Wednesday, November 25, 2026

ਪੰਜਾਬੀ

ਸੂਬੇ ਦੀ ਤਰੱਕੀ ਤੇ ਹਰ ਵਰਗ ਦੀ ਭਲਾਈ ਯਕੀਨੀ ਬਣਾਏਗਾ ਪੰਜਾਬ ਸਰਕਾਰ ਦਾ ਬਜ਼ਟ – ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜ਼ਟ ਦੀ ਸ਼ਲਾਘਾ ਕਰਦਿਆਂ ਹਲਕਾ ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਜਟ ਸੂਬੇ ਦੀ ਤਰੱਕੀ ਅਤੇ ਹਰੇਕ ਵਰਗ ਦੀ ਭਲਾਈ …

Read More »

ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ ‘ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – 5-7 ਮਾਰਚ ਨੂੰ ਗੋਰਮਿੰਟ ਮਹਿੰਦਰਾ ਕਾਲਜ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ 2020-21 ਵਿੱਚ ਇੱਕ ਵਾਰ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸੰਚਾਲਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ ਆਪਣੀ ਯੋਗਤਾ ਸਿੱਧ ਕੀਤੀ।ਸਕੂਲ ਦੇ ਪੰਜ ਵਿਦਿਆਰਥੀਆਂ ਹਰਸੁਮੀਤ ਸਿੰਘ ਅੱਠਵੀਂ-ਕੇ, ਗੁਰਸ਼ਾਨ ਸਿੰਘ ਅੱਠਵੀਂ-ਕੇ, ਹਰਪਵਿਤ ਸਿੰਘ ਅੱਠਵੀਂ-ਸੀ, ਅਭਿਨੰਦਨ ਸਿੰਘ +1-ਏ …

Read More »

ਗੁ. ਸ਼ਹੀਦ ਭਾਈ ਕਰਮ ਸਿੰਘ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਹੋਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ …

Read More »

ਕੌਮਾਂਤਰੀ ਮਹਿਲਾ ਦਿਵਸ ’ਤੇ ਬੀਬੀ ਜਗੀਰ ਕੌਰ ਨੇ ਔਰਤਾਂ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਹੈ। ਇਸ ਦਿਨ ’ਤੇ ਆਪਣੇ ਸੰਦੇਸ਼ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਂਝ ਅਜਿਹਾ ਕੋਈ ਦਿਹਾੜਾ ਨਹੀਂ ਹੈ, ਜਿਹੜਾ ਔਰਤ ਨਾਲ ਜੁੜਿਆ ਨਹੀਂ ਹੁੰਦਾ, ਪਰ ਫਿਰ ਵੀ ਇਸ ਵਿਸ਼ੇਸ਼ ਦਿਨ ਦੀ ਬੀਬੀਆਂ ਨੂੰ ਹਾਰਦਿਕ ਵਧਾਈ। ਉਨ੍ਹਾਂ …

Read More »

ਕੈਬਨਿਟ ਮੰਤਰੀ ਸੋਨੀ ਨੇ 10 ਲੱਖ ਨਾਲ ਬਣਨ ਵਾਲੀ ਪਾਰਕ ਦਾ ਕੀਤਾ ਉਦਘਾਟਨ

ਲੋੜਵੰਦ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 55 ਦੇ ਅਧੀਨ ਪੈਂਦੇ ਇਲਾਕੇ ਜਵਾਲਾ ਅਸਟੇਟ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਰਕ ਦਾ ਉਦਘਾਟਨ ਵੀ ਕੀਤਾ ਗਿਆ।ਉਨਾਂ ਨੇ ਲੋੜਵੰਦਾਂ ਨੂੰ ਸਮਾਰਟ ਨੀਲੇ ਰਾਸ਼ਨ ਕਾਰਡਾਂ ਦੀ ਵੰਡ ਵੀ ਕੀਤੀ।ਸੋਨੀ ਨੇ ਕਿਹਾ ਕਿ …

Read More »

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਜੀ.ਕੇ ਨੇ ਕੀਤੀ ਮੁਲਾਕਾਤ

ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਵਲੋਂ ਦਰਜ਼ ਸਾਰੇ ਕੇਸ ਵਾਪਸ ਲੈਣ ਦੀ ਕੀਤੀ ਮੰਗ ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪੁਣੇ ਅਤੇ ਮਥੁਰਾ ਛਾਉਣੀ ਖੇਤਰ ਦੇ ਗੁਰਦਵਾਰਿਆਂ ਵਿੱਚ ਫ਼ੌਜੀ ਅਧਿਕਾਰੀਆਂ ਦੀ ਗ਼ੈਰਕਾਨੂੰਨੀ ਦਖ਼ਲਅੰਦਾਜ਼ੀ ਮਾਮਲੇ ‘ਚ ਅੱਜ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਪ੍ਰਧਾਨਗੀ ਵਿਚ ਇੱਕ ਵਫ਼ਦ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ …

Read More »

ਜਾਗੋ ਵਲੋਂ 15 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੋਣਾਂ ਜਿੱਤਣ ਲਈ ਨੋਟ ਤੇ ਸ਼ਰਾਬ ਨਹੀਂ ਵੰਡਣਗੇ ਜਾਗੋੇ ਉਮੀਦਵਾਰ – ਜੀ.ਕੇ ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਅੱਜ ਜਾਗੋ ਪਾਰਟੀ ਨੇ ਪਾਰਟੀ ਉਮੀਦਵਾਰਾਂਦੀ ਪਹਿਲੀ ਲਿਸਟ ਜਾਰੀ ਕੀਤੀ ਹੈ।ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇੇ ਨੇ ਪਾਰਟੀ ਦੇ ਮੁਖ ਦਫ਼ਤਰ ਵਿਖੇ ਭਰਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਕਮੇਟੀ ਚੋਣਾਂ …

Read More »

ਤੋਗਾਵਾਲ ਦੇ ਸਰਕਾਰੀ ਸਕੂਲ ‘ਚ 18 ਲੱਖ 75 ਹਜ਼ਾਰ ਲਾਗਤ ਦੇ ਕਮਰਿਆਂ ਦਾ ਕੰਮ ਆਰੰਭ

ਸੰਗਰੂਰ, 8 ਮਾਰਚ (ਜਗਸੀਰ ਸਿੰਘ) – ਇਥੋਂ ਨੇੜਲੇ ਪਿੰਡ ਤੋਗਾਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ 18 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਕਮਰਿਆਂ ਦੀ ਸ਼ੁਰੂਆਤ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੀਤੀ ਗਈ।                    ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਤੇ ਨੌਜਵਾਨ ਕਾਂਗਰਸੀ ਆਗੂ ਨਵਦੀਪ …

Read More »

ਸ਼ਹਿਰ ਦੇ ਹਰ ਇਲਾਕੇ ਦਾ ਕਰਵਾਇਆ ਗਿਆ ਹੈ ਬਹੁਪੱਖੀ ਵਿਕਾਸ – ਮੇਅਰ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਇਆ ਗਿਆ ਹੈ।ਇਸੇ ਲੜੀ ਤਹਿਤ ਉਨਾਂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 45 ਦੇ ਸੁਦਰਸ਼ਨ ਨਗਰ ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।18 ਲੱਖ ਰੁਪਏ ਲਾਗਤ ਨਾਲ ਬਣੇ ਟਿਊਬਵੈਲ ਨਾਲ ਸੁਦਰਸ਼ਨ ਨਗਰ, ਗੋਬਿੰਦ ਨਗਰ, ਨਿਊ ਗੋਬਿੰਦ ਨਗਰ, ਅਕਾਲੀ ਕਲੌਨੀ ਆਦਿ …

Read More »

ਅਵਾਰਾ ਪਸ਼ੂਆਂ ਤੋਂ ਸ਼ਹਿਰ ਵਾਸੀਆਂ ਨੂੰ ਮਿਲੇਗੀ ਮੁਕੰਮਲ ਨਿਜ਼ਾਤ – ਮੇਅਰ

ਕਿਹਾ ਨਰਾਇਣਗੜ੍ਹ ਵਿਖੇ ਬਣ ਰਹੀ ਗਊਸ਼ਾਲਾ 31 ਮਾਰਚ ਨੂੰ ਹੋਵੇਗੀ ਮੁਕੰਮਲ ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵਲੋਂ ਨਗਰ ਨਿਗਮ ਵਲੋਂ ਨਰਾਇਣਗੜ੍ਹ ਛੇਹਰਟਾ ਵਿਖੇ ਬਣ ਰਹੀ ਮਾਡਰਨ ਗਊਸ਼ਾਲਾ ਦਾ ਜਾਇਜ਼ਾ ਲਿਆ ਗਿਆ।ਇਹ ਗਊਸ਼ਾਲਾ ਤਕਰੀਬਨ 1 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਜਾ ਰਹੀ ਹੈ।ਇਥੇ ਅਵਾਰਾ ਪਸ਼ੂਆਂ ਦੇ …

Read More »