ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਅਗਾਂਹ ਵੀ ਲਗਾਤਾਰ ਸ਼ਹਿਰ ਦੇ ਹਰ ਇਲਾਕੇ ਨੂੰ ਵਿਕਾਸ ਦੇ ਚਾਰ ਚੰਨ ਲਗਾਏ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਮੇਅਰ ਕਰਮਜੀਤ ਸਿੰਘ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੇ ਵਾਰਡ ਨੰ: 12 ਅਤੇ 13 …
Read More »ਪੰਜਾਬੀ
ਮੇਅਰ ਤੇ ਵਿਧਾਇਕ ਬੁਲਾਰੀਆ ਨੇ ਹਲਕਾ ਦੱਖਣੀ ‘ਚ ਕੀਤਾ ਨਵੇਂ ਟਿਊਬਵੈਲਾਂ ਦਾ ਉਦਘਾਟਨ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ: 64, 66 ਤੇ 67 ਵਿਖੇ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਵੇਂ ਟਿਊਬਵੈਲਾਂ ਤੇ ਸੀਵਰੇਜ਼ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਵਾਰਡ ਨੰ: 64 ਵਿਖੇ …
Read More »ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਰੋਕ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। …
Read More »ਨਾਰੀ ਦਿਵਸ ਨੂੰ ਸਮਰਪਿਤ ਮਾਸਿਕ ਇਕੱਤਰਤਾ ਹੋਈ
ਧੂਰੀ, 18 ਮਾਰਚ (ਪ੍ਰਵੀਨ ਗਰਗ) – ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮਾਰਚ ਮਹੀਨੇ ਇਕੱਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਵਿਖੇ ਹੋਈ ਜਿਸ ਵਿੱਚ ਸਭ ਤੋਂ ਪਹਿਲਾਂ ਰਾਜਿੰਦਰ ਸਿੰਘ ਪ੍ਰਦੇਸੀ, ਨਰੰਜਨ ਸਿੰਘ ਢੇਸੀ, ਅਨੂਪ ਸਿੰਘ ਨੂਰੀ, ਸਰਦੂਲ ਸਿਕੰਦਰ, ਜਗਜੀਤ ਜੀਰਵੀ, ਬੀ.ਐਸ ਨਾਰੰਗ ਅਤੇ ਕਿਸਾਨ ਆਗੂ ਦਾਤਾਰ ਸਿੰਘ ਨੂੰ ਸ਼ਰਧਾਂਜਲੀ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਵਜੀਫਾ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਕੇ ਦੇ ਵਜ਼ੀਫਾ ਪ੍ਰਾਪਤ ਕੀਤਾ ਹੈ।ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੀਕੀ ਵਿਭਾਗ ਦੁਆਰਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਦਾ ਪ੍ਰਬੰਧ ਕਰਵਾਇਆ ਗਿਆ।ਜਿਸ ਦਾ ਮੁੱਖ ਉਦੇਸ਼ ਹੈ ਕਿ ਵੱਧ ਤੋਂ ਵੱਧ ਵਿਦਿਆਰਥੀ ਵਿਗਿਆਨ ਅਤੇ ਤਕਨੀਕੀ ਖੋਜ਼ ਨੂੰ ਆਪਣੇ ਕਿੱਤੇ ਵਜੋਂ ਅਪਣਾ ਸਕਣ।ਇਸ ਦਾ ਭਾਰਤ ਇੰਸਟੀਚਿਊਟ ਆਫ਼ …
Read More »ਔਜਲਾ ਨੇ ਦੋ ਪ੍ਰਮੁੱਖ ਡਰੇਨਾਂ ਢੱਕਣ ਦਾ ਲੋਕ ਸਭਾ ਵਿੱਚ ਉਠਾਇਆ ਮੁੱਦਾ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿੱਚ ਇਤਿਹਾਸਕ ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਾਹਿਬ ਵਿਖੇ ਪ੍ਰਦੂਸ਼ਣ ਦਾ ਮੁੱਦਾ ਉਠਾਉਂਦਿਆਂ ਅੰਮ੍ਰਿਤਸਰ ਵਿੱਚ ਦੋ ਪ੍ਰਮੁੱਖ ਨਾਲੇ ਢੱਕਣ ਦੀ ਮੰਗ ਕੀਤੀ ਹੈ।ਤੁੰਗ ਢਾਬ ਡਰੇਨ ਜਿਸ ਦਾ ਨਿਰਮਾਣ 1955 ਵਿੱਚ ਸ਼ਹਿਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੀਤਾ ਗਿਆ ਸੀ ਅਤੇ ਵਿਧਾਨ ਸਭਾ ਹਲਕਾ …
Read More »ਬਲਵਿੰਦਰ ਬਬਲੂ ਹਲਕਾ ਦੱਖਣੀ ਐਸ.ਸੀ ਵਿੰਗ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਅਤੇ ਹਲਕਾ ਦੱਖਣੀ ਐਸ.ਸੀ ਵਿੰਗ ਪ੍ਰਧਾਨ ਜਗਜੀਤ ਸਿੰਘ ਜੱਜ ਵਲੋਂ ਬਲਵਿੰਦਰ ਬਬਲੂ ਨੂੰ ਹਲਕਾ ਦੱਖਣੀ ਐਸ.ਸੀ ਵਿੰਗ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ …
Read More »ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ 18 ਮਾਰਚ ਨੂੰ – ਬੀਬੀ ਜਗੀਰ ਕੌਰ
ਬਾਬਾ ਬਕਾਲਾ ਸਾਹਿਬ, 17 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਭਲਕੇ 18 ਮਾਰਚ ਨੂੰ ਵਿਸ਼ਾਲ ਸਮਾਗਮ ਸਜਾਇਆ ਜਾਵੇਗਾ।ਤਿੰਨ ਦਿਨਾਂ ਦੇ ਸਮਾਗਮਾਂ ਤਹਿਤ ਇਸ ਮੁੱਖ ਸਮਾਗਮ ਸਮੇਂ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਸ਼ਖ਼ਸੀਅਤਾਂ …
Read More »ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਵਿਰਸੇ ਨਾਲ ਜੋੜਨਾ ਬੀਬੀਆਂ ਦਾ ਅਹਿਮ ਫ਼ਰਜ਼-ਬੀਬੀ ਜਗੀਰ ਕੌਰ
ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ ਬਾਬਾ ਬਕਾਲਾ ਸਾਹਿਬ, 17 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੇ ਗਏ ਤਿੰਨ ਦਿਨਾਂ ਸਮਾਗਮਾਂ ਦੇ ਦੂਸਰੇ ਦਿਨ ਅੱਜ ਮਾਤਾ …
Read More »ਮਿਸ਼ਨ ਰੈਡ ਸਕਾਈ ਤਹਿਤ ਓਟ ਸੈਂਟਰ ਵਿਖੇ ਲਗਾਇਆ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਵਿਭਾਗ ਵਲੋਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਮਿਸ਼ਨ ਰੈਡ ਸਕਾਈ ਚਲਾਇਆ ਜਾ ਰਿਹਾ ਹੈ।ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਓਟ ਸੈਂਟਰ ਮੁਕੰਦਪੁਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਜ਼ਿਲ੍ਹਾ ਰੋਜਗਾਰ ਅਫਸਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਨਸ਼ਾ ਮੁਕਤ ਪ੍ਰਾਰਥੀਆਂ ਦੀ ਪਹਿਚਾਣ ਕਰਨ ਉਪਰੰਤ ਉਨ੍ਹਾਂ ਦਾ ਮਿਸ਼ਨ …
Read More »
Punjab Post Daily Online Newspaper & Print Media