Wednesday, November 25, 2026

ਪੰਜਾਬੀ

ਕਪੂਰਥਲਾ ਜਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ

10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਖਰੀਦ-ਮੰਡੀਆਂ ‘ਚ ਸੋਡੀਅਮ ਹਾਈਪੋਕਲੋਰਾਇਟ ਸਪਰੇਅ ਜਾਰੀ ਕਪੂਰਥਲਾ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਣਕ ਦੀ ਖ੍ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦੇ ਮੱਦੇਨਜ਼ਰ ਕਪੂਰਥਲਾ ਜਿਲ੍ਹੇ ਵਿਚ ਵੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਤਹਿਤ ਪੱਕੀਆਂ 42 ਮੰਡੀਆਂ ਤੇ ਸਬ ਮੰਡੀਆਂ ਤੋਂ ਇਲਾਵਾ ਕੋਵਿਡ ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਵੀ …

Read More »

ਕਪੂਰਥਲਾ ‘ਚ ਵੈਕਸੀਨੇਸ਼ਨ ਨੇ ਫੜ੍ਹੀ ਰਫਤਾਰ-ਹੁਣ ਤੱਕ 30 ਹਜ਼ਾਰ ਲੋਕਾਂ ਦਾ ਟੀਕਾਕਰਨ

95 ਫੀਸਦੀ ਤੋਂ ਜਿਆਦਾ ਫਰੰਟਲਾਈਨ ਵਰਕਰਾਂ ਨੇ ਲਗਵਾਈ ਵੈਕਸੀਨ ਕਪੂਰਥਲਾ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕੋਵਿਡ ਵੈਕਸੀਨੇਸ਼ਨ ਦੀ ਮੁਹਿੰਮ ਨੇ ਰਫਤਾਰ ਫੜ੍ਹ ਲਈ ਹੈ ਅਤੇ ਬੀਤੀ ਕੱਲ੍ਹ ਤੱਕ ਹੀ 28113 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।                  ਕੋਵਿਡ ਦੇ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ …

Read More »

ਬੇਰੁਜ਼ਗਾਰ ਸਾਂਝੇ ਮੋਰਚੇ ਨੇ ਲਗਾਇਆ ਜਾਮ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖਿਆ ਮੰਤਰੀ ਦੀ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 3 ਅਪ੍ਰੈਲ ਨੂੰ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਅਤਿਆਚਾਰ ਦੇ ਰੋਸ ਵਜੋਂ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਟਾਲ ਮਟੋਲ ਕਰਨ ਬਦਲੇ ਅੱਜ ਸਿੱਖਿਆ ਮੰਤਰੀ ਦੀ ਕੋਠੀ ਤੋਂ ਮਾਰਚ ਕਰਕੇ ਲੁਧਿਆਣਾ-ਦਿੱਲੀ ਰੋਡ ‘ਤੇ ਧੂਰੀ ਪੁੱਲ ਕੋਲ ਜਾਮ ਲਗਾ ਦਿੱਤਾ …

Read More »

ਬੀਬੀ ਅਮਰਪਾਲ ਕੌਰ ਦੀ ਪਹਿਲੀ ਬਰਸੀ ‘ਤੇ ਸਮਾਗਮ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦੀ ਪਹਿਲੀ ਬਰਸੀ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਮਨਾਈ ਗਈ।ਸ਼੍ਰੀ ਦਰਬਾਰ ਸਾਹਿਬ ਦੇ ਕੀਰਤਨੀਏ ਗਿਆਨੀ ਉਂਕਾਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਅਰਦਾਸ ਕੀਤੀ।ਸ੍ਰੀ ਅਕਾਲ ਤਖ਼ਤ …

Read More »

176 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਲੌਂਗੋਵਾਲ ਡਾ. ਅੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਬਲਾਕ ਲੌਂਗੋਵਾਲ ਵਲੋਂ ਅੱਜ 176 ਵਿਅਕਤੀਆਂ ਦੀ ਕੋਵਿਡ-19 ਵੈਕਸੀਨੇਸ਼ਨ ਕੀਤੀ ਗਈ। ਜਾਣਕਾਰੀ ਦਿੰਦਿਆਂ ਐਸ.ਐਮ.ਓ ਲੌਂਗੋਵਾਲ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਹਿ-ਰੋਗਾਂ ਵਾਲੀ ਸ਼ਰਤ ਹਟਾਉਣ ਤੋਂ ਬਾਅਦ ਟੀਕਾਕਰਨ ਮੁਹਿੰਮ …

Read More »

ਲਘੂ ਫਿਲਮ `ਦਾ ਸੀਡ` ਦੀ ਸ਼ੂਟਿੰਗ ਆਰੰਭ

ਜੀ.ਐਸ.ਕੇ ਪ੍ਰੋਡਕਸ਼ਨ ਦੇ ਬੈਨਰ ਹੇਠ ਹੋਵੇਗੀ ਰਲੀਜ਼ ਅੰਮ੍ਰਿਤਸਰ, 4 ਅਪ੍ਰੈਲ (ਸੰਧੂ) – ਜੀ.ਐਸ.ਕੇ ਪ੍ਰੋਡੈਕਸ਼ਨ ਵੱਲੋਂ ਲਘੂ ਫਿਲਮ `ਦਾ ਸੀਡ` ਬੀਜ਼ ਦੀ ਸ਼ੂਟਿੰਗ ਦਾ ਮਹੂਰਤ ਕੀਤਾ ਗਿਆ।ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਕੰਧਾਰੀ ਤੇ ਡਾਇਰੈਕਟਰ ਅਮਰਪਾਲ ਹਨ।ਪ੍ਰਸਿੱਧ ਅਦਾਕਾਰ ਵਿਜੇ ਸ਼ਰਮਾ ਵਲੋਂ ਲਿਖੀ ਕਹਾਣੀ `ਤੇ ਅਧਾਰਿਤ ਇਹ ਫਿਲਮ ਸਮਾਜ ਦੇ ਲੋਕਾਂ ਨੂੰ ਨਿਰੋਏ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦੇਣ ਵਿਚ ਕਾਮਯਾਬ ਹੋਵੇਗੀ।   …

Read More »

ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰ ‘ਤੇ ਮੀਡੀਆ ਇੰਚਾਰਜ਼ ਲਗਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਦੀਆਂ ਵਿਦਿਆਰਥੀ ਹਿੱਤੂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਤੇ ਬੁਨਿਆਦੀ ਢਾਂਚੇ ਨੂੰ ਕੌਮਾਂਤਰੀ ਪੱਧਰ ਦੀ ਦਿੱਖ ਦੇਣ ਦੇ ਨਾਲ ਨਾਲ ਵੱਡੀ ਪੱਧਰ ‘ਤੇ ਵਿਦਿਆਰਥੀ ਹਿੱਤੂ ਨੀਤੀਆਂ ਨੂੰ …

Read More »

ਨਿੱਜੀ ਸਕੂਲਾਂ ‘ਚ ਪ੍ਰਮਾਣਿਤ ਸੰਸਥਾਵਾਂ ਤੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਗਵਾਈਆਂ ਜਾਣ – ਜਿਲ੍ਹਾ ਸਿੱਖਿਆ ਅਫਸਰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਿਰਫ ਪ੍ਰਵਾਨਿਤ ਸੰਸਥਾਵਾਂ ਵਲੋਂ ਪ੍ਰਕਾਸ਼ਿਤ ਕਿਤਾਬਾਂ ਨੂੰ ਹੀ ਵਿਦਿਆਰਥੀਆਂ ਨੂੰ ਲਗਾਏ ਜਾਣ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ।                       ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਅਤੇ ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ …

Read More »

ਅਧਿਆਪਕਾਂ ਦੀਆਂ `ਆਨਲਾਈਨ ਬਦਲੀਆਂ` ਦੀ ਆੜ `ਚ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਿਆਰੀ – ਡੈਮੋਕਰੈਟਿਕ ਟੀਚਰਜ਼ ਫਰੰਟ

ਪੰਜਾਬ ਦੇ ਮਿਡਲ ਸਕੂਲਾਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੀ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰਨ ਅਤੇ ਵੱਡੀਆਂ ਮੱਲਾਂ ਮਾਰਨ ਦੇ ਝੂਠੇ ਦਾਅਵੇ ਕਰਨ ਵਾਲੀ ਕੈਪਟਨ ਸਰਕਾਰ ਆਨਲਾਈਨ ਬਦਲੀਆਂ ਦੀ ਆੜ ਵਿੱਚ ਪੰਜਾਬ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ‘ਚ ਅਸਾਮੀਆਂ ਘੱਟ ਕਰਨ ਦੇ ਰਾਹ ਤੁਰ ਪਈ ਹੈ।ਡੈਮੋਕਰੈਟਿਕ ਟੀਚਰਜ਼ …

Read More »

ਸਮੂਹ ਸੰਪ੍ਰਦਾਵਾਂ ਨੇ ਸ਼੍ਰੋਮਣੀ ਕਮੇਟੀ ਨੂੰ 400 ਸਾਲਾ ਸਮਾਗਮਾਂ ਲਈ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ

ਜਥੇਦਾਰ ਹਰਪ੍ਰੀਤ ਸਿੰਘ ਨੇ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸੰਤ ਮਹਾਪੁਰਖਾਂ, …

Read More »