Wednesday, November 25, 2026

ਪੰਜਾਬੀ

ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਮੰਤਰਾਲੇ ਅਧੀਨ ਚਲਾਈ ਜਾ ਰਹੀ ‘ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਜ਼ਿਲ੍ਹੇ ਵਿਚ ਤਾਇਨਾਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਟਾਫ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ’ਤੇ ਪੋਸਟਰਾਂ ਅਤੇ ਸੈਮੀਨਾਰਾਂ ਰਾਹੀਂ ਕੋਵਿਡ ਮਹਾਮਾਰੀ …

Read More »

ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਯਾਦ ‘ਚ ਸੰਗੀਤ ਫੈਸਟੀਵਲ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ) – ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ ਪਿੰਡ ਪੰਡੋਰੀ ਮਹਿਮਾ ਅੰਮ੍ਰਿਤਸਰ ਵਿਖੇ ਗੁਰਮਤਿ ਸੰਗੀਤ ਦੇ ਮਹਾਨ ਉਸਤਾਦ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਮਿੱਠੀ ਯਾਦ ਵਿੱਚ ਦੂਸਰਾ ਸੰਗੀਤ ਸੰਮੇਲਨ ਆਯੋਜਿਤ ਕੀਤਾ ਗਿਆ।ਜਿਸ ਵਿੱਚ ਪਦਮ ਸ੍ਰੀ ਉਸਤਾਦ ਪੂਰਨ ਚੰਦ ਵਡਾਲੀ, ਉਸਤਾਦ ਵਿਪਨ ਰਾਜ, ਸ੍ਰੀ ਸਿਧਾਰਥ ਚੈਰਟਰਜੀ ਕਲਕੱਤੇ ਵਾਲੇ, ਡਾ: ਵਨੀਤਾ ਸਿਤਾਰ ਵਾਦਕ, ਸਿਮਰਨਜੀਤ ਸਿੰਘ ਜੀ ਤਬਲਾ ਸੋਲੋ, …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ’ਚ ਵਿਸ਼ਾਲ ਗੁਰਮਤਿ ਸਮਾਗਮ

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ- ਬੀਬੀ ਜਗੀਰ ਕੌਰ ਅੰਮ੍ਰਿਤਸਰ, 2 ਮਾਰਚ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਹਰਿਆਣਾ ’ਚ ਪਿੰਡ …

Read More »

ਗੁ. ਨਾਨਕਮਤਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਨੌਵੇਂ ਪਾਤਾਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ ਸਮਾਗਮ ਅੰਮ੍ਰਿਤਸਰ, 2 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮਾਂ ਤਹਿਤ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਵੀ ਆਰੰਭ ਕੀਤੀ ਗਈ ਹੈ।ਇਸੇ ਅਨੁਸਾਰ ਉਤਰਾਖੰਡ ’ਚ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ …

Read More »

ਡੀ.ਐਸ.ਪੀ ਧੂਰੀ ਸਮੇਤ 50 ਵਿਅਕਤੀਆਂ ਨੇ ਲਗਵਾਏ ਕੋਰੋਨਾ ਵੈਕਸੀਨ ਦੇ ਟੀਕੇ

ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ – ਡਾ. ਰਿਸ਼ਮਾ ਭੌਰਾ ਧੂਰੀ, 1 ਮਾਰਚ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਮੁੜ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਕੋਰੋਨਾ ਵੈਕਸੀਨ ਦੀ ਮੰਗ ਨਿਰੰਤਰ ਵੱਧ ਰਹੀ ਹੈ।ਅੱਜ ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸਮੇਤ 50 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ।ਡੀ.ਐਸ.ਪੀ ਪਰਮਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵਾਰੀਅਰਜ਼ ਨੂੰ ਬਿਨਾਂ ਕਿਸੇ …

Read More »

ਪਰਕਸ ਤੇ ਹੋਰ ਜਥੇਬੰਦੀਆਂ ਵਲੋਂ ਡਾ ਼ ਕਿਰਪਾਲ ਕੌਰ ਜ਼ੀਰਾ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 28 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ), ਕਲਾ ਪੀਠ ਫਿਰੋਜ਼ਪੁਰ ਤੇ ਹਰਮੀਤ ਵਿਦਿਆਰਥੀ ਵਲੋਂ ਡਾ. ਕਿਰਪਾਲ ਕੌਰ ਜ਼ੀਰਾ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।                            ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰਾਸ਼ਟਰੀ ਆਨਲਾਈਨ ਕੁਇਜ਼ ‘ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਬੇਬੇ ਨਾਨਕੀ ਯੂਨੀਵਰਸਿਟੀ ਮਿੱਠੜਾ ਕਪੂਰਥਲਾ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਆਨਲਾਈਨ ਕੁਇਜ਼ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਪ੍ਰਤੀਯੋਗਤਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਸ਼ਹਾਦਤ ਅਤੇ ਜੀਵਨ ਦਰਸ਼ਨ ਭਾਵ ਸਿੱਖ ਧਰਮ ਵਿੱਚ …

Read More »

ਵਿਧਾਇਕ ਅੰਗਦ ਸਿੰਘ ਦੇ ਪੀ.ਏ ਰਾਕੇਸ਼ ਕੁਮਾਰ ਵਿੱਕੀ ਦਾ ਦਿਹਾਂਤ

2 ਮਾਰਚ ਨੂੰ ਸ਼ਾਮ 4 ਵਜੇ ਬੰਗਾ ਰੋਡ ਸਮਸ਼ਾਨਘਾਟ ਵਿਖੇ ਹੋਵੇਗਾ ਅੰਤਿਮ ਸੰਸਕਾਰ ਨਵਾਂਸ਼ਹਿਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਦੇ ਪੀ.ਏ ਰਾਕੇਸ਼ ਕੁਮਾਰ ਵਿੱਕੀ (40), ਜੋ ਕਿ ਕੋਵਿਡ ਕਾਰਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱੱਲ ਰਹੇ ਸਨ, ਦਾ ਬੀਤੀ ਰਾਤ ਡੀ.ਐਮ.ਸੀ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ।ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨਾਂ ਨੂੰ 18 ਫਰਵਰੀ ਨੂੰ …

Read More »

ਖ਼ਾਲਸਾ ਕਾਲਜ ਵਿਖੇ 400 ਸਾਲਾ ਪ੍ਰਕਾਸ਼-ਪੁਰਬ ਨੂੰ ਸਮਰਪਿਤ ਦੋ-ਰੋਜ਼ਾ ਸੈਮੀਨਾਰ 3 ਤੇ 4 ਨੂੰ

ਸਿੰਘ ਸਾਹਿਬ ਤੇ ਸਿੱਖ ਚਿੰਤਕ ਰਚਾਉਣਗੇੇ ਸੰਵਾਦ ਅੰਮ੍ਰਿਤਸਰ, 1 ਮਾਰਚ (ਖੁਰਮਣੀਆਂ) – ਸੰਸਾਰ ਭਰ ਵਿਚ ਸ਼ਰਧਾ-ਭਾਵਨਾ ਨਾਲ ਮਨਾਏ ਜਾ ਰਹੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਲੜੀ ਤਹਿਤ ਖ਼ਾਲਸਾ ਕਾਲਜ ਵਿਖੇ ਗੁਰੂ ਸਾਹਿਬ ਦੀ ਬਾਣੀ ਤੇ ਸ਼ਹਾਦਤ ਦੇ ਗੌਰਵ ’ਤੇ ਗੰਭੀਰ ਚਿੰਤਨ ਕਰਨ ਲਈ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। …

Read More »

ਪੂਨਮ ਕਾਂਗੜਾ ਤੇ ਦਰਸ਼ਨ ਕਾਂਗੜਾ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਵੱਖ-ਵੱਖ ਸਮਾਗਮਾਂ ‘ਚ ਕੀਤੀ ਸ਼ਿਰਕਤ ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਥਾਵਾਂ ‘ਤੇ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ …

Read More »