ਨਵਾਂਸ਼ਹਿਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 958 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 64 ਵਿਅਕਤੀਆਂ ਦੇ ਚਲਾਨ ਵੀ ਕੱਟੇ …
Read More »ਪੰਜਾਬੀ
ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ) – ਇਕਵਾਡੋਰ ਦੇ ਭਾਰਤ ਵਿਚ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਤੋਇਆ, ਇੰਡੀਅਨ ਆਫ ਚੈਬਰ ਆਫ ਇੰਟਰਨੈਸ਼ਨਲ ਬਿਜ਼ਨੈਸ (ਆਈ.ਸੀ.ਆਈ.ਬੀ) ਦੇ ਪ੍ਰੈਜੀਡੈਂਟ ਮਨਪ੍ਰੀਤ ਸਿੰਘ ਨਾਗੀ ਤੇ ਪੰਜਾਬ ਕਨਵੀਨਰ ਇਕਬਾਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ।ਉਨ੍ਹਾਂ ਨੇ ਗੁਰਬਾਣੀ ਕੀਰਤਨ …
Read More »ਵੀਜ਼ਾ ਲਗਵਾਉਣ ਲਈ ਸ਼ਰਧਾਲੂ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ।ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ …
Read More »ਪਿੰਡ ਫਤਾਹਪੁਰ ਵਿਖੇ ਖੇਡ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ – ਸੋਨੀ
ਬਾਬਾ ਸੋਭਾ ਸਿੰਘ ਜੀ ਵੈਲਫੇਅਰ ਸੁਸਾਇਟੀ ਨੂੰ ਦਿੱਤਾ ਸਾਢੇ ਚਾਰ ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਖੇਡਾਂ ਵਿਅਕਤੀ ਦੇ ਜੀਵਨ ਦਾ ਜਿਥੇ ਮਾਨਸਿਕ ਵਿਕਾਸ ਕਰਦੀਆਂ ਹਨ ਉਥੇ ਸ਼ਰੀਰਕ ਤੋਰ ਤੇ ਵੀ ਤੰਦਰੁਸਤ ਬਣਾਉਂਦੀਆਂ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਪਿੰਡ ਫਤਾਹਪੁਰ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਖਿਡਾਰੀਆਂ …
Read More »ਪੰਜਾਬੀ ਫਿਲਮ ‘ਹਵੇਲੀ ਇਨ ਟਰੱਬਲ’ ਦਾ ਨਿਰਮਾਣ ਜਲਦ – ਨਿਰਦੇਸ਼ਕ ਦੇਵੀ ਸ਼ਰਮਾ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਜੈਸਮੀਨ ਫਿਲਮ ਦੇ ਬੈਨਰ ਹੇਠ ਪੰਜਾਬੀ ਫੀਚਰ ਫਿਲਮ “ਹਵੇਲੀ ਇਨ ਟਰੱਬਲ” ਦਾ ਨਿਰਮਾਣ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ।ਇਸ ਤੋਂ ਪਹਿਲਾ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਇਸ ਬੈਨਰ ਹੇਠ ਬਣ ਚੁੱਕੀਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਬਹੁਤ ਪਿਆਰ ਮਿਲਿਆ ਹੈ ਤੇ ਹਿੱਟ ਵੀ ਹੋਈਆਂ ਹਨ। ਫ਼ਿਲਮ …
Read More »ਔਜਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਟੱਡੀ ਸੈਂਟਰ ਦੀ ਰੁਕੀ ਹੋਈ ਗਰਾਂਟ ਤੁਰੰਤ ਜਾਰੀ ਕਰਨ ਦੀ ਮੰਗ
ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਮਨੁੱਖੀ ਵਸੀਲਿਆਂ ਬਾਰੇ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਾਲ ਮੁਲਾਕਾਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਟੱਡੀ ਸੈਂਟਰ ਦੀ ਰੁਕੀ ਹੋਈ ਗਰਾਂਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਤਾਂ …
Read More »ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ – ਬੰਟੀ ਰੋਮਾਣਾ
ਧੂਰੀ, 29 ਮਾਰਚ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅਕਾਲੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਪੂਰੀ ਲੋੜ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ …
Read More »ਤਰਕਸ਼ੀਲਾਂ ਦਾ ਚੋਣ ਅਜਲਾਸ ਹੋਇਆ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦਾ ਚੋਣ ਅਜਲਾਸ ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ।ਸਭ ਤੋਂ ਪਹਿਲਾਂ ਜਥੇਬੰਦਕ ਮੁੱਖੀ ਮਾਸਟਰ ਪਰਮ ਵੇਦ ਨੇ ਦੋ ਸਾਲਾਂ ਦੀ ਰਿਪੋਰਟ ਪੜ੍ਹੀ, ਰਿਪੋਰਟ ਵਿੱਚ ਦੋ ਸਾਲਾਂ ਦੀ ਕੀਤੀਆਂ ਸਰਗਰਮੀਆਂ ਬਾਰੇ ਵਿਸਥਾਰ ਪੂਰਵਕ ਜ਼ਿਕਰ ਕੀਤਾ ਗਿਆ। ਵਿਚਾਰ ਵਟਾਂਦਰਾ ਉਪਰੰਤ ਰਿਪੋਰਟ …
Read More »ਮੈਡਮ ਦਾਮਨ ਬਾਜਵਾ ਨੇ ਸਸਟੋਬਾਲ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਸਸਟੋਬਾਲ ਐਸੋਸੀਏਸ਼ਨ ਪੰਜਾਬ ਅਤੇ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਵਲੋਂ ਆਲ ਇੰਡੀਆ ਇੰਡੀਆ ਸਸਟੋਬਾਲ ਚੈਂਪੀਅਨਸ਼ਿਪ ਸੀਨੀਅਰ ਅਤੇ ਜੂਨੀਅਰ (ਮੁੰਡੇ ਅਤੇ ਕੁੜੀਆਂ) 26, 27 ਅਤੇ 28 ਮਾਰਚ ਨੂੰ ਸ਼ਹੀਦ ਊਧਮ ਸਿੰਘ ਓਲਿੰਪਿਕ ਸਟੇਡੀਅਮ ਸੁਨਾਮ ਵਿਖੇ ਕਰਵਾਈ ਗਈ।ਇਸ ਚੈਂਪੀਅਨਸ਼ਿਪ ਵਿੱਚ ਮੈਡਮ ਥਿੰਦ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਵਾਈ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ …
Read More »ਕਪੂਰਥਲਾ ਜਿਲ੍ਹੇ ਵਿੱਚ ਮਾਸ ਵੈਕਸੀਨੇਸ਼ਨ ਲਈ ਵੱਡੀ ਮੁਹਿੰਮ ਸ਼ੁਰੂ
100 ਤੋਂ ਜਿਆਦਾ ਥਾਵਾਂ, ਮਾਰਕੀਟਾਂ, ਦਾਣਾ ਮੰਡੀਆਂ ਵਿਚ ਵੀ ਲੱਗੇਗੀ ਵੈਕਸੀਨ ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਵਿਆਪਕ ਕਰਨ ਤੇ ਲੋਕਾਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਬਿਲਕੁੱਲ ਨੇੜੇ ਪ੍ਰਦਾਨ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ‘ਸੁਪਰ ਸਪਰੈਡਰ’ ਦੀ ਸ਼੍ਰੇਣੀ ਵਿਚ ਆਉਂਦੇ …
Read More »
Punjab Post Daily Online Newspaper & Print Media