ਪਿੰਡ ਮਾਧੋਪੁਰ ‘ਚ ਲੱਗਾ ਨਸ਼ਾ ਵਿਰੋਧੀ ਸੈਮੀਨਾਰ ਤੇ ਮੈਡੀਕਲ ਕੈਂਪ ਕਪੂਰਥਲਾ, ਕਾਲਾ ਸੰਘਿਆਂ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਪ੍ਰੋੋਗਰਾਮ ‘ਡੈਪੋ’ ਤਹਿਤ ਨਸ਼ਿਆਂ ਦੇੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਲੋਕਾਂ ਦੀ ਸ਼ਮੂਲ਼ੀਅਤ ਵਧਾਉਣ ਦੇ ਮਕਸਦ ਨਾਲ ਪਿੰਡ ਮਾਧੋਪੁਰ ਵਿਖੇ ਕੈਂਪ ਲਾਇਆ ਗਿਆ। ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ …
Read More »ਪੰਜਾਬੀ
ਪਿੰਡ ਖਾਨੋਵਾਲ ਵਿਖੇ ਜੈਵਿਕ ਖੇਤੀ ਸਬੰਧੀ ਫਾਰਮ ਸਕੂਲ ਲਗਾਇਆ
ਕਪੂਰਥਲਾ, ਕਾਲਾ ਸੰਘਿਆਂ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ-ਕਮ-ਪੋ੍ਰਜੈਕਟ ਡਾਇਰੈਕਟਰ ਆਤਮਾ ਕਪੂਰਥਲਾ ਡਾ. ਸ਼ੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਹਰਕਮਲ ਪ੍ਰਿਤਪਾਲ ਸਿੰਘ ਭਰੋਤ ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਖਾਨੋਵਾਲ ਵਿੱਚ ਕਿਸਾਨ ਮਹਿੰਦਰ ਸਿੰਘ ਦੇ ਕੁਦਰਤੀ ਖੇਤੀ ਫਾਰਮ ਵਿਖੇ ਫਾਰਮ ਸਕੂਲ ਲਗਾਇਆ ਗਿਆ।ਪਿੰਡ ਖਾਨੋਵਾਲ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ …
Read More »ਪੈਨਸ਼ਨਰਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ
ਸਰਕਾਰ ਨੇ ਨਾ ਤਨਖਾਹ ਕਮਿਸ਼ਨ ਲਾਗੂ ਕੀਤਾ ਤੇ ਨਾ ਹੀ ਦਿੱਤਾ ਮਹਿੰਗਾਈ ਭੱਤਾ – ਪ੍ਰੇਮ ਸਾਗਰ ਸਮਰਾਲਾ, 27 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਇਕ ਹੰਗਾਮੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੇ ਸ਼ੁਰੂ ਵਿੱਚ ਦਰਸ਼ਨ ਸਿੰਘ ਖੇੜੀ ਦੇ ਪਰਿਵਾਰਕ ਮੈਂਬਰਾਂ ਦਾ ਦੇਹਾਂਤ ਹੋਣ, ਪੈਨਸ਼ਨਰ ਸਾਥੀ ਫ਼ਕੀਰ ਸਿੰਘ ਅਤੇ ਕਿਸਾਨੀ ਸੰਘਰਸ਼ …
Read More »ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੇ 7ਵੇਂ ਪੇਅ-ਕਮਿਸ਼ਨ ਸਬੰਧੀ ਕੀਤੀ ਵੱਡੀ ਰੈਲੀ
ਨਵਾਂ ਪੇਅ-ਕਮਿਸ਼ਨ ਲਾਗੂ ਕਰਨ ‘ਚ ਪੰਜਾਬ ਬਣਿਆ ਫਾਡੀ ਸੂਬਾ – ਡਾ: ਕਿੰਗਰਾ ਅੰਮ੍ਰਿਤਸਰ, 27 ਫਰਵਰੀ (ਸੰਧੂ) – ਪੰਜਾਬ ਐਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਅਤੇ ਸਰਕਾਰੀ ਕਾਲਜ ਅਧਿਆਪਕਾਂ ਵਲੋਂ ਇੱਕ ਸਾਂਝੀ ਰੈਲੀ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰ ਆਗੇਨਾਈਜੇਸ਼ਨ ਦੇ ਬੈਨਰ ਹੇਠ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਸਤਵੇਂ ਪੇਅ-ਕਮਿਸ਼ਨ ਨੂੰ ਲਾਗੂ ਕਰਵਾਉਣ …
Read More »ਹੋਲੇ ਮੁਹੱਲੇ ਨੂੰ ਸਮਰਪਿਤ ਲੰਗਰ ਸੇਵਾਵਾਂ 22 ਮਾਰਚ ਤੋਂ
ਸ਼ਰਧਾਲੂਆਂ ਦੀਆਂ ਡਿਊਟੀਆਂ ਲਗਾਈਆਂ – ਬਾਬਾ ਨੌਨਿਹਾਲ ਅੰਮ੍ਰਿਤਸਰ, 27 ਫਰਵਰੀ (ਸੰਧੂ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 22 ਤੋਂ 30 ਮਾਰਚ ਤੱਕ ਹੋਲੇ ਮੁਹੱਲੇ ‘ਤੇ ਜਲੰਧਰ ਜੀ.ਟੀ ਰੋਡ ਸਥਿਤ ਪਿੰਗਲਵਾੜਾ ਦੇ ਸਾਹਮਣੇ ਹੈਵਨ ਸਿਟੀ ਵਿਖੇ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਨੌਧ ਸਿੰਘ ਜੀ ਚੀਚਾ ਦੇ ਮੁੱਖ ਸੇਵਾਦਾਰ, ਉਘੇ ਪ੍ਰਚਾਰਕ ਅਤੇ ਕਾਰ ਸੇਵਕ ਬਾਬਾ ਨੌਨਿਹਾਲ ਸਿੰਘ ਵੱਲੋਂ ਇਲਾਕੇ …
Read More »ਪਹਿਲੀ ਮਾਰਚ ਤੋਂ ਅੰਦਰੂਨੀ 100 ਤੇ ਬਾਹਰੀ ਇਕੱਠਾਂ ਵਾਸਤੇ 200 ਵਿਅਕਤੀਆਂ ਦੀ ਸ਼ਰਤ ਲਾਗੂ
ਕੋਵਿਡ ਨੇਮਾਂ ਦੀ ਸਖ਼ਤੀ ਨਾਲ ਕਰਵਾਈ ਜਾਵੇਗੀ ਪਾਲਣਾ- ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 1 ਮਾਰਚ 2021 …
Read More »ਐਸ.ਡੀ.ਐਮ ਵਲੋਂ ਚੋਣਾਂ ਦੌਰਾਨ ਅਹਿਮ ਯੋਗਦਾਨ ਦੇਣ ਵਾਲਿਆਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ
ਬਲਾਚੌਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖਸੀਅਤਾਂ ਦਾ ਪ੍ਰਸੰਸਾ ਪੱਤਰਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੀਆਂ ਸਮੂਹ ਸ਼ਖਸੀਅਤਾਂ ਵੱਲੋਂ ਕੀਤੀ ਦਿਨ-ਰਾਤ ਮਿਹਨਤ ਅਤੇ ਸਹਿਯੋਗ ਸਦਕਾ ਹੀ ਚੋਣਾਂ ਬਹੁਤ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀਆਂ।ਉਨ੍ਹਾਂ ਕਿਹਾ ਕਿ ਸੈਕਟਰ ਸੁਪਰਵਾਈਜ਼ਰ ਤੋਂ ਲੈ ਕੇ …
Read More »ਬਲਾਚੌਰ ’ਚ ਕੋਵਿਡ ਹੁਕਮਾਂ ਅਤੇ ਨੇਮਾਂ ਦੀ ਉਲੰਘਣਾ ਸਬੰਧੀ ਤਿੰਨ ਮਾਮਲੇ ਦਰਜ਼
ਦਿਸ਼ਾ-ਨਿਰਦੇਸ਼ ਨਾ ਮੰਨਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ – ਐਸ.ਡੀ.ਐਮ ਬਲਾਚੌਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜਾਰੀ ਹਦਾਇਤਾਂ ’ਤੇ ਕਾਰਵਾਈ 7ਰਦਿਆਂ ਬਲਾਚੌਰ ਵਿਖੇ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਬੀਤੇ ਦਿਨ …
Read More »ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 26 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਸਿਖਿਆ ਦੇ ਖੇਤਰ ਵਿਚ ਬੀਤੇ ਸਮੇਂ ਦੋਰਾਨ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ ਅਤੇ ਅਧਿਆਪਕਾਂ ਨੂੰ ਇਹਨਾਂ ਤਬਦੀਲੀਆਂ ਤੋਂ ਜਾਣੂ ਹੋਣਾ ਬਹੁਤ ਜਰੂਰੀ ਹੈ।ਤਾਂ ਜੋ ਉਹ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਬਣਾ ਸਕਣ।ਉਹਨਾਂ ਕਿਹਾ ਕਿ ਉਚੇਰੀ …
Read More »ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਸਫ਼ਾਈ ਕਰਮਚਾਰ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਵਲੋਂ ਅੱਜ ਅਚਾਨਕ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨਾਂ ਵਲੋਂ ਸਫ਼ਾਈ ਦੇ ਕੰਮਕਾਜ਼ ‘ਤੇ ਆਪਣੀ ਤਸੱਲੀ ਜ਼ਾਹਿਰ ਕੀਤੀ ਗਈ। ਇੰਦਰਜੀਤ ਸਿੰਘ ਵਲੋਂ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਨ ‘ਤੇ ਪਤਾ ਲੱਗਾ ਕਿ ਉਨਾਂ …
Read More »
Punjab Post Daily Online Newspaper & Print Media