ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 49 ਅਧੀਨ ਪੈਂਦੇ ਇਲਾਕੇ ਬੰਬੇ ਵਾਲਾ ਖੂਹ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕੀਤਾ।ਉਨਾਂ ਨੇ ਚੌਂਕ ਆਰੀਆ ਸਮਾਜ ਦੇ ਸੱਜੇ ਅਤੇ ਖੱਬੇ ਪਾਸੇ 2 ਪਾਰਕਾਂ ਦੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦੀ ਸ਼ੁਰੂਆਤ ਕੀਤੀ। ਸੋਨੀ ਨੇ ਕਿਹਾ ਕਿ ਉਨਾਂ ਵਲੋਂ ਚੋਣਾਂ ਦੌਰਾਨ …
Read More »ਪੰਜਾਬੀ
ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ‘ਤੇ ਕਰਵਾਏ ਆਨਲਾਈਨ ਕਵਿਤਾ ਪਾਠ ਮੁਕਾਬਲੇ
ਚੰਡੀਗੜ, 1 ਮਾਰਚ (ਪ੍ਰੀਤਮ ਲੁਧਿਆਣਵੀ) – ਦਇਆ ਨੰਦ ਮਹਿਲਾ ਮਹਾਂ ਵਿਦਿਆਲਿਆ ਕੁਰਕਸ਼ੇਤਰ ਦੀ ਪੰਜਾਬੀ ਲਿਟਰੇਰੀ ਸੁਸਾਇਟੀ ਵਲੋਂ ਡਾ. ਸੋਨੀਆ ਦੀ ਨਿਗਰਾਨੀ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜੇ ‘ਤੇ ਆਨਲਾਈਨ ਕਵਿਤਾ ਪਾਠ ਮੁਕਾਬਲਾ ਆਯੋਜਤ ਕੀਤਾ ਗਿਆ।ਜਿਸ ਵਿੱਚ 15 ਵਿਦਿਆਰਥਣਾਂ ਵਲੋਂ ਮਾਂ-ਬੋਲੀ ਪੰਜਾਬੀ, ਬਦਲਦਾ ਪੰਜਾਬੀ ਸੱਭਿਆਚਾਰ, ਵਾਤਾਵਰਣ, 1947 ਦੀ ਵੰਡ, ਨਾਰੀ ਦੀ ਸਮਾਜਿਕ ਸਥਿਤੀ ਆਦਿ ਵਿਸ਼ਿਆਂ ‘ਤੇ ਆਪਣੇ ਮਨ ਦੇ ਭਾਵ ਨੂੰ ਕਵਿਤਾ …
Read More »ਸ਼ੋਭਾ ਯਾਤਰਾ ਦੌਰਾਨ ਨਤਮਸਤਕ ਹੋਏ ਵਿਧਾਇਕ ਡਾ. ਰਾਜਕੁਮਾਰ ਵੇਰਕਾ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ‘ਤੇ ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਕੱਢੀ ਗਈ ਸ਼ੋਭਾ ਯਾਤਰਾ ਵਿਚ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ।ਉਨਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਸ਼ੋਭਾ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।ਰਸਤੇ ਵਿੱਚ ਵੱਖ-ਵੱਖ ਸੰਸਥਾਵਾਂ ਵਲੋਂ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਬਸੰਤ ਪੰਚਮੀ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 28 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਦੇਖ-ਰੇਖ ਹੇਠ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਵੱਲੋਂ ਮਨਾਏ ਗਏ ਇਸ ਤਿਉਹਾਰ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਿੰ: ਨਾਗਪਾਲ ਨੇ ਤਿਉਹਾਰ ਦੀ ਮਹਾਨਤਾ ਦੱਸਦੇ ਹੋਏ ਹਰੇਕ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 28 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ +1 ਦੇ ਵਿਦਿਆਰਥੀਆਂ ਵੱਲੋਂ +2 ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਇਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਰੰਭ ਕਾਲਜ ਸ਼ਬਦ ਦੇ ਗਾਇਨ ਨਾਲ ਕੀਤਾ ਗਿਆ।ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗਰੁੱਪ ਡਾਂਸ, ਸੋਲੋ ਡਾਂਸ, ਭੰਗੜਾ, ਗੀਤ ਅਤੇ ਮਾਡਲਿੰਗ ਆਦਿ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। +1 ਦੇ ਵਿਦਿਆਰਥੀਆਂ ਵੱਲੋਂ +2 …
Read More »ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਾਂਗੇ – ਗੁਰਪ੍ਰੀਤ ਸਿੰਘ
ਧੂਰੀ, 28 ਫਰਵਰੀ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਰੱਖੇ ਗਏ ਧਾਰਮਿਕ ਸਮਾਗਮਾਂ ਵਿੱਚ ਆਪਣੀ ਹਾਜ਼ਰੀ ਲਗਵਾਈ।ਜਿਸ ਉਪਰੰਤ ਉਹਨਾਂ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦਾ …
Read More »ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਦਾ ਸੇਵਾਮੁਕਤੀ ’ਤੇ ਸਨਮਾਨ
ਅੰਮ੍ਰਿਤਸਰ, 27 ਫ਼ਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਿਖੇ ਰਿਕਾਰਡ ਬ੍ਰਾਂਚ ਵਿੱਚ ਕਲਰਕ ਵਜੋਂ ਸੇਵਾ ਨਿਭਾਅ ਰਹੇ ਰਵੇਲ ਸਿੰਘ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 27 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਖਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੇ …
Read More »ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਅੱਜ ਵੀ ਖੁੱਲ੍ਹੇ ਰਹਿਣਗੇ ਸਮੂਹ ਸੇਵਾ ਕੇਂਦਰ
ਨਵਾਂਸ਼ਹਿਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰ 28 ਫਰਵਰੀ ਦਿਨ ਐਤਵਾਰ ਨੂੰ ਵੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ …
Read More »ਵਣ ਮੰਡਲ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਕਾਰਬਨ ਕ੍ਰੈਡਿਟ ਬਾਰੇ ਕੀਤਾ ਜਾਗਰੂਕ
ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਜੰਗਲਾਤ ਵਿਭਾਗ ਪੰਜਾਬ ਅਤੇ ਟੀ.ਈ.ਆਰ.ਆਈ, ਵੀ.ਐਨ.ਵੀ ਐਡਵਾਈਜ਼ਰੀ ਸਰਵਿਸਿਜ ਨਾਲ ਮਿਲ ਕੇ ਇੱਕ ਪ੍ਰੋਜੈਕਟ ਗਤੀਵਿਧੀ ਨੂੰ ਲਾਗੂ ਕਰ ਰਿਹਾ ਹੈ।ਪੰਜਾਬ ਦੇ ਚੁਣੇ ਗਏ 6 ਮੰਡਲਾਂ (ਹੁਸ਼ਿਆਰਪੁਰ, ਪਠਾਨਕੋਟ, ਦਸੂਹਾ, ਨਵਾਂ ਸ਼ਹਿਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਵਿੱਚ ਖੇਤੀਬਾੜੀ ਬੂਟੇ ਲਗਾਉਣ ਲਈ ਸਵੈ-ਇੱਛਤ ਕਾਰਬਨ ਮਾਰਕੀਟ ਪ੍ਰੋਜੈਕਟਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਵਣ ਮੰਡਲ ਅਫਸ਼ਰ …
Read More »
Punjab Post Daily Online Newspaper & Print Media