Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 2 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।                     ਇਹ ਯਾਦਗਾਰੀ ਭਾਸ਼ਣ ਦਿੱਲੀ ਯੂਨੀਵਰਸਿਟੀ ਦਿੱਲੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਵੀ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਪੇਂਟਿੰਗ ਪ੍ਰਤੀਯੋਗਤਾ ਸ਼ੁਰੂ – ਸਿੱਖਿਆ ਅਫ਼ਸਰ

ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਹਨ।                     ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ …

Read More »

ਕੈਬਨਿਟ ਮੰਤਰੀ ਸੋਨੀ ਨੇ 25 ਲੱਖ ਨਾਲ ਬਣਨ ਵਾਲੀ ਸੜ੍ਹਕ ਦੀ ਕਰਵਾਈ ਸ਼ੁਰੂਆਤ

ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 78 ਦੇ ਅਧੀਨ ਆਉਂਦੇ ਇਲਾਕੇ ਬੰਗਲਾ ਬਸਤੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀ ਬਣਨ ਵਾਲੀ ਸੜ੍ਹਕ ਦੀ ਸ਼ੁਰੂਆਤ ਕੀਤੀ।ਉਨਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਨਵਾਂ ਸੀਵਰੇਜ਼ ਪਾਉਣ ਦੇ ਕਾਰਨ ਸੜ੍ਹਕ ਪੁੱਟੀ ਗਈ ਸੀ, ਜੋ ਜਲਦ ਹੀ ਨਵੀਂ ਬਣ ਜਾਵੇਗੀ।ਸੋਨੀ …

Read More »

ਆਬਕਾਰੀ ਤੇ ਪੁਲਿਸ ਨੇ ਸਾਂਝੀ ਛਾਪੇਮਾਰੀ ਕਰਕੇ ਫੜੀ ਨਜਾਇਜ ਸ਼ਰਾਬ ਦੀ ਮਿੰਨੀ ਫੈਕਟਰੀ

1 ਲੱਖ 9 ਕਿਲੋ ਲਾਹਨ ਅਤੇ 1780 ਲੀਟਰ ਦੇਸੀ ਸ਼ਰਾਬ ਕੀਤੀ ਬਰਾਮਦ ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਯਤਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਅਪਰੇਸ਼ਨ ਰੈਡ ਰੋਜਿਜ਼ ਤਹਿਤ ਅੱਜ ਤੜਕਸਾਰ ਪਿੰਡ ਖਿਆਲਾਂ ਕਲਾਂ ਜ਼ਿਲਾ ਅੰਮ੍ਰਿਤਸਰ ਵਿਖੇ ਛਾਪਾਮਾਰੀ ਕਰਕੇ 1 ਲੱਖ 9 ਕਿਲੋ ਲਾਹਨ, 1780 ਲੀਟਰ ਦੇਸੀ ਸ਼ਰਾਬ, 62 ਡਰੱਮ 200 ਲੀਟਰ …

Read More »

ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ‘ਪਗੜੀ ਸੰਭਾਲ ਜੱਟਾ’ ਲਹਿਰ ਤਹਿਤ 31ਵੀਂ ਵਜ਼ੀਫ਼ਾ ਪ੍ਰੀਖਿਆ

ਧੂਰੀ, 2 ਮਾਰਚ (ਪ੍ਰਵੀਨ ਗਰਗ) – ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ਕਿਸਾਨੀ ਸੰਘਰਸ਼ ਅਤੇ ਪਗੜੀ ਸੰਭਾਲ ਜੱਟਾ ਲਹਿਰ ਨੂੰ ਸਮਰਪਿਤ 31ਵੀਂ ਵਜ਼ੀਫ਼ਾ ਪ੍ਰੀਖਿਆ ਦਾ ਆਯੋਜਨ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕੀਤਾ ਗਿਆ।ਮੁੱਖ ਪ੍ਰਬੰਧਕ ਸੁਖਦੇਵ ਧੂਰੀ ਅਤੇ ਸਹਾਇਕ ਯਾਦਵਿੰਦਰ ਪਾਲ ਨੇ ਦੱਸਿਆ ਕਿ ਇਹ ਪ੍ਰੀਖਿਆ ਸਕੂਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਕੈਟੇਗਰੀ ਵਿੱਚ ਵੰਡ ਕੇ ਕਰਵਾਈ ਗਈ।ਜਿਸ ਵਿੱਚ ਪੰਜਵੀਂ, ਅੱਠਵੀਂ, ਦਸਵੀਂ …

Read More »

2022 ‘ਚ ਅਕਾਲੀ ਦਲ (ਬ) ਦੀ ਸਰਕਾਰ ਬਣਨ ‘ਤੇ ਪੱਟੜੀ ‘ਤੇ ਲਿਆਂਦੀ ਜਾਵੇਗੀ ਪੰਜਾਬ ਦੀ ਲੀਹੋਂ ਲੱਥੀ ਗੱਡੀ- ਹਰੀ ਸਿੰਘ

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਹਰੀ ਸਿੰਘ ਦਾ ਸਨਮਾਨ ਧੂਰੀ, 2 ਮਾਰਚ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਭਲਵਾਨ, ਧੂਰਾ, ਰਾਜੋਮਾਜਰਾ, ਬੁਰਜ ਗੋਹਰਾ, ਬੁਰਜ ਸੇਢਾ ਆਦਿ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰੱਖੇ …

Read More »

ਕੈਂਸਰ ’ਤੇ ਮੁੱਢਲੇ ਪੜਾਅ ਵਿਚ ਕਾਬੂ ਪਾਇਆ ਜਾ ਸਕਦੈ- ਸਿਵਲ ਸਰਜਨ ਡਾ. ਕਪੂਰ

ਜਿਲ੍ਹੇ ‘ਚ ਕੈਂਸਰ ਬਾਰੇ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਈਕਲ ਰੈਲੀ ਕੱਢੀ ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਅੱਜ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ।ਜਿਸ ਵਿਚ ਸਿਹਤ ਵਿਭਾਗ, ਨਿਊਸਿਟੀ ਸਾਈਕਲਿੰਗ ਕਲੱਬ ਅਤੇ ਆਨੰਦਪੁਰ ਸਾਹਿਬ ਸਾਈਕਲਿੰਗ ਐਸੋਸੀਏਸ਼ਨ ਦੇ ਸਾਈਕਲਿਸਟਾਂ ਨੇ ਭਾਗ …

Read More »

ਮਾਪੇ-ਅਧਿਆਪਕ ਮਿਲਣੀ ਸਬੰਧੀ ਸਮੂਹ ਸੈਂਟਰ ਹੈਡ ਟੀਚਰਾਂ ਨਾਲ ਮੀਟਿੰਗ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ‘ਚ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਫਰਵਰੀ ਮਹੀਨੇ ਦੇ ਵਿਸ਼ਾਵਾਰ ਮੁਲਾਂਕਣ ਲਈ ਸਾਰੇ ਸਕੂਲਾਂ ਵਿਚ 2 ਮਾਰਚ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਪਵਨ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸੈਂਟਰ ਹੈਡ ਟੀਚਰਾਂ ਨਾਲ ਜ਼ੂਮ ਮੀਟਿਗ ਕਰ …

Read More »

ਸਰਬੱਤ ਸਿਹਤ ਬੀਮਾ ਸੇਵਾਵਾਂ ਦੇਣ ਵਾਲੇ 10 ਚੋਟੀ ਦੇ ਹਸਪਤਾਲਾਂ ‘ਚ 6 ਸਰਕਾਰੀ ਸਿਹਤ ਸੰਸਥਾਵਾਂ ਸ਼ਾਮਿਲ – ਡੀ.ਸੀ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਦਾ ਜ਼ਿਲ੍ਹੇ ਦੇ ਹਜ਼ਾਰਾਂ ਮਰੀਜ਼ ਹੁਣ ਤੱਕ ਮੁਫ਼ਤ ਲਾਭ ਲੈ ਚੁੱਕੇ ਹਨ।ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਵਾਲੀਆਂ ਜ਼ਿਲ੍ਹੇ ਦੀਆਂ ਚੋਟੀ ਦੀਆਂ 10 ਸਿਹਤ ਸੰਸਥਾਵਾਂ ਦੀ ਸੂਚੀ ਵਿਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਲ ਹਨ, ਜਿਥੋਂ ਮਰੀਜ਼ਾਂ …

Read More »

ਭਾਰਤੀ ਨੇਵੀ ‘ਚ ਟ੍ਰੇਡਜ਼ਮੈਨ ਮੇਟ ਦੀਆਂ ਅਸਾਮੀਆਂ ਲਈ ਦਰਖਾਸਤਾਂ 7 ਮਾਰਚ ਤੱਕ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਨੇਵੀ ਵੱਲੋਂ ਟ੍ਰੇਡਜ਼ਮੈਨ ਮੇਟ ਅਸਾਮੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਜਿਸ ਲਈ 18 ਤੋਂ 25 ਸਾਲ ਦੇ ਦਸਵੀਂ ਪਾਸ ਅਤੇ ਆਈ.ਟੀ.ਆਈ ਸਰਟੀਫਿਕੇਟ ਹੋਲਡਰ ਬਿਨੈ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਯੋਗ ਪ੍ਰਾਰਥੀ ਭਾਰਤੀ ਨੇਵੀ ਦੀ ਵੈਬਸਾਈਟ www.joinindiannavy.gov.in …

Read More »