ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) -ਥਾਣਾ ਮਮਦੋਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਤੋਂ 1850 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੈਡੀਕਲ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਹੈ ਕਿ ਗਸ਼ਤ ਦੇ ਦੌਰਾਨ ਏ.ਐਸ.ਆਈ ਜਤਿੰਦਰ ਸਿੰਘ ਨੇ ਗੁਪਤ ਸੂਚਨਾ ਦੇ …
Read More »ਪੰਜਾਬੀ
ਖੇਤਾਂ ਚ ਖੜ੍ਹੀ ਕਣਕ ਨੂੰ ਲੱਗੀ ਅੱਗ ਪਿੰਡ ਵਾਸੀਆਂ ਦੀ ਮਦਦ ਨਾਲ ਬੁਝਾਈ
ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਮਮਦੋਟ ਦੇ ਪਿੰਡ ਸਾਹਨਕੇ ਦੇ ਬਾਹਰਵਾਰ ਸਥਿਤ ਢਾਣੀ ਭਲੇਰੀਆ ਵਾਲੀ ਵਿਖੇ ਖੇਤਾਂ `ਚ ਖੜ੍ਹੀ ਕਣਕ ਨੂੰ ਅੱਜ ਸਵੇਰੇ ਕਰੀਬ 7.00 ਵਜੇ ਅੱਗ ਲੱਗ ਗਈ, ਜੋ ਲੋਕਾਂ ਦੀ ਮਦਦ ਨਾਲ ਤੁਰੰਤ ਬੁਝਾ ਲਈ ਗਈ।ਜਿਸ ਨਾਲ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਕਿਸਾਨ ਗੁਰਜੀਤ ਸਿੰਘ ਅਤੇ ਬੱਗੂ …
Read More »ਆਪ ਦੇ ਨੌਜਵਾਨ ਆਗੂ ਆਸ਼ੂ ਬਾਂਗੜ ਨੇ ਵਧਾਈਆਂ ਸਿਆਸੀ ਸਰਗਰਮੀਆਂ
ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਵਿਧਾਨ ਸਭਾ ਚੋਣਾਂ ਲਈ ਟਿਕਟ ਦਾਅਵੇਦਾਰ ਫਿਰੋਜ਼ਪੁਰ ਦਿਹਾਤੀ ਤੋਂ ਆਪ ਦੇ ਨੌਜਵਾਨ ਆਗੂ ਆਸ਼ੂ ਬਾਂਗੜ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਉਹ ਪਿੰਡ ਪਿੰਡ ਜਾ ਕੇ ਹਰ ਵਰਗ ਦੇ ਲੋਕਾਂ ਨੂੰ ਮਿਲਣ ਅਤੇ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਰਾਬਤਾ ਕਾਇਮ ਕਰਨ ਨੂੰ ਪਹਿਲ ਦੇ ਰਹੇ ਹਨ।ਉਨ੍ਹਾਂ ਨੇ ਦਾਅਵਾ ਕੀਤਾ ਕਿ 2022 ‘ਚ ਆਮ …
Read More »ਕੁੱਟਮਾਰ ਕਰਨ ਤੇ ਸਮਾਨ ਖੁਰਦ ਬੁਰਦ ਕਰਨ ਦੇ ਦੋਸ਼ `ਚ ਡੇਢ ਦਰਜਨ ਨਾਮਜ਼ਦ
ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਇੱਕ ਖਾਲੀ ਪਲਾਟ ‘ਚ ਕੰਧ ਦੀ ਉਸਾਰੀ ਦੇ ਵਿਵਾਦ ਦੇ ਚੱਲਦਿਆਂ ਇਕ ਧਿਰ ਵਲੋਂ ਦੂਜੀ ਧਿਰ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਅਤੇ ਸੱਟਾਂ ਲਾਉਣ ਤੋਂ ਇਲਾਵਾ ਸਾਮਾਨ ਨੂੰ ਖੁਰਦ-ਬੁਰਦ ਕਰਨ ਅਤੇ ਨਕਦੀ ਤੇ ਸੋਨਾ ਆਦਿ ਚੋਰੀ ਕਰਨ ਦੇ ਦੋਸ਼ ‘ਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਡੇਢ ਦਰਜ਼ਨ ਤੋਂ ਵੱਧ ਵਿਅਕਤੀਆਂ ਦੇ …
Read More »ਸਿਹਤ ਵਿਭਾਗ ਟੀਕਾਕਰਨ ਨਾਲ ਕੋਰੋਨਾ ਵਾਇਰਸ ਦੀ ਲੜੀ ਤੋੜਨ ਲਈ ਯਤਨਸ਼ੀਲ – ਡਾ ਗੀਤਾਂਜਲੀ ਸਿੰਘ
ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਵਿਸ਼ੇਸ਼ ਟੀਕਾਕਰਨ ਕੈਂਪਾਂ, ਪਿੰਡ ਸੋਨਾ ਅਤੇ ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ …
Read More »ਮੁੱਖ ਮੰਤਰੀ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ‘ਤੇ ਵਰਚੂਅਲ ਪ੍ਰੋਗਰਾਮ ਰਾਹੀਂ ਸ਼ਰਧਾ ਦੇ ਫੁੱਲ ਭੇਂਟ
ਦਲਿਤ ਵਰਗ ਦੇ ਲੋਕਾਂ ਨੂੰ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ – ਜੋਗਿੰਦਰ ਪਾਲ ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ।ਇਸ ਦੇ ਨਾਲ ਹੀ ਪੰਜਾਬ …
Read More »ਝੋਨੇ ਦੀ ਸਿੱਧੀ ਬਿਜ਼ਾਈ ਸੰਬੰਧੀ ਪਿੰਡ ਬਹਿਲਾਦਪੁਰ ‘ਚ ਕਿਸਾਨ ਜਾਗਰੂਕਤਾ ਕੈਂਪ
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਸਿੱਧੀ ਬਿਜ਼ਾਈ ਤਕਨੀਕ ਨਾਲ ਕਾਸ਼ਤ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ ਹੈ।ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਲੋਹੇ ਦੀ ਬਹੁਤ ਘਾਟ ਆ ਜਾਂਦੀ ਹੈ, ਜੋੇ ਝਾੜ ਬਹੁਤ ਘਟਣ ਦਾ ਕਾਰਨ ਬਣਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ “ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ” ਪ੍ਰੋਗਰਾਮ …
Read More »ਚੇਅਰਮੈਨ ਨੇ ਮੰਡੀਆਂ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਧੂਰੀ, 16 ਅਪ੍ਰੈਲ (ਪ੍ਰਵੀਨ ਗਰਗ) – ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਵਾਈਸ ਚੇਅਰਮੈਨ ਗੁਰਪਿਆਰ ਧੂਰਾ ਅਤੇ ਚਮਕੌਰ ਸਿੰਘ ਕੁੰਭੜਵਾਲ ਚੇਅਰਮੈਨ ਮਾਰਕਿਟ ਕਮੇਟੀ ਸ਼ੇਰਪੁਰ ਵੱਲੋਂ ਅੱਜ ਬੇਨੜਾ, ਲੱਡਾ, ਕਾਂਝਲਾ, ਕਿਲਾ, ਬਾਲੀਆਂ, ਬੁਗਰਾ, ਰਾਜੋਮਾਜਰਾ, ਪੂੰਨਾਵਾਲ ਆਦਿ ਖਰੀਦ ਕੇਂਦਰਾਂ ਦਾ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।ਮਾਰਕੀਟ ਕਮੇਟੀ ਦਫਤਰ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਨੀਸ਼ ਗਰਗ ਨੇ ਦੱਸਿਆ ਕਿ …
Read More »ਭੰਡਾਰੀ ਪੁੱਲ ਤੇ ਵੱਲਾ ਫਾਟਕ ਦਾ ਕੰਮ ਜਲਦ ਹੋਵੇਗਾ ਮੁਕੰਮਲ – ਅੋਜਲਾ
ਕਮਿਸ਼ਨ ਆਫ਼ ਰੇਲਵੇ ਸੇਫਟੀ ਨੇ ਦਿੱਤੀ ਮਨਜ਼ੂਰੀ ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਸਦਕਾ ਭੰਡਾਰੀ ਪੁੱਲ ਤੇ ਵੱਲਾ ਫਾਟਕ ਦੇ ਹੁਣ ਮੁਕੰਮਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।ਕਮਿਸ਼ਨ ਆਫ਼ ਰੇਲਵੇ ਸੇਫਟੀ ਨਾਲ ਮੁਲਾਕਾਤ ਮਗਰੋਂ ਔਜਲਾ ਨੇ ਇਹ ਖੁਲਾਸਾ ਕਰਦਿਆਂ ਕਿਹਾ ਕਿ ਕਮਿਸ਼ਨ ਦੀ ਮਨਜ਼ੂਰੀ ਨਾ ਮਿਲਣ ਕਰਕੇ ਇਹ ਕੰਮ ਧੀਮੀ ਗਤੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਈ ਵਿਸਾਖੀ
ਅੰਮ੍ਰਿਤਸਰ, 15 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਵਿਸਾਖੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਸਮੂਹ ਸਟਾਫ਼ ਅਤੇ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੇ ਜੁੜ ਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਜੀ ਦੇ …
Read More »
Punjab Post Daily Online Newspaper & Print Media