ਕਾਂਗਰਸ ਸਰਕਾਰ ਵਾਅਦੇ ਪੂਰੇ ਕਰਨ ’ਚ ਹੀ ਨਹੀਂ ਸਗੋਂ ਹਰ ਫ਼ਰੰਟ ’ਤੇ ਹੀ ਫੇਲ – ਤਲਬੀਰ ਗਿੱਲ ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ਼ ਅਤੇ ਵਰਕਿੰਗ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਗਲੀਆਂ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਨ ਦਾ ਦਾਅਵਾ ਸਾਬਤ ਕਰਦਾ ਹੈ …
Read More »ਪੰਜਾਬੀ
ਗੁਰਦੁਆਰਾ ਗੁਰੂ ਕੇ ਮਹਿਲ ਤੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ
ਪੰਜਾਬ, ਹਰਿਆਣਾ ਤੋਂ ਹੁੰਦਾ ਹੋਇਆ ਦਿੱਲੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸੰਪੂਰਨ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ …
Read More »ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਹੋਇਆ ਸੜ ਕੇ ਸੁਆਹ
ਧੂਰੀ, 19 ਮਾਰਚ (ਪ੍ਰਵੀਨ ਗਰਗ) – ਬੀਤੀ ਰਾਤ 9 ਵਜੇ ਦੇ ਕਰੀਬ ਸਥਾਨਕ ਪੱਕੀ ਗਲੀ ਵਿੱਚ ਸਥਿਤ ਸੰਨੀ ਗਾਰਮੈਂਟਸ ਦੇ ਸ਼ੋਅ ਰੂਮ ਵਿੱਚ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਬਿਜ਼ਲੀ ਦੇ ਚੰਗਿਆੜਿਆਂ ਨਾਲ ਸ਼ੋਅ ਰੂਮ ਵਿੱਚ ਲੱਗੀ ਅੱਗ ਦੇਖਦਿਆਂ ਹੀ ਦੇਖਦਿਆਂ ਬੇਕਾਬੂ ਹੋ ਕੇ ਸ਼ੋਅ ਰੂਮ ਵਿੱਚ …
Read More »ਜਨਮ ਦਿਨ ਮੁਬਾਰਕ – ਗੁਰਸ਼ਬਦ ਕੌਰ
ਅੰਮ੍ਰਿਤਸਰ, 19 ਮਾਰਚ (ਅਮਨ) – ਗੁਰਸ਼ਬਦ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ
ਬਾਬਾ ਬਕਾਲਾ ਸਾਹਿਬ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰਿਪੋਰਟ ਲੈ ਕੇ ਆਉਣ ਨੂੰ ਮੰਦਭਾਗ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ
ਸਮੇਂ-ਸਮੇਂ ਧਾਰਮਿਕ ਅਜ਼ਾਦੀ ’ਤੇ ਹਮਲੇ ਦੇਸ਼ ਲਈ ਸਦਾ ਨੁਕਸਾਨਦੇਹ ਰਹੇ -ਗਿਆਨੀ ਹਰਪ੍ਰੀਤ ਸਿੰਘ ਬਾਬਾ ਬਕਾਲਾ ਸਾਹਿਬ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ, ਜਦਕਿ ਸ੍ਰੀ ਅਕਾਲ ਤਖ਼ਤ …
Read More »ਚੇਅਰਮੈਨ ਪੱਲੀ ਝਿੱਕੀ ਨੇ ਕਿਸਾਨੀ ਅੰਦੋਲਨ ’ਚ ਸ਼ਹੀਦ ਕਿਸਾਨ ਗੁਰਨੇਕ ਸਿੰਘ ਦੇ ਪਰਿਵਾਰ ਨੂੰ ਦਿੱਤਾ 5 ਲੱਖ ਦਾ ਚੈਕ
ਨਵਾਂਸ਼ਹਿਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਅੱਜ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਮਾਹਲ ਖੁਰਦ (ਨਵਾਂਸ਼ਹਿਰ) ਪਿੰਡ ਦੇ ਕਿਸਾਨ ਗੁਰਨੇਕ ਸਿੰਘ ਪੁੱਤਰ ਹੁਕਮ ਸਿੰਘ ਦੇ ਪਰਿਵਾਰ ਮੈਂਬਰਾਂ ਪਤਨੀ ਜਸਵੀਰ ਕੌਰ ਅਤੇ ਪੁੱਤਰ ਰਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈਕ ਭੇਟ ਕੀਤਾ।ਜ਼ਿਕਰਯੋਗ ਹੈ …
Read More »ਡੀ.ਬੀ.ਈ.ਈ ਵਿਖੇ ਲਗਾਇਆ ਗਿਆ ਰੋਜਗਾਰ ਮੇਲਾ – ਜਿਲ੍ਹਾ ਰੋਜ਼ਗਾਰ ਅਫਸਰ
ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਪਲੇਸਮੈਂਟ ਕੈਂਪ ਵਿਚ ਅਜ਼ਾਇਲ ਹਰਬਲ ਕੰਪਨੀ ਦੁਆਰਾ ਇੰਟਰਵਿਊ ਲਈ ਗਈ।ਇਸ ਕੰਪਨੀ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਓ ਲਈ ਗਈ। ਇਸ ਰਜ਼ਗਾਰ ਮੇਲੇ ਵਿੱਚ ਕੁੱਲ 122 ਪ੍ਰਾਰਥਣਾਂ ਵੱਲੋਂ ਭਾਗ ਲਿਆ ਗਿਆ।ਜਿਸ ਵਿਚੋਂ 103 ਪ੍ਰਾਰਥਣਾਂ ਦੀ ਚੋਣ …
Read More »ਹੁਣ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰਾਂ ‘ਚ ਵੀ ਲਗਾਈ ਜਾ ਰਹੀ ਹੈ ਕੋਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਵੈਕਸੀਨ ਦੀ ਸੁਵਿਧਾ ਨੂੰ ਲੋਕਾਂ ਤੱਕ ਸੁਖਾਲੇ ਤਰੀਕੇ ਨਾਲ ਪਹੁੰਚਾਉਣ ਲਈ ਹੁਣ ਜਿਲ੍ਹਾ ਪਠਾਨਕੋਟ ਦੇ 09 ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰਾਂ (ਪੀ.ਐਚ.ਸੀ ਭੋਆ, ਪੀ.ਐਚ.ਸੀ ਬਾਰਠ ਸਾਹਿਬ, ਪੀ.ਐਚ.ਸੀ ਘਿਆਲਾ, ਪੀ.ਐਚ.ਸੀ ਤਾਰਾਗੜ੍ਹ, ਪੀ.ਐਚ.ਸੀ ਬਮਿਆਲ, ਪੀ.ਐਚ.ਸੀ ਮਾਧੋਪੁਰ, ਅਰਬਨ ਪੀ.ਐਚ.ਸੀ ਸ਼ਹਿਦ ਭਗਤ ਸਿੰਘ ਚੋਕ, ਪਠਾਨਕੋਟ, ਪੀ.ਐਚ.ਸੀ ਦੁਨੇਰਾ, ਪੀ.ਐਚ.ਸੀ ਗੁਰਦਾਸਪੁਰ ਭਾਈਆਂ) ਵਿੱਚ ਵੀ ਕੋਵਿਡ-19 ਵੈਕਸੀਨ ਲਗਾਈ ਜਾ ਰਹੀ …
Read More »ਯੂ.ਪੀ ਦੇ ਗੋਰਖਪੁਰ ‘ਚ ਸੋਨੇ ਦੀ ਲੁੱਟ ਮਾਮਲੇ `ਚ ਫੜੇ ਗਏ ਮੁਲਜ਼ਮ ਨੂੰ ਅਕਾਲੀਆਂ ਨੇ ਦੱਸਿਆ ਸੱਤਾਧਾਰੀ ਵਿਧਾਇਕ ਦਾ ਸਾਥੀ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਹੈ ਕਿ ਯੂ.ਪੀ ਦੇ ਗੋਰਖਪੁਰ ’ਚ ਅੰਮ੍ਰਿਤਸਰ ਦੇ ਸਵਰਨਕਾਰ ਨਾਲ ਸੋਨੇ ਦੀ ਲੁੱਟ-ਖੋਹ ਦੇ ਮਾਮਲੇ ‘ਚ ਫੜਿਆ ਗਿਆ ਸੰਤੋਖ ਸਿੰਘ ਹੀਰਾ ਹਲਕਾ ਦੱਖਣੀ ਤੋਂ ਸੱਤਾਧਾਰੀ ਪਾਰਟੀ ਦੇ ਇਕ ਵਿਧਾਇਕ ਦਾ ਨੇੜਲਾ ਸਾਥੀ ਹੈ। …
Read More »
Punjab Post Daily Online Newspaper & Print Media