ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 15 ਦੇ ਇਲਾਕੇ ਸੰਧੂ ਕਾਲੋਨੀ ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਹ ਕੰਮ ਤਕਰੀਬਨ 20 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।ਜਿਸ ਨਾਲ ਵਾਰਡ ਨੰ: 15 ਦੇ ਸੰਧੂ ਕਾਲੋਨੀ ਤੇ ਆਸ ਪਾਸ ਦੇ ਇਲਾਕਾ ਵਾਸੀਆਂ ਦੀ …
Read More »ਪੰਜਾਬੀ
ਲਿਮਕਾ ਬੁੱਕ ਆਫ ਰਿਕਾਰਡਜ਼ ਹੋਲਡਰ ਸੁਰਿੰਦਰ ਸਿੰਘ ਅਜ਼ਾਦ ਨੂੰ ਮਿਲਿਆ ਲਾਈਫ ਟਾਈਮ ਅਚੀਵਮੈਂਟ ਐਵਾਰਡ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਕਸਟਮ ਐਂਡ ਸੈਂਟਰਲ ਐਕਸਾਈਜ ਪੈਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ (ਰਜ਼ਿ.) ਵਲੋਂ ਲੁਧਿਆਣਾ ਦੇ ਇੱਕ ਨਿੱਜੀ ਹੋਟਲ ਦੇ ਵਿੱਚ ਸਲਾਨਾ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਸਲਾਨਾ ਮੀਟਿੰਗ ‘ਚ ਕਸਟਮ ਐਂਡ ਸੈਂਟਰਲ ਐਕਸਾਈਜ਼ ਦੇ ਸਾਬਕਾ ਅਧਿਕਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸਬੰਧਿਤ ਮਹਿਕਮੇ ਨਾਲ ਮਿਲ ਕੇ ਨਿਪਟਾਰਾ ਕੀਤਾ ਜਾਂਦਾ ਹੈ।ਮੀਟਿੰਗ ਦੌਰਾਨ ਕਸਟਮ ਤੋਂ ਰਿਟਾਇਰ ਹੋਏ ਸੀਨੀਅਰ …
Read More »ਗੁ. ਸ੍ਰੀ ਮੰਜੀ ਸਾਹਿਬ ਵਿਖੇ ਸੰਮਤ ਨਾਨਕਸ਼ਾਹੀ 553 ਦੀ ਆਮਦ ’ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਮਤ ਨਾਨਕਸ਼ਾਹੀ 553 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਜਾਰੀ ਰਹੇ।ਇਸ ਸਮਾਗਮ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ
ਦੋ ਦਿਨਾਂ ਟਰਾਇਲਾਂ ਦੌਰਾਨ ਕੀਤੀ ਜਾਵੇਗੀ ਖਿਡਾਰਨਾਂ ਦੀ ਚੋਣ ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ 2 ਦਿਨਾਂ ਖੇਡ ਟਰਾਇਲਾਂ ਦੀ ਸ਼ੁਰੂਆਤ ਅੱਜ ਪੀ.ਏ.ਪੀ ਗਰਾਊਂਡ ਜਲੰਧਰ ਵਿਖੇ ਹੋਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ।ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ …
Read More »ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਨਾਨਕਸ਼ਾਹੀ ਸੰਮਤ 553 ਦੀ ਸ਼ੁਰੂਆਤ ਮੌਕੇ ਸਾਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਸਮੇਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ …
Read More »ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸਿਆਲਕਾ ਨੇ ਸਮਾਜਿਕ ਜਥੇਬੰਦੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਨੇ ਦਲਿਤ ਸਮਾਜ ਸੇਵੀ ਜਥੇਬੰਦੀਆਂ ਵਲੋਂ ਤਿਆਰ ਕੀਤੇ ਗਏ ਗੈਰ ਸਿਆਸੀ ਸਾਂਝੇ ਮੁਹਾਜ਼ ਦੇ ਪ੍ਰਤੀਨਿਧਾਂ ਨਾਲ ਬਚਤ ਭਵਨ ਵਿਖੇ ਮੀਟਿੰਗ ਕੀਤੀ। ਜਥੇਬੰਦੀਆਂ ਦੇ ਆਗੂਆਂ ਨੇ ਕਮਿਸ਼ਨ ਨੂੰ ਪੇਸ਼ ਆ ਰਹੀਆਂ ਮੁਸਕਿਲਾਂ ਤੋਂ ਜਾਣੂ ਕਰਵਾਇਆ।ਕਮਿਸ਼ਨ ਦੇ ਮੈਂਬਰ ਤਰਸੇਮ ਸਿੰਘ ਸਿਆਲਕਾ ਨੇ ਜਥੇਬੰਦੀਆਂ ਨੂੰ …
Read More »ਸੋਨੀ ਨੇ ਰਾਮ ਮੰਦਰ ਦੀ ਉਸਾਰੀ ਲਈ ਦਿੱਤਾ ਇਕ ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਨਿੱਜੀ ਖਰਚੇ ਵਿਚੋਂ ਇੱਕ ਲੱਖ ਰੁਪਏ ਦਾ ਚੈਕ ਅਯੁਧਿਆ ਵਿੱਚ ਬਣ ਰਹੇ ਰਾਮ ਮੰਦਰ ਦੀ ਉਸਾਰੀ ਲਈ ਦਿੱਤਾ।ਉਨਾਂ ਕਿਹਾ ਕਿ ਅੱਜ ਉਨਾਂ ਨੂੰ ਖੁਸ਼ੀ ਹੈ ਕਿ ਉਹ ਭਗਵਾਨ ਸ੍ਰੀ ਰਾਮ ਜੀ ਦੀ ਯਾਦ ਵਿੱਚ ਬਣਨ ਵਾਲੇ ਮੰਦਰ ਲਈ ਆਪਣੇ ਵਲੋਂ ਕੁੱਝ ਸੇਵਾ ਕਰ ਸਕੇ ਹਨ।ਇਸ ਮੌਕੇ ਵਿਕਾਸ …
Read More »ਪਿੰਡ ਕੋਟਲੀ ਸੱਕਾ ‘ਚ ਨਜਾਇਜ਼ ਐਸ.ਐਸ.ਪੀ ਦਿਹਾਤੀ ਦੀ ਅਗਵਾਈ ‘ਚ ਡਿਸਟਿਲਰੀ ਉਜਾਗਰ
360000 ਐਮ.ਐਲ ਨਜਾਇਜ ਸ਼ਰਾਬ, 126000 ਕਿਲੋ ਲਾਹਣ ਤੇ 12 ਭੱਠੀਆਂ ਬਰਾਮਦ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਧਰੁਵ ਦਹੀਆ ਆਈ.ਪੀ.ਐਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਤਿਆਰ ਕੀਤੀਆਂ ਵਿਸ਼ੇਸ਼ ਟੀਮਾਂ ਨੇ ਖਿਆਲਾ ਕਲਾਂ, ਲੱਖੂਵਾਲ ਅਤੇ ਛਾਪਾ ਰਾਮ ਸਿੰਘ ‘ਚ ਸਰਚ ਆਪਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ, ਲਾਹਣ ਅਤੇ ਭੱਠੀਆਂ ਬਰਾਮਦ ਕੀਤੀਆਂ ਗਈਆਂ ਸਨ। …
Read More »ਰੈਡ ਕਰਾਸ ਹਰ ਲੋੜਵੰਦ ਤੱਕ ਕਰੇਗਾ ਪਹੁੰਚ – ਡਿਪਟੀ ਕਮਿਸ਼ਨਰ
ਕਿਹਾ ਲੋਕ ਸੇਵਾ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਸਥਾਨਕ ਰੈਡ ਕਰਾਸ ਸੁਸਾਇਟੀ ਦੀ ਕਾਰਜਕਾਰਣੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰੈਡ ਕਰਾਸ ਨੂੰ ਸਹਾਇਤਾ ਲਈ ਆਪਣਾ ਘੇਰਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਖਹਿਰਾ ਨੇ …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ 17 ਮਾਰਚ ਦੀ ਕਿਰਤੀ ਪੰਚਾਇਤ ਸਬੰਧੀ ਕੀਤੀ ਤਿਆਰੀ ਰੈਲੀ
ਸੰਗਰੂਰ, 14 ਮਾਰਚ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 17 ਮਾਰਚ ਨੂੰ ਪਿੰਡ ਮਹਿਲਾਂ ਚੌਕ ਵਿਖੇ ਕੀਤੀ ਜਾ ਰਹੀ ਤੀਸਰੀ ਕਿਰਤੀ ਪੰਚਾਇਤ ਦੀ ਤਿਆਰੀ ਮੁਹਿੰਮ ਤਹਿਤ ਪਿੰਡ ਕਹੇਰੂ ਵਿਖੇ ਪੇਂਡੂ ਦਲਿਤ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ‘ਚ ਰੈਲੀ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਸਕੱਤਰ …
Read More »
Punjab Post Daily Online Newspaper & Print Media