ਅੰਮ੍ਰਿਤਸਰ, 4 ਮਾਰਚ (ਸੰਧੂ) – ਮਹਿਲਾ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਵਿਸ਼ੇਸ਼ ਸਨਮਾਨ ਸਮਾਰੋਹ ਦੇ ਦੌਰਾਨ ਅਣਗੌਲੀਆਂ ਹੋਣਹਾਰ ਤੇ ਉਦਮੀ ਮਹਿਲਾਵਾਂ ਦਾ ਸਨਮਾਨ ਕਰੇਗੀ। ਸੁਸਾਇਟੀ ਦੀ ਸ਼ਹਿਰੀ ਇਕਾਈ ਪ੍ਰਧਾਨ ਮੈਡਮ ਮਾਨਸੀ ਖੰਨਾ ਨੇ ਦੱਸਿਆ ਕਿ …
Read More »ਪੰਜਾਬੀ
ਮੁਕਤ ਹੋਏ ਇੰਸਪੈਕਟਰ ਜਸਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ
ਅੰਮ੍ਰਿਤਸਰ, 4 ਫਰਵਰੀ (ਸੰਧੂ) – ਪੰਜਾਬ ਪੁਲਿਸ ਦੀ ਪੀ.ਏ.ਪੀ 9 ਬਟਾਲੀਅਨ ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਜਸਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਜਸਪਾਲ ਸਿੰਘ ਨੂੰ ਕਰਦੇ ਹੋਏ ਐਸ.ਆਈ ਰਤਨ ਮਸੀਹ (ਸੁਪਰਡੈਂਟ), ਐਸ.ਆਈ ਅਮਰਜੀਤ ਸਿੰਘ (ਐਮ.ਟੀ.ਓ), ਏ.ਐਸ.ਆਈ ਇਕਬਾਲ ਸਿੰਘ ਤੇ ਸੀ.ਡੀ.ਓ, ਏ.ਐਸ.ਆਈ. ਤਰਸੇਮ ਸਿੰਘ ਆਦਿ ਇਸ ਮੌਕੇ ਜੂਨੀਅਰ ਸਹਾਇਕ ਗੁਰਪ੍ਰੀਤ ਸਿੰਘ ਕੰਪਿਊਟਰ ਆਪਰੇਟਰ ਐਚ.ਸੀ ਕੁਲਵੰਤ …
Read More »ਆਯੂਸ਼ਮਾਨ ਮੈਡੀਕਲ ਕਾਰਡ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 4 ਮਾਰਚ (ਸੰਧੂ) – ਦੀਪ ਮਲਟੀਸਪੈਸ਼ਲਟੀ ਸ਼੍ਰੀ ਗੁਰੂ ਅਮਰਦਾਸ ਨਗਰ ਤਰਨ ਤਾਰਨ ਰੋਡ ਵੱਲੋਂ ਆਯੂਸ਼ਮਾਨ ਮੈਡੀਕਲ ਕਾਰਡ ਕੈਂਪ ਲਗਾਇਆ ਗਿਆ।ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਸਕੀਮ ਤਹਿਤ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਕਰਨ ਦੇ ਨਾਲ-ਨਾਲ ਸ਼ਰੀਰਿਕ ਜਾਂਚ ਕਰਨ ਤੋਂ ਇਲਾਵਾ ਘੱਟ ਰੇਟਾਂ ਵਿੱਚ ਟੈਸਟ ਕੀਤੇ ਗਏ। ਇਸ ਮੌਕੇ ਡਾ. ਜਸਦੀਪ ਸਿੰਘ, ਡਾ. ਮਨਮੀਤ ਸਿੰਘ, ਲਵਪ੍ਰੀਤ ਸਿੰਘ, ਲੈਬ. ਟਕਨੀਸ਼ਮ, ਗੌਰਵ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਪ੍ਰਤੀਯੋਗਤਾ ਕਰਵਾਈ
ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਬਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਬਲਾਕ ਪਠਾਨਕੋਟ-2 ਦੇ ਕਰਵਾਏ ਗਏ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਕਾਬਲਿਆਂ ਦੇ ਨੋਡਲ ਅਫਸਰ ਲੈਕਚਰਾਰ ਕੌਂਸਲ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ, ਜਿਲ੍ਹਾ …
Read More »ਮਾਪਿਆਂ ਨੂੰ ਪ੍ਰੇਰਿਤ ਕਰਨ ਲਈ ਖੁਦ ਘਰਾਂ ‘ਚ ਪਹੁੰਚ ਰਹੇ ਨੇ ਸਰਕਾਰੀ ਸਕੂਲਾਂ ਦੇ ਮੁਖੀ
ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅਗਲੇ ਵਿਦਿਅਕ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮਾਪਿਆਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ …
Read More »ਪੰਜ ਮੰਦਰ ਦੀਆਂ ਦੁਕਾਨਾਂ ਦੀ ਬੋਲੀ 19 ਮਾਰਚ ਨੂੰ
ਕਪੂਰਥਲਾ, 4 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2021-2022-2023 (3 ਸਾਲਾਂ ਲਈ) ਪੰਜ ਮੰਦਰ ਦੀਆਂ ਦੁਕਾਨਾਂ ਨੰਬਰ 1 ਤੋਂ 6 ਦੀ ਬੋਲੀ ਮਿਤੀ 19-03-2021 ਨੂੰ ਸਹਾਇਕ ਕਮਿਸ਼ਨਰ (ਜ) ਕਪੂਰਥਲਾ ਦੇ ਦਫਤਰ ਵਿੱਚ ਰੱਖੀ ਗਈ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੋ ਵੀ ਚਾਹਵਾਨ ਵਿਅਕਤੀ ਬੋਲੀ ਦੇਣਾ ਚਾਹੁੰਦਾ ਹੋਵੇ, ਉਹ ਸ਼ਰਤਾਂ ਮੁਤਾਬਕ ਸਕਿਉਰਟੀ ਫੀਸ ਵਜੋ 10000/-ਰੁਪਏ ਜਮਾਂ ਕਰਵਾਏਗਾ।ਬੋਲੀ ਹੋਣ ਤੋਂ ਬਾਅਦ ਜਿਸ …
Read More »ਯੂਨੀਵਰਸਿਟੀ ਵਿਖੇ ਚੌਥਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ ਸ਼ਾਰਟ-ਟਰਮ ਕੋਰਸ ਸੰਪਨ
ਅੰਮ੍ਰਿਤਸਰ. 4 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਚੌਥੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ ਆਨਲਾਈਨ ਕੀਤਾ ਗਿਆ।ਚਾਰ ਹਫਤਿਆਂ ਦਾ ਇਹ ਪ੍ਰੋਗਰਾਮ 29 ਮਾਰਚ 2021 ਨੂੰ ਸਮਾਪਤ ਹੋਵੇਗਾ।ਕੋਰਸ ਵਿੱਚ ਦੇਸ ਦੇ ਕਈ ਰਾਜਾਂ ਦੇ ਸੱਠ ਤੋਂ ਵੱਧ ਅਧਿਆਪਕ ਭਾਗ ਲੈ ਰਹੇ ਹਨ। ਕੋਰਸ ਦਾ ਉਦਘਾਟਨ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਹਾ ਚਾਰ ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨੂੰ ਉਜਾਗਰ ਕਰ ਗਿਆ ਕਾਲਜ ਦੇ ਥੀਏਟਰ ਵਿਭਾਗ ਵੱਲੋਂ ਪੇਸ਼ ਕੀਤਾ ਨਾਟਕ ‘ਵਿਸਮਾਦ’ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਚੱਲ ਰਹੇ 4 ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2021 ਦਾ ਦੂਸਰਾ ਦਿਨ ਜਿੱਥੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਹਾ, ਉਥੇ ਕਾਲਜ ਦੇ ਥੀਏਟਰ …
Read More »ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦੀ ਸੁਰਜੀਤ ਪਾਤਰ ਤੇ ਛੀਨਾ ਨੇ ਕੀਤੀ ਸ਼ੁਰੂਆਤ
ਪਾਤਰ ਨੇ ਹੋਰਨਾਂ ਭਾਸ਼ਾਵਾਂ ਸਿੱਖਣ ਦੇ ਸੱਦੇ ਨਾਲ ਮਾਂ ਬੋਲੀ ਨੂੰ ਪਿਆਰ ਤੇ ਸਤਿਕਾਰ ਲਈ ਪ੍ਰੇਰਿਆ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ) – ਬੰਦਾ ਅੰਨ-ਪਾਣੀ ਨਾਲ ਹੀ ਨਹੀਂ ਬਣਦਾ, ਬੋਲ ਬਾਣੀ ਨਾਲ ਵੀ ਬਣਦਾ ਹੈ।ਬੋਲ ਬਾਣੀ ਬਣਾਉਣ ’ਚ ਪੁਸਤਕਾਂ ਵੱਡੀ ਭੂਮਿਕਾ ਨਿਭਾਉਦੀਆਂ ਹਨ। ਇਹ ਸ਼ਬਦ ਡਾ. ਸੁਰਜੀਤ ਪਾਤਰ ਨੇ ਅੱਜ ਖ਼ਾਲਸਾ ਕਾਲਜ ਅੰਮਿ੍ਰਤਸਰ ਵਿਖੇ …
Read More »ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਹਿਤਕ ਖੇਤਰ ਦੀ ਉਘੀ ਸ਼ਖ਼ਸੀਅਤ ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਨੇ ਕਿਹਾ ਕਿ ਪ੍ਰੋ. ਢੇਸੀ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸੇਧ ਦੇਣ ਦੇ ਨਾਲ-ਨਾਲ ਗੁਰਮਤਿ ਖੇਤਰ ਵਿਚ ਵੀ ਖੋਜ ਕਾਰਜ ਕੀਤੇ।ਉਨ੍ਹਾਂ ਆਖਿਆ …
Read More »
Punjab Post Daily Online Newspaper & Print Media