ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸਕੱਤਰ ਸਰਵਣ ਸਿੰਘ ਔਜਲਾ ਦੀ ਅਗਵਾਈ ‘ਚ ਉਲੀਕੇ ਪ੍ਰੋਗਰਾਮ ‘ਤੇ ਅਮਲ ਕਰਦੇ ਹੋਏ ਡੀ.ਟੀ.ਐਫ਼ ਦੀ ਸੰਗਰੂਰ ਇਕਾਈ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਆਖਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੰਕੜਿਆਂ ਦੀ ਖੇਡ, ਖੇਡਦੇ ਹੋਏ ਸਮੁੱਚੇ ਪੰਜਾਬ ਦੇ ਵਿਦਿਆਰਥੀਆਂ ਦਾ …
Read More »ਪੰਜਾਬੀ
ਸਸਟੋਬਾਲ ਚੈਪੀਅਨਸ਼ਿਪ ਤੇ ਪੰਜਾਬ ਟੀਮਾਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਬਾਂਸਲਜ ਗਰੁੱਪ ਵਲੋਂ ਵਧਾਈ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਸ਼ਹਿਰ ਸੁਨਾਮ ਵਿਖੇ ਸੰਪੰਨ ਹੋਈ ਆਲ ਇੰਡੀਆ ਸਸਟੋਬਾਲ ਚੈਪੀਅਨਸ਼ਿਪ ‘ਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪੰਜਾਬ ਟੀਮ ਨੂੰ ਸਪਾਂਸਰ ਕਰਨ ਵਾਲੇ ਬਾਂਸਲਜ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ (ਕੋਪਲ, ਕੈਮਟੇਕ) ਜਿਲਾ ਚੈਅਰਮੈਨ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਨੇ ਪੰਜਾਬ ਦੇ ਖਿਡਾਰੀਆਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕੀਤੀ।ਉਹਨਾਂ ਕੋਪਲ, ਸੂਲਰ ਘਰਾਟ ਦਫਤਰ ਵਿੱਚ ਸਾਡੇ ਪ੍ਰਤੀਨਿਧ …
Read More »ਟਰੈਵਲ ਏਜੰਟ ਦੇ ਲਾਇਸੰਸ ਲਈ ਕਰਨਾ ਹੋਵੇਗਾ ਆਨਲਾਈਨ ਅਪਲਾਈ – ਡਿਪਟੀ ਕਮਿਸ਼ਨਰ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਆਨਲਾਈਨ ਸਿੰਗਲ ਵਿੰਡੋ ਕਲੀਰੈਂਸ਼ ਸਿਸਟਮ ਅਧੀਨ ਟਰੈਵਲ ਏਜੰਟਾਂ ਦੇ ਲਾਇਸੰਸ ਅਪਲਾਈ ਅਤੇ ਨਵੀਨੀਕਰਨ ਲਈ ਆਨਲਾਈਨ ਅਪਲਾਈ ਕਰਨਾ ਹੋਵੇਗਾ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਡੀ.ਜੀ.ਆਰ ਵਲੋਂ ਪੰਜਾਬ ਟਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ ਐਕਟ 2014 ਅਧੀਨ ਆਉਂਦੇ ਟਰੈਵਲ ਏਜੰਟਾਂ ਦੇ ਲਾਇਸੰਸ ਲੈਣ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਦੀ ਵੈਬਸਾਈਟ ਇੰਨਵੈਸਟ ਪੰਜਾਬ …
Read More »ਮਿਸ਼ਨ ਫ਼ਤਿਹ ਤਹਿਤ 30 ਮਰੀਜ਼ ਹੋਮ ਆਈਲੇਸ਼ਨ ਤੋਂ ਕੋਰੋਨਾ ਜੰਗ ਜਿੱਤ ਕੇ ਹੋਏ ਸਿਹਤਯਾਬ – ਡਿਪਟੀ ਕਮਿਸ਼ਨਰ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 30 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ …
Read More »ਜਾਗੋ ਪਾਰਟੀ ਨੇ 14 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਅੱਜ ਦਿੱੱੱੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ 14 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ।ਇਸ ਤੋਂ ਪਹਿਲਾਂ ਜਾਗੋ ਵਲੋਂ 16 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ ਦਫ਼ਤਰ ਵਿਖੇ ਪਾਰਟੀ ਕਾਰਕੁੰਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ 10 ਅਪ੍ਰੈਲ ਤੱਕ ਮੁਲਤਵੀ
ਨਵੀਂ ਮਿਤੀਆਂ ਦਾ ਐਲਾਨ ਬਾਅਦ ਵਿਚ ਅੰਮ੍ਰਿਤਸਰ 31 ਮਾਰਚ (ਖੁਰਮਣੀਆਂ) – ਪੰਜਾਬ ਸਰਕਾਰ ਵਲੋਂ 30 ਮਾਰਚ 2021 ਨੂੰ ਲਏ ਗਏ ਫੈਸਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿਚ ਸੂਚਿਤ ਕੀਤਾ ਜਾਂਦਾ ਹੈ ਕਿ ਯੂਨੀਵਰਸਿਟੀ ਵਲੋਂ ਮਿਤੀ 01 ਅਪ੍ਰੈਲ 2021 ਤੋਂ 10 ਅਪ੍ਰੈਲ, 2021 ਤੱਕ ਲਈਆਂ ਜਾਣ ਵਾਲੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ (ਸਮੇਤ ਐਜੂਕੇਸ਼ਨ ਕਾਲਜਾਂ ਵਿਚ ਚਲ ਰਹੇ …
Read More »ਮਾਮਲਾ ਦਲਿਤ ਅੱਤਿਆਚਾਰ ਦਾ – ਐਸ.ਸੀ ਕਮਿਸ਼ਨ ਵਲੋਂ ‘ਜਾਂਚ’ ਲਈ 4 ਮੈਂਬਰੀ ਐਸ.ਆਈ.ਟੀ ਦਾ ਗਠਨ
ਕਮਿਸ਼ਨ ਨੇ ਦੋਸ਼ੀ ਤੇ ਮੁਦੱਈ ਧਿਰ ਦਾ ਸੁਣਿਆ ਪੱਖ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਪੀੜਤ ਦਲਿਤ ਮਹਿਲਾ ਸੁਰਿੰਦਰਪਾਲ ਕੌਰ ਵਾਸੀ ਪਿੰਡ ਸੇਰੋਂ ਬਾਘਾ ਦੀ ਸ਼ਿਕਾਇਤ ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 2 ਮੈਂਬਰੀ ਟੀਮ ‘ਚ ਸ਼ਾਮਲ ਤਰਸੇਮ ਸਿੰਘ ਸਿਆਲਕਾ ਅਤੇ ਦੀਪਕ ਕੁਮਾਰ ਵੇਰਕਾ ਨੇ ਪਿੰਡ ਸੇਰੋਂ ਬਾਘਾ ਦਾ ਦੌਰਾ ਕਰਕੇ ਘਟਨਾ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ। …
Read More »ਡਿਪਟੀ ਕਮਿਸ਼ਨਰ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰਾਂ ਦੀ ਕੀਤੀ ਵੰਡ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੋਜਵਾਨਾਂ ਦੀ ਹੌਸਲਾ-ਅਫਜ਼ਾਈ ਅਤੇ ਵਿਚਾਰ-ਵਟਾਂਦਰੇ ਲਈ ਇੱਕ ਨਿਵੇਕਲਾ ਪ੍ਰੋਗਰਾਮ ”ਕੌਫੀ ਵਿਦ ਡੀ.ਸੀ“ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਗਨਰੇਗਾ ਅਤੇ ਪੀ.ਐਸ.ਆਰ.ਐਲ.ਐਮ ਭਰਤੀ-2020 ਤਹਿਤ ਵੱਖ-ਵੱ’ਖ ਅਸਾਮੀਆਂ ਤੇ ਭਰਤੀ ਕੀਤੇ ਗਏ ਨੌਜਵਾਨਾਂ ਨਾਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਧੀਕ ਡਿਪਟੀ ਕਮਿਸ਼ਨਰ …
Read More »ਐਸ.ਸੀ ਕਮਿਸ਼ਨ ਵਲੋਂ ਚੋਗਾਂਵਾਂ ਦਾ ਦੌਰਾ – ਜਾਂਚ ਲਈ 4 ਮੈਂਬਰੀ ਐਸ.ਆਈ.ਟੀ ਦਾ ਕੀਤਾ ਗਠਨ
ਮਾਮਲਾ ਦਲਿਤ ਪਰੀਵਾਰ ਨਾਲ ਹੋਈ ਜ਼ਿਆਦਤੀ ਦਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਪੰਜਾਬ ਰਾਜ ਐਸ.ਸੀ ਕਮਿਸ਼ਨ ਦੀ ਦੋ ਮੈਂਬਰੀ ਟੀਮ ਨੇ ਅੱਜ ਪਿੰਡ ਚੋਗਾਂਵਾਂ ਦਾ ਦੌਰਾ ਕੀਤਾ।ਕਮਿਸ਼ਨ ਦੀ 2 ਮੈਂਬਰੀ ਟੀਮ ‘ਚ ਸ਼ਾਮਲ ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਵੇਰਕਾ ਨੇ ਸ਼ਿਕਾਇਤ ਕਰਤਾ ਦਲਿਤ ਪੀੜਤ ਵਿਅਕਤੀ ਬਲਦੇਬ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਚੋਗਾਂਵਾਂ …
Read More »ਸਿੱਖਿਆ ਵਿਭਾਗ ਨੇ ਹੋਲੇ ਮੁਹੱਲੇ ‘ਤੇ ਨੱਕੜ ਨਾਟਕ ਰਾਹੀਂ ਸਰਕਾਰੀ ਸਕੂਲਾਂ ‘ਚ ਦਾਖਲੇ ਦਾ ਦਿੱਤਾ ਸੁਨੇਹਾ
ਸਰਕਾਰੀ ਸਕੂਲ ਦਾ ਬੁਨਿਆਦੀ ਢਾਂਚਾ ਨਿੱਜੀ ਸਕੂਲਾਂ ਤੋਂ ਕਿਤੇ ਬਿਹਤਰ – ਕੌਂਸਲਰ ਕੋਟ ਖਾਲਸਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਵਿਭਾਗ ਵਲੋਂ …
Read More »
Punjab Post Daily Online Newspaper & Print Media