Tuesday, December 30, 2025

ਪੰਜਾਬੀ ਖ਼ਬਰਾਂ

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਐਨ.ਸੀ.ਸੀ ਕੈਂਪ ‘ਚ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਭੀਖੀ, 23 ਜੂਨ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਭਾਰਤੀ ਫੌਜ ਦੇ ਨੇਵਲ ਯੂਨਿਟ ਵੱਲੋਂ ਦਸ ਰੋਜ਼ਾ ਐਨ.ਸੀ.ਸੀ.ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਕਮਾਂਡੈਂਟ ਕੈਪਟਨ ਇਸ਼ਰਾਜ ਸਿੰਘ ਕਮਾਂਡਿੰਗ ਅਫਸਰ 03 ਪੰਜਾਬ ਨੇਵਲ ਯੂਨਿਟ ਬਠਿੰਡਾ ਦੀ ਅਗਵਾਈ ਹੇਠ ਇਹ ਸਿਖਲਾਈ ਕੈਂਪ ਮਿਤੀ 18 ਤੋਂ 27 ਜੂਨ 2025 ਤੱਕ ਸਕੂਲ ਕੈਂਪਸ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।22 ਜੂਨ ਨੂੰ ਕੈਂਪ ਦੇ …

Read More »

ਨਗਰ ਨਿਗਮ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਟਰੇਨਿੰਗ ਕੈਂਪ ਆਯੋਜਿਤ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਭਾਰਤ ਮਾਨਕ ਬਿਊਰੋ, ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੋ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਗੁਣਵਤਾ ਅਤੇ ਸਮਰੱਥਾ ਵਧਾਉਣ ਲਈ ਟ੍ਰੇਨਿਗ ਦੇਣ ਵਾਸਤੇ ਦਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਕੀਤੀ ਗਈ।ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਦੇ ਕਮਲਜੀਤ ਘਈ ਵਲੋਂ ਇਹ …

Read More »

ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਭਤੀਜ ਨੂੰਹ ਮੋਨਿਕਾ ਗੋਇਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਵੱਖੋ-ਵੱਖ ਅਹੁੱਦੇਦਾਰਾਂ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ)- ਕੈਬਨਿਟ ਮੰਤਰੀ ਪੰਜਾਬ ਐਡਵੋਕੇਟ ਬਰਿੰਦਰ ਗੋਇਲ ਦੀ ਭਤੀਜ ਨੂੰਹ ਅਧਿਆਪਕਾ ਮੋਨਿਕਾ ਗੋਇਲ ਪਿਛਲੇ ਦਿਨੀਂ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ ਸਨ ਤੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਨਵੀਂ ਅਨਾਜ ਮੰਡੀ ਲਹਿਰਾਗਾਗਾ …

Read More »

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ 23.06.2025 ਤੋਂ 30.06.2025 ਤੱਕ ਪੱਛਮੀ, ਦੱਖਣੀ, ਉਤਰੀ ਅਤੇ ਪੂਰਬੀ ਹਲਕਿਆਂ ਵਿੱਚ ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਅਤੇ ਬਿਨਾਂ ਵਿਆਜ ਜੁਰਮਾਨੇ ਦੇ ਪਿੱਛਲੇ ਸਾਲਾਂ ਦਾ ਪ੍ਰਾਪਰਟੀ ਟੈਕਸ …

Read More »

ਸੁਖਬੀਰ ਭੁੱਲਰ ਦਾ ਗਾਇਆ ਨਵਾਂ ਗੀਤ ‘ਸਰਮਾਇਆ’ ਦਾ ਪੋਸਟਰ ਰਲੀਜ਼

ਅੰਮ੍ਰਿਤਸਰ, 27 ਜੂਨ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਸੁਖਬੀਰ ਭੁੱਲਰ ਦਾ ਗਾਇਆ ਨਵਾਂ ਗੀਤ ‘ਸਰਮਾਇਆ’ ਦਾ ਪੋਸਟਰ ਰਲੀਜ਼ ਸਮਾਗਮ ਕੀਤਾ ਗਿਆ।ਗੀਤ ‘ਸਰਮਾਇਆ’ ਬਹੁਤ ਵਧੀਆ ਫ਼ਿਲਮਾਇਆ ਗਿਆ ਹੈ, ਫ਼ਿਲਮ ਨਿਰਦੇਸ਼ਕ ਅਮਰਪਾਲ ਦੇ ਵੀਡਿਓ ਤਕਰੀਬਨ ਬੈਕ ਟੂ ਬੈਕ ਹਿੱਟ ਰਹੇ ਹਨ।ਪਿੱਛਲੇ ਦਿਨੀਂ ਕਾਂਸ਼ੀ ਰਾਮ ਚੰਨ ਦੇ ਗੀਤ ਪੈਗ ਦੀ ਰਲੀਜ਼ ਮੌਕੇ ਅਮਰਪਾਲ ਨੇ ਅਹਿਮ ਰੋਲ ਅਦਾ ਕੀਤਾ।ਅਗਲੇ ਦਿਨ ਓਹਨਾਂ …

Read More »

ਐਡਵੋਕੇਟ ਧਾਮੀ ਵੱਲੋਂ ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਵਿਖੇ ਇੰਚਾਰਜ਼ ਵਜੋਂ ਸੇਵਾ ਨਿਭਾਅ ਰਹੇ ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਰਤਾਰ ਸਿੰਘ ਸ਼ਹੀਦ ਪਰਿਵਾਰ ਨਾਲ ਸਬੰਧਤ ਸਨ, ਜਿਨ੍ਹਾਂ ਦੇ ਪਿਤਾ ਅਤੇ ਦੋ ਭਰਾਵਾਂ ਦੀਆਂ ਸੰਘਰਸ਼ ਦੌਰਾਨ …

Read More »

ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਸੌਂਪੇ ਦੋ ਵਾਟਰ ਕੂਲਰ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ 118ਵੇਂ ਸਥਾਪਨਾ ਦਿਵਸ ਮੌਕੇ ਅੱਜ ਬੈਂਕ ਪ੍ਰਬੰਧਕਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤ ਦੀ ਸਹੂਲਤ ਲਈ ਦੋ ਵਾਟਰ ਕੂਲਰ ਸੌਂਪੇ।ਬੈਂਕ ਦੇ ਜਨਰਲ ਮੈਨੇਜਰ ਚਮਨ ਲਾਲ, ਜ਼ੋਨਲ ਮੈਨੇਜਰ ਗੁਰਮੀਤ ਸਿੰਘ, ਜ਼ੋਨਲ ਚੀਫ ਮੈਨੇਜਰ ਸੁਖਵਿੰਦਰ ਸਿੰਘ ਚੌਹਾਨ, ਬ੍ਰਾਂਚ ਮੈਨੇਜਰ ਸੁਖਪ੍ਰੀਤ ਸਿੰਘ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਨੇ ਯੋਗ ਦਿਵਸ ਮਨਾਇਆ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਸਰੀਰ ਨੂੰ ਤੰਦਰੁਸਤ ਰੱਖਣ, ਜ਼ਿੰਦਗੀ ’ਚ ਖੁਸ਼ਹਾਲੀ ਅਤੇ ਸਫਲਤਾ ਨੂੰ ਹਾਸਲ ਕਰਨ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੂੰ ਯੋਗ ਦੇ ਗੁਣਾਂ ਤੋਂ ਜਾਣੂ ਕਰਵਾਇਆ ਗਿਆ।ਇੰਜ਼ੀਨੀਅਰਿੰਗ …

Read More »

ਪਿੰਗਲਵਾੜਾ ਵਿਖੇ ਯੋਗਾ ਦਿਵਸ ਮਨਾਇਆ

ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਪਿੰਗਲਵਾੜਾ ਸ਼ਾਖਾ ਧੂਰੀ ਰੋਡ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਵਿਸ਼ੇਸ਼ ਸੈਮੀਨਾਰ ਬਲੱਡ ਡੋਨਰਜ਼ ਵੈਲਫੇਅਰ ਸੁਸਾਇਟੀ ਸੰਗਰੂਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ, ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ, ਮਾਸਟਰ ਸਤਪਾਲ ਸ਼ਰਮਾ ਦੀ ਦੇਖ-ਰੇਖ ਹੇਠ ਹੋਏ ਸੈਮੀਨਾਰ ਵਿੱਚ ਸੁਸਾਇਟੀ ਦੇ ਪ੍ਰਧਾਨ ਜਗਦੀਸ਼ ਗਰਗ ਵਿਸ਼ੇਸ਼ ਤੌਰ ‘ਤੇ ਪਹੁੰਚੇ।ਡਾਕਟਰ ਉਪਾਸਨਾ ਦੀ ਹਾਜ਼ਰੀ ਵਿੱਚ …

Read More »