ਹੁਣ ਤੱਕ 34942 ਤੋਂ ਜਿਆਦਾ ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਵਿਖੇ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਰਹੀ ਵੈਕਸੀਨ ਦੀ ਦੂਸਰੀ ਡੋਜ਼ ਲਗਵਾਈ। ਇਸੇ ਦੌਰਾਨ ਜਤਿੰਦਰ ਸ਼ਰਮਾ …
Read More »ਪੰਜਾਬੀ
ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮਹਿਲਾ ਸਸ਼ਕਤੀਕਰਨ ਵੱਲ ਵੱਡਾ ਕਦਮ- ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ ਤੋਂ ਬੱਸਾਂ ਨੂੰ ਝੰਡੀ ਦੇ ਕੇ ਕੀਤਾ ਮੁਫ਼ਤ ਬੱਸ ਸਫ਼ਰ ਦਾ ਰਸਮੀ ਤੌਰ ’ਤੇ ਆਗਾਜ਼ ਨਵਾਂਸ਼ਹਿਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਮਹਿਲਾ ਸਸ਼ਕਤੀਕਰਨ ਵੱਲ ਇਕ ਵੱਡਾ ਕਦਮ ਹੈ, ਜਿਸ ਨਾਲ ਔਰਤਾਂ ਜਿਥੇ ਆਰਥਿਕ ਤੌਰ ’ਤੇ ਮਜ਼ਬੂਤ ਹੋਣਗੀਆਂ, ਉਥੇ ਉਨਾਂ ਨੂੰ ਸੁਰੱਖਿਅਤ ਸਫ਼ਰ …
Read More »ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਟੀਕਾਕਰਨ ਮੁਹਿੰਮ ਨੂੰ ਵਿਆਪਕ ਕਰਨ ਲਈ ਰਣਨੀਤੀ ਤਿਆਰ
ਨਵਾਂਸ਼ਹਿਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਹਿੱਤ ਪ੍ਰਸ਼ਾਸਨ ਵੱਲੋਂ ਟੀਕਾਕਰਨ ਮੁਹਿੰਮ ਨੂੰ ਵਿਆਪਕ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਵਪਾਰਕ, ਸਮਾਜਿਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮੂਹ ਜਥੇਬੰਦੀਆਂ …
Read More »ਮਾਰਕਫੈਡ ਵਿਖੇ ਲੱਗੇ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਗਵਾਇਆ ਕੋਵਿਡ ਵੈਕਸੀਨ
ਨਵਾਂਸ਼ਹਿਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡਾ. ਹਰਪਿੰਦਰ ਸਿੰਘ ਅਤੇ ਡਾ. ਇੰਦੂ ਕਟਾਰੀਆ ਦੀ ਅਗਵਾਈ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਕੈਂਪਾਂ ਤਹਿਤ ਅੱਜ ਮਾਰਕਫੈਡ ਦਫ਼ਤਰ ਨਵਾਂਸ਼ਹਿਰ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਸੰਜੀਵ ਚੋਪੜਾ, ਏ.ਓ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਗੁਰੂ ਕੇ ਮਹਿਲ ਤੋਂ ਗੁਰਬਾਣੀ ਕੀਰਤਨ ਦੇ ਲਾਈਵ ਪ੍ਰਸਾਰਣ ਸ਼ੁਰੂ
ਪੀ.ਟੀ.ਸੀ ਸਿਮਰਨ ‘ਤੇ 1 ਮਈ ਤੱਕ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਤੀਕ ਚੱਲਗੇਾ ਕੀਰਤਨ ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਪੀਟੀਸੀ ਚੈਨਲ ਦੇ ਸਹਿਯੋਗ ਨਾਲ ਗੁਰ ਸਾਹਿਬ ਗੁਰੂ ਸਾਹਿਬ ਦੇ ਜਨਮ ਅਸਥਾਨ ਗੁ. ਗੁਰੂ ਕੇ ਮਹਿਲ ਤੋਂ ਰੋਜ਼ਾਨਾ ਸਵੇਰੇ 10 ਤੋਂ 12 …
Read More »ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ’ਚੋਂ ਅੱਵਲ ਆਏ ਸਿਖਿਆਰਥੀ ਸਨਮਾਨਿਤ
ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਣ ਲਈ ਸ਼ੁਰੂ ਕੀਤੇ ਗਏ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚੋਂ ਸੈਸ਼ਨ 2018-20 ਦੇ ਅੱਵਲ ਆਏ ਸਿਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਰਾਸ਼ੀ ਦੇ ਚੈਕ, ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਹੌਂਸਲਾ ਅਫਜ਼ਾਈ ਕੀਤੀ।ਕੋਰਸ ਵਿਚ ਪਹਿਲੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ 65 ਲੱਖ ਤੋਂ ਵੱਧ ਵਜ਼ੀਫਾ ਰਾਸ਼ੀ ਤਕਸੀਮ
ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਜ਼ੀਫੇ ਵਜੋਂ 65 ਲੱਖ ਰੁਪਏ ਤੋਂ ਵੱਧ ਰਾਸ਼ੀ ਦੇ ਚੈੱਕ ਤਕਸੀਮ ਕੀਤੇ।ਇਹ ਵਜ਼ੀਫਾ ਰਾਸ਼ੀ ਸਾਲ 2019-2020 ਅਤੇ 2020-2021 ਨਾਲ ਸਬੰਧਤ ਵਿਦਿਆਰਥੀਆਂ ਨੂੰ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਲਾਂ ਲਈ ਇੱਕ ਵਿਸ਼ੇਸ਼ ਸਮਾਗਮ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਦਲਜਿੰਦਰ ਰਹਿਲ ਇਟਲੀ ਨੂੰ ਯੂਰਪ ‘ਚ ਆਪਣਾ ਪ੍ਰੀਤੀਨਿਧ ਥਾਪਿਆ
ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦੇ ਜਨਰਲ ਸਕੱਤਰ ਮੇਘ ਸਿੰਘ ਜਵੰਦਾ ਅਤੇ ਸਕੱਤਰ ਕਹਾਣੀਕਾਰ ਸੰਦੀਪ ਸਮਰਾਲਾ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਸਮਰਾਲਾ ਨੂੰ ਵਿਸਥਾਰ ਦਿੰਦੇ ਹੋਏ ਇਟਲੀ ਵਸਦੇ ਲੇਖਕ ਦਲਜਿੰਦਰ ਰਹਿਲ ਨੂੰ ਯੂਰਪ ਦੇ ਵਿੱਚ ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ …
Read More »ਕਪੂਰਥਲਾ ਦੇ ਸਾਰੇ ਹੈਲਥ ਵੈਲਨੈਸ ਸੈਂਟਰਾਂ ਤੇ ਮਾਰਕੀਟ ਕਮੇਟੀ ਦਫਤਰ ‘ਚ ਵੀ ਵੈਕਸੀਨੇਸ਼ਨ ਸ਼ੁਰੂ
ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿੱਚ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ‘ਸੁਪਰ ਸਪਰੈਡਰ’ ਸ਼੍ਰੇਣੀ ਨੂੰ ਕਵਰ ਕਰਨ ਲਈ 42 ਹੋਰ ਹੈਲਥ ਐਂਡ ਵੈਲਨੇਸ ਸੈਂਟਰਾਂ ਉੰਪਰ ਵੀ ਵੈਕਸੀਨੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਜਿਲ੍ਹੇ ਵਿਚ ਕੁੱਲ 73 ਥਾਵਾਂ ’ਤੇ ਵੈਕਸੀਨੇਸ਼ਨ ਚੱਲ ਰਹੀ ਹੈ।ਸੁਪਰ ਸਪਰੈਡਰ ਸ਼੍ਰੇਣੀ ਤਹਿਤ ਅੱਜ ਕਪੂਰਥਲਾ …
Read More »ਡਿਪਟੀ ਕਮਿਸ਼ਨਰ ਵਲੋਂ ‘ਹਲਕਾਅ ਤੋਂ ਬਚਾਅ ਤੇ ਟੀਕਾਕਰਨ ’ ਮੁਹਿੰਮ ਦੀ ਸ਼ੁਰੂਆਤ
ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹੇ ਭਰ ਵਿਚ ਕੀਤਾ ਜਾਵੇਗਾ ਟੀਕਾਕਰਨ ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਜਾਨਵਰਾਂ ਨੂੰ ਹਲਕਾਅ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵਲੋਂ ਕਰਵਾਈ ਗਈ। ਜਿਸ ਤਹਿਤ ਪਸ਼ੂ ਪਾਲਣ ਵਿਭਾਗ ਵਲੋਂ ‘ਆਤਮਾ’ ਦੇ ਸਹਿਯੋਗ ਨਾਲ ਜਿਲ੍ਹੇ ਦੇ ਸਾਰੇ ਸਿਵਲ ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਹਲਕਾਅ ਤੋਂ ਬਚਾਅ …
Read More »
Punjab Post Daily Online Newspaper & Print Media