Wednesday, November 25, 2026

ਪੰਜਾਬੀ

7 ਜਣਿਆਂ ਨੇ ਕੋਰੋਨਾ ‘ਤੇ ਫਤਿਹ ਹਾਸਿਲ ਕੀਤੀ – ਡਿਪਟੀ ਕਮਿਸ਼ਨਰ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 7 ਪਾਜ਼ਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ 6 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਅਤੇ 1 ਮਰੀਜ਼ ਨੇ ਡੀ.ਐਮ.ਸੀ ਲੁਧਿਆਣਾ ਤੋਂ ਕੋਰੋਨਾ ਨੂੰ ਹਰਾਇਆ ਹੈ।ਹਾਲਾਂਕਿ ਇਹ ਕੋਵਿਡ-19 …

Read More »

ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ੁਰੂ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਮਸਤੂਆਣਾ ਸਾਹਿਬ ਵਲੋਂ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿੱਚ 15ਵੀਂ ਅਥਲੈਟਿਕਸ ਮੀਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈ।ਮੀਟ ਦਾ ਉਦਘਾਟਨ ਬੌਕਸਿੰਗ ਦੇ ਚੀਫ਼ ਨੈਸ਼ਨਲ ਕੋਚ ਗੁਰਬਖਸ਼ ਸਿੰਘ ਸੰਧੂ ਦੋਰਾਣਾਚਾਰੀਆ ਐਵਾਰਡੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਉਨਾਂ ਨੇ ਕਾਲਜ਼ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ …

Read More »

ਮਾਣੰਕੇ ਕਤਲ ਕਾਂਡ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ – ਡੈਮੋਕ੍ਰੇਟਿਕ ਅਕਾਲੀ ਆਗੂ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸਥਾਨਕ ਆਗੂਆਂ ਨੇ ਮੋਗਾ ਜ਼ਿਲੇ ਦੇ ਪਿੰਡ ਮਾਣੂੰਕੇ ‘ਚ ਕਤਲ ਕੀਤੀਆਂ ਦੋ ਸਕੀਆਂ ਭੈਣਾਂ ਦੀ ਵਾਰਦਾਤ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਦੱਸਦਿਆਂ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸੀਨੀਅਰ ਆਗੂਆਂ ਜਥੇ. ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ ਧਾਲੀਵਾਲ, ਪ੍ਰੈਸ ਸਕੱਤਰ ਨੀਟੂ ਸ਼ਰਮਾ, ਦੀਦਾਰ ਸਿੰਘ …

Read More »

ਆਰ.ਐਸ.ਪੀ ਵਲੋਂ ਕਿਸਾਨਾਂ ਦੇ ਦਿੱਲੀ ਸੰਘਰਸ਼ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਮਰਥਨ – ਜਸਲੀਨ, ਇਕੋਲਾਹਾ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਕੇਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਸਿਰ ਧੱਕੇ ਨਾਲ ਮੜ੍ਹੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਯੂਨੀਅਨ ਵਲੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦੀ ਹੈ। ਆਮ ਕਿਸਾਨਾਂ ਦੀ ਤਰ੍ਹਾਂ ਪਾਰਟੀ ਕੌਮੀ ਜਨਰਨ ਸਕੱਤਰ ਮਨੋਜ ਭੱਟਾਚਾਰੀਆ, ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਦਾ …

Read More »

ਸ਼ਾਹਪੁਰ ਦੀ ਅਗਵਾਈ ਹੇਠ ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ ਲਈ ਵੱਡਾ ਕਾਫਲਾ ਰਵਾਨਾ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ ਤੋਂ ਆਪ ਦੇ ਸਰਕਲ ਪ੍ਰਧਾਨ ਮਲਕੀਤ ਸਿੰਘ ਸ਼ਾਹਪੁਰ ਕਲਾਂ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ ।                     ਮਲਕੀਤ ਸਿੰਘ ਸ਼ਾਹਪੁਰ ਕਲਾਂ ਨੇ ਦੱਸਿਆ ਕਿ ਇਸ …

Read More »

ਕੋਵਿਡ-19 ਟੀਕਾਕਰਨ ਵਾਸਤੇ ਹੁਣ ਵੱਖਰਾ ਪ੍ਰਮਾਣ ਪੱਤਰ ਦੇਣ ਦੀ ਲੋੜ ਨਹੀਂ – ਡਾ. ਕਪੂਰ

ਕਿਹਾ ਸਾਰੇ ਸੀਨੀਅਰ ਸਿਟੀਜ਼ਨ ਤੇ ਸਹਿ-ਰੋਗਾਂ ਤੋਂ ਪੀੜਤ ਵਿਅਕਤੀ ਕੋਵਿਡ-19 ਟੀਕਾ ਲਗਵਾਉਣ ਨਵਾਂਸ਼ਹਿਰ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਸ਼ਹੀਦ ਭਗਤ ਸਿੰਘ ਨਗਰ ਵਿਚ ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਸਮੇਤ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨਾਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਅੱਡਾ ਸੈਦੋਲੇਹਲ ਖਜ਼ਾਲਾ ਵਿਖੇ ਸਵਾਗਤ

ਅੰਮ੍ਰਿਤਸਰ, 21 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਅੱਡਾ ਸੈਦੋਲੇਹਲ ਖਜਾਲਾ ਵਿਖੇ ਪੁੱਜਣ ’ਤੇ ਵੱਖ ਵੱਖ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ।                     ਸ਼੍ਰੋਮਣੀ …

Read More »

ਵਾਰਡ ਨੰਬਰ 38 ਵਿੱਚ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਦੱਖਣੀ ਦੀ ਵਾਰਡ ਨੰ 38 ਦੇ ਇਲਾਕੇੇ ਕੋਟ ਮਿੱਤ ਸਿੰਘ ਦੇ ਖਾਲਸਾ ਨਗਰ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਹਲਕਾ ਦੱਖਣੀ ਦੇ ਇੰਚਾਰਜ਼ ਤਲਬੀਰ ਸਿੰਘ ਦੀ ਅਗਵਾਈ ਹੇਠ ਲੱਗੇ ਕੈਂਪ ਦੌਰਾਨ ਮੈਡੀਕਲ ਵੈਲਫੇਅਰ ਸੁਸਾਇਟੀ ਸਾਊਥ ਵਲੋਂ ਹੱਡੀਆਂ ਦੀ ਗੁਣਵਤਾ ਦੀ ਜਾਂਚ ਕਰਕੇ ਮੁਫਤ ਦਵਾਈਆਂ ਦਿੱਤੀਆਂ …

Read More »

ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ ਦੇ ਸਾਹਿਤਕ ਸਮਾਰੋਹ ਦੌਰਾਨ ਪੰਜ ਕਿਤਾਬਾਂ ਰਲੀਜ਼਼

ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ ਵਲੋਂ ਕਾ: ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬਰੇਰੀ ਰਾਣੀ ਕਾ ਬਾਗ ਵਿਖੇ ਸਾਹਿਤਕ ਸਮਾਰੋਹ ਦਾ ਅਯੋਜਨ ਕੀਤਾ ਗਿਆ।ਜਿਸ ਦੌਰਾਨ ਮਨਮੋਹਨ ਸਿੰਘ ਬਾਸਰਕੇ ਦੀ ਵਾਰਤਕ ਪੁਸਤਕ `ਚੇਤਿਆਂ ਦੀ ਚੰਗੇਰ ਚੋਂ` ਮਲਵਿੰਦਰ ਦਾ ਹਿੰਦੀ ਕਾਵਿ-ਸੰਗ੍ਰਹਿ ‘ਪੰਜਾਬੀ ਕਵੀ ਮਲਵਿੰਦਰ ਕੀ ਚੁਨੀਂਦਾ ਕਵਿਤਾਏਂ’, ਡਾ: ਮੋਹਨ ਬੇਗੋਵਾਲ ਦਾ ਹਿੰਦੀ ਗ਼ਜ਼ਲ ਸੰਗ੍ਰਹਿ `ਸਹਰਾ ਕੇ ਫੂਲ`, ਕਿਰਸਾਨੀ ਸ਼ੰਘਰਸ਼ ਨਾਲ …

Read More »

ਸੋਨੀ ਵਲੋਂ ਵੱਡੇ ਨਵੇਂ ਟਿਊਬਵੈਲ ਅਤੇ ਸਮਸ਼ਾਨ ਘਾਟ ਦੇ ਰਸਤੇ ‘ਤੇ ਨਵੀਂ ਸੜਕ ਦਾ ਉਦਘਾਟਨ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰਬਰ 71 ਦੇ ਅਧੀਨ ਪੈਂਦੇ ਇਲਾਕੇ ਪਿੰਡ ਫਤਾਹਪੁਰ ਵਿਖੇ ਵੱਡੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਅਤੇ ਸ਼ਮਸਾਨ ਘਾਟ ਵੱਲ ਜਾਂਦੇ ਰਸਤੇ ‘ਤੇ ਬਣੀ 500 ਫੁੱਟ ਲੰਬੀ ਅਤੇ 16 ਫੁੱਟ ਚੌੜੀ ਨਵੀਂ ਸੜਕ ਦਾ ਉਦਘਾਟਨ ਕੀਤਾ।ਇਸ ਉਪਰੰਤ ਸੋਨੀ ਨੇ ਸ਼ਮਸਾਨ ਘਾਟ ਨੂੰ ਚਾਰ ਦੀਵਾਰੀ ਕਰਨ …

Read More »