ਜਲ੍ਹਿਆਂਵਾਲਾ ਬਾਗ ਤੋਂ ਕੰਪਨੀ ਬਾਗ ਤੱਕ ਕੱਢੀ ਗਈ ਸਾਈਕਲ ਰੈਲੀ ਅੰਮ੍ਰਿਤਸਰ 13 ਮਾਰਚ (ਸੁਖਬੀਰ ਸਿੰਘ) – ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼ ਅੱਜ ਸਾਈਕਲ ਰੈਲੀ ਰਾਹੀਂ ਕੀਤਾ ਗਿਆ।ਸਾਈਕਲ ਰੈਲੀ ਜਲ੍ਹਿਆਂਵਾਲਾ ਬਾਗ ਤੋਂ ਸ਼ੁਰੂ ਹੋ ਕੇ ਕੰਪਨੀ ਬਾਗ ਵਿਖੇ ਸਮਾਪਤ ਹੋਈ।ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। …
Read More »ਪੰਜਾਬੀ
ਅਵਾਨ ਪਿੰਡ ਦੇ 150 ਪਰਿਵਾਰ ਸਾਰੰਗਦੇਵ ਦੇ 100 ਪਰਿਵਾਰ ‘ਆਪ’ ਪਾਰਟੀ ’ਚ ਸ਼ਾਮਲ
ਪੰਜਾਬ ’ਚ 2022 ਵਿੱਚ ਦਿਖਾਈ ਦੇਵੇਗੀ ਬਦਲਾਅ ਦੀ ਲਹਿਰ – ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਮਾਝਾ ਵਿੱਚ ਵੱਡੀ ਮਜ਼ਬੂਤੀ ਮਿਲੀ ਜਦੋਂ ਅਵਾਨ ਪਿੰਡ ਦੇ 150 ਅਤੇ ਅਜਨਾਲਾ ਦੇ ਸਾਰੰਗਦੇਵ ਪਿੰਡ ਦੇ 100 ਪਰਿਵਾਰ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਨ੍ਹਾਂ ਪਰਿਵਾਰਾਂ ਨੂੰ ‘ਆਪ’ ਆਗੂ ਸੋਨੂੰ ਜਾਫਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ …
Read More »ਸ਼ਹਿਰ ਵਿਚ ਇਕ ਹੋਰ ਸਾਹਿਤਕ-ਸਭਿਆਚਾਰਕ ਕੇਂਦਰ ਵਜੋਂ ਉਭਰੇਗਾ ‘ਅਦਬੀ ਭਵਨ’
ਅੰਮ੍ਰਿਤਸਰ, 12 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕ, ਕਾਲਮਨਵੀਸ ਤੇ ਵੱਖ-ਵੱਖ ਸਾਹਿਤਕ ਸਭਿਆਚਾਰਕ ਸੰਸਥਾਵਾਂ ਨਾਲ ਜੁੜੀ ਹੋਈ ਅਦਬੀ ਸਖਸ਼ੀਅਤ ਭੁਪਿੰਦਰ ਸਿੰਘ ਸੰਧੂ ਵਲੋਂ ਸਥਾਨਕ ਮਜੀਠਾ-ਵੇਰਕਾ ਬਾਈਪਾਸ ਦਰਮਿਆਨ ਗਰੇਵਾਲ ਪੈਲੇਸ ਸਾਹਮਣੇ ਹਿੰਮਤ ਸਿੰਘ ਐਵਨਿਉ ਵਿਖੇ ਬਣਾਇਆ ਅਦਬੀ ਭਵਨ ਸ਼ਹਿਰ ਵਿੱਚ ਇਕ ਹੋਰ ਸਾਹਿਤਕ ਸਭਿਆਚਾਰਕ ਕੇਂਦਰ ਵਜੋਂ ਉਭਰੇਗਾ। ਸੰਧੂ ਨੇ ਦੱਸਿਆ …
Read More »ਖਾਲਸਾ ਕਾਲਜ ਵੈਟਰਨਰੀ ਵਿਖੇ ਲੱਗਾ ਫੀਲਡ ਵੈਟਰਨਰੀ ਅਫ਼ਸਰਾਂ ਲਈ 3 ਰੋਜ਼ਾ ਸਿਖਲਾਈ ਕੈਂਪ
ਅੰਮ੍ਰਿਤਸਰ, 12 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਨੇ ਪੰਜਾਬ ਰਾਜ ਵੈਟਰਨਰੀ ਕੌਂਸਲ (ਪੀ.ਐਸ.ਵੀ.ਸੀ) ਦੇ ਸਹਿਯੋਗ ਨਾਲ ਚੋਣਵੇਂ 30 ਵੈਟਰਨਰੀ ਅਫਸਰਾਂ ਲਈ 3 ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ, ਜੋ ਹਾਲ ਹੀ ’ਚ ਪਸ਼ੂ ਪਾਲਣ ਵਿਭਾਗ, ਪੰਜਾਬ ਸਰਕਾਰ ਦੁਆਰਾ ਭਰਤੀ ਕੀਤੇ ਗਏ।ਡਾ. ਐਸ.ਡੀ ਭਾਰਦਵਾਜ ਅਤੇ ਡਾ. ਹਰਜਿੰਦਰ ਸਿੰਘ, ਪਸ਼ੂ ਪਾਲਣ ਵਿਭਾਗ ਦੇ ਮਾਹਿਰ ਅਤੇ ਕਾਲਜ ਦੇ ਮਾਹਿਰ …
Read More »ਪੰਜਾਬ ਗ੍ਰਾਮੀਣ ਬੈਂਕ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਐਸ.ਐਸ.ਪੀ ਦਾ ਸਨਮਾਨ
ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਗ੍ਰਾਮੀਣ ਬੈਂਕ ਕਪੂਰਥਲਾ ਦੇ ਚੇਅਰਮੈਨ ਸੰਜੀਵ ਦੂਬੇ ਅਤੇ ਜਨਰਲ ਮੈਨੇਜ਼ਰ ਮੇਹਰ ਚੰਦ ਵਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਐਸ.ਐਸ.ਪੀ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਕੰਵਰਦੀਪ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵੱਡੇ ਸਮਾਗਮ ਅਤੇ ਜਿਲ੍ਹੇ ਵਿਚ …
Read More »ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਲਈ ਬੈਂਕ ਮੁਹੱਈਆ ਕਰਵਾਉਣਗੇ 8.25 ਕਰੋੜ ਦੇ ਕਰਜ਼ੇ – ਚੇਅਰਮੈਨ
ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਲਈ 1.5 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ।ਜਿਸ ਨਾਲ ਵੱਖ-ਵੱਖ ਬੈਂਕਾਂ …
Read More »ਮਹਿਲਾ ਜੂਡੀਸ਼ੀਅਲ ਅਧਿਕਾਰੀਆਂ ਨੇ ਜਿਲ੍ਹਾ ਕਚਿਹਰੀ ‘ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਮਹਿਲਾਵਾਂ ਦੇ ਕਾਨੂੰਨੀ ਮਾਮਲਿਆਂ ਨੂੰ ਤਰਜ਼ੀਹ ਦੇਣ ਤੇ ਇਨਸਾਫ ਦਿਵਾਉਣ ਦਾ ਲਿਆ ਸੰਕਲਪ ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਕਚਿਹਰੀ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਸ਼੍ਰੀਮਤੀ ਰਾਜਵਿੰਦਰ ਕੌਰ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਨੇ ਕੀਤੀ।ਇਸ ਸਮੇਂ ਸ੍ਰੀਮਤੀ ਜਸਬੀਰ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀਮਤੀ ਮੋਨਿਕਾ ਲਾਂਬਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਸ਼ੀਮਤੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ …
Read More »ਸਰਬਤ ਦਾ ਭਲਾ ਟਰੱਸਟ ਗੁਰੂ ਨਾਨਕ ਹਪਸਤਾਲ ‘ਚ ਬਣਾਏਗਾ 100 ਬਿਸਤਰਿਆਂ ਦਾ ਰੈਣ ਬਸੇਰਾ
ਟਰੱਸਟ ਨੇ ਕੋਰੋਨਾ ਵੈਕਸੀਨੇਸ਼ਨ ਦੇ ਦੂਸਰੇ ਯੂਨਿਟ ਲਈ ਮੁਹੱਈਆ ਕਰਵਾਇਆ ਲੋੜੀਂਦਾ ਸਾਜ਼ੋ ਸਾਮਾਨ – ਡਾ. ਓਬਰਾਏ ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ‘ਚ ਅੱਗੇ ਹੋ ਕੇ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ ਸਿੰਘ ਓਬਰਾਏ ਵਲੋਂ ਸਥਾਨਕ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ‘ਤੇ ਕੋਰੋਨਾ …
Read More »ਪੁਲਿਸ ਲਾਈਨ ਲਈ ਬਜ਼ਟ ‘ਚ 13 ਕਰੋੜ ਰੱਖਣ ਨਾਲ ਜ਼ਿਲ੍ਹਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ – ਚੇਅਰਮੈਨ ਪੱਲੀ ਝਿੱਕੀ
ਨਵਾਂਸ਼ਹਿਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਬਜ਼ਟ ਜਿਥੇ ਸੂਬੇ ਦੇ ਸਰਬਪੱਖੀ ਵਿਕਾਸ ਵਾਲਾ ਹੈ, ਉਥੇ ਸਮਾਜ ਦੇ ਹਰੇਕ ਵਰਗ ਨੂੰ ਵੱਡਾ ਫਾਇਦਾ ਦੇਣ ਵਾਲਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਲਈ ਕਰਵਾਇਆ ਵਿਸ਼ੇਸ਼ ਵੈਬੀਨਾਰ
ਨਵਾਂਸ਼ਹਿਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜ਼ਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਜੈ ਤਿਵਾੜੀ ਅਤੇ ਮੈਂਬਰ ਸਕੱਤਰ ਅਰੁਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਏ.ਐਸ ਗਰੇਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਹਰਪ੍ਰੀਤ ਕੌਰ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ‘ਪ੍ਰੀ ਨਾਟਲ ਸੈਕਸ …
Read More »
Punjab Post Daily Online Newspaper & Print Media