Wednesday, November 25, 2026

ਪੰਜਾਬੀ

ਸੁਖਪਾਲ ਸਿੰਘ ਸਰਬਸੰਮਤੀ ਨਾਲ ਬਣੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਖੋਰਾ ਕਲਾਂ ਦੇ ਪ੍ਰਧਾਨ

ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਤਿੰਨ ਪਿੰਡ ਬਖੋਰਾ ਕਲਾਂ, ਬਖੋਰਾ ਖੁਰਦ ਅਤੇ ਗੁਰਨੇ ਖੁਰਦ ਦੀ ਸਾਂਝੀ “ਦੀ ਬਖੋਰਾ ਕਲਾਂ ਬਹੁਮੰਤਵੀ ਖੇਤੀਬਾਡ਼ੀ ਸਹਿਕਾਰੀ ਸਭਾ ਲਿਮਟਿਡ” ਬਖੋਰਾ ਕਲਾਂ ਦੀ ਪ੍ਰਬੰਧਕ ਕਮੇਟੀ ਦੇ 11 ਮੈਂਬਰਾਂ ਦੀ ਚੋਣ 9 ਅਪ੍ਰੈਲ 2021 ਨੂੰ ਪ੍ਰੀਜਾਈਡਿੰਗ ਅਫਸਰ ਗੁਰਿੰਦਰ ਸਿੰਘ, ਸਹਾਇਕ ਅਫਸਰ ਵਰਿੰਦਰ ਸਿੰਘ ਤੇ ਸਭਾ ਸਕੱਤਰ ਮੋਹਨ ਲਾਲ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਹੋਈ ਸੀ।ਜਿਸ ਵਿੱਚ …

Read More »

ਕਣਕ ਖਰੀਦ ਦੀ ਅਦਾਇਗੀ ‘ਚ ਪਨਸਪ ਮੋਹਰੀ ਏਜੰਸੀ – ਡਿਪਟੀ ਕਮਿਸ਼ਨਰ

ਵੱਖ-ਵੱਖ ਏਜੰਸੀਆਂ ਵਲੋ 2.50 ਲੱਖ ਮੀਟਿਰਿਕ ਟਨ ਤੋ ਜਿਆਦਾ ਕਣਕ ਦੀ ਖਰੀਦ ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਜਿਲੇ ਦੀਆਂ ਮੰਡੀਆਂ ਵਿੱਚ 26 ਅਪ੍ਰੈਲ ਦੀ ਸ਼ਾਮ ਤੱਕ 257114 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ 250918 ਮੀਟਿਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।                   ਡਿਪਟੀ ਕਮਿਸ਼ਨਰ ਗੁਰਪ੍ਰੀਤ …

Read More »

ਹੁਣ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਹੋਣਗੀਆਂ – ਜ਼ਿਲ੍ਹਾ ਮੈਜਿਸਟਰੇਟ

ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਨਵੀਆਂ ਹਦਾਇਤਾਂ ਜਾਰੀ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜੋ ਕਿ ਮਿਤੀ 27 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ।                  ਉਨਾਂ ਦੱਸਿਆ …

Read More »

ਮੁੱਖ ਮੰਤਰੀ ਪੰਜਾਬ ਨੂੰ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਦਾ ਦਿੱਤਾ ਸੱਦਾ

ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਸ਼ਤਾਬਦੀ ਸਮਾਗਮ ਸੰਕੇਤਕ ਰੂਪ ਵਿੱਚ ਕੀਤੇ ਜਾ ਰਹੇ …

Read More »

ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਕਮੇਟੀ ਦੇ ਮਸਲਿਆਂ ਦੇ ਹੱਲ ਦੀ ਕੀਤੀ ਮੰਗ ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਤੇ ਸਿੱਖ ਕੌਮ ਦੇ ਕੁਝ ਜ਼ਰੂਰੀ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਦਿੱਤਾ।ਇਸ ਮੁਲਾਕਾਤ ਦੌਰਾਨ ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦਾ …

Read More »

ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 27 ਅਪ੍ਰੈਲ (ਗੁਰਪੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੇ ਜਿੰਦਗੀ ਦਾ ਲੰਮਾ ਸਮਾਂ ਇਸ ਸੰਸਥਾ ਦੀ ਸੇਵਾ ਕੀਤੀ ਹੈ।ਉਨ੍ਹਾਂ ਨਵੇਂ ਮੁਲਾਜਮਾਂ ਨੂੰ ਪੁਰਾਣੇ ਮੁਲਾਜ਼ਮਾਂ ਤੋਂ ਪ੍ਰੇਰਨਾ ਲੈਣ …

Read More »

ਪਿੰਗਲਵਾੜਾ ਨੇ ਲਗਾਈ ‘ਸਾਡੀ ਵਿਰਾਸਤ, ਸਭਿਆਚਾਰ ਅਤੇ ਸਾਡਾ ਭਵਿੱਖ’ ਪ੍ਰਦਰਸ਼ਨੀ

ਅੰਮ੍ਰਿਤਸਰ, 27 ਅਪੈ੍ਰਲ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੰਸਥਾ (ਰਜਿ:) ਅੰਮ੍ਰਿਤਸਰ ਦੀ ਮਾਨਾਂਵਾਲਾ ਬ੍ਰਾਂਚ ਵਿੱਚ ਪੁਰਾਣੀਆਂ ਅਤੇ ਵਿਰਾਸਤੀ ਚੀਜ਼ਾਂ ਜਿਵੇਂ ਬਰਤਨ, ਫੁਲਕਾਰੀ, ਦਰੀਆਂ ਆਦਿ ਦੀ ਇੱਕ ਖੁੱਲ੍ਹੇ ਹਾਲ ਵਿੱਚ ਨੁਮਾਇਸ਼ ਲਗਾਈ ਗਈ।ਇੱਕ ਹਫ਼ਤੇ ਤੱਕ ਚੱਲਣ ਵਾਲੀ ਪ੍ਰਦਰਸ਼ਨੀ ਦਾ ਉਦਘਾਟਨ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਹਰਜੀਤ ਸਿੰਘ, ਰਿਟਾ: ਡਾਇਰੈਕਟਰ ਦੂਰਦਰਸ਼ਨ ਜਲੰਧਰ ਅਤੇ ਉਘੀ ਬਾਲ ਸਾਹਿਤ ਲੇਖਿਕਾ ਮੈਡਮ ਤਜਿੰਦਰ ਕੌਰ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 663 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-38 ਦੇ ਕੱਟੇ ਚਲਾਨ

ਨਵਾਂਸ਼ਹਿਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 663 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਹੁਣ ਤੱਕ 173396 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਕਿਸਾਨਾਂ ਨੂੰ ਕਰੀਬ 258 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ ਨਵਾਂਸ਼ਹਿਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 173396 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ …

Read More »

ਵਿਧਾਇਕ ਚੀਮਾ ਵਲੋਂ ‘ਸਮਾਰਟ ਸਿਟੀ’ ਪ੍ਰਾਜੈਕਟ ਸਬੰਧੀ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨਾਲ ਮੀਟਿੰਗ

ਸਮੂਹ ਸਰਕਾਰੀ ਇਮਾਰਤਾਂ ਦੀਆਂ ਛੱਤਾਂ ’ਤੇ ਲੱਗਣਗੇ ਸੂਰਜੀ ਊਰਜਾ ਪਲਾਂਟ ਸੁਲਤਾਨਪੁਰ ਲੋਧੀ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ‘ਸਮਾਰਟ ਸਿਟੀ’ ਪ੍ਰਾਜੈਕਟ ਤਹਿਤ ਰਹਿੰਦੇ ਵਿਕਾਸ ਕੰਮਾਂ ਦੀ ਜਲਦ ਸ਼ੁਰੂਆਤ ਤੇ ਉਨ੍ਹਾਂ ਨੂੰ ਮਿਥੇ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕਪੂੂਰਥਲਾ ਸ੍ਰੀਮਤੀ ਦੀਪਤੀ ਉੁਪਲ ਤੇ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਵਲੋੋਂ ਮੀਟਿੰਗ ਕਰਕੇ …

Read More »