ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਰਮਚਾਰੀਆਂ ਵਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਯੂਨੀਵਰਸਿਟੀ ਦੇ ਗੁਰਦੁਆਰੇ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਸ਼ਬਦ ਕੀਰਤਨ ਤੇ ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। …
Read More »ਪੰਜਾਬੀ
26 ਮਾਰਚ ਨੂੰ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਆਉਣ ਜਾਣ ‘ਤੇ ਪਾਬੰਦੀ
ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸੰਯਮ ਅਗਰਵਾਲ ਨੇ ਇੱਕ ਹੁਕਮ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ 2021 ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸੇ ਵੀ ਪ੍ਰਕਾਰ ਦੇ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ ਲਗਾਈ ਹੈ।ਜਾਰੀ ਹੁਕਮ ਵਿੱਚ ਉਨਾਂ ਕਿਹਾ ਹੈ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਅਮਨ ਕਨੂੰਨ ਦੀ ਸਥਿਤੀ ਨੂੰ …
Read More »ਸਿਡਾਨਾ ਇੰਸਟੀਚਿਊਟਸ ਵੱਲੋਂ ਅਦਾਕਾਰਾ ਤੇ ਮਾਡਲ ਕੰਵਲ ਢਿੱਲੋਂ ਦਾ ਸਨਮਾਨ
ਅੰਮ੍ਰਿਤਸਰ, 25 ਮਾਰਚ (ਸੰਧੂ) – 2 ਅਪ੍ਰੈਲ ਨੂੰ ਰਲੀਜ਼ ਹੋਣ ਜਾ ਰਹੀ ਪੰਜਾਬੀ ਫੀਚਰ ਫਿਲਮ ‘ਪੁਵਾੜਾ’ ‘ਚ ਬਤੌਰ ਅਦਾਕਾਰਾ ਕੰਮ ਕਰ ਰਹੀ ਅੰਮ੍ਰਿਤਸਰ ਦੀ ਅਦਾਕਾਰਾ ਤੇ ਮਾਡਲ ਕੰਵਲ ਢਿੱਲੋਂ ਦਾ ਸਥਾਨਕ ਸਿਡਾਨਾ ਇੰਸਟੀਚਿਊਸਟ ਖਿਆਲਾ ਖੁਰਦ ਦੇ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਥਾਨਕ ਰਾਮਤੀਰਥ ਰੋਡ ਸਥਿਤ ਸੰਨੀ ਇਨਕਲੇਵ ਦੀ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਵੇਰੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਅਧਿਆਪਕਾਂ ਨੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਬਲੀਦਾਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ 23 ਮਾਰਚ 1931 …
Read More »ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਵਪਾਰੀਆਂ ਨੇ ਦਿੱਤਾ ਸਮੱਰਥਨ
ਧੂਰੀ, 24 ਮਾਰਚ (ਪ੍ਰਵੀਨ ਗਰਗ) – ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ।ਜਿਸ ਦੇ ਚਲਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਧੂਰੀ ਵਪਾਰ ਮੰਡਲ ਧੂਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੁਲਾਕਾਤ ਕਰਕੇ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਅਪੀਲ ਕੀਤੀ।ਵਪਾਰੀ ਆਗੂਆਂ ਪਵਨ ਗਰਗ, ਵਿਕਾਸ ਜੈਨ, …
Read More »ਪੰਜਾਬ ਡਿਵੈਲਪਮੈਂਟ ਟੈਕਸ ਦੇ ਵਿਰੋਧ ਵਿੱਚ ਵਪਾਰੀਆਂ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
ਧੂਰੀ, 24 ਮਾਰਚ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਚੁੱਪ ਚਪੀਤੇ ਪੰਜਾਬ ਡਿਵੈਲਪਮੈਂਟ ਫੰਡ ਦੇ ਨਾਂ ‘ਤੇ ਇੱਕ ਨਵਾਂ ਟੈਕਸ ਵਪਾਰੀਆਂ ਉਪਰ ਥੋਪਿਆ ਗਿਆ ਹੈ ਜਿਸ ਦੇ ਵਿਰੋਧ ਵਿੱਚ ਅੱਜ ਧੂਰੀ ਵਪਾਰ ਮੰਡਲ ਧੂਰੀ ਅਤੇ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਆਗੂਆਂ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ …
Read More »ਕੈਬਿਨਟ ਮੰਤਰੀ ਸੋਨੀ ਨੇ ਉਤਰਾਂਚਲ ਭਵਨ ਲਈ ਦਿੱਤਾ 2 ਲੱਖ ਦਾ ਚੈਕ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਆਉਦੇ ਕੁੱਝ ਹੀ ਮਹੀਨਿਆਂ ਵਿੱਚ ਬਦਲ ਜਾਵੇਗੀ ਅਤੇ ਸਮਾਰਟ ਸਿਟੀ ਤਹਿਤ ਹੋਣ ਵਾਲੇ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਵਿਚ ਕਾਫੀ ਬਦਲਾਅ ਆਵੇਗਾ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ਤੇ ਮਿਲਣ ਆਏ ਉਤਰਾਂਚਲ ਏਕਤਾ ਮੰਚ ਦੇ …
Read More »ਸ਼ਨਾਖਤ ਲਈ ਰੱਖੀ ਅਣਪਛਾਤੇ ਵਿਅਕਤੀ ਦੀ ਲਾਸ਼
ਅੰਮਿ੍ਰਤਸਰ, 24 ਮਾਰਚ (ਸੁਖਬੀਰ ਸਿੰਘ) – 21 ਮਾਰਚ 2021 ਨੂੰ ਮਹਾਰਾਜਾ ਪੈਲਸ ਦੇ ਸਾਹਮਣੇ ਕੋਈ ਵਿਅਕਤੀ ਨਾ ਮਾਲੂਮ ਗੱਡੀ ਚਾਲਕ ਕਰੀਬ ਰਾਤ 9 ਵਜੇ ਇਕ ਅਣਪਛਾਤੇ ਵਿਅਕਤੀ ਟੱਕਰ ਮਾਰ ਕੇ ਗੱਡੀ ਭਜਾ ਕੇ ਲੈ ਗਿਆ।ਜਿਸ ਦੌਰਾਨ ਇਕ ਅਣਪਛਾਤੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ‘ਚ ਚੱਲਿਆ ਕਹਾਣੀਆਂ ਦਾ ਦੌਰ
ਸਮਰਾਲਾ, 24 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸਕੂਲ (ਲੜਕੇ) ਵਿਖੇ ਕੀਤੀ ਗਈ।ਜਿਸ ਵਿੱਚ ਪਿਛਲੇ ਦਿਨੀਂ ਵਿਛੋੜਾ ਦੇ ਗਏ ਸਾਹਿਤਕਾਰ ਪ੍ਰੋ. ਇੰਦੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਨੇ ਪ੍ਰੋ. ਇੰਦੇ ਦੀ ਸਾਹਿਤ ਪ੍ਰਤੀ ਦੇਣ ਅਤੇ ਜੀਵਨ ‘ਤੇ ਚਾਨਣਾ ਪਾਇਆ।ਇਸ …
Read More »ਮੈਗਾ ਰੋਜ਼ਗਾਰ ਮੇਲਿਆਂ ‘ਚ ਬੇਰੋਜ਼ਗਾਰ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ-ਡੀ.ਸੀ
ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਵਿਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਤੇ …
Read More »
Punjab Post Daily Online Newspaper & Print Media