ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਵਿਚ ਕਣਕ ਦੀ ਆਮਦ ਵਿਚ ਆਈ ਤੇਜ਼ੀ ਦੇ ਨਾਲ ਹੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਖਰੀਦ ਦੇ ਕੰਮ ਵਿੱਚ ਲੱਗੀਆਂ ਸਾਰੀਆਂ ਏਜੰਸੀਆਂ ਨਾਲ ਰੋਜ਼ਾਨਾ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈੈ।ਅੱਜ ਆਪਣੀ ਰਿਹਾਇਸ਼ ਵਿਖੇ ਐਸ.ਡੀ.ਐਮ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਜਿਲ੍ਹਾ ਮੰਡੀ ਅਧਿਕਾਰੀ ਸਮੇਤ ਕਣਕ ਦੀ ਖਰੀਦ ਕਰ ਰਹੀਆਂ ਸਾਰੀਆਂ ਏਜੰਸੀਆਂ ਤੇ …
Read More »ਪੰਜਾਬੀ
ਖੰਨਾ ਪੇਪਰ ਮਿੱਲ ਲੋੜਵੰਦਾਂ ਦੀ ਕਰ ਰਹੀ ਲਗਾਤਾਰ ਮਦਦ-ਡਿਪਟੀ ਕਮਿਸ਼ਨਰ
ਖੰਨਾ ਪੇਪਰ ਮਿੱਲ ਨੇ ਜ਼ਿਲਾ ਪ੍ਰਸ਼ਾਸ਼ਨ ਨੂੰ ਮੈਡੀਕਲ ਉਪਰਕਨ ਅਤੇ ਖੇਡਾਂ ਦਾ ਸਮਾਨ ਕੀਤਾ ਭੇਟ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਖੰਨਾ ਪੇਪਰ ਮਿੱਲ ਵਲੋਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦੇ ਹੋਏ ਜ਼ਿਲਾ ਪ੍ਰਸ਼ਾਸ਼ਨ ਨੂੰ ਅੱਜ ਖੇਡਾਂ ਦਾ ਸਾਮਾਨ ਅਤੇ ਡਾਕਟਰੀ ਉਪਕਰਨ ਮੁਹੱਈਆ ਕਰਵਾਏ ਗਏ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਖੰਨਾ ਪੇਪਰ ਮਿੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ …
Read More »ਨਾਖ ਦੀ ਸਫ਼ਲ ਕਾਸ਼ਤ ਲਈ ਲਗਾਈ ਪਹਿਲੀ ਆਨਲਾਈਨ ਟਰੇਨਿੰਗ – ਡਿਪਟੀ ਡਾਇਰੈਕਟਰ ਬਾਗਬਾਨੀ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮਿ੍ਰਤਸਰ ਦੀ ਪੀਅਰ ਅਸਟੇਟ ਵਲੋਂ ਨਾਖ ਦੀ ਸਫ਼ਲ ਕਾਸ਼ਤ ਦੀ ਜਾਣਕਾਰੀ ਦੇਣ ਬਾਰੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਹਿਲੀ ਆਨਲਾਈਨ ਟਰੇਨਿੰਗ ਲਗਾਈ ਗਈ ਜਿਸ ਵਿੱਚ ਬਹੁਤ ਸਾਰੇ ਕਿਸਾਨਾਂ ਨੇ ਭਾਗ ਲਿਆ।ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰੰਘ ਧੰਜਲ ਵੱਲੋਂ ਪੀਅਰ ਅਸਟੇਟ ਅਧੀਨ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਹਾਇਕ …
Read More »ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਾਗੂ ਕੀਤੀ ਜਾਵੇਗੀ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ -ਡੀ.ਸੀ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਨੂੰ ਜਿਲਾ ਅੰਮ੍ਰਿਤਸਰ ਵਿੱਚ ਲਾਗੂ ਕਰਨ ਸੰਬੰਧੀ ਜਿਲਾ ਪੱਧਰੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਐਲ.ਸੀ.ਪੀ.ਐਮ ਐਸ.ਐਸ.ਵਾਈ ਅੰਮ੍ਰਿਤਸਰ ਗੁੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਆਨਲਾਈਨ ਜੂਮ ਐਪ ‘ਤੇ ਹੋਈ।ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾਂ ਸਕੀਮ …
Read More »ਦਸਤਵੇਜ਼ਾਂ ਦੀ ਘਾਟ ਕਾਰਨ ਕੋਈ ਵੀ ਸਰਕਾਰੀ ਸਕੂਲ ਬੱਚੇ ਨੂੰ ਦਾਖਲੇ ਤੋਂ ਨਾਹ ਨਹੀਂ ਕਰ ਸਕਦਾ- ਸਿੱਖਿਆ ਅਧਿਕਾਰੀ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਾਪਿਆਂ ਤੇ ਬੱਚਿਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜਿਥੇ ਵੱਖ ਵੱਖ ਤਰੀਕਿਆਂ …
Read More »ਕਰਫਿਊ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਜੇਜੀ
ਵਪਾਰੀਆਂ ਨਾਲ ਮੀਟਿੰਗ ਕਰਕੇ ਮੰਗਿਆ ਸਹਿਯੋਗ ਧੂਰੀ, 21 ਅਪ੍ਰੈਲ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਸਮੇਂ ਲਗਾਏ ਗਏ ਕਰਫਿਊ, ਵਿਆਹ-ਸ਼ਾਦੀਆਂ ਅਤੇ ਹੋਰ ਸਮਾਰੋਹਾਂ ਵਿੱਚ ਘਟਾਈ ਗਈ ਗਿਣਤੀ ਅਤੇ ਐਤਵਾਰ ਨੂੰ ਮੁਕੰਮਲ ਲਾਕਡਾਊਨ ਵਰਗੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ ਵੱਲੋਂ ਵਪਾਰੀ …
Read More »ਆਈ.ਪੀ.ਐਸ ਮੋਹਿਤ ਗਰਗ ਨੇ ਧੂਰੀ ਦਾ ਨਾਮ ਕੀਤਾ ਰੋਸ਼ਨ
ਧੂਰੀ, 20 ਅਪ੍ਰੈਲ (ਪ੍ਰਵੀਨ ਗਰਗ) – ਧੂਰੀ ਦੇ ਜ਼ੰਮਪਲ ਡਾ. ਮੋਹਿਤ ਗਰਗ ਆਈ.ਪੀ.ਐਸ ਨੇ ਫੇਮ ਇੰਡੀਆ ਮੈਗਜ਼ੀਨ ਏਸ਼ੀਆ ਪੋਸਟ ਪੀ.ਐਸ.ਯੂ ਵੱਲੋਂ ਕੀਤੇ ਗਏ ਇੱਕ ਸਰਵੇ ‘ਚ ਭਾਰਤ ਦੇ 50 ਵਧੀਆ ਕਾਰਗੁਜ਼ਾਰੀ ਵਾਲੇ ਉਚ ਅਧਿਕਾਰੀਆਂ ਵਿੱਚ ਆਪਣਾ ਨਾਮ ਦਰਜ਼ ਕਰਵਾ ਕੇ ਧੂਰੀ ਦੇ ਨਾਲ-ਨਾਲ ਜ਼ਿਲਾ੍ਹ ਸੰਗਰੂਰ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।ਰਿਟਾ. ਮੁੱਖ ਅਧਿਆਪਕ ਬੁੱਧ ਰਾਮ ਦੇ ਸਪੁੱਤਰ ਡਾ. ਮੋਹਿਤ …
Read More »ਰੋਜ਼ਗਾਰ ਮੇਲੇ ਦੌਰਾਨ 118 ਨੌਜਵਾਨਾਂ ਨੂੰ ਮਿਲੀ ਨੌਕਰੀ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 176 ਪ੍ਰਾਰਥੀਆਂ ਨੇ ਭਾਗ ਲਿਆ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ ਇਸ ਮੇਲੇ …
Read More »ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਨਾਜ਼ ਮੰਡੀਆਂ ਦਾ ਲਿਆ ਜਾਇਜ਼ਾ
ਬਾਰਦਾਨੇ ਦੀ ਕਮੀ ਸਬੰਧੀ ਏ.ਡੀ.ਸੀ ਨਾਲ ਕੀਤੀ ਗੱਲ ਸੰਗਰੂਰ, 20 ਅਪੈਲ (ਜਗਸੀਰ ਲੌਂਗੋਵਾਲ) – ਬਾਰਦਾਨੇ ਦੀ ਭਾਰੀ ਕਮੀ ਕਾਰਨ ਮੰਡੀਆਂ `ਚ ਕਣਕ ਦੇ ਅੰਬਾਰ ਲੱਗ ਰਹੇ ਹਨ।ਬਾਰਦਾਨੇ ਦੀ ਉਡੀਕ `ਚ ਕਈ ਰਾਤਾਂ ਮੰਡੀਆਂ `ਚ ਕੱਟਣ ਲਈ ਮਜ਼ਬੂਰ ਕਿਸਾਨ ਵੱਖ-ਵੱਖ ਥਾਵਾਂ ‘ਤੇ ਸੜਕਾਂ ਜਾਮ ਕਰਕੇ ਬਾਰਦਾਨੇ ਦੀ ਮੰਗ ਕਰ ਰਹੇ ਹਨ। ਵੱਖ-ਵੱਖ …
Read More »ਦਲਿਤ ਵੈਲਫੇਅਰ ਸੰਗਠਨ ਵਲੋਂ ਧਾਰਮਿਕ ਗਾਇਕ ਜੋੜੀ ਦਾ ਸਨਮਾਨ
ਸੰਗਰੂਰ, 20 ਅਪੈਲ (ਜਗਸੀਰ ਲੌਂਗੋਵਾਲ) – ਦੇਸ਼ ਦੀ ਪ੍ਰਸਿਧ ਧਾਰਮਿਕ ਗਾਇਕ ਦਲਿਤ ਜੋੜੀ ਪਵਨ ਦਰਾਵੜ ਅਤੇ ਰਾਕੇਸ਼ ਰਾਹੀ ਦਾ ਸੰਗਰੂਰ ਪਹੁੰਚਣ ‘ਤੇ ਭਗਵਾਨ ਵਾਲਮੀਕਿ ਰਮਾਇਣ ਭਵਨ ਵਿਖੇ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਸਣੇ ਸਮੁੱਚੀ ਟੀਮ ਵਲੋਂ ਸਨਮਾਨ ਕੀਤਾ ਗਿਆ। …
Read More »
Punjab Post Daily Online Newspaper & Print Media