ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਆਪਣੀ ਤੀਜ਼ੀ ਵਰ੍ਹੇਗੰਢ ਮੌਕੇ ਸਾਬਕਾ ਆਈ.ਟੀ.ਬੀ.ਪੀ ਅਧਿਕਾਰੀਆਂ ਦੀ ਆਲ ਇੰਡੀਆ ਐਕਸ-ਆਈ.ਟੀ.ਬੀ.ਪੀ ਪਰਸਨਲ ਵੈਲਫੇਅਰ ਐਸੋਸਿਏਸ਼ਨ (ਏ.ਆਈ.ਈ.ਪੀ.ਡਬਲਿਊ.ਏ) ਵਲੋਂ 50ਵੀਂ ਬਟਾਲੀਅਨ ਕੈਂਪਸ ਅੰਮ੍ਰਿਤਸਰ ਵਿਖੇ ਇੱਕ ਸੰਪਰਕ ਅਤੇ ਵਿਚਾਰ-ਵਿਨਿਯਮ ਰੈਲੀ ਦਾ ਆਯੋਜਨ ਕੀਤਾ ਗਿਆ। ਐਕਸ-ਆਈ.ਟੀ.ਬੀ.ਪੀ ਕਮਾਂਡੈਂਟ ਤੇ ਏ.ਆਈ.ਈ.ਪੀ.ਡਬਲਿਊ.ਏ ਪੰਜਾਬ ਦੇ ਸਕੱਤਰ ਮੋਹਿੰਦਰ ਸਿੰਘ ਨੇ ਕਿਹਾ …
Read More »ਪੰਜਾਬੀ
ਔਰਤਾਂ ਲਈ ਫ੍ਰੀ ਬੱਸ ਸਫਰ, ਪੈਨਸ਼ਨ ਤੇ ਸ਼ਗਨ ਸਕੀਮ ਵਧਾਏ ਜਾਣ ਦੀ ਮੇਅਰ ਵਲੋਂ ਸ਼ਲਾਘਾ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਔਰਤਾਂ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਕੇ ਪ੍ਰਤੀ ਮਹੀਨਾ ਪੈਨਸ਼ਨ ਤੇ ਸ਼ਗਨ ਸਕੀਮ ਵਧਾਏ ਜਾਣ ਦੀ ਸ਼ਲਾਘਾ ਕੀਤੀ ਹੈ।ਸਥਾਨਕ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਮੁਸਤਫਾਬਾਦ ਵਿਖੇ ਪਾਣੀ ਤੇ ਸੀਵਰੇਜ਼ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮਾਂ …
Read More »ਮੇਅਰ ਰਿੰਟੂ ਤੇ ਵਿਧਾਇਕ ਡੈਨੀ ਵਲੋਂ ਅਮਰੁਤ ਪ੍ਰਾਜੈਕਟ ਅਧੀਨ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ
ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਪਹਿਲਾ ਫਰਜ਼ – ਮੇਅਰ ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 32 ’ਚ ਪੈਂਦੇ ਗਾਰਡਨ ਇਨਕਲੇਵ ਵਿਖੇ ਅਮਰੁਤ ਪ੍ਰਾਜੈਕਟ ਤਹਿਤ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ …
Read More »ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਦੀਆਂ 21 ਮੰਡੀਆਂ ’ਚ ਕੀਤੀ ਜਾ ਰਹੀ ਵਿਵਸਥਾ
ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਕੋਵਿਡ-19 ਦੇ ਚੱਲਦਿਆ ਮੰਡੀਆਂ ਵਿੱਚ ਸਰਕਾਰ ਦੀਆਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੇ ਅਨੁਸਾਰ ਹੀ ਵਿਵਸਥਾ ਕੀਤੀ ਗਈ ਹੈ।ਸਹਾਇਕ ਜਿਲ੍ਹਾ ਖੁਰਾਕ ਤੇ ਸਪਲਾਈ ਅਫਸ਼ਰ ਪਠਾਨਕੋਟ ਅਜੈ ਪ੍ਰਿਯਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ …
Read More »ਕਰੋਨਾ ਵੈਕਸੀਨ ਲਗਾਉਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੱਖ ਵੱਖ 10 ਸਥਾਨਾਂ ‘ਤੇ ਲਗਾਏ ਕੈਂਪ
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੈਂਪਾਂ ਦਾ ਦੋਰਾ ਕਰਕੇ ਲਿਆ ਜਾਇਜ਼ਾ ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੀ ਵੈਕਸੀਨੇਸ਼ਨ ਦੀ ਡਰਾਈਵ ਬਹੁਤ ਹੀ ਵਧੀਆ ਚੱਲ ਰਹੀ ਹੈ ਹੁਣ ਐਨ.ਜੀ.ਓ ਦੀ ਸਹਾਇਤਾ ਦੇ ਨਾਲ ਗਲੀ ਮੁਹੱਲਿਆਂ ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਦੇ ਲਈ ਵੈਕਸੀਨੇਸ਼ਨ ਕੀਤਾ ਜਾ ਰਿਹਾ ਹੈ।ਡਿਪਟੀ …
Read More »ਨਵਾਂ ਨੈਸ਼ਨਲ ਰਿਕਾਰਡ ਕਾਇਮ ਕਰਨ ਵਾਲੇ ਕੌਮਾਂਤਰੀ ਸਾਈਕਲਿਸਟ ਦਾ ਨਿੱਘਾ ਸਵਾਗਤ
ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਸੰਧੂ ਭੋਮਾ ਨੇ ਸਿਰਜਿਆ ਇਤਿਹਾਸ ਅੰਮ੍ਰਿਤਸਰ, 7 ਅਪ੍ਰੈਲ (ਸੰਧੂ) – ਤੇਲੰਗਨਾ ਦੀ ਰਾਜਧਾਨੀ ਹੈਦਰਾਬਾਦ ਸਥਿਤ ਉਸਮਾਨੀਆ ਯੂਨੀਵਰਸਿਟੀ ਵਿਖੇ ਸੰਪਨ ਹੋਈ 5 ਰੋਜ਼ਾ 72ਵੀਂ ਸੀਨੀਅਰ, 49ਵੀਂ ਜੂਨੀਅਰ ਤੇ 35ਵੀਂ ਸਬ-ਜੂਨੀਅਰ ਰਾਸ਼ਟਰੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਵਰਗ ਵਿੱਚ ਅੰਮ੍ਰਿਤਸਰ ਦੇ ਤੇਜ਼ ਤਰਾਰ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਸੰਧੂ ਭੋਮਾ ਨੇ ਦੇਸ਼ ਦੇ ਸਮੁੱਚੇ ਖਿਡਾਰੀਆਂ ਨੂੰ ਵਿਅਕਤੀਗਤ ਇੱਕ ਕਿਲੋਮੀਟਰ …
Read More »ਗੁੱਡਵਿੱਲ ਐਥਲੈਟਿਕਸ ਕਲੱਬ ਕਰਵਾਏਗੀ ਐਥਲੈਟਿਕਸ ਮੁਕਾਬਲੇ – ਰਸ਼ਪਾਲ, ਜਸਪਾਲ
ਅੰਮ੍ਰਿਤਸਰ, 7 ਅਪ੍ਰੈਲ (ਸੰਧੂ) – ਐਥਲੈਟਿਕਸ ਖੇਡ ਖੇਤਰ ਨੂੰ ਪਹਿਲਾਂ ਨਾਲੋ ਚੁਸਤ-ਫੁਰਤ ਬਣਾਉਣ ਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੰਨ 2004 ਦੇ ਦੌਰਾਨ ਹੋਂਦ ਵਿੱਚ ਆਈ ਗੁਡਵਿੱਲ ਐਥਲੈਟਿਕਸ ਕਲੱਬ (ਰਜਿ.) ਹੁਣ ਮੁੜ ਸੁਰਜੀਤ ਹੋ ਕੇ ਆਪਣੀਆਂ ਸਮੁੱਚੀਆਂ ਖੇਡ ਸ਼ਿਖਰ ਸਰਗਰਮੀਆਂ ਨੂੰ ਸਮਰਪਿਤ ਹੋਣ ਜਾ ਰਹੀ ਹੈ।ਜਿਕਰਯੋਗ ਹੈ ਕਿ ਗੁਡਵਿੱਲ ਐਥਲੈਟਿਕਸ ਕਲੱਬ (ਰਜਿ.) ਨੇ ਬੀਤੇ ਕੁੱਝ ਵਰ੍ਹਿਆਂ ਤੋਂ ਆਪਣੀਆਂ ਖੇਡ ਗਤੀਵਿਧੀਆਂ …
Read More »ਛੱਤੀਸਗੜ੍ਹ ਦੇ ਸ਼ਹੀਦ ਸੀ.ਆਰ.ਪੀ.ਐਫ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਏ.ਬੀ.ਵੀ.ਪੀ ਨੇ ਨਕਸਲਵਾਦ ਦੇ ਖਿਲਾਫ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ, 7 ਅਪ੍ਰੈਲ (ਸੰਧੂ) – ਛੱਤੀਸਗੜ੍ਹ ਰਾਜ ਵਿੱਖੇ ਨਕਲਸੀਆਂ ਦੇ ਹੱਥੋਂ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਏ.ਬੀ.ਵੀ.ਪੀ ਦੀ ਸਥਾਨਕ ਇਕਾਈ ਦੇ ਵੱਲੋਂ ਇੱਕ ਸ਼ਰਧਾਂਜਲੀ ਸਮਾਰੋਹ ਤੇ ਮਾਰਚ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀ ਆਗੂ ਰਾਜ ਕਰਨ ਸਿੰਘ ਦੀ ਅਗਵਾਈ ‘ਚ ਆਯੋਜਿਤ ਇਸ ਸਮਾਰੋਹ …
Read More »ਇਤਿਹਾਸਕ ਬੁੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ
10 ਕਰੋੜ ਦੀ ਲਾਗਤ ਨਾਲ ਮਾਹਿਰਾਂ ਦੀ ਨਿਗਰਾਨੀ ’ਚ ਕਰਵਾਇਆ ਜਾਵੇਗਾ ਨਵੀਨੀਕਰਨ- ਬੀਬੀ ਜਗੀਰ ਕੌਰ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਥਿਤ ਇਤਿਹਾਸਕ ਬੂੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਅੱਜ ਟੱਕ ਲਗਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂਆਤ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੂੰਗਾ ਰਾਮਗੜ੍ਹੀਆ ਸਿੱਖ ਕੌਮ …
Read More »ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੋਂ 10 ਅਪ੍ਰੈਲ ਨੂੰ ਹੋਵੇਗਾ ਕੋਰੋਨਾ ਟੈਸਟ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ …
Read More »
Punjab Post Daily Online Newspaper & Print Media