ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਲਈ ਬੈਂਕਾਂ ਰਾਹੀਂ ਮੁਹੱਈਆ ਕਰਵਾਏ ਜਾਣਗੇ 8.25 ਕਰੋੜ ਦੇ ਕਰਜ਼ੇ – ਚੇਅਰਮੈਨ ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ …
Read More »ਪੰਜਾਬੀ
ਸਰਬੱਤ ਸਿਹਤ ਬੀਮਾ ਯੋਜਨਾ ਦਾ ਵਿਸ਼ੇਸ਼ ਕੈਂਪ ਨਾ ਲਾਉਣ ‘ਤੇ ਆਈ.ਡੀ ਕੀਤੀ ਮੁਅੱਤਲ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 28 ਫਰਵਰੀ ਤੱਕ ਹਰੇਕ ਪਿੰਡ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਪਿੰਡ ਪੱਧਰ ਦੇ ਉਦਮੀ ਜਗਦੀਪ ਸਿੰਘ ਅਤੇ ਵਿਕਾਸ ਕੁਮਾਰ ਨੂੰ ਅਟਾਰੀ ਵਿਖੇ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਸੀ।ਪ੍ਰੰਤੂ ਉਨਾਂ ਵਲੋਂ ਵਿਸ਼ੇਸ਼ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 26 ਫ਼ਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। …
Read More »ਆਰਥਿਕ ਪੱਖੋਂ ਕਮਜ਼ੋਰਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਸਰਬਤ ਸਿਹਤ ਬੀਮਾ ਯੋਜਨਾ ਦਾ ਉਦੇਸ਼ – ਸਿਵਲ ਸਰਜਨ
ਕਪੂਰਥਲਾ, 26 ਫਰਵਰੀ (ਪੰਜਾਬ ਪੋਸਟ ਬਿਊਰ) – ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦਾ ਮੁੱਖ ਉਦੇਸ਼ ਉਨਾਂ ਲੋਕਾਂ ਤੱਕ ਉਚ ਸਿਹਤ ਸਹੂਲਤਾਂ ਦੀ ਪਹੁੰਚ ਕਰਨਾ ਹੈ, ਜਿਹੜੇ ਆਰਥਿਕ ਤੰਗੀ ਦੇ ਕਾਰਨ ਆਪਣਾ ਇਲਾਜ਼ ਨਹੀਂ ਕਰਵਾ ਸਕਦੇ। ਸਿਵਲ ਸਰਜਨ ਕਪੂਰਥਲਾ ਡਾ. ਸੀਮਾ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਲਾਭਪਾਤਰੀ ਤੇ ਉਸ ਦੇ ਪਰਿਵਾਰ ਦਾ ਮੈਂਬਰਾਂ ਦਾ 5 ਲੱਖ ਤੱਕ ਦਾ …
Read More »ਨਹਿਰੂ ਯੁਵਾ ਕੇਂਦਰ ਵਲੋਂ ਜਲ ਸ਼ਕਤੀ ਮੁਹਿੰਮ ਸ਼ੁਰੂੂ, ਵਧੀਕ ਡਿਪਟੀ ਕਮਿਸ਼ਨਰ ਵਲੋਂ ਪੋਸਟਰ ਜਾਰੀ
ਕਪੂਰਥਲਾ, 26 ਫਰਵਰੀ (ਪੰਜਾਬ ਪੋਸਟ ਬਿਊਰ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਜਲ ਸ਼ਕਤੀ ਮੁਹਿੰਮ ਤਹਿਤ ਪਾਣੀ ਦੀ ਸੁਚੱਜੀ ਵਰਤੋਂ ਅਤੇ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਲਈ ਇਕ ਵਿਸ਼ੇਸ਼ ਪੋਸਟਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਜਲ ਹੀ ਜੀਵਨ ਦਾ ਆਧਾਰ ਹੈ, ਜਿਸ ਕਰਕੇ ਇਸ ਦੀ ਸਾਂਭ ਸੰਭਾਲ ਸਭ ਤੋਂ …
Read More »ਗੇਟਾਂ ਦੇ ਨਿਰਮਾਣ ਕਾਰਜ ਦੇ ਚੱਲਦਿਆਂ 45 ਦਿਨ੍ਹਾਂ ਲਈ ਮਾਧੋਪੁਰ ਹੈਡ ਵਰਕਸ ਦੀ ਪੂਰਨ ਬੰਦੀ
ਪਠਾਨਕੋਟ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਧੋਪੁਰ ਹੈਡ ਵਰਕਸ ਦੀ 31 ਮਾਰਚ 2021 ਤੱਕ 45 ਦਿਨਾਂ ਲਈ ਪੂਰਨ ਤੋਰ ‘ਤੇ ਪਬੰਦੀ ਲਗਾਈ ਜਾ ਰਹੀ ਹੈ ।ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ਼ ਐਕਟ 1873 (ਐਕਟ 8 ਆਫ 1873) ਦੇ ਅਧੀਨ ਜਾਰੀ ਕੀਤੇ ਨਿਯਮਾਂ ਦੇ ਅਧਾਰ ਤੇ ਸੂਚਨਾ ਦਿੱਤੀ ਗਈ ਹੈ ਕਿ ਮਾਧੋਪੁਰ …
Read More »ਸੀ.ਜੇ.ਐਮ ਹਰਪ੍ਰੀਤ ਕੌਰ ਵੱਲੋਂ ਬਿਰਧ ਆਸ਼ਰਮ ਦਾ ਦੌਰਾ
ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਵੱਲੋਂ ਧੰਨ ਧੰਨ ਰਾਜਾ ਸਾਹਿਬ ਨਾਭ ਕੰਵਲ ਜੀ ਬਿਰਧ ਆਸ਼ਰਮ ਭਰੋਮਜਾਰਾ-ਫੱਤੂਆਣਾ ਦੌਰਾ ਕਰ ਕੇ ਉਥੇ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ।ਇਸ ਸਮੇਂ ਉਨ੍ਹਾਂ ਦੱਸਿਆ ਕਿ ਗੁਜ਼ਾਰਾ ਭੱਤਾ ਅਤੇ ਭਲਾਈ ਐਕਟ ਵਿੱਚ ਬਜ਼ੁਰਗਾਂ ਦੇ ਹੱਕਾਂ ਅਤੇ ਅਧਿਕਾਰਾਂ ਨੂੰ ਉਪਲਬੱਧ ਅਤੇ …
Read More »ਦੋ ਅਧਿਆਪਕ ਜੋੜੀਆਂ ਦਾ ਕਰੋਨਾ ਸਮੇਂ ਡੀ.ਡੀ ਪੰਜਾਬੀ ਦੇ ਆਨਲਾਈਨ ਸਟੱਡੀ ਪ੍ਰੋਗਰਾਮ ‘ਚ ਰਿਹਾ ਅਹਿਮ ਯੋਗਦਾਨ
ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਨੂੰ ਮਾਣ ਹੈ ਕਿ ਡੀ.ਡੀ ਪੰਜਾਬੀ ਰਾਹੀਂ ਚਲਾਏ ਗਏ ਆਨਲਾਈਨ ਸਟੱਡੀ ਪ੍ਰੋਗਰਾਮ ਵਿੱਚ ਵਿਸ਼ਾ ਪੰਜਾਬੀ ਲਈ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਦੋ ਅਧਿਆਪਕ ਜੋੜੀਆਂ ਨੇ ਆਪਣਾ ਅਹਿਮ ਯੋਗਦਾਨ ਪਾਇਆ ਹੈ।ਇਸ ਵਿੱਚ ਸਤਨਾਮ ਸਿੰਘ ਹੈਡ ਟੀਚਰ ਸ.ਪ.ਸ ਰਸੂਲਪੁਰ ਬਲਾਕ ਮੁਕੰਦਪੁਰ ਅਤੇ ਮਨਦੀਪ ਕੌਰ ਹੈਡ ਟੀਚਰ ਸਪਸ ਗੋਸਲ ਬਲਾਕ ਮੁਕੰਦਪੁਰ, ਸੁਰਿੰਦਰ …
Read More »ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਵਲੋਂ ਵੱਖ-ਵੱਖ ਸਕੀਮਾਂ ਤੇ ਵਿਕਾਸ ਕਾਰਜ਼ਾਂ ਦੀ ਸਮੀਖਿਆ
ਕੋਵਿਡ ਸਾਵਧਾਨੀਆਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਦੇ ਆਦੇਸ਼ ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਆਈ.ਏ.ਐਸ ਵੱਲੋਂ ਅੱਜ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜ਼ੂਦਗੀ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ …
Read More »ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਲੇਸਮੈਂਟ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਬੈਂਕਾਂ ਨੂੰ ਵੀ ਸਵੈ-ਰੋਜ਼ਗਾਰ ਕਰਜ਼ਿਆਂ ਦੇ ਟੀਚੇ ਪੂਰੇ …
Read More »
Punjab Post Daily Online Newspaper & Print Media