ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ 28 ਫਰਵਰੀ ਤੱਕ ਵਿਸ਼ੇਸ ਮੂਹਿੰਮ ਚਲਾਈ ਜਾ ਰਹੀ ਹੈ।ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਅਪੀਲ ਹੈ ਕਿ ਉਹ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਅਪਣਾ ਆਯੂਸ਼ਮਾਨ ਸਿਹਤ ਬੀਮਾ ਕਾਰਡ ਜਰੂਰ ਬਣਵਾਉਣ।ਮਾਯੂਰ ਸ਼ਰਮਾ ਜਿਲ੍ਹਾ ਕੋਆਰਡੀਨੇਟਰ, ਅਜੈ ਪਿੰਯਾ, ਰਾਕੇਸ਼ …
Read More »ਪੰਜਾਬੀ
ਨਸ਼ਾ ਛੱਡ ਚੁੱਕੇ ਨੋਜਵਾਨਾਂ ਨੂੰ ਮਿਸ਼ਨ ਰੈਡ ਸਕਾਈ ਤਹਿਤ ਰੋਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ- ਏ.ਡੀ.ਸੀ
ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੋਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦਿਵਾਉਣ ਲਈ ਮਿਸ਼ਨ ਰੈਡ ਸਕਾਈ ਸ਼ੁਰੂ ਕੀਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸਰਬਜੀਤ ਸਿੰਘ ਵਾਲੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ੂਮ ਮੀਟਿੰਗ ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮਿਸ਼ਨ …
Read More »ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 10 ਅਪ੍ਰੈਲ ਨੂੰ – ਜਿਲ੍ਹਾ ਅਤੇ ਸ਼ੈਸਨ ਜੱਜ
ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਿਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਨੇ …
Read More »ਸਵਾਗਤੀ ਗੋਲਡਨ ਗੇਟ ਨੂੰ ਨਗਰ ਨਿਗਮ ਨੇ ਲਾਈਟਾਂ ਲਗਾ ਕੇ ਜਗਮਗਾਇਆ – ਮੇਅਰ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਸਵਾਗਤੀ ਗੋਲਡਨ ਗੇਟ ਨੂੰ ਨਗਰ ਨਿਗਮ ਵਲੋਂ ਲਾਈਟਾਂ ਲਗਾ ਕੇ ਜਗਮਗਾ ਦਿੱਤਾ ਗਿਆ ਹੈ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਇੱਕ ਧਾਰਮਿਕ ਸ਼ਹਿਰ ਹੈ।ਜਿਸ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ।ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਅਤੇ ਕਾਰੋਬਾਰੀਆਂ ਦਾ ਰੋਜ਼ਾਨਾ ਜੀ.ਟੀ ਰੋਡ ‘ਤੇ ਰਾਤ ਨੂੰ ਆਉਣਾ ਜਾਣਾ ਰਹਿੰਦਾ ਹੈ।ਪਰ …
Read More »ਮੇਅਰ ਵਲੋਂ ਬਾਗਬਾਨੀ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਅਚਨਚੇਤੀ ਨਿਰੀਖਣ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਬਾਗਬਾਨੀ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਅਚਨਚੇਤੀ ਨਿਰੀਖਣ ਕੀਤਾ ਗਿਆ।ਉਨਾਂ ਨੇ ਮੌਕੇ ‘ਤੇ ਮੌਜ਼ੂਦ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸ਼ਹਿਰ ਦੇ ਇਤਿਹਾਸਕ ਰਾਮ ਬਾਗ (ਕੰਪਨੀ ਬਾਗ), ਸਕੱਤਰੀ ਬਾਗ, ਚਾਲੀ ਖੂਹ, ਗੋਲ ਬਾਗ, ਸ਼ਿਵਾਜੀ ਪਾਰਕ ਆਦਿ ਬਾਗਾਂ ਨੂੰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ ਦਿੱਤੀਆਂ। …
Read More »ਐਵਤਾਰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਈ-ਕਾਰਡ ਬਣਵਾਉਣ ਲਈ ਜ਼ਿਲੇ ਦੇ ਸਾਰੇ ਸੇਵਾ ਕੇਂਦਰ ਅਤੇ ਕਾਮਨ ਸਰਵਿਸ ਸੈਂਟਰ 28 ਫਰਵਰੀ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ।ਉਨਾਂ ਕਿਹਾ ਇਹ ਫੈਸਲਾ ਇਸ ਲਈ ਕੀਤਾ ਗਿਆ ਹੈ ਤਾਂ ਜੋ …
Read More »ਸਵਰਨ ਸਿੰਘ ਦਾ ਸੇਵਾ ਮੁਕਤੀ ਸਮੇਂ ਨਾਨ-ਟੀਚਿੰਗ ਐਸੋਸੀਏਸ਼ਨ ਨੇ ਕੀਤਾ ਸਨਮਾਨ
ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋ ਰਹੇ ਸਵਰਨ ਸਿੰਘ ਸੀਨੀਅਰ ਸਕੇਲ ਸਟੈਨੋ ਗਰਾਫਰ ਦਾ ਸਨਮਾਨ ਯੂਨੀਵਰਸਿਟੀ ਦੇ ਐਸੋਸੀਏਸ਼ਨ ਦਫਤਰ ਵਿਖੇ ਕੀਤਾ ਗਿਆ।ਸਵਰਨ ਸਿੰਘ ਨੇ ਯੂਨੀਵਰਸਿਟੀ ਵਿਖੇ 25 ਸਾਲ ਬੇਦਾਗ ਸੇਵਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਉਚ-ਅਧਿਕਾਰੀਆਂ, ਸਾਥੀ ਕਰਮਚਾਰੀਆਂ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਰਿਣੀ ਹਨ।ਸਕੱਤਰ ਰਜ਼ਨੀਸ਼ ਭਾਰਦਵਾਜ ਅਤੇ ਪ੍ਰਧਾਨ …
Read More »ਨੌਦੀਪ ਕੌਰ ਨੂੰ ਜ਼ਮਾਨਤ ਮਿਲਣ ਦਾ ਜਾਗੋ ਪਾਰਟੀ ਨੇ ਕੀਤਾ ਸਵਾਗਤ
ਨਵੀਂ ਦਿੱਲੀ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਰਤੀ ਕਾਰਕੁਨਾਂ ਲਈ ਕਾਰਜ਼ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਜ਼ਮਾਨਤ ਦੇਣ ਦਾ ਜਾਗੋ ਪਾਰਟੀ ਨੇ ਸਵਾਗਤ ਕੀਤਾ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਨੌਦੀਪ ਕੌਰ ਦਾ ਮਾਮਲਾ ਸਭ ਤੋਂ ਪਹਿਲਾਂ 3 ਫਰਵਰੀ ਨੂੰ ਪ੍ਰੈਸ ਕਾਨਫਰੰਸ ਕਰਕੇ ਉਨਾਂ ਚੁੱਕਿਆ ਸੀ ਅਤੇ ਨਾਲ ਹੀ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਟੈਕਨਾਲੋਜੀ ਵਿਖੇ ਵਰਚੁਅਲ ਅਲੂਮਨੀ ਮੀਟ ਦਾ ਆਯੋਜਨ ਕਵਲਪ੍ਰੀਤ ਸਿੰਘ ਜੱਜ ਨੂੰ ਅਲੂਮਨੀ ਪ੍ਰਧਾਨ ਅਤੇ ਰੁਪਿੰਦਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ
ਅੰਮ੍ਰਿਤਸਰ, 27 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲਜੀ ਰਣਜੀਤ ਐਵੀਨਿਊ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ’ਚ ਵੱਸਦੇ ਕਾਲਜ ਦੇ ਪਹਿਲੇ ਵਿਦਿਆਰਥੀਆਂ ਨਾਲ ਸੰਪਰਕ ਕਰਨ ਲਈ ਇਕ ਵਰਚੁਅਲ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਵਿਚ 500 ਤੋਂ ਵਧੇਰੇ ਵਿਦਿਆਰਥੀ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਚੱਲ ਰਹੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਪਣੇ ਪਿਛਲੇ ਤਜ਼ਰਬੇ ਅਤੇ ਚੁਣੌਤੀਆਂ ਨੂੰ …
Read More »Virtual Alumni Meet Organized at KCET
Amritsar, February 27 (Punjab Post Bureau) – A virtual Alumni Meet was organized by Khalsa College Engineering and Technology (KCET) to forge a connect with the erstwhile students of the College, settled in various parts of the country and abroad. Over 500 students joined and they shared their past experiences and challenges during the ongoing coronavirus epidemic. Some students joined …
Read More »
Punjab Post Daily Online Newspaper & Print Media