Wednesday, November 25, 2026

ਪੰਜਾਬੀ

ਐਨ.ਸੀ.ਸੀ ਦੇ ਬੱਚਿਆਂ ਨੇ ਲਏ ਫੌਜੀ ਜੀਵਨ ਦੇ ਤਜ਼ੱਰਬੇ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਐਨ.ਸੀ.ਸੀ ਦੇ ਬੱਚਿਆਂ ਨੂੰ ਫੌਜੀ ਜੀਵਨ ਦੇ ਤਜ਼ੱਰਬੇ ਦੇਣ ਦੇ ਉਦੇਸ਼ ਨਾਲ 24 ਪੰਜਾਬ ਬਟਾਲੀਅਨ ਐਨ.ਸੀ.ਸੀ ਵਿੰਗ ਦੇ ਮੁੰਡਿਆਂ ਨੂੰ ਆਰਮੀ ਯੂਨਿਟ ਨਾਲ ਸਮਾਂ ਬਿਤਾਉਣ ਦਾ ਮੌਕਾ ਦਿੱਤਾ ਗਿਆ।ਬਟਾਲੀਅਨ ਦੇ ਕਮਾਂਡਿੰਗ ਅਧਿਕਾਰੀ ਕਰਨਲ ਏ.ਐਸ ਚੌਹਾਨ ਨੇ ਦੱਸਿਆ ਕਿ ਬੱਚਿਆਂ ਨੇ ਇਸ ਸਮੇਂ ਹਿੰਦ ਇਨਫੈਂਟਰੀ ਦੇ ਰੰਗਾਂ ਨੂੰ ਮਾਣਿਆ।ਤੋਪਾਂ, ਟੈਂਕਾਂ ਅਤੇ ਹੋਰ ਹਥਿਆਰਾਂ ਨੂੰ ਨੇੜਿਓਂ …

Read More »

ਮਾਸਕ ਨਾ ਪਾਉਣ ਵਾਲਿਆਂ ਦੇ ਕੀਤੇ ਜਾ ਰਹੇ ਹਨ ਕੋਰੋਨਾ ਟੈਸਟ -ਡੀ.ਸੀ

249 ਵਿਅਕਤੀਆਂ ਨੂੰ ਸੜਕਾਂ ‘ਤੇ ਰੋਕ ਕੇ ਲਏ ਗਏ ਨਮੂਨੇ ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਕੋਵਿਡ-19 ਦੇ ਖਤਰੇ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਵੱਖ-ਵੱਖ ਟੀਮਾਂ ਵਲੋਂ ਹੁਣ ਤੱਕ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਵਾਲੇ 240 ਵਿਅਕਤੀਆਂ ਨੂੰ ਸੜਕਾਂ ‘ਤੇ ਰੋਕ ਕੇ ਉਨਾਂ ਦੇ ਕੋਰੋਨਾ ਟੈਸਟ ਲਏ ਗਏ ਹਨ।ਸਿਵਲ ਸਰਜਨ …

Read More »

ਔਜਲਾ ਨੇ ਦਮ ਤੋੜ ਚੁੱਕੀ ਟੈਕਸਟਾਈਲ ਇੰਡਸਟਰੀ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਦਿੱਤਾ ਸਬਸਿਡੀ ਦੇਣ ਦਾ ਭਰੋਸਾ ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਅੰਮ੍ਰਿਤਸਰ ਦੀ ਦਮ ਤੋੜ ਚੁੱਕੀ ਇੰਡਸਟਰੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸਰਹੱਦੀ ਖੇਤਰ ਹੋਣ ਕਾਰਨ ਅੰਮ੍ਰਿਤਸਰ ਨੂੰ ਉਦਯੋਗਿਕ ਪੱਖੋਂ ਦੋਹਰੀ ਮਾਰ ਝੱਲਣੀ ਪਈ।ਕੋਈ ਸਮਾਂ ਸੀ ਜਦੋਂ ਓ.ਸੀ.ਐਮ, ਪ੍ਰਤਾਪ ਮਿੱਲ, ਐਸਮਾ ਕਾਰਨ ਅੰਮ੍ਰਿਤਸਰ ਦੀ …

Read More »

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਲਗਵਾਈ ਕੋਵਿਡ ਵੈਕਸੀਨ

ਲੋਕਾਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਤੇ ਵੈਕਸੀਨ ਲਗਵਾਉਣ ਦੀ ਅਪੀਲ ਕਪੂਰਥਲਾ, 20 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਕਰੋਨਾ ਦੀ ਰੋਕਥਾਮ ਲਈ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਗਈ।ਉਨ੍ਹਾਂ ਤੋਂ ਇਲਾਵਾ ਰਾਣਾ ਗੁਰਜੀਤ ਸਿੰਘ ਦੀ ਪਤਨੀ ਤੇ ਸਾਬਕਾ ਵਿਧਾਇਕ ਰਾਜਸੰਬ ਕੌਰ ਰਾਣਾ, ਲੈਫਟੀਨੈਂਟ ਕਰਨਲ ਰਾਜਵਿੰਦਰ ਕੌਰ, ਮਨਜੀਤ …

Read More »

ਖਟਕੜ ਕਲਾਂ ਵਿਖੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਨਹੀਂ ਹੋਵੇਗਾ ਇਕੱਠ

ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ 23 ਮਾਰਚ ਨੂੰ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ …

Read More »

ਹਿਮਾਚਲ ਸਰਕਾਰ ਵਲੋਂ ਜ਼ਿਲ੍ਹਾ ਊਨਾ ’ਚ ਮਨਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ

ਆਮ ਪਬਲਿਕ, ਸ਼ਰਧਾਲੂਆਂ ਤੇ ਜਥਿਆਂ ਦੇ ਆਉਣ ’ਤੇ ਲਾਈ ਪਾਬੰਦੀ ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਡੇਰਾ ਬਾਬਾ ਬਡਭਾਗ ਸਿੰਘ ਜੀ, ਜ਼ਿਲ੍ਹਾ ਊਨਾ ਵਿਖੇ 21 ਤੋਂ 31 ਮਾਰਚ ਤੱਕ ਕਰਵਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ ਲਗਾ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਊਨਾ, ਹਿਮਾਚਲ ਪ੍ਰਦੇਸ਼ ਵੱਲੋਂ …

Read More »

ਪੁਲਿਸ ਨੇ ਮੈਡੀਕਲ ਟੀਮਾਂ ਦੀ ਮਦਦ ਨਾਲ 593 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਸ.ਐਸ.ਪੀ ਅਲਕਾ ਮੀਨਾ ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਘੁੰਮਣ ਵਾਲੇ 593 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ …

Read More »

ਫਲਾਵਰ ਫੈਸਟੀਵਲ ‘ਚ ਜੇਤੂ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਫੁੱਲਾਂ, ਪੌਦਿਆਂ ਅਤੇ ਰੰਗੋਲੀ ਸੰਬੰਧੀ ਫਲਾਵਰ ਫੈਸਟੀਵਲ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪਾਮ, ਫਰਨਜ਼, ਸੀਜ਼ਨਲ ਫੁੱਲਾਂ, ਕੈਕਟਸ ਅਤੇ ਗ੍ਰਾਸ ਦੀਆਂ ਕਿਸਮਾਂ ਦੇ ਮੁਕਾਬਲੇ ਆਯੋਜਿਤ ਕੀਤੇ ਗਏ।                         ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ …

Read More »

ਗੁ. ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ …

Read More »

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁਲਤਵੀ

ਹਰ ਸਾਲ ਦੀ ਤਰ੍ਹਾਂ ਹੋਲਾ ਮਹੱਲਾ ਸਬੰਧੀ ਖ਼ਾਲਸਈ ਜਾਹੋ ਜਲਾਲ ਹੋਣਗੇ ਸਮਾਗਮ – ਬੀਬੀ ਜਗੀਰ ਕੌਰ ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਆਯੋਜਤ ਕੀਤੇ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮ 31 ਮਾਰਚ ਤੱਕ ਮੁਲਤਵੀ ਕਰ …

Read More »