ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਮਹਾਂਸਮਿਤੀ ਦੇ ਪ੍ਰਧਾਨ ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ …
Read More »ਪੰਜਾਬੀ ਖ਼ਬਰਾਂ
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ …
Read More »ਜਨਮ ਦਿਨ ਮੁਬਾਰਕ – ਮਿਹਰਪ੍ਰੀਤ ਕੌਰ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਮਨਿੰਦਰ ਪਾਲ ਸਿੰਘ ਪਿਤਾ ਅਤੇ ਮਾਤਾ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੂੰ ਹੋਣਹਾਰ ਬੇਟੀ ਮਿਹਰਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਚੰਗਾ ਹੋਇਆ—?
ਨਿਮਾਣਾ ਸਿਹੁੰ ਨੂੰ ਫੂਨ ਆਇਆ ਕਿ ਤੇਰਾ ਫਲਾਣਾ ਸਾਥੀ ਚੱਲ ਵੱਸਿਆ –। ਸੱਚੀਂ ਦੱਸਾਂ ਘਰਵਾਲੀ ਦੇ ਤੁਰ ਜਾਣ ਤੋਂ ਬਾਅਦ ਇਹ ਠਾਂਹ-ਠਾਂਹ ਹੀ ਗਿਆ।”ਨਿਮਾਣੇ ਨੇ ਕਿਹਾ ਕਿ ਬਹੁਤ ਹੀ ਮਾੜਾ ਹੋਇਆ।ਹਸਮੁੱਖ ਸੁਭਾਅ ਤੇ ਇਮਾਨਦਾਰੀ ਨਾਲ ਜ਼ਿੰਦਗੀ ਜਿਊਣ ਵਾਲਾ ਬੰਦਾ ਸੀ।ਉਹ ਦੀ ਅਜੇ ਜਾਣ ਦੀ ਉਮਰ ਨਹੀਂ ਸੀ।ਮੇਰੇ ਨਾਲ ਤੇ ਉਹਦੀ ਫੂਨ `ਤੇ ਗੱਲਬਾਤ ਦੂਜੇ ਚੌਥੇ ਦਿਨ ਹੁੰਦੀ ਰਹਿੰਦੀ ਸੀ।ਅੱਗਿਓਂ ਆਵਾਜ਼ …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) 6ਵਾਂ ਸਮੈਸਟਰ ਅਤੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) 10ਵਾਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਬੀ.ਕਾਮ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਹਾਸਲ ਕੀਤੀਆਂ ਟਾਪ ਪੁਜ਼ੀਸ਼ਨਾਂ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-6ਵਾਂ ਅਤੇ ਬੀ.ਐਡ ਐਮ.ਐਡ (3 ਸਾਲਾ ਇੰਟੀਗੇਰਟਿਡ ਕੋਰਸ) ਸਮੈਸਟਰ ਪਹਿਲਾ ਅਤੇ ਚੌਥਾ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ …
Read More »ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਅੰਤਰ-ਹਾਊਸ ਕੁਇਜ਼ ਮੁਕਾਬਲੇ ਕਰਵਾਏ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਇੱਕ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਅਤੇ ਮੈਡਮ ਕਮਲ ਗੋਇਲ ਨੇ ਨਤੀਜਿਆਂ ਦਾ ਐਲਾਨ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।ਜੇਤੂ ਵਿਦਿਆਰਥੀਆਂ ਦਾ …
Read More »ਬੀ.ਕੇ.ਯੂ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਗੁਰਭਗਤ ਸਿੰਘ ਦਾ ਦੇਹਾਂਤ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) -ਪਿੰਡ ਸ਼ਾਹਪੁਰ ਕਲਾਂ ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ ਬੀਤੀ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਹਨ।ਮਿਲੀ ਜਾਣਕਾਰੀ ਅਨੁਸਾਰ ਗੁਰਭਗਤ ਸਿੰਘ ਪਿਛਲੇ ਵੀਹ ਸਾਲ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿੱਚ ਬਤੌਰ ਕਿਸਾਨ ਆਗੂ ਕੰਮ ਕਰਦੇ ਰਹੇ ਹਨ।ਉਨਾਂ ਵੱਲੋ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਹਮੇਸ਼ਾਂ ਮੁਹਰਲੀ ਕਤਾਰ ‘ਚ …
Read More »ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲ੍ਹਾ ਮੰਡੀ ਅਫਸਰ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੂਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ।ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ‘ਤੇ ਭਗਤਾਂ ਵਾਲਾ ਮੰਡੀ ਵਿੱਚ ਬਾਸਮਤੀ ਆ ਰਹੀ ਹੈ।ਗਹਿਰੀ ਮੰਡੀ, ਮਜੀਠਾ ਮੰਡੀ ਅਤੇ ਮਹਿਤਾ ਮੰਡੀ …
Read More »
Punjab Post Daily Online Newspaper & Print Media