ਹੁਣ ਤੱਕ ਕਰੀਬ 18842 ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਚੁੱਕੀ ਹੈ ਵੈਕਸੀਨ ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2020 ਦੋਰਾਨ ਜਿਲ੍ਹਾ ਪਠਾਨਕੋਟ ਦੇ ਹਰੇਕ ਨਿਵਾਸੀ ਨੇ ਕੋਵਿਡ 19 ਦੇ ਚਲਦਿਆਂ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕੀਤਾ ਅਤੇ ਅਪਣਾ ਸਹਿਯੋਗ ਵੀ ਦਿੱਤਾ।ਸਾਰੇ ਜਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕੇ ਹਾਂ, ਇਸ ਲਈ …
Read More »ਪੰਜਾਬੀ
ਕੋਵਿਡ ਮਹਾਮਾਰੀ ਨੂੰ ਫੈਲਣੋ ਰੋਕਣ ਲਈ ਜ਼ਿਲ੍ਹੇ ‘ਚ ਨਵੀਆਂ ਪਾਬੰਦੀਆਂ ਲਾਗੂ – ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਗ੍ਰਹਿ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਮਾਰੀ ਦਾ ਫੈਲਾਅ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਕੁੱਝ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।ਇਹ …
Read More »ਪੈਨਸ਼ਨ ਸਬੰਧੀ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਨੂੰ
ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਨਾਲ ਸਬੰਧਤ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਮਾਰਚ 2021 ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਦੇ ਮੀਟਿੰਗ ਹਾਲ ਵਿਖੇ ਲਗਾਈ ਜਾਵੇਗੀ।ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਜੋਤ ਕੌਰ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿਚ ਮਹਾਂ …
Read More »ਸ਼ਹੀਦੀ ਦਿਵਸ ਮੌਕੇ ਅੱਜ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਕਰਨਗੇ ਸ਼ਰਧਾ ਸੁਮਨ ਅਰਪਿਤ
ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ 23 ਮਾਰਚ ਨੂੰ ਸਵੇਰੇ 10 ਵਜੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨਗੇ।ਇਸ ਦੌਰਾਨ ਉਹ ਨਵਾਂਸ਼ਹਿਰ-ਬੰਗਾ ਰੋਡ ਤੋਂ ਖਟਕੜ ਕਲਾਂ ਸੜਕ ਦਾ ਨਾਮ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ’ ਦੇ ਨਾਮ ’ਤੇ …
Read More »ਪੁਲਿਸ ਨੇ ਮੈਡੀਕਲ ਟੀਮਾਂ ਦੀ ਮਦਦ ਨਾਲ 1183 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ
ਬਗੈਰ ਮਾਸਕ ਘੁੰਮ ਰਹੇ 205 ਵਿਅਕਤੀਆਂ ਦੇ ਕੱਟੇ ਚਲਾਨ ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਘੁੰਮਣ ਵਾਲੇ 1183 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ।ਸੀਨੀਅਰ ਪੁਲਿਸ …
Read More »ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਰਧਾਲੂਆਂ ਨੂੰ ਕੋਵਿਡ ਨੇਮਾਂ ਦੀ ਪਾਲਣਾ ਕਰਨ ਦੀ ਅਪੀਲ
ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਡਿਪਟੀ ਕਮਿਸ਼ਨਰ ਰੂਪਨਗਰ ਪਾਸੋਂ ਪ੍ਰਾਪਤ ਪੱਤਰ ਦੇ ਮੱਦੇਨਜ਼ਰ 24 ਤੋਂ 26 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 27 ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ ਮਹੱਲਾ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਅੱਗੇ ਰਵਾਨਾ
ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਤੀਸਰੇ ਦਿਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਦੋਂਵਾਲ, ਬੰਗਾ ਲਈ ਰਵਾਨਾ ਹੋਇਆ।ਨਗਰ ਕੀਰਤਨ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਕਰੇਗਾ ਸੋਲਰ ਸਿਸਟਮ ਦੀ ਸੇਵਾ
ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਇਟਿਡ ਸਿੱਖ ਮਿਸ਼ਨ ਕੈਲੀਫੋਰਨੀਆਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਇਟਿਡ ਸਿੱਖ ਮਿਸ਼ਨ ਅਮਰੀਕਾ ਦੇ ਮੁੱਖੀ ਰਛਪਾਲ ਸਿੰਘ ਢੀਂਡਸਾ ਨੇ …
Read More »ਕੈਬਨਿਟ ਮੰਤਰੀ ਸੋਨੀ ਵਲੋਂ 12 ਲੱਖ ਦੀ ਲਾਗਤ ਦੇ ਨਵੇਂ ਟਿਊਬਵੈਲ ਦਾ ਉਦਘਾਟਨ
ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਬਣਾਈ ਜਾਵੇ ਯਕੀਨੀ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਸਾਰੇ ਇਸ ਮਹਾਮਾਰੀ ਤੋ ਬਚ ਸਕਦੇੇ ਹਾਂ।ਇਸ ਲਈ ਜ਼ਰੂਰੀ ਹੈ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਸਮੇਂ-ਸਮੇਂ ਸਿਰ ਹੱਥ ਧੋਣਾ, ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋ ਗੁਰੇਜ਼ ਕਰਨਾ ਅਤੇ …
Read More »ਕੋਵਿਡ-19 ਦੀ ਲਾਗ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਲਾਗੂ
ਜਨਤਕ ਥਾਵਾਂ `ਤੇ ਬਿਨ੍ਹਾਂ ਮਾਸਕ ਘੁੰਮਣ ਵਾਲਿਆਂ ਦੇ ਆਰ.ਟੀ-ਪੀ.ਸੀ ਆਰ ਟੈਸਟ ਹੋਣਗੇ ਕਪੂਰਥਲਾ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ 20 ਮਾਰਚ 2021 ਨੂੰ ਗ੍ਰਹਿ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਕਪੂਰਥਲਾ ਜ਼ਿਲ੍ਹੇ ‘ਚ ਕੁੱਝ ਜਰੂਰੀ ਪਾਬੰਦੀਆਂ ਲਾਗੂ ਕੀਤੀਆਂ ਹਨ। …
Read More »
Punjab Post Daily Online Newspaper & Print Media