Wednesday, November 25, 2026

ਪੰਜਾਬੀ

ਨਵੇਂ ਥਾਣਾ ਮੁਖੀ ਨੇ ਲੁੱਟਾਂ-ਖੋਹਾਂ ਕਰਨ ਵਾਲਿਆਂ ‘ਤੇ ਕੱਸਿਆ ਸਿਕੰਜ਼ਾ

ਵੱਖ-ਵੱਖ ਘਟਨਾਵਾਂ ‘ਚ ਮੋਬਾਇਲ ਅਤੇ ਨਗਦੀ ਖੋਹਣ ਵਾਲੇ ਦੋ ਵਿਅਕਤੀ ਗ੍ਰਿਫਤਾਰ ਧੂਰੀ, 15 ਅਪ੍ਰੈਲ (ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ਤੋਂ ਤਬਦੀਲ ਹੋ ਕੇ ਥਾਣਾ ਸਿਟੀ ਧੂਰੀ ਦਾ ਚਾਰਜ਼ ਸੰਭਾਲਣ ਵਾਲੇ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਨੇ ਆਪਣਾ ਚਾਰਜ਼ ਸੰਭਾਲਦਿਆਂ ਹੀ ਧੂਰੀ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ, ਨਸ਼ਾ ਵੇਚਣ ਵਾਲੇ ਅਤੇ ਅਵਾਰਾ-ਗਰਦੀ ਕਰਨ ਵਾਲੇ ਅਨਸਰਾਂ ‘ਤੇ ਸਿਕੰਜ਼ਾ ਕੱਸਣਾ ਸ਼ੁਰੂ ਕਰ ਦਿੱਤਾ ਹੈ, …

Read More »

ਸਵ. ਅਵਤਾਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਮ ਅਰਦਾਸ

ਅੰਮ੍ਰਿਤਸਰ, 14 ਅਪੈ੍ਰਲ (ਜਗਦੀਪ ਸਿੰਘ) – ਪੱਤਰਕਾਰ ਜਸਬੀਰ ਸਿੰਘ ਸੱਗੂ ਦੇ ਪਿਤਾ ਸਵ. ਅਵਤਾਰ ਸਿੰਘ ਜੋ ਬੀਤੇ ਦਿਨੀ ਅਕਾਲ ਚਲਣਾ ਕਰ ਗਏ ਸਨ, ਉਨਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ।ਬੀਤੇ ਦਿਨੀਂ ਉਨਾ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਉਪਰੰਤ ਗੁਰਦੁਆਰਾ ਗੋਬਿੰਦ ਨਗਰ ਸਾਹਿਬ ਵਿਖੇ ਇਕ ਸਾਦੇ ਸਮਾਗਮ ਦੌਰਾਨ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੈ …

Read More »

ਕਿਸਾਨ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ – ਚਮਨ ਸਿੰਘ ਭਾਨਮਜਾਰਾ

ਨਵਾਂਸ਼ਹਿਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ ਨੇ ਕਿਹਾ ਕਿ ਚਾਲੂ ਹਾੜੀ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਮੂਹ ਖ਼ਰੀਦ ਕੇਂਦਰਾਂ ਵਿਚ ਸੁਚਾਰੂ ਅਤੇ ਸੁਰੱਖਿਅਤ ਖ਼ਰੀਦ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੌਰਾਨ ਕੋਵਿਡ ਤੋਂ ਬਚਾਅ …

Read More »

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਅਗਸਤ ਤੋਂ ਲੱਗਣਗੀਆਂ ਕਲਾਸਾਂ – ਐਮ.ਪੀ ਮਨੀਸ਼ ਤਿਵਾੜੀ

ਖੇਤਰੀ ਖੋਜ ਕੋੇਂਦਰ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਵਾਂਸ਼ਹਿਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਸਥਾਪਿਤ ਕੀਤੇ ਜਾ ਰਹੇ ਖੇਤੀਬਾੜੀ ਕਾਲਜ ਵਿਚ ਅਗਸਤ ਤੋਂ ਕਲਾਸਾਂ ਸ਼ੁਰੂੂ ਹੋ ਜਾਣਗੀਆਂ। ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਵਿਧਾਇਕ ਬਲਾਚੌਰ ਦਰਸ਼ਨ ਲਾਲ ਮੰਗੂਪੁਰ …

Read More »

ਕੌਮੀ ਲੋਕ ਅਦਾਲਤ ‘ਚ 608 ਕੇਸਾਂ ਦਾ ਨਿਪਟਾਰਾ, 10,03,78,290 ਰੁਪਏ ਦੇ ਅਵਾਰਡ ਸੁਣਾਏ ਗਏ

ਨਵਾਂਸ਼ਹਿਰ ’ਚ 5 ਤੇ ਬਲਾਚੌਰ ’ਚ ਇਕ ਬੈਂਚ ਲਗਾਇਆ ਨਵਾਂਸ਼ਹਿਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ 6 ਬੈਂਚਾਂ …

Read More »

400 ਸਾਲਾ ਪ੍ਰਕਾਸ਼ ਪੁਰਬ ਲਈ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੁਵਰ ਸਿੱਧੀਆਂ ਉਡਾਣਾਂ ਦੀ ਮੰਗ

ਕੈਨੇਡਾ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਪਟੀਸ਼ਨ ਅੰਮ੍ਰਿਤਸਰ/ਅਮਰੀਕਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਲਈ ਕੈਨੇਡਾ ਦੇ ਪੰਜਾਬੀ ਭਾਈਚਾਰੇ, ਗੈਰ ਸਰਕਾਰੀ ਸੰਗਠਨਾਂ ਨੇ ਅੰਮ੍ਰਿਤਸਰ ਤੋਂ ਵੈਨਕੁਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਜਿਸ ਨਾਲ ਹਰ ਸਾਲ ਪੰਜਾਬ ਅਤੇ ਕੈਨੇਡਾ ਦਰਮਿਆਨ …

Read More »

ਜੀ.ਐਨ.ਡੀ.ਯੂ ਕਾਲਜ ਪਠਾਨਕੋਟ ਵੱਲੋਂ ਆਨਲਾਈਨ ਸੁਲੇਖ ਤੇ ਪੇਟਿੰਗ ਮੁਕਾਬਲੇ

ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਉਚ ਸਿੱਖਿਆ ਵਿਭਾਗ ਵਲੋਂ ਆਨਲਾਈਨ ਸੁਲੇਖ ਅਤੇ ਪੇਟਿੰਗ ਮੁਕਾਬਲੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਕਰਵਾਏ ਗਏ। ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜ਼ਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਅਵਤਾਰ ਸਿੰਘ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪਰਿੰਦਰ ਸਿੰਘ ਸਿਵਲ ਜੱਜ ਸੀਨੀਅਰ ਡਿਵੀਜਨ), ਸ਼੍ਰੀ ਕਮਲਦੀਪ …

Read More »

ਕੈਪਟਨ ਸਰਕਾਰ ਇਸਾਈ ਭਾਈਚਾਰੇ ਦਾ ਜਨਜੀਵਨ ਉਚਾ ਚੁੱਕਣ ਲਈ ਵਚਨਬੱਧ – ਮੇਅਰ ਖੁੱਲੇ ਲੋਕ ਦਰਬਾਰ ਦੌਰਾਨ ਇਸਾਈ ਭਾਈਚਾਰੇ ਦੀਆਂ ਦਾ ਮੌਕੇ ‘ਤੇ ਕੀਤਾ ਨਿਪਟਾਰਾ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਪਣੇ ਗ੍ਰਹਿ ਵਿਖੇ ਲਗਾਏ ਲੋਕ ਦਰਬਾਰ ’ਚ ਈਸਾਈ ਭਾਈਚਾਰੇ ਨੂੰ ਨਗਰ ਨਿਗਮ ਖੇਤਰ ’ਚ ਕਬਰਸਤਾਨਾਂ ਤੇ ਗਿਰਜ਼ਾ ਘਰਾਂ ’ਚ ਲਾਊਡ ਸਪੀਕਰਾਂ ਦੀ ਅਵਾਜ਼ ਸਮੇਤ ਦਰਪੇਸ਼ ਹੋਰ ਭੱਖਦੀਆਂ ਸਮੱਸਿਆਵਾਂ ਸੁਣ ਕੇ ਉਨਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।ਉਨਾਂ ਸਪੱਸ਼ਟ ਕੀਤਾ ਕਿ ਕੈਪਟਨ ਸਰਕਾਰ ਨੇ ਸੂਬੇ ’ਚ ਈਸਾਈ ਭਾਈਚਾਰੇ ਦਾ ਜਨਜੀਵਨ ਉਚਾ …

Read More »

ਰਾਣਾ ਗੁਰਜੀਤ ਸਿੰਘ ਵਲੋਂ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

ਸ਼ਹਿਰ ਅੰਦਰ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ ਕਪੂਰਥਲਾ, 14 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਅੰਦਰ ਸੜਕਾਂ, ਸੀਵਰੇਜ਼, ਪੀਣ ਵਾਲੇ ਪਾਣੀ ਦੀ ਸਪਲਾਈ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਬਣਦਾ …

Read More »