ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਜਿਲ੍ਹਾ ਪਠਾਨਕੋਟ ਵਿੱਚ 13 ਅਪ੍ਰੈਲ ਤੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਸੀ।ਇਸ ਤਰ੍ਹਾਂ ਪਿੱਛਲੇ ਕਰੀਬ ਹਫਤੇ ਭਰ ਤੋਂ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 16769 ਮੀਟਰਿਕ ਟਨ ਕਣਕ ਪਹੰੁਚੀ।ਜਿਸ ਵਿੱਚੋ …
Read More »ਪੰਜਾਬੀ
ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ‘ਚ ਛਾਏ ਔਰਤਾਂ ਲਈ ਮੁਫ਼ਤ ਸਫ਼ਰ ਤੇ ਕਿਰਸਾਨੀ ਦੇ ਮੁੱਦੇ
ਸਮਰਾਲਾ, 21 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਅਵਤਾਰ ਸਿੰਘ ਉਟਾਲ ਦੀ ਕਵਿਤਾ ‘ਬੱਸ ਸਰਕਾਰੀ’ ਰਾਹੀਂ ਕੀਤੀ, ਜਿਸ ਵਿੱਚ ਪੰਜਾਬ ਸਰਕਾਰ ਦੁਆਰਾ …
Read More »ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 62 ਕਰੋੜ ਰੁਪਏ ਦੀ ਅਦਾਇਗੀ
ਜ਼ਿਲ੍ਹੇ ਵਿਚ ਵੱਖ-ਵੱਖ ਏਜੰਸੀਆਂ ਵੱਲੋਂ 117930 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 62.06 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿਚ ਲਿਫਟਿੰਗ ਦੇ ਕੰਮ ਵਿਚ ਵੀ …
Read More »ਡਿਪਟੀ ਕਮਿਸ਼ਨਰ ਨੇ ਲਗਾਏ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ
ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਗਲਾਤ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿਚ 400 ਬੂਟੇ ਲਗਾਏ ਜਾਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਪਿੰਡ ਚੂਹੜਪੁਰ ਅਤੇ ਕਾਜਲ ਵਿਖੇ ਬੂਟੇ ਲਗਾਏ ਗਏ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਜਿਥੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-68 ਦੇ ਕੱਟੇ ਚਲਾਨ
ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 415 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਫੈਸਲਾ
ਸਰਕਾਰ ਆਕਸੀਜਨ ਤੇ ਵੈਕਸੀਨ ਦੀ ਸਪਲਾਈ ਯਕੀਨੀ ਬਣਾਏ-ਬੀਬੀ ਜਗੀਰ ਕੌਰ ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਵਿਸ਼ਵ ਮਹਾਂਮਾਰੀ ਕੋਵਿਡ-19 ਦੇ ਵੱਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ਾਲ ਸਮਾਗਮਾਂ ਨੂੰ ਸੰਕੋਚ ਕੇ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੁਲਾਈ ਗਈ ਪ੍ਰੈਸ ਕਾਨਫੰਰਸ …
Read More »ਮੰਡੀਆਂ ਵਿੱਚ ਕਣਕ ਦੀ ਚੱਲ ਰਹੀ ਨਿਰਵਿਗਣ ਖਰੀਦ ਤੋਂ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ
ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸਾਸ਼ਨ ਦਾ ਮੰਡੀਆਂ ‘ਚ ਕੀਤੇ ਯੋਗ ਪ੍ਰਬੰਧਾਂ ਲਈ ਕੀਤਾ ਧੰਨਵਾਦ ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਜਿਲ੍ਹੇ ਦੀਆਂ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਕਮੀ ਨਜ਼ਰ ਨਹੀਂ ਆ ਰਹੀ।ਕਿਸਾਨ ਮਾਸਟਰ ਦਿਆਲ ਸਿੰਘ ਪਿੰਡ ਪਠਾਨਚੱਕ ਜਿਲ੍ਹਾ ਪਠਾਨਕੋਟ ਦਾ ਕਹਿਣਾ ਹੈ ਕਿ ਉਹ ਅਪਣੀ ਕਣਕ ਲੈ …
Read More »ਬਾਸਰਕੇ ਤੇ ਜਗਜੀਤ ਗਿੱਲ ਨੇ ਕੀਤੀ ਸਾਹਿਤਕ ਚਰਚਾ
ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ)- ਲੇਖਕ ਮਨਮੋਹਨ ਸਿੰਘ ਬਾਸਰਕੇ ਅਤੇ ਦਸਤਾਵੇਜ਼ ਦੇ ਸੰਪਾਦਕ ਤੇ ਕਵੀ ਜਗਜੀਤ ਗਿੱਲ ਨੇ ਸਾਹਿਤਕ ਚਰਚਾ ਕੀਤੀ।ਜਿਸ ਦੌਰਾਨ ਉਨਾਂ ਨੇ ਸਾਹਿਤਕਾਰ ਸਭਾ ਛੇਹਰਟਾ ਅਤੇ ਸਰਹੱਦੀ ਸਾਹਿਤ ਸਭਾ ਦੀਆਂ ਸਰਗਰਮੀਆਂ ਅਤੇ ਸਵਰਗੀ ਲੇਖਕਾਂ ਤੇ ਕਵੀਆਂ ਅਜੀਤ ਸਿੰਘ ਆਸ, ਪਾਂਧੀ ਸਤਿਨਾਮ ਸਿੰਘ, ਜਸਬੀਰ ਸਿੰਘ ਜੱਸ, ਦਰਸ਼ਨ ਧੰਜ਼ਲ ਨੂੰ ਯਾਦ ਕਰਦਿਆਂ ਪ੍ਰੋ. ਵਰਿਆਮ ਸੰਧੂ, ਮੁਖਤਾਰ ਗਿੱਲ, ਨਿਰਮਲ ਅਰਪਣ, ਹਰਭਜਨ ਖੇਮਕਰਨੀ …
Read More »ਵਿਰਾਸਤੀ ਇਮਾਰਤਾਂ ਦੇ ਨਾਲ ਆਪੋ ਆਪਣੇ ਸਭਿਆਚਾਰਾਂ ਨੂੰ ਬਚਾਉਣਾ ਵੀ ਜਰੂਰੀ – ਮਾਹਿਰ
ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਵਿਸ਼ਵ ਵਿਰਾਸਤ ਦਿਵਸ ਦੇ ਮੌਕੇ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇਕ ਅੰਤਰਰਾਸ਼ਟਰੀ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਦੇਸ਼ਾਂ ਦੇ ਵਿਰਾਸਤ ਪ੍ਰਬੰਧਨ ਨਾਲ ਜੁੜੇ ਮਾਹਿਰਾਂ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਤਿਹਾਸਕ ਅਤੇ ਮਹੱਤਵਪੂਰਨ ਇਮਾਰਤਾਂ ਨੂੰ ਸਾਂਭਣ ਦੇ ਨਾਲ ਨਾਲ ਵਿਸ਼ਵ ਦੇ ਹਰੇਕ ਕੋਨੇ ਦੇ ਆਪੋ ਆਪਣੇ ਵਿਰਸੇ ਨੂੰ ਵੀ ਸਾਂਭਣ …
Read More »18098 ਮੀਟਰਕ ਟਨ ਕਣਕ ਦੀ ਹੋਈ ਖਰੀਦ – ਡੀ.ਐਫ.ਐਸ.ਸੀ
2.12 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਅਦਾਇਗੀ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਿਸ਼ੀ ਰਾਜ ਮਹਿਰਾ ਨੇ ਦੱਸਿਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 33324 ਮੀਟਿਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਏਜ਼ਸੀਆਂ ਵਲੋ ਹੁਣ ਤੱਕ 18098 ਮੀਟਿਰਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 2.12 …
Read More »
Punjab Post Daily Online Newspaper & Print Media