Wednesday, November 25, 2026

ਪੰਜਾਬੀ

ਯੂਨੀਵਰਸਿਟੀ ਤੋਂ ਸੇਵਾ ਮੁਕਤ ਅਫਸਰਾਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਸਹਾਇਕ ਰਜਿਸਟਰਾਰ ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਅਵਤਾਰ ਕੌਰ ਤੇ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ, ਨਿਗਰਾਨ ਗੁਰਸ਼ਿੰਦਰ ਸਿੰਘ, ਸੁਖਬੀਰ ਸਿੰਘ, ਤੇ ਸ੍ਰੀਮਤੀ ਮਨਜੀਤ ਕੌਰ ਦੀ ਵਿਦਾਇਗੀ ਪਾਰਟੀ ਸਬੰਧੀ ਸਨਮਾਨ ਸਮਾਗਮ ਯੂਨੀਵਰਸਿਟੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਗੈਸਟ ਹਾਊਸ ਵਿਖੇ ਕੀਤਾ ਗਿਆ।                      ਪ੍ਰੋ. …

Read More »

ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਪੰਜਾਬ ਸਰਕਾਰ ਨੇ ਪੱਖਪਾਤ ਹੀ ਨਹੀਂ, ਸਗੋਂ ਘੋਰ ਬੇਇਨਸਾਫੀ ਵੀ ਕੀਤੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਪੂਰਾ …

Read More »

‘ਸ਼ਕਤੀਸ਼ਾਲੀ ਮਹਿਲਾ ਸ਼ਕਤੀਸ਼ਾਲੀ ਮਾਨਵਤਾ’ ਵਿਸ਼ੇ `ਤੇ ਮਹਿਲਾ ਦਿਵਸ ਨੂੰ ਸਮਰਪਿਤ ਵੈਬ-ਸੰਵਾਦ

ਅੰੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ `ਸ਼ਕਤੀਸ਼ਾਲੀ ਮਹਿਲਾ ਸ਼ਕਤੀਸ਼ਾਲੀ ਮਾਨਵਤਾ` ਵਿਸ਼ੇ `ਤੇ ਮਹਿਲਾ ਦਿਵਸ ਨੂੰ ਸਮਰਪਿਤ ਵੈਬ-ਸੰਵਾਦ ਦਾ ਆਯੋਜਨ ਕਰਵਾਇਆ ਗਿਆ।                  ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਸਮਾਗਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਦੇਸ਼ ਦੀ ਅੱਧੀ ਅਬਾਦੀ ਲਗਪਗ ਇਸਤਰੀਆਂ ਦੀ ਹੈ।ਇਸ ਕਰਕੇ ਰਾਸ਼ਟਰ-ਨਿਰਮਾਣ …

Read More »

ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵਲੋਂ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿੱਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋਨ ਪੱਧਰੀ ਪੇਟਿੰਗ ਮੁਕਾਬਲੇ

ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਰੁਪਾਲੀ ਰਹੀ ਪਹਿਲੇ ਸਥਾਨ ‘ਤੇ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ਼੍ਹੇ ਦੇ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ …

Read More »

ਬਾਬਾ ਭੋੜੀ ਵਾਲਾ ਨੂੰ ਕਮਿਊਨਟੀ ਹਾਲ ਬਣਾਉਣ ਲਈ ਦਿੱਤਾ 20 ਲੱਖ ਦਾ ਚੈਕ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬਾਬਾ ਭੋੜੀ ਵਾਲਾ ਗਊਸਾਲਾ ਸੇਵਾ ਸਮਿਤੀ ਰਾਮ ਤੀਰਥ ਨੂੰ ਕਮਿਊਨਟੀ ਹਾਲ ਬਣਾਉਣ ਲਈ 20 ਲੱਖ ਰੁਪਏ ਦਾ ਚੈਕ ਭੇਟ ਕੀਤਾ ਅਤੇ ਕਮਿਊਨਟੀ ਹਾਲ ਦੇ ਕੰਮ ਦੀ ਟੱਕ ਲਗਾ ਕੇ ਸੁਰੂਆਤ ਕੀਤੀ।ਉੁਨ੍ਹਾਂ ਭਰੋਸਾ ਦਿੱਤਾ ਕਿ ਹਾਲ ਬਣਾਉਨ ਲਈ ਜੇਕਰ ਹੋਰ ਫੰਡਾਂ ਦੀ ਲੋੜ ਹੋਵੇਗੀ ਤਾਂ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਅਰਦਾਸ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮੂਹ ਸਟਾਫ਼ ਅਤੇ ਸਕੂਲ ਵਿਦਿਆਰਥਣਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਦੱਸਿਆ ਕਿ ਵਿਦਿਆਰਥੀਆਂ ਦੀ ਪ੍ਰੀਖਿਆਵਾਂ ’ਚ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕ੍ਰਿਕੇਟ ਖਿਡਾਰੀ ਅਯੂਸ਼ ਰਾਵਤ ਬਣਿਆ ‘ਪਲੇਅਰ ਆਫ਼ ਟੂਰਨਾਮੈਂਟ’

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕ੍ਰਿਕਟ ਖਿਡਾਰੀ ਅਯੂਸ਼ ਰਾਵਤ ਨੇ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ (ਏ.ਜੀ.ਏ) ਅੰਮ੍ਰਿਤਸਰ ਵਲੋਂ ਕਰਵਾਏ ਗਏ ਰਿਚ ਕੁੱਕ ਜੂਨੀਅਰ ਲੀਗ ਕ੍ਰਿਕਟ ਟੂਰਨਾਮੈਂਟ ’ਚ ਭਾਗ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਉਸ ਨੇ 6 ਮੈਚਾਂ ’ਚ ‘ਮੈਨ ਆਫ ਦ ਮੈਚ ਖਿਤਾਬ’ ਅਤੇ ‘ਮੈਨ ਆਫ਼ ਦ ਸੀਰੀਜ਼’ ਦੀ ਟਰਾਫੀ ’ਤੇ ਵੀ ਕਬਜ਼ਾ ਕੀਤਾ।       …

Read More »

ਖ਼ਾਲਸਾ ਵਿੱਦਿਅਕ ਅਦਾਰਿਆਂ ’ਚ ਮਨਾਇਆ ‘ਵੂਮੈਨ ਡੇਅ’

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵੂਮੈਨ ਦਿਵਸ ਮਨਾਇਆ ਗਿਆ।                 …

Read More »

ਅੰਮ੍ਰਿਤਸਰ ਵਿੱਚ ਪੱਤਰਕਾਰ ਭਾਈਚਾਰੇ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਰੋਸ ਮਾਰਚ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਤਿੰਨ ਕਿਸਾਨ ਵਿਰੋਧੀ ਖੇਤੀ ਕਨੂੰਨਾਂ ਨੂੰ ਲੈ ਕੇ ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ ਲੱਗੇ ਮੋਰਚੇ ਦੀ ਹਮਾਇਤ ‘ਚ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮਾਰਚ ਕੀਤਾ ਗਿਆ।ਇਸ ਦੌਰਾਨ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀ ਬਰਬਾਦੀ ਲਈ ਬਣਾਏ ਗਏ ਤਿੰਨ ਕਨੂੰਨ ਰੱਦ ਕੀਤੇ ਜਾਣ ਤੇ ਖੇਤੀ ਮੰਡੀਕਰਨ ਨੂੰ ਬਹਾਲ ਰੱਖਣ ਦੇ …

Read More »