ਵਿਭਾਗ ਵਲੋਂ ਮਾਪਿਆਂ, ਅਧਿਆਪਕਾਂ ਤੇ ਅਧਿਕਾਰੀਆਂ ਦੀ ਮੰਗ ਅਨੁਸਾਰ ਕੀਤਾ ਫੈਸਲਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਿਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿਦਿਅਕ ਸੈਸ਼ਨ ਆਮ ਦੀ ਤਰਾਂ ਪਹਿਲਾਂ ਦੀ ਤਰਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਲਏ ਗਏ ਫੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ …
Read More »ਪੰਜਾਬੀ
ਜਿਲ੍ਹਾ ਪਠਾਨਕੋਟ ‘ਚ 21 ਹੋਰ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਕਰੋਨਾ ਵੈਕਸੀਨੇਸ਼ਨ ਸ਼ੁਰੂ
ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ 45 ਪਲੱਸ ਉਮਰ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਸਮਾਜ ਸੇਵੀ, ਧਾਰਮਿਕ, ਵਪਾਰ ਮੰਡਲ ਅਤੇ ਹੋਰ ਸੰਸਥਾਵਾਂ ਦੇ ਨਾਲ ਮੀਟਿੰਗ ਕਰਕੇ ਅਪ੍ਰੈਲ ਮਹੀਨੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਲਈ ਪਲਾਨਿੰਗ ਤਿਆਰ ਕੀਤੀ ਗਈ …
Read More »ਗੁਰੂ ਤੇਗ ਬਹਾਦਰ ਐਂਡ ਟੈਕਨੀਕਲ ਐਜੂਕੇਸ਼ਨ ਸੰਗਠਨ ਨੇ ਮਨਾਈ ਹੋਲੀ
ਅੰਮ੍ਰਿਤਸਰ, 31 ਮਾਰਚ (ਸੰਧੂ) – ਗੁਰੂ ਤੇਗ ਬਹਾਦਰ ਐਂਡ ਟੈਕਨੀਕਲ ਐਜੁਕੇਸ਼ਨ ਸੰਗਠਨ ਅੰਮ੍ਰਿਤਸਰ ਅਤੇ ਘੁਮਾਣ ਦੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ ਐਮ.ਡੀ ਚਰਨਜੀਤ ਕੌਰ ਸੰਧੂ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਈ ਪ੍ਰਕਾਰ ਦੀਆਂ ਪ੍ਰਤੀਯੋਗਤਾਵਾਂ ਦੇ ਦੌਰਾਨ ਵਿਦਿਆਰਥਣਾਂ ਵੱਲੋਂ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥਣਾ ਦੇ ਵੱਲੋਂ ਇੱਕ ਦੂਜੀ ਨੂੰ ਰੰਗ ਲਗਾ ਕੇ ਹੋਲੀ ਦੀਆਂ …
Read More »ਕੌਮੀ ਸਾਈਕਲਿੰਗ ਪ੍ਰਤੀਯੋਗਤਾ ਦੇ ਵਿੱਚ ਸੱਯਦ ਖਾਲਿਦ ਨੇ ਜਿੱਤਿਆ ਗੋਲਡ ਮੈਡਲ
ਅੰਮ੍ਰਿਤਸਰ, 31 ਮਾਰਚ (ਸੰਧੂ) – ਤੇਲੰਗਨਾ ਦੀ ਰਾਜਧਾਨੀ ਹੈਦਰਾਬਾਦ ‘ਚ ਚੱਲ ਰਹੀ ਨੈਸ਼ਨਲ ਚੈਂਪੀਅਸ਼ਿਪ ਦੇ ਅੰਡਰ-16 ਸਾਲ ਉਮਰ ਵਰਗ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਸੱਯਦ ਖਾਲਿਦ ਨੇ 2 ਗੋਲਡ ਤੇ ਇੱਕ ਸਿਲਵਰ ਮੈਡਲ ਹਾਸਲ ਕੀਤਾ ਹੈ।ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਸਕੱਤਰ ਕੌਮਾਂਤਰੀ ਸਾਈਕਲਿਸਟ ਤੇ ਸੀ.ਆਈ.ਟੀ ਰੇਲਵੇ (ਰਿਟਾ.) ਬਾਵਾ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ …
Read More »ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਲੋਕ – ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਜਾਰੀ ਕੀਤੀ ਗਈ।ਡਿਪਟੀ ਕਮਿਸ਼ਨਰ, ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਜ਼ਿਲ੍ਹਾ …
Read More »45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਲਗਵਾ ਸਕਦੈ ਕੋਵਿਡ ਵੈਕਸੀਨ – ਡੀ.ਸੀ
ਜ਼ਿਲ੍ਹੇ ਵਿਚ 53 ਸਥਾਨਾਂ ’ਤੇ ਵੈਕਸੀਨੇਸ਼ਨ ਦੀ ਸਹੂਲਤ ਉਪਲਬੱਧ ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਵਿਅਪਕ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਬਿਲਕੁਲ ਨੇੜੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ‘ਸੁਪਰ ਸਪਰੈਡਰ’ ਦੀ ਸ਼੍ਰੇਣੀ ਵਿਚ ਆਉਂਦੇ ਲੋਕਾਂ …
Read More »ਬਿਨਾਂ ਮਾਸਕ ਵਾਲੇ 649 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ
ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 649 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ।ਜਦਕਿ ਬਿਨਾਂ ਮਾਸਕ ਘੁੰਮ ਰਹੇ 90 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਜ਼ਿਲ੍ਹਾ …
Read More »ਲੀਗਲ ਐਕਸ਼ਨ ਏਡ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਰਵਾਇਆ ਸੈਮੀਨਾਰ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਲੀਗਲ ਐਕਸ਼ਨ ਏਡ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਮਾਨਯੋਗ ਸਕੱਤਰ ਜ਼ਿਲਾ ਕਾਨੂੰਨੀ ਸੇਵਾ ਅਥਾਰਿਟੀ ਸ੍ਰੀ ਸੁਮਿੱਤ ਮੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਪ੍ਰਧਾਨ ਸ੍ਰੀ ਸ਼ਰਤ ਵਸ਼ਿਸ਼ਟ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਐਡਵੋਕੇਟ ਸ੍ਰੀ ਸੰਦੀਪ ਗੋਰਸੀ, ਪ੍ਰੋ: ਗੁਰਪ੍ਰੀਤ ਸਿੰਘ, ਕੋਮਲਪ੍ਰੀਤ ਕੌਰ, ਮਾਨਸੀ ਵਲੋਂ ਸੰਬੋਧਿਤ ਕੀਤਾ …
Read More »ਸਰਕਾਰੀ ਸਕੂਲਾਂ ‘ਦੀ ਦਾਖਲਾ ਮੁਹਿੰਮ ਦਾ ਰਿਕਸ਼ਾ ਰੇਹੜੀ ਰਾਹੀਂ ਹੋਵੇਗਾ ਪ੍ਰਚਾਰ
ਵਿਭਾਗ ਵਲੋਂ ਸੂਬੇ ‘ਚ 226 ਬਲਾਕ ਨੋਡਲ ਅਧਿਕਾਰੀ ਕੀਤੇ ਤਾਇਨਾਤ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ)- ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲ਼ਾਂ ਨਾਲ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਵੱਖ-ਵੱਖ ਪਹਿਲੂਆਂ ਤੇ ਕੰਮ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ …
Read More »ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਵੈਬੀਨਾਰ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਕ ਵੈਬੀਨਾਰ ਕਰਵਾਇਆ ਗਿਆ।ਜਿਸ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦਾ ਅਜੋਕੇ ਸਮੇਂ ਨਾਲ ਤੁਲਨਾਤਮਕ ਅਧਿਐਨ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਮਿਸ ਕੁਲਵਿੰਦਰ …
Read More »
Punjab Post Daily Online Newspaper & Print Media