Wednesday, November 25, 2026

ਪੰਜਾਬੀ

ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮ 27 ਅਪ੍ਰੈਲ ਨੂੰ ਕਰਨਗੇ ਸਰਕਾਰ ਦਾ ਪਿੱਟ ਸਿਆਪਾ – ਡਾ. ਰਾਣਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਫੈਸਲਾ ਕੀਤਾ ਹੈ।ਇਸੇ ਸਿਲਸਿਲੇ ਵਿੱਚ ਅੱਜ ਐਨ.ਐਚ.ਐਮ ਦੀਆਂ ਸਮੂਹ ਮੁਲਾਜ਼ਮ ਜੱਥੇਬੰਦੀਆਂ ਦੀ ਸੂਬਾ ਪੱਧਰੀ ਮੀਟਿੰਗ ਹੋਈ।ਜਿਸ ਦੌਰਾਨ ਸਰਕਾਰ ਦੇ ਖਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਵਿਭਾਗ ਦੇ …

Read More »

ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ ’ਚ ਵੀ ਪ੍ਰਾਪਤ ਕਰ ਸਕਣਗੇ ਫਰਦ- ਡਿਪਟੀ ਕਮਿਸ਼ਨਰ

ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਹੁਣ ਇਹ ਸਹੂਲਤ ਸ਼ੁਰੂ ਹੋਣ ਨਾਲ ਬਿਨੈਕਾਰ ਆਪਣੇ ਘਰਾਂ ਦੇ ਨੇੜਲੇ ਸੇਵਾ ਕੇਂਦਰਾਂ ਤੋਂ ਹੀ ਫਰਦਾਂ ਲੈ ਸਕਣਗੇ।         …

Read More »

ਕੋਵਿਡ-19 ਤਹਿਤ ਨਵੀਂਆਂ ਪਾਬੰਦੀਆਂ ਦੇ ਹੁਕਮ ਜਾਰੀ- ਐਤਵਾਰ ਨੂੰ ਬੰਦ ਰਹਿਣਗੇ ਮਾਲ, ਦੁਕਾਨਾਂ ਤੇ ਬਾਜ਼ਾਰ

ਸਿਨੇਮਾ ਘਰਾਂ, ਬਾਰ, ਜਿੰਮ, ਕੋਚਿੰਗ ਸੈਂਟਰ, ਖੇਡ ਕੰਪਲੈਕਸ 30 ਅਪ੍ਰੈਲ ਤੱਕ ਬੰਦ – ਡਿਪਟੀ ਕਮਿਸ਼ਨਰ ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਮੇਤ ਪੂਰੇ ਦੇਸ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕੋਵਿਡ ਦੇ ਚੱਲਦਿਆਂ ਜਿਲ੍ਹੇ ਦੀ ਹਦੂਦ …

Read More »

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ‘ਚ ਕਣਕ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ

ਵੱਖ-ਵੱਖ ਏਜੰਸੀਆਂ ਨੇ 104508 ਮੀਟ੍ਰਿਕ ਟਨ ਕਣਕ ਦੀ ਕੀਤੀ ਖ਼ਰੀਦ ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 104508 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ …

Read More »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 68 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਗਵਾਇਆ ਟੀਕਾ

ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਹਸਪਤਾਲ ਦੀ ਟੀਮ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ 68 ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣਾ ਟੀਕਾਕਰਨ ਕਰਵਾਇਆ ਗਿਆ।ਟੀਕਾਕਰਨ ਕਰਨ ਵਾਲੀ ਡਾ. ਅਰਵਿੰਦਰ ਕੁਮਾਰ ਦੀ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 83 ਦੇ ਕੱਟੇ ਚਲਾਨ

ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 624 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »

ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਛੀਨੀਵਾਲ ਦੇ ਚਲਾਣੇ ’ਤੇ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ, ਬਾਅਦ ਦੁਪਹਿਰ ਬੰਦ ਰਹੇ ਦਫ਼ਤਰ ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਹ ਬਰਨਾਲਾ ਜ਼ਿਲ੍ਹੇ ਦੇ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ।ਅੱਜ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ …

Read More »

ਕੰਪਿਊਟਰ ਅਧਿਆਪਕ 25 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਹਲਕੇ ‘ਚ ਕਰਨਗੇ ਸੂਬਾ ਪੱਧਰੀ ਰੈੈਲੀ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਐਤਵਾਰ ਨੂੰ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ 25 ਅਪ੍ਰੈਲ ਐਤਵਾਰ ਨੂੰ ਸਿੱਖਿਆ ਮੰਤਰੀ ਦੇ ਹਲਕੇ ‘ਚ ਸੂਬਾ ਪੱਧਰੀ ਰੈਲੀ ਅਤੇ ਇਸ ਤੋਂ ਬਾਅਦ ਵੱਖ-ਵੱਖ ਸਮੇਂ ਸਿੱਖਿਆ ਸਕੱਤਰ ਦਾ ਘਿਰਾੳ ਕਰਨ ਦਾ ਫੈਸਲਾ ਕੀਤਾ ਗਿਆ ਹੈ।                     ਇਸ ਮੀਟਿੰਗ …

Read More »

ਨਵੇਂ ਕੌਂਸਲਰ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਸੰਗਰੂਰ, 19 ਅਪੈਲ (ਜਗਸੀਰ ਲੌਂਗੋਵਾਲ) – ਸਥਾਨਕ ਜੈਨ ਮੰਦਰ ਚੌਕ ਨੇੜੇ ਵੱਡੇ ਵਿਹੜੇ ਵਿੱਚ ਇੰਟਰਲਾਕਿੰਗ ਟਾਈਲਾਂ ਦਾ ਫਰਸ਼ ਲਗਾਉਣ ਦਾ ਕੰਮ ਵਾਰਡ ਨੰਬਰ 1 ਤੋਂ ਨਵੇੰ ਕੌਂਸਲਰ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਕਾਂਗਰਸੀ ਆਗੂ ਡਾ. ਬਲਵੰਤ ਸਿੰਘ ਗੁੰਮਟੀ ਨੇ ਸ਼ੁਰੂ ਕਰਵਾਇਆ। ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵੱਡੇ ਵਿਹੜੇ ਵਿੱਚ ਮੇਨ ਰੋਡ ‘ਤੇ ਇੱਕ ਪਾਸੇ ਇੰਟਰਲਾਕਿੰਗ ਹੁਣੇ ਜਦਕਿ ਦੂਜੇ …

Read More »