ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਖੇਡ ਡਾਇਰੈਕਟੋਰੇਟ ਦੀ ਪਲੇਠੀ ਇਕੱਤਰਤਾ ਵਿਚ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ।ਪ੍ਰਧਾਨ ਬੀਬੀ ਜਗੀਰ ਕੌਰ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂ.ਐਨ.ਓ ਦੇ ਸਕੱਤਰ ਜਨਰਲ ਨੂੰ ਲਿਖਿਆ ਪੱਤਰ
400 ਸਾਲਾ ਪ੍ਰਕਾਸ਼ ਪੁਰਬ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ ਐਲਾਨਣ ਦੀ ਕੀਤੀ ਮੰਗ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਐਨ.ਓ. ਦੇ ਸਕੱਤਰ ਜਨਰਲ ਨੂੰ ਇੱਕ ਪੱਤਰ ਲਿਖ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਲ 2021 ਨੂੰ ਕੌਮਾਂਤਰੀ ਮਨੁੱਖੀ …
Read More »ਡੇਅਰੀ ਫਾਰਮਿੰਗ ਐਂਡ ਵਰਮੀ ਕੰਮਪੋਸਟ ਮੇਕਿੰਗ ਦਾ ਕੋਰਸ ਦੇ ਸਿਖਿਆਰਥੀਆਂ ਨੂੰ ਸਰਟੀਫੀਕਟ ਵੰਡੇ
3421 ਸਿਖਿਆਰਥੀ ਸਵੈ ਰੋਜ਼ਗਾਰ ਦੇ ਸਮਰੱਥ ਬਣੇ – ਸਰਵਣ ਕੁਮਾਰ ਸੰਗਰੂਰ/ ਬਡਰੁੱਖਾ, (ਜਗਸੀਰ ਲੌਂਗੋਵਾਲ) – ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾਨ (ਆਰ. ਸੇਟੀ) ਬਡਰੁੱਖਾ ਵਿਖੇ ਲਗਾਤਾਰ ਗ਼ਰੀਬ ਲੜਕੇ-ਲੜਕੀਆਂ ਨੂੰ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ।ਆਰ. ਸੇਟੀ ਦੇ ਡਾਇਰੈਕਟਰ ਸਰਵਣ ਕੁਮਾਰ ਨੇ ਕਿਹਾ ਕਿ ਆਰ.ਸੇਟੀ ਵਿਖੇ ਕਰਵਾਏ ਇਕ ਸਮਾਰੋਹ ਦੌਰਾਨ ਡੇਅਰੀ ਫਾਰਮਿੰਗ ਐਂਡ ਵਰਮੀ ਕੰਮਪੋਸਟ ਮੇਕਿੰਗ ਕੋਰਸ ਪੂਰਾ ਕਰਨ ਵਾਲੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਪਰਮਜੀਤ ਸਿੰਘ ਵਾਲੀਆਂ ਯਾਦਗਾਰੀ ਭਾਸ਼ਣ
ਸਤਾਰ੍ਹਵੀਂ ਸਦੀ ‘ਚ ਸ਼ਹਾਦਤ ਦੀ ਟੈਕਸਟ ਅਤੇ ਪ੍ਰਸੰਗ ਵਿਸ਼ੇ `ਤੇ ਭਾਸ਼ਣ ਦਾ ਆਯੋਜਨ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਡਾ. ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ ਕਰਵਾਇਆ ਗਿਆ।‘ਸਤਾਰ੍ਹਵੀਂ ਸਦੀ ਵਿਚ ਸ਼ਹਾਦਤ ਦੀ ਟੈਕਸਟ ਅਤੇ ਪ੍ਰਸੰਗ’ ਵਿਸ਼ੇ ’ਤੇ ਇਹ ਯਾਦਗਾਰੀ ਭਾਸ਼ਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰਬੁੱਧ ਇਤਿਹਾਸਕਾਰ ਪ੍ਰ੍ਰੋ. ਈਸ਼ਵਰ …
Read More »ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ
ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ …
Read More »ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ
ਮਾਝਾ ਤੇ ਦੁਆਬਾ ਦੀ ਇਕੱਤਰਤਾ ਅੰਮ੍ਰਿਤਸਰ ਤੇ ਮਾਲਵਾ ਦੀ ਇਕੱਤਰਤਾ ਪਟਿਆਲਾ ‘ਚ ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਜ਼ਰੂਰੀ ਵਿਚਾਰਾਂ ਕਰਨ ਲਈ …
Read More »ਜਨਮ ਦਿਨ ਮੁਬਾਰਕ – ਸਾਇਸ਼ਾ
ਅੰਮ੍ਰਿਤਸਰ, 3 ਮਾਰਚ (ਅਮਨ) – ਦਿਨੇਸ਼ ਮਹਾਜਨ ਤੇ ਰੇਖਾ ਮਹਾਜਨ ਵਾਸੀ ਬਟਾਲਾ ਰੋਡ ਵਲੋਂ ਆਪਣੀ ਹੋਣਹਾਰ ਬੇਟੀ ਸਾਇਸ਼ਾ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਪੇਂਟਿੰਗ ਮੁਕਾਬਲੇ ਸ਼ੁਰੂ
ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਜਿਲ੍ਹਾ ਪਠਾਨਕੋਟ ਵਿੱਚ ਸ਼ੁਰੂ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ …
Read More »ਫਰੰਟਲਾਈਨ ਤੇ ਹੈਲਥ ਵਰਕਰਾਂ ਦੇ ਨਾਲ ਨਾਲ ਆਮ ਜਨਤਾ ਨੂੰ ਵੈਕਸੀਨੇਸ਼ਨ ਲੱਗਣੇ ਸ਼ੁਰੂ
ਵੈਕਸੀਨੇਸ਼ਨ ਮੁਹਿੰਮ ਨੂੰ ਸਫਲ ਕਰਨ ਲੋਕ ਸ਼ਮੂਲੀਅਤ ਅਹਿਮ – ਰਾਹੁਲ ਚਾਬਾ ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਨੂੰ ਰੋਕਣ ਲਈ ਸਾਰੇ ਵੈਕਸੀਨੇਸ਼ਨ ਮੁਹਿੰਮ ਨੂੰ ਸਫਲ ਕਰਨ ਵਿਚ ਸਹਿਯੋਗ ਕਰਨ। ਇਹ ਸ਼ਬਦ ਏ.ਡੀ.ਸੀ.ਜਨਰਲ ਰਾਹੁਲ ਚਾਬਾ ਨੇ ਅੱਜ ਤੋਂ ਸ਼ੁਰੂ ਹੋਈ 60 ਸਾਲ ਤੋਂ ਉੱਪਰ ਅਤੇ 45 ਤੋਂ 59 ਸਾਲ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦੀ ਸ਼ੁਰੂ ਹੋਣ ਵਾਲੀ …
Read More »ਯੂਨੀਵਰਸਿਟੀ `ਚ ਖੋਜ਼ ਪ੍ਰਪੋਜ਼ਲ ਸਬੰਧੀ ਦੋ ਹਫਤਿਆਂ ਦੀ ਵਰਕਸ਼ਾਪ
ਅੰਮ੍ਰਿਤਸਰ, 2 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਸਕੂਲ ਵੱਲੋਂ ਖੋਜ ਪ੍ਰਪੋਜ਼ਲ ਤਿਆਰ ਕਰਨ ਸਬੰਧੀ ਦੋ ਹਫਤਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ 70 ਅਧਿਆਪਕਾਂ ਅਤੇ ਖੋਜਾਰਥੀਆਂ ਨੂੰ ਖੋਜ ਸਬੰਧੀ ਕਾਰਜ ਕਰਨ ਲਈ ਜਾਣਕਾਰੀ ਮੁਹਈਆ ਕੀਤੀ ਗਈ ਅਤੇ ਇਸ ਵਿਚ ਵੱਖ ਵੱਖ ਸਿਖਿਆ ਅਤੇ ਖੋਜ ਸੰਸਥਾਵਾਂ ਤੋਂ ਮਾਹਿਰਾਂ ਤੇ ਵਿਦਵਾਨਾਂ ਨੇ ਸ਼ਿਰਕਤ ਕੀਤੀ। …
Read More »
Punjab Post Daily Online Newspaper & Print Media