ਨਵਾਂਸ਼ਹਿਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿਚ ਅੱਜ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਕ …
Read More »ਪੰਜਾਬੀ
ਕੋਰੋਨਾ ਟੀਕਾਕਰਨ ਦਾ ਜ਼ਮੀਨੀ ਪੱਧਰ ਤੇ ਜਾਇਜ਼ਾ ਲੈਣ ਲਈ ਚੇਅਰਮੈਨ ਚੀਮਾ ਵਲੋਂ ਪਠਾਨਕੋਟ ਦਾ ਵਿਸ਼ੇਸ ਦੌਰਾ
ਪ੍ਰਾਇਮਰੀ ਹੈਲਥ ਸੈਂਟਰ ਪੱਧਰ ਤੇ ਟੀਕਾਕਰਨ ਨੂੰ ਦਿੱਤੀ ਮਨਜ਼ੂਰੀ ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਸੰਪੂਰਨ ਟੀਕਾ ਕਰਨ ਮੁਹਿੰਮ ਦਾ ਜਾਇਜ਼ਾ ਲੈਣ ਲਈ ਆਰੰਭ ਗਈ ਵਿਸ਼ੇਸ਼ ਮੁਹਿੰਮ ਅਧੀਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਜਿਲ੍ਹਾ ਪਠਾਨਕੋਟ ਦਾ ਦੌਰਾ ਕੀਤਾ। ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਵਲੋਂ ਪੰਜਾਬ ਹੈਲਥ …
Read More »ਨਹਿਰੂ ਯੁਵਾ ਕੇਂਦਰ ਵਲੋਂ ‘ਗਰੀਨ ਵਿਲੇਜ਼, ਕਲੀਨ ਵਿਲੇਜ਼’ ਮੁਹਿੰਮ ਤਹਿਤ ਜਾਗਰੂਕਤਾ ਕੈਂਪ
ਹਿੰਦੂ ਕੰਨਿਆ ਕਾਲਜ ਵਿਖੇ ਵਿਦਿਆਰਥਣਾਂ ਨੂੰ ਪੌਦੇ ਵੰਡੇ ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਵਾਤਾਵਰਣ ਸੰਭਾਲ ਅਤੇ ਧਰਤ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ‘ਗਰੀਨ ਵਿਲੇਜ਼, ਕਲੀਨ ਵਿਲੇਜ਼’ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਦੌਰਾਨ ਜਿੱਥੇ ਵਿਦਿਆਰਥਣਾਂ ਨੂੰ ਕੁਦਰਤੀ ਸ੍ਰੋਤਾਂ ਦੀ ਸਾਂਭ ਸੰਭਾਲ ਬਾਰੇ …
Read More »ਅਪ੍ਰੈਲ ਵਿੱਚ ਲੱਗੇਗਾ 7ਵਾਂ ਮੈਗਾ ਰੋਜ਼ਗਾਰ ਮੇਲਾ – ਆਂਗਰਾ
ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹੀਨਾ ਅਪ੍ਰੈਲ ਵਿੱਚ 7ਵਾਂ ਮੈਗਾ ਜਾਬ ਮੇਲਾ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿ) ਐਸ.ਪੀ ਆਂਗਰਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਨੀਲਮ ਮਹੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਗਾ ਰੋਜ਼ਗਾਰ ਮੇਲੇ ਜਿਲ੍ਹੇ ਵਿੱਚ ਤਿੰਨ ਸਥਾਨਾਂ ਕਪੂਰਥਲਾ, ਫਗਵਾੜਾ ਅਤੇ …
Read More »ਡਿਪਟੀ ਕਮਿਸ਼ਨਰ ਵਲੋਂ ਵੈਕਸੀਨੇਸ਼ਨ ਮੁਹਿੰਮ ਦਾ ਜਾਇਜ਼ਾ
ਮੁੱਢਲੇ ਸਿਹਤ ਕੇਂਦਰਾਂ ‘ਚਵੀ ਟੀਕਾਕਰਨ ਤੁਰੰਤ ਸ਼ੁਰੂ ਕਰਨ ਦੇ ਹੁਕਮ ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਕਰੋਨਾ ਸਬੰਧੀ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਮੁੱਢਲੇ ਸਿਹਤ ਕੇਂਦਰਾਂ ਵਿੱਚ ਵੀ ਵੈਕਸੀਨੇਸ਼ਨ ਦੀ ਸਹੂਲਤ ਜਲਦ ਸ਼ੁਰੂ ਕੀਤੀ ਜਾਵੇ ਤਾਂ ਜੋ ਸੀਨੀਅਰ ਸਿਟੀਜ਼ਨ ਤੇ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ …
Read More »ਕੰਗਨਾ ਵਲੋਂ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਦੇ ਕੇਸ ‘ਚ ਅੰਮ੍ਰਿਤਸਰ ’ਚ ਹੋਈ ਸੁਣਵਾਈ
ਮਾਨਯੋਗ ਅਦਾਲਤ ਨੇ ਅਗਲੀ ਪੇਸ਼ੀ ਲਈ 19 ਮਈ ਦੀ ਤਾਰੀਕ ਕੀਤੀ ਨਿਸ਼ਚਿਤ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਅੰਮਿ੍ਰਤਸਰ ਵਿਖੇ ‘ਆਪ’ ਆਗੂ ਜੀਵਨਜੋਤ ਕੌਰ ਵਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਖਿਲਾਫ ਕੀਤੀ ਗਈ ਸ਼ਿਕਾਇਤ ‘ਤੇ ਸੁਣਵਾਈ ਹੋਈ। ਕੰਗਨਾ …
Read More »ਪੈਨਸ਼ਨਰਜ ਵੈਲਫੇਅਰ ਐਸੋਸੀੲਸ਼ਨ (ਰਜਿ.) ਦੀ ਮਹੀਨਾਵਾਰ ਮੀਟਿੰਗ ਹੋਈ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸ਼ਿੰਘ) – ਪੈਨਸ਼ਨਰਜ ਵੈਲਫੇਅਰ ਐਸੋਸੀੲਸ਼ਨ (ਰਜਿ.) ਦੀ ਮਹੀਨਾਵਾਰ ਮੀਟਿੰਗ ਸੁਰਜੀਤ ਸਿੰਘ ਗੁਰਾਇਆ ਪੈਟਰਨ ਅਤੇ ਸੁਖਦੇਵ ਸਿੰਘ ਪਨੂੰ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਸਥਾਨਕ ਕੰਪਨੀ ਬਾਗ ਵਿਖੇ ਹੋਈ।ਜਿਸ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਭਰਵੀਂ ਗਿਣਤੀ ‘ਚ ਹਾਜ਼ਰੀ ਭਰੀ।ਮੀਟਿੰਗ ਦੌਰਾਨ ਪਹਿਲੀ ਵਾਰ ਮੀਟਿੰਗ ਵਿੱਚ ਸ਼ਾਮਲ ਹੋਏ ਨਵੇ ਰਿਟਾਇਰ ਪੈਨਸ਼ਨਰਾਂ ਜਾਣ ਪਛਾਣ …
Read More »ਔਜਲਾ ਦੇ ਯਤਨਾਂ ਨੂੰ ਪਿਆ ਬੂਰ – ਅੰਮ੍ਰਿਤਸਰ ਰੇਲਵੇ ਸਟੇਸ਼ਨ ਲਈ 230 ਕਰੋੜ ਰੁਪਏ ਮਨਜ਼ੂਰ
ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਲੋਕ ਸਭਾ ਵਿੱਚ ਕੀਤਾ ਐਲਾਨ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸ਼ਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਨੂੰ ਉਸ ਸਮੇਂ ਬੂਰ ਪਿਆ, ਜਦ ਲੋਕ ਸਭਾ ਵਿਚ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੀ ਮੰਗ ਨੂੰ ਸਵੀਕਾਰ ਕਰਦਿਆਂ 230 ਕਰੋੜ ਰੁਪਏ ਜਾਰੀ ਕਰਨ …
Read More »ਅਮਰੀਕਾ ‘ਚ 11 ਮਾਰਚ ਨੂੰ ਇਤਿਹਾਸਕ ਝੰਡਾ ਫਤਹਿ ਦਿਵਸ ਵਜੋਂ ਮਾਨਤਾ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰੰਥ ਅਕਾਲੀ ਬੁੱਢਾ ਦਲ ਦੇ ਮੁਖੀ ਨਿਹੰਗ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਮਰੀਕਾ ਦੇ ਸੂਬੇ ਕਨੈਕਟੀਕੱਟ ਵਿੱਚ ਸਿੱਖ ਧਰਮ ਦੇ ਝੰਡਾ “ਨਿਸ਼ਾਨ ਸਾਹਿਬ ਅਤੇ ਸਿੱਖ ਇਤਿਹਾਸਕ ਦਿਵਸ” 11 ਮਾਰਚ ਨੂੰ “ਸਿੱਖ ਝੰਡਾ ਦਿਵਸ” ਵਜੋਂ ਮਾਨਤਾ ਮਿਲ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਅਮਰੀਕਾ ਵੱਸਦੇ ਸਿੱਖ ਆਗੂਆਂ ਦੀ ਮੇਹਨਤ …
Read More »21 ਨੂੰ ਬਾਘਾਪੁਰਾਣਾ ਵਿਖੇ ਹੋਣ ਵਾਲਾ ਕਿਸਾਨ ਮਹਾਂ ਸੰਮੇਲਨ ਤੋੜੇਗਾ ਵਿਰੋਧੀਆਂ ਦੇ ਭਰ੍ਹਮ – ਚੱਠਾ
ਧੂਰੀ, 16 ਮਾਰਚ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕਿਹਾ ਕਿ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਿਸਾਨ ਪੱਖੀ ਮਹਾਂ ਸੰਮੇਲਨ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ।ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਹੋਣ ਜਾ ਰਹੇ ਇਸ ਕਿਸਾਨ ਮਹਾਂ …
Read More »
Punjab Post Daily Online Newspaper & Print Media