੋਂ ਰੋਕਣਾ ਮੰਦਭਾਗੀ ਗੱਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ …
Read More »ਐਡਵੋਕੇਟ ਸੰਧੂ ਦੀ ਕਿਤਾਬ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਜੀਵਨ ਯਾਤਰਾ’ ਰਲੀਜ਼
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨਾਂ ਦੀ ਯਾਦ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਆਪਣੀਆਂ ਤਸਵੀਰਾਂ ਨਾਲ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ ਨੂੰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੇ ਚੇਅਰਮੈਨ ਪ੍ਰੋ: ਐਸ.ਐਸ ਮਰਵਾਹਾ …
Read More »ਮੰਤਰੀ ਸੋਨੀ, ਡੀ.ਸੀ ਅਤੇ ਪੁਲਿਸ ਕਮਿਸ਼ਨਰ ਗੁਰਦੁਆਰਾ ਗੁਰੂ ਕੇ ਮਹਿਲ ਹੋਏ ਨਤਮਸਤਕ
ਗੁਰੂ ਸਾਹਿਬ ਜੀ ਦੀ ਪਵਿੱਤਰ ਧਰਤੀ ਦੀ ਸੇਵਾ ਕਰਨਾ ਇਕ ਅਦਭੁੱਤ ਅਹਿਸਾਸ -ਸੋਨੀ ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਜਨਮ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ …
Read More »
Punjab Post Daily Online Newspaper & Print Media