ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਬੀਤੀ ਰਾਤ ਕੋਰੋਨਾ ਮਰੀਜ਼ਾਂ ਦੇ ਇਲਾਜ਼, ਆਕਸੀਜਨ ਭੰਡਾਰ ਦੀ ਸਪਲਾਈ ਚੇਨ ਤੇ ਵੰਡ ਅਤੇ ਕੋਵਿਡ ਕੰਟਰੋਲ ਰੂਮ ਤੋਂ ਦਿੱਤੀ ਜਾ ਰਹੀ ਸਹਾਇਤਾ ਆਦਿ ਦਾ ਨਿਰੀਖਣ ਕਰਨ ਲਈ ਦੇਰ ਰਾਤ ਉਕਤ ਸਥਾਨਾਂ ਦੀ ਜਾਂਚ ਕੀਤੀ ਗਈ।ਖਹਿਰਾ ਨੇ ਕੋਰੋਨਾ ਮਰੀਜ਼ਾਂ ਨੂੰ ਆਕਸੀਜਨ ਸਪਲਾਈ ਕਰ ਰਹੀ ਅੰਮ੍ਰਿਤਸਰ ਦੀ ਪ੍ਰਮੁੱਖ ਗੈਸ ਨਿਰਮਾਤਾ …
Read More »ਪੰਜਾਬੀ
ਵਿਆਹ ਵਿੱਚ ਵੱਧ ਇਕੱਠ ਹੋਣ ਕਾਰਨ ਹਾਲ ਪਿਸ਼ੋਰੀਆਂ ਇਕ ਹਫਤੇ ਲਈ ਸੀਲ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਈਆਂ ਪਾਬੰਦੀਆਂ ਤਹਿਤ ਵਿਆਹ ਵਿੱਚ ਵੱਧ ਇਕੱਠ ਹੋਣ ਕਾਰਨ ਐਸ.ਡੀ.ਐਮ ਵਿਕਾਸ ਹੀਰਾ ਦੀ ਟੀਮ ਵਲੋਂ ਕਟੜਾ ਕਰਮ ਸਿੰਘ ਸਥਿਤ ਹਾਲ ਪਿਸ਼ੌਰੀਆਂ ਨੂੰ ਇਕ ਹਫਤੇ ਲਈ ਸੀਲ ਕਰ ਦਿੱਤਾ ਗਿਆ ਹੈ। ਵਿਕਾਸ ਹੀਰਾ ਨੇ ਦੱਸਿਆ ਕਿ ਅੱਜ ਦੁਪਿਹਰ …
Read More »ਸਰਕਾਰੀ ਨੌਕਰੀਆਂ ਦੀਆਂ ਆਨਲਾਈਨ ਤਿਆਰੀ ਕਲਾਸਾਂ ਵਾਸਤੇ ਰਜਿਸਟਰ ਕਰਨ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸ਼ੁਰੂ ਕੀਤਾ ਗਿਆ ਨਵਾਂ ਉਪਰਾਲਾ, ਜਿਸ ਅਧੀਨ ਸਥਾਨਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ <https://tinyurl.com/8vumnd34> ਲਿੰਕ ਉਪਰ ਆਪਣਾ ਨਾਮ ਰਜਿਸਟਰ ਕਰਨ ਉਪਰੰਤ ਮੁਫਤ ਆਨਲਾਈਨ ਟ੍ਰੇਨਿੰਗ ਦਿੱਤੀ ਜਾ ਸਕੇਗੀ।ਇਸ ਮੁਹਿੰਮ ਅਧੀਨ ਅੰਮ੍ਰਿਤਸਰ ਜ਼ਿਲੇ ਵਿੱਚ ਘੱਟੋ-ਘੱਟ 6 ਹਜ਼ਾਰ ਨੌਜਵਾਨਾਂ ਨੂੰ ਰਜਿਸਟਰ ਕਰਵਾਇਆ …
Read More »ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 2 ਲੱਖ ਮੀਟਿਰਿਕ ਟਨ ਤੋਂ ਉਪਰ ਹੋਈ-ਡੀ.ਐਫ.ਐਸ.ਸੀ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 155 ਕਰੋੜ 49 ਲੱਖ ਦੀ ਅਦਾਇਗੀ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲੇ੍ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 25 ਅਪ੍ਰੈਲ ਤੱਕ 155 ਕਰੋੜ 49 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਟੀਕਾਕਰਨ ਕੈਂਪ ਦਾ ਆਯੋਜਨ
ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਦੀ ਮਹਾਮਾਰੀ ਤੋਂ ਸੁਰੱਖਿਆ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਟੀਕਾਕਰਨ ਕੈਂਪ ਲਗਾਇਆ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਇਸ ਕੈਂਪ ਦਾ ਉਦਘਾਟਨ ਕੀਤਾ।ਨੋਡਲ ਅਫਸਰ ਮੋਬਾਇਲ ਵੈਕਸੀਨੇਸ਼ਨ ਡਾ. ਨੀਲਮ ਭਗਤ ਨੇ ਆਪਣੀ ਟੀਮ ਦੇ ਮੈਂਬਰਾਂ ਸ਼੍ਰੀਮਤੀ ਮਨਜੀਤ ਕੌਰ ਅਤੇ …
Read More »ਕਣਕ ਦੀ ਆਮਦ 286695 ਮੀਟਰਕ ਹੋਈ – 80 ਫੀਸਦੀ ਕਣਕ ਮੰਡੀਆਂ ‘ਚ ਪੁੱਜੀ
75 ਫੀਸਦੀ ਹੋਈ ਖਰੀਦੀ ਕਣਕ ਦੀ ਅਦਾਇਗੀ ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿੱਚ ਕਣਕ ਦੀ ਆਮਦ 286695 ਮੀਟਰਕ ਟਨ ਹੋ ਗਈ ਹੈ, ਜੋ ਕਿ ਸੰਭਾਵੀ ਟੀਚੇ 3.59 ਲੱਖ ਮੀਟਰਕ ਟਨ ਦਾ 79.64 ਫੀਸਦੀ ਹੈ।ਇਸ ਵਿਚੋਂ 281952 ਮੀਟਰਕ ਟਨ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਗਈ ਹੈ। …
Read More »ਗੁ. ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਆਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਰਾ ਸਾਹਿਬ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਸੰਪਰਦਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਸੀ।ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ …
Read More »ਸਵੱਛ ਤੇ ਸੁਰੱਖਿਅਤ ਹੱਥਾਂ ਨਾਲ ਕੋਰੋਨਾ ਨੂੰ ਦਿੱਤੀ ਜਾ ਸਕਦੀ ਮਾਤ – ਡਾ. ਊਸ਼ਾ ਕਿਰਨ
`ਟੀਕਾ ਉਤਸਵ` ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਲਗਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪ ਨਵਾਂਸ਼ਹਿਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਕਮਿਊਨਿਟੀ …
Read More »ਖੁਸ਼ਹਾਲੀ ਦੇ ਰਾਖਿਆਂ ਦਾ ਕਣਕ ਦੀ ਸੁਚੱਜੀ ਖ਼ਰੀਦ ਵਿੱਚ ਵਿਸ਼ੇਸ਼ ਯੋਗਦਾਨ
ਜ਼ਿਲ੍ਹੇ ਦੀਆਂ ਮੰਡੀਆਂ ‘ਚ ਰੋਜ਼ਾਨਾ ਖ਼ਰੀਦ ਪ੍ਰਕਿਰਿਆ ’ਤੇ ਰੱਖੀ ਜਾ ਰਹੀ ਹੈ ਨਿਗਰਾਨੀ-ਕਰਨਲ ਚੂਹੜ ਸਿੰਘ ਨਵਾਂਸ਼ਹਿਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਾਰੀਆਂ ਮੰਡੀਆਂ ਵਿੱਚ ਇਸ ਵੇਲੇ ਕਣਕ ਦੀ ਖ਼ਰੀਦ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।ਇਕ ਪਾਸੇ ਜਿਥੇ ਸਰਕਾਰੀ ਤੰਤਰ, ਖ਼ਰੀਦ ਏਜੰਸੀਆਂ ਅਤੇ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਹੋਰ ਧਿਰਾਂ ਕਿਸਾਨਾਂ ਦੀ ਪੁੱਤਾਂ ਵਾਂਗ …
Read More »ਐਤਵਾਰ ਤੱਕ ਮੰਡੀਆਂ ‘ਚ ਪਹੁੰਚੀ 22112 ਮੀਟਰਕ ਟਨ ਕਣਕ -ਡਿਪਟੀ ਕਮਿਸ਼ਨਰ
ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਪਨਗ੍ਰੇਨ ਨੇ ਕੀਤੀ ਸਭ ਤੋਂ ਜਿਆਦਾ ਖਰੀਦ ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜ ਲਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਐਤਵਾਰ ਤੱਕ 22112 ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 21166 ਮੀਟਰਿਕ ਟਨ …
Read More »
Punjab Post Daily Online Newspaper & Print Media