ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ ਦਿੱਤਾ 3 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡ ਨੰ: 71 ਵਿਖੇ ਵਿਕਾਸ ਕਾਰਜ਼ 85 ਫੀਸਦੀ ਤੋਂ ਜ਼ਿਆਦਾ ਮੁਕੰਮਲ ਹੋ ਚੁੱਕੇ ਹਨ ਅਤੇ ਰਹਿੰਦੇ ਵਿਕਾਸ ਕਾਰਜ ਆਉਂਦੇ 2 ਮਹੀਨੇ ਵਿੱਚ ਮੁਕੰਮਲ ਕਰ ਲਏ ਜਾਣਗੇ।ਇਹ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਫਤਾਹਪੁਰ …
Read More »ਪੰਜਾਬੀ
ਕੋਟ ਬਾਬਾ ਦੀਪ ਸਿੰਘ ਸਕੂਲ (ਲੜਕੇ) ਦੇ ਨਵਪ੍ਰੀਤ ਸਿੰਘ ਨੇ ਹਾਸਲ ਕੀਤਾ ਗੋਲਡ ਮੈਡਲ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਨਵਪ੍ਰੀਤ ਸਿੰਘ ਨੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਵਿੱਚ ਮੱਲਾਂ ਮਾਰੀਆਂ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਨਵਪ੍ਰੀਤ ਸਿੰਘ ਨੇ ਫ਼ਰਵਰੀ 2021 ‘ਚ ਸ੍ਰੀਨਗਰ ਵਿਖੇ ਹੋਈਆਂ ਖੇਲੋ ਇੰਡੀਆ ਗੇਮਜ਼ ਵਿੱਚ ਆਈਸ ਸਟੋਕ ਗੇਮ ਵਿੱਚ ਭਾਗ ਲਿਆ …
Read More »ਸੁਰਾਂ ਦਾ ਬਾਦਸ਼ਾਹ ਸਰਦੂਲ ਸਕੰਦਰ
ਬੀਤੇ ਦਿਨੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਮਹਾਨ ਫਨਕਾਰ ਸਰਦੂਲ ਸਕੰਦਰ ਦਾ ਜਨਮ 15 ਜਨਵਰੀ 1961 ਨੂੰ ਜਿਲ੍ਹਾ ਫਤਹਿਗੜ੍ਹ ਦੀ ਤਹਿਸੀਲ ਖੰਨਾਂ ਦੇ ਪਿੰਡ ਖੇੜੀ ਨੌਧ ਸਿੰਘ ਦੇ ਸਾਗਰ ਮਸਤਾਨਾ ਜੀ ਦੇ ਘਰ ਵਿਖੇ ਹੋਇਆ।ਇਹ ਆਪਣੇ ਪਰਵਾਰ ਵਿੱਚ ਸਭ ਤੋਂ ਛੋਟੇ ਸਨ।ਇਹਨਾਂ ਨੇ ਅਪਣੀ ਰਿਹਾਇਸ਼ ਖੰਨਾ ਵਿਖੇ ਰੱਖੀ ਅਤੇ ਆਲ ਇੰਡੀਆ …
Read More »ਰੋਜ਼ਾਨਾ ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ) – ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਜਰ ਸਿੰਘ ਉਨ੍ਹਾਂ ਸੂਝਵਾਨ ਪੱਤਰਕਾਰਾਂ ਵਿੱਚੋਂ ਸਨ, ਜਿਨ੍ਹਾਂ ਨੇ ਪੰਜਾਬ ਦੇ ਸਰੋਕਾਰਾਂ ਨੂੰ ਨੇੜਿਓਂ ਜਾਣ ਕੇ ਖ਼ਬਰ ਨਵੀਸੀ …
Read More »ਅਨੁਸੂਚਿਤ ਜਾਤੀ ਕਮਿਸ਼ਨ ਕੋਲ 67 ਹਜ਼ਾਰ ਕੇਸ ਸੁਣਵਾਈ ਲਈ ਆਏ-ਸਾਂਪਲਾ
ਲੋਕਾਂ ਦੀਆਂ ਸ਼ਿਕਾਇਤਾਂ ਲਈ ਛੇਤੀ ਹੀ ਸ਼ੁਰੂ ਕਰਾਂਗੇ ਆਨਲਾਈਨ ਪੋਰਟਲ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਅਨੁਸੂਚਿਤ ਜਾਤੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੈ ਸਾਂਪਲਾ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਦੱਸਿਆ ਕਿ ਕਮਿਸ਼ਨ ਕੋਲ 67 ਹਜਾਰ ਦੇ ਕਰੀਬ ਕੇਸ ਸੁਣਵਾਈ ਲਈ ਬਕਾਇਆ ਪਏ ਹਨ।ਜਿਨਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਕਮਿਸ਼ਨ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ …
Read More »ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। …
Read More »ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਲਈ ਸੇਵਾ ਕੇਂਦਰਾਂ ‘ਚ ਵੀ ਕਰਵਾਈ ਰਜਿਸਟ੍ਰੇਸ਼ਨ ਸ਼ੁਰੂ -ਡੀ.ਸੀ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਜ਼ਿਲੇ ਵਿੱਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ।ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨਾਂ ਦੀ ਆਨਲਾਈਨ ਪੋਰਟਲ ‘ਕੋਵਿਨ 2.0’ ‘ਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5ਵੀਂ ਪੇਟਿੰਗ ਪ੍ਰਤੀਯੋਗਤਾ ‘ਚ ਮਾਲ ਰੋਡ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ
ਪ੍ਰਿੰਸੀਪਲ ਮਨਦੀਪ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਅਕ ਮੁਕਾਬਲਿਆਂ ਰਾਹੀਂ ਗੁਰੂ ਸਹਿਬਾਨ …
Read More »ਅਮੀਨ ਮਲਿਕ ਦੀ ਪੁਸਤਕ `ਸਾਂਝੀ ਕੁੱਖ` ਲੋਕ ਅਰਪਿਤ
ਅੰਮ੍ਰਿਤਸਰ, 6 ਮਾਰਚ (ਦੀਪ ਦਵਿੰਦਰ ਸਿੰਘ) – ਸਥਾਨਕ ਖਾਲਸਾ ਕਾਲਜ ਵਿਖੇ ਚੱਲ ਰਹੇ ਪੁਸਤਕ ਮੇਲੇ ਦੇ ਸਮਾਪਤੀ ਸਮਾਰੋਹ ਦੌਰਾਨ ਪਰਵਾਸੀ ਸਾਹਿਤਕਾਰ ਅਮੀਨ ਮਲਿਕ ਦੀ ਨਵ-ਪ੍ਰਕਾਸ਼ਿਤ ਪੁਸਤਕ `ਸਾਂਝੀ ਕੁੱਖ` ਲੋਕ ਅਰਪਿਤ ਕੀਤੀ ਗਈ। ਅਜ਼ਾਦ ਬੁੱਕ ਡਿਪੂ ਵਲੋਂ ਪ੍ਰਕਾਸ਼ਿਤ ਕੀਤੇ ਇਸ ਨਾਵਲ ਬਾਰੇ ਗੱਲ ਕਰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਅਮੀਨ ਮਲਿਕ …
Read More »ਔਜਲਾ ਨੇ ਕੀਤਾ 11 ਲੱਖ ਦੀ ਲਾਗਤ ਨਾਲ ਪਾਏ ਜਾਣ ਵਾਲੇ ਸੀਵਰੇਜ਼ ਪ੍ਰਾਜੈਕਟ ਦਾ ਉਦਘਾਟਨ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਪਿੰਡ ਸਿਆਲਕਾ ਵਿਖੇ ਗੰਦੇ ਪਾਣੀ ਦੇ ਨਿਕਾਸ ਨੂੰ ਯਕੀਨੀ ਬਣਾਉਣ ਲਈ 11 ਲੱਖ ਦੀ ਲਾਗਤ ਨਾਲ ਸੀਵਰੇਜ਼ ਪਾਇਆ ਜਾ ਰਿਹਾ ਹੈ।ਗ੍ਰੰਥੀ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਅਰਦਾਸ ਕੀਤੀ।ਜਿਸ ਉਪਰੰਤ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਮੈਂਬਰ ਤਰਸੇਮ ਸਿੰਘ ਸਿਆਲਕਾ ਤੇ ਗ੍ਰਾਮ ਪੰਚਾਇਤ ਪਿੰਡ ਸਿਆਲਕਾ ਦੀ ਸਰਪੰਚ ਸ਼੍ਰੀਮਤੀ …
Read More »
Punjab Post Daily Online Newspaper & Print Media