ਅੰਮ੍ਰਿਤਸਰ, 8 ਫਰਵਰੀ (ਸੰਧੂ) – ਨਾਰੀ ਚੇਤਨਾ ਮੰਚ ਵਲੋਂ ਆਲਮੀ ਪੰਜਾਬੀ ਵਿਰਸਾਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਔਰਤ ਦਿਵਸ ‘ਤੇ ਮੀਟਿੰਗ ਮਜੀਠਾ-ਵੇਰਕਾ ਬਾਈਪਾਸ ਨੇੜੇ ਅਦਬੀ ਭਵਨ ਵਿਖੇ ਕੀਤੀ।ਜਿਸ ਵਿਚ ਅਜੋਕੇ ਸਮੇਂ ਵਿੱਚ ਔਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ‘ਤੇ ਚਰਚਾ ਕਰਦਿਆਂ ਇਸ ਨੂੰ ਕਿਸਾਨ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ।ਮੀਟਿੰਗ ਦੀ ਪ੍ਰਧਾਨਗੀ ਡਾ. ਇੰਦਰਾ ਵਿਰਕ ਨੇ ਕੀਤੀ।ਉਨ੍ਹਾਂ ਕਿਹਾ ਮੌਜੂਦਾ ਸਮੇਂ ਵਿਚ ਮਹਿੰਗਾਈ ਦਾ …
Read More »ਪੰਜਾਬੀ
10 ਅਪ੍ਰੈਲ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ- ਸੀ.ਜੇ.ਐਮ ਹਰਪ੍ਰੀਤ ਕੌਰ
ਨਵਾਂਸ਼ਹਿਰ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਏ.ਐਸ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ …
Read More »ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਦਮਦਮੀ ਟਕਸਾਲ ਵਲੋਂ ਪਾਠ ਬੋਧ ਸਮਾਗਮ 10 ਮਾਰਚ ਤੋਂ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ (ਦਮਦਮੀ ਟਕਸਾਲ ਦੇ ਪਹਿਲੇ ਮੁਖੀ) ਵਿਖੇ ਕਰਾਇਆ ਜਾ ਰਿਹਾ ਹੈ।ਦਮਦਮੀ ਟਕਸਾਲ ਦੇ …
Read More »ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਲਗਵਾਈ ਕੋਰੋਨਾ ਦੀ ਦੂਸਰੀ ਵੈਕਸੀਨ
ਲੋਕਾਂ ਨੂੰ ਵੈਕਸੀਨ ਲਗਾਉਣ ਲਈ ਕੀਤੀ ਅਪੀਲ -ਡਿਪਟੀ ਕਮਿਸ਼ਨਰ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) -ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਿਵਲ ਹਸਪਤਾਲ ਵਿਖੇ ਕੋਰੋਨਾ ਦੀ ਦੂਸਰੀ ਡੋਜ ਲਗਵਾਈ।ਇਸ ਸਬੰਧੀ ਗੱਲਬਾਤ ਕਰਦਿਆਂ ਖਹਿਰਾ ਨੇ ਦੱਸਿਆ ਕਿ ਦੀ ਉਨਾਂ ਦਾ ਕੋਰੋਨਾ ਦਾ ਟੋਟਲ ਕੋਰਸ ਅੱਜ ਪੂਰਾ ਹੋ ਗਿਆ ਹੈ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ …
Read More »ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ ਜਾਵੇਗਾ ਕੁਇਜ਼ ਮੁਕਾਬਲਾ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਦੀ ਹਦਾਇਤਾਂ ਅਨੁਸਾਰ ਚੋਣਾਂ ਅਤੇ ਰਾਜਨੀਤੀ ਵਿੱਚ ਮਹਿਲਾਵਾਂ ਦੀ ਭੂਮੀਕਾ ਦੇ ਵਿਸ਼ੇ ਸਬੰਧੀ ਚੋਣ ਸਾਖਰਤਾ ਕਲੱਬ ਅਤੇ ਕੈਂਪਸ ਐਂਬੈਸਡਰਾਂ ਲਈ 8 ਮਾਰਚ ਨੂੰ ਸਵੇਰੇ 11:00 ਵਜੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਕੁੱਲ 50 ਸਵਾਲਾਂ …
Read More »ਸਵੱਛ ਭਾਰਤ ਮੁਹਿੰਮ ਹੇਠ ਆਇਆ ਪਿੰਡ ਸਿਆਲਕਾ ਦਾ ਸਮਸ਼ਾਨਘਾਟ
ਪਖਾਨੇ ਬਣਾਉਣ ਦੀ ਮੁਹਿੰਮ ਦਾ ਤਰਸੇਮ ਸਿੰਘ ਸਿਆਲਕਾ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪਿੰਡ ਸਿਆਲਕਾ ਵਿਖੇ ਸਥਿਤ ਸਮਸ਼ਾਨਘਾਟ ਨੂੰ ਸਵੱਛ ਭਾਰਤ ਮੁਹਿੰਮ ਦੇ ਘੇਰੇ ਹੇਠ ਲੈ ਲਿਆ ਗਿਆ ਹੈ।ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਮੈਂਬਰ ਤਰਸੇਮ ਸਿੰਘ ਸਿਆਲਕਾ ਨੇ 10 ਲੱਖ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਪਿੰਡ ਸਿਆਲਕਾ ਦੇ ਸਮਸ਼ਾਨਘਾਟ ਵਿਖੇ ਬਣਾਏ ਜਾਣ ਵਾਲੇ ਟਾਇਲਠਾਂ ਦਾ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰੰ ਸਮਰਪਿਤ ਜੋਨ ਪੱਧਰੀ ਪੇਟਿੰਗ ਮੁਕਾਬਲਿਆਂ ‘ਚ ਅੰਕਿਤਾ ਜੇਤੂ
ਪੇਟਿੰਗ ਪ੍ਰਤੀਯੋਗਤਾ ਰਾਹੀਂ ਵਿਦਿਆਰਥੀ ਕਰ ਰਹੇ ਸ਼ਰਧਾ ਦਾ ਪ੍ਰਗਟਾਵਾ- ਮੈਡਮ ਆਦਰਸ਼ ਸ਼ਰਮਾ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ੳਲੀਕੇ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ 10 ਰੋਜ਼ਾ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਅੱਜ ਅੰਮ੍ਰਿਤਸਰ ਜੋੋਨ ਨੰਬਰ 3 ਦੇ ਪੇਟਿੰਗ ਮੁਕਾਬਲੇ …
Read More »ਜੀ.ਐਨ.ਡੀ.ਯੂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਹਰ ਖੇਤਰ ਵਿੱਚ ਪੁਰਸ਼ਾਂ ਤੋਂ ਅੱਗੇ ਹਨ ਮਹਿਲਾਵਾਂ – ਹਰਵਿੰਦਰ ਕੌਰ ਅੰਮ੍ਰਿਤਸਰ, 7 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਹਿਲਾ ਕਰਮਚਾਰਣਾਂ ਵੱਲੋਂ ਅੱਜ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਦੇ ਆਡੀਟੋਰੀਅਮ ਵਿਖੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਇਕਬਾਲ ਕੌਰ ਪੁੱਜੇ ਸਨ, ਜੋ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਚੁੱਕੇ …
Read More »ਬਾਬੂ ਸਿੰਘ ਦੁਖੀਆ ਜਾਗੋ ਵਿੱਚ ਹੋਏ ਸ਼ਾਮਲ
ਸਿਰਸਾ ਨੇ 1984 ਦੀ ਲੜਾਈ ਨੂੰ ਕੀਤਾ ਖ਼ਰਾਬ – ਜੀ.ਕੇ ਨਵੀਂ ਦਿੱਲੀ, 7 ਮਾਰਚ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੇ ਪੀੜਿਤਾਂ ਦੀ ਕਾਲੌਨੀ ਤਿਲਕ ਵਿਹਾਰ ਤੋਂ ਜਾਗੋ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ। 1984 ਦੇ ਇਨਸਾਫ਼ ਦੀ ਲੜਾਈ ਦੌਰਾਨ ਅੱਗੇ ਵਧ-ਚੜ੍ਹ ਕੇ ਕਾਰਜ਼ ਕਰਨ ਵਾਲੇ ਸਮਾਜਿਕ ਕਾਰਕੁੰਨ ਬਾਬੂ ਸਿੰਘ ਦੁਖੀਆ ਜਾਗੋ ਪਾਰਟੀ `ਚ ਆਪਣੇ ਸਾਥੀਆਂ ਸਣੇ ਸ਼ਾਮਲ ਹੋ …
Read More »ਹਰਮਨਦੇਵ ਬਾਜਵਾ ਨੇ ਸਰਕਾਰੀ ਸਕੂਲ ਵਿਖੇ ਟਰੈਕ ਬਣਾਉਣ ਦੀ ਕਰਵਾਈ ਸ਼ੁਰੂਆਤ
ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਨੌਜਵਾਨਾਂ ਦੇ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦੇ ਹੋਏ ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ) ਵਿਖੇ ਲੰਮੇ ਸਮੇਂ ਤੋਂ ਟਰੈਕ ਦੀ ਉਸਾਰੀ ਦੀ ਮੰਗ ਚਲ ਰਹੀ ਸੀ।ਇਸ ਮੰਗ ਨੂੰ ਪੂਰਾ ਕਰਦੇ ਹੋਏ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੇ ਪਤੀ ਅਤੇ ਪੰਜਾਬ ਕਾਂਗਰਸ ਦੇ …
Read More »
Punjab Post Daily Online Newspaper & Print Media