ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ 30 ਅਪ੍ਰੈਲ ਤੱਕ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ …
Read More »ਪੰਜਾਬੀ
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਅੱਜ
ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਅੱਜ …
Read More »ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ
ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ …
Read More »ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਟੈਸਟ ਸਬੰਧੀ ਕੈਂਪ
ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ। ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ। ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ …
Read More »793 ਸ਼ਰਧਾਲੂਆਂ ਦੀ ਲਿਸਟ ਵਿਚੋਂ 437 ਸ਼ਰਧਾਲੂਆਂ ਨੂੰ ਮਿਲੇ ਪਾਕਿ ਦੇ ਵੀਜ਼ੇ
ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸਨ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ …
Read More »ਨਗਰ ਕੀਰਤਨ ਦਾ ਦਿੱਲੀ ਪਹੁੰਚਣ ’ਤੇ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਦਿੱਲੀ ਪੁੱਜਾ।ਨਗਰ ਕੀਰਤਨ ਦੇ ਦਿੱਲੀ ਪਹੁੰਚਣ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਦੀਆਂ …
Read More »400 ਸਾਲਾ ਨਗਰ ਕੀਰਤਨ ਬਹਾਦਰਗੜ੍ਹ ਹਰਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਬਹਾਦਰਗੜ੍ਹ ਹਰਿਆਣਾ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ …
Read More »400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਮੇਅਰ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਮੀਟਿੰਗ
ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਮੈਡਮ ਕੋਮਲ ਮਿੱਤਲ, ਏ.ਸੀ.ਪੀ ਟ੍ਰੈਫਿਕ ਮੈਡਮ ਜਸਸੰਤ ਕੌਰ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ …
Read More »10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਖਰੀਦ ਦੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ
ਕਣਕ ਦੀ ਸੰਭਾਲ ਲਈ ਲਗਭਗ 40 ਲੱਖ ਬਾਰਦਾਨੇ ਦਾ ਪ੍ਰਬੰਧ ਪੂਰਾ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾਣ ਵਾਲੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਣਕ ਦੀ ਸਾਂਭ ਸੰਭਾਲ ਲਈ ਲਗਭਗ 40 ਲੱਖ ਬਾਰਦਾਨੇ ਦਾ ਇੰਤਜ਼ਾਮ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ …
Read More »ਡਾਕਟਰਾਂ ਦੀ ਕੇਂਦਰੀ ਟੀਮ ਨੇ ਕੋਵਿਡ ਦਾ ਫੈਲਾਅ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੈਡੀਕਲ ਕਾਲਜ ਵਿਖੇ ਲੈਵਲ-2 ਤੇ ਲੈਵਲ-3 ਵਾਰਡਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵੱਲੋਂ ਭੇਜੀ ਗਈ ਡਾਕਟਰਾਂ ਦੀ ਦੋ ਮੈਂਬਰੀ ਮਾਹਿਰ ਟੀਮ ਵੱਲੋਂ ਕੋਵਿਡ ਮਹਾਮਾਰੀ ਦਾ ਫੈਲਾਅ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਮੈਡੀਕਲ ਕਾਲਜ ਵਿਖੇ ਲੈਵਲ-2 ਅਤੇ ਲੈਵਲ -3 ਅਤੇ ਵੀ.ਡੀ.ਆਰ.ਐਲ ਲੈਬ ਦਾ ਨਰੀਖਣ …
Read More »
Punjab Post Daily Online Newspaper & Print Media