Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 10 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਿਰਕਤ ਕੀਤੀ।ਪੋ੍ਰਗਰਾਮ ਦਾ ਆਗਾਜ਼ ਐਮ.ਐਸ.ਸੀ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।                     …

Read More »

ਡਿਪਟੀ ਕਮਿਸ਼ਨਰ ਵਲੋਂ ਘਰ ਘਰ ਰੁਜ਼ਗਾਰ ਮਿਸ਼ਨ ਦਾ ਜਾਇਜ਼ਾ

ਕਪੂਰਥਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਤੇ ਸਵੈ ਰੁਜ਼ਗਾਰ ਸਥਾਪਿਤ ਕਰਨ ‘ਚ ਮਦਦ ਸਬੰਧੀ ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ।                     ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਅਤੇ ਮਿਸ਼ਨ ਰੈਡ ਸਕਾਈ …

Read More »

ਕਪੂਰਥਲਾ ‘ਚ ਵੈਕਸੀਨੇਸ਼ਨ ਮੁਹਿੰਮ ਜੰਗੀ ਪੱਧਰ ਤੇ ਜਾਰੀ, 4500 ਤੱਕ ਪੁੱਜੀ ਰੋਜ਼ਾਨਾ ਗਿਣਤੀ

ਕਪੂਰਥਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿਚ ਕਰੋਨਾ ਦੀ ਵੈਕਸੀਨੇਸ਼ਨ ਮੁਹਿੰਮ ਜੰਗੀ ਪੱਧਰ ‘ਤੇ ਜਾਰੀ ਹੈ।ਜਿਸ ਤਹਿਤ ਰੋਜ਼ਾਨਾ ਵੈਕਸੀਨੇਸ਼ਨ ਲਗਵਾਉਣ ਵਾਲੇ ਵਿਅਕਤੀਆਂ ਦੀ ਗਿਣਤੀ 4500 ਦੇ ਕਰੀਬ ਪੁੱਜ ਗਈ ਹੈ।                     ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਚ ਜੋਖਮ ਵਾਲੀ ਸੀਨੀਅਰ ਸਿਟੀਜ਼ਨ ਸ਼੍ਰੇਣੀ …

Read More »

ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਰੀਵਿਓ ਮੀਟਿੰਗ

ਜਿਲ੍ਹਾ ਪਠਾਨਕੋਟ ‘ਚ 60792 ਮੀਟਰਿਕ ਟਨ ਕਣਕ ਦੀ ਆਮਦ ਹੋਣ ਦਾ ਅਨੁਮਾਨ ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰ ਕੀਤੀ ਜਾ ਰਹੀ ਹੈ।ਜਿਸ ਅਧੀਨ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵੱਖ0ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ, ਆੜਤੀ ਯੂਨੀਅਨ ਦੇ …

Read More »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਮੁਹਿੰਮ ਤਹਿਤ ਪਿੰਡ ਸਮਰਾਲਾ ‘ਚ ਜਾਗਰੂਕਤਾ ਕੈਂਪ

ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਐਲਾਨੇ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਪ੍ਰੋਗਰਾਮ ਦੀ ਕਾਮਯਾਬੀ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਵਲੋਂ ਜਾਰੀ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ 30 ਅਪ੍ਰੈਲ ਤੱਕ 17 ਕਿਸਾਨ ਜਾਗਰੁਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ …

Read More »

ਕੈਂਪ ਦੌਰਾਨ ਲਗਾਇਆ ਗਿਆ ਕੋਵਿਡਸ਼ੀਲ ਵੈਕਸੀਨ

ਅੰਮ੍ਰਿਤਸਰ, 10 ਅਪ੍ਰੈਲ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਕਬੀਰ ਪਾਰਕ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਇਲਾਕਾ ਨਿਵਾਸੀਆਂ ਲਈ ਕੋਵਿਡਸ਼ੀਲ ਵੈਕਸੀਨ ਕੈਂਪ ਦਾ ਆਯੋਜਨ ਕੀਤਾ ਗਿਆ।ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਜੀ ਕਬੀਰ ਪਾਰਕ ਵਿਖੇ ਲੱਗੇ ਕੈਂਪ ਦਾ ਉਦਘਾਟਨ ਉਘੇੇ ਕਾਂਗਰਸੀ ਆਗੂ ਤੇ ਕੌਂਸਲਰ ਸੁਖਦੇਵ ਸਿੰਘ ਚਾਹਲ ਦੇ ਵੱਲੋਂ ਕੀਤਾ ਗਿਆ।ਜਿਸ ਦੌਰਾਨ ਮਹਿਕਮਾ ਸਿਹਤ ਵਿਭਾਗ ਦੇ ਯੂ.ਪੀ.ਐਚ.ਸੀ ਗਵਾਲ …

Read More »

ਸਮੁੱਚੇ ਪੰਜਾਬ ਵਿੱਚ ਅਰਾਜਕਤਾ ਤੇ ਅਸਿਥਰਤਾ ਵਾਲਾ ਮਾਹੌਲ – ਡਾ. ਵੇਰਕਾ

ਲੁੱਟ ਦੀ ਅਸਫਲ ਕੋਸ਼ਿਸ਼ ਦਾ ਸ਼ਿਖਾਰ ਬਣੇ ਡਾ. ਅਰੋੜਾ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 10 ਅਪ੍ਰੈਲ (ਸੰਧੂ) – ਬੀਤੇ ਦਿਨੀ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਦੇ ਵੱਲੋਂ ਨਿਸ਼ਾਨਾ ਬਣਾਏ ਗਏ ਜੀ.ਟੀ ਰੋਡ ਛੇਹਰਟਾ ਸਥਿਤ ਅਰੌੜਾ ਹਸਪਤਾਲ ਦੇ ਐਮ.ਡੀ ਅਤੇ ਡਾਈਬਟੀਜ਼ ਮਾਹਿਰ ਡਾ. ਰਾਕੇਸ਼ ਅਰੋੜਾ ਦੇ ਪਰਿਵਾਰਿਕ ਮੈਂਬਰਾਂ ਦੀ ਖਬਰਸਾਰ ਲੈਣ ਲਈ ਹੱਲਕਾ ਪੱਛਮੀ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੰਭਾਵੀ ਉਮੀਦਵਾਰ ਤੇ ਸਾਬਕਾ …

Read More »

ਵਿਧਾਇਕ ਅੰਗਦ ਸਿੰਘ ਨੇ ਗੁ. ਮੰਜੀ ਸਾਹਿਬ ਵਾਲੀ ਸੜਕ ਦੇ ਨਿਰਮਾਣ ਕਾਰਜ਼ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਵਾਲੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ।ਇਸ ਸੜਕ ਦਾ ਨਿਰਮਾਣ ਕਾਰਜ ਪਿਛਲੇ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਸ ਦੌਰਾਨ …

Read More »

ਕੋਵਿਡ-19 ਸਬੰਧੀ ਕੇਂਦਰੀ ਟੀਮ ਵੱਲੋਂ ਜ਼ਿਲ੍ਹੇ ਵਿਚ ਸਥਿਤੀ ਦੀ ਸਮੀਖਿਆ

ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਵਧ ਰਹੇ ਕੇਸਾਂ ਤੋਂ ਚਿੰਤਤ ਕੇਂਦਰ ਸਰਕਾਰ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਦੀ ਸਥਿਤੀ ਦੀ ਮੁੜ ਸਮੀਖਿਆ ਕੀਤੀ ਹੈ।ਪਿਛਲੇ ਦੋ ਮਹੀਨਿਆਂ ‘ਚ ਇਹ ਤੀਜੀ ਵਾਰ ਹੈ, ਜਦੋਂ ਦਿੱਲੀ ਤੋਂ ਕੇਂਦਰੀ ਟੀਮ ਸ਼ਹਿਰੀ ਵਿਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਆਈ ਹੈ।             …

Read More »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਗੀਤ ‘ਨਸ਼ਿਆਂ ’ਚ ਕਰੀਂ ਨਾ ਤਬਾਹ’ ਦੇ ਕਲਾਕਾਰਾਂ ਦਾ ਸਨਮਾਨ

ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਜੀਤ ਸਿੰਘ ਵੱਲੋਂ ਮੰਗ ਗੁਰਪ੍ਰਸ਼ਾਦ ਸਿੰਘ ਮੰਗਾ (ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ) ਦੇ ਲਿਖੇ ਅਤੇ ਗਾਏ ਗੀਤ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਕਾਰਡ ਕਰਵਾਇਆ ਗਿਆ ਹੈ। ਉਸ ਦੀ ਪ੍ਰਮੋਸ਼ਨ ਕਰਦਿਆਂ ਇਸ ਦੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਕਿਹਾ ਕਿ ਇਹ ਗੀਤ ਨੌਜਵਾਨਾਂ ਨੂੰ ਗੁਮਰਾਹ ਕਰ …

Read More »