ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰੇਟ ਪੁਲਿਸ ਵਲੋਂ ਮਨਾਏ ਜਾ ਰਹੇ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਸਮਾਪਨ ਸਮਾਰੋੋਹ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮਨੋਰਥ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਬਾਰੇ ਜਾਗਰੁਕ ਕਰਨਾ ਸੀ।ਪ੍ਰੋਗਰਾਮ ਵਿੱਚ ਕਮਿਸ਼ਨਰ ਪੁਲਿਸ ਡਾ: ਸੁਖਚੈਨ …
Read More »ਪੰਜਾਬੀ
ਵਿਦੇਸ਼ ‘ਚ ਪੜ੍ਹਾਈ ਜਾਂ ਕੰਮ ਕਰਨ ਦੇ ਚਾਹਵਾਨਾਂ ਲਈ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ
ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ।ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਕੰਮ ਕਰਨ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ …
Read More »ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ
ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਗਰ ਕੌਂਸਲ ਚੋਣਾਂ ਲਈ ਅੱਜ ਹੋਈ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਗਿਆ ਅਤੇ ਗਿਣਤੀ ਤੋਂ ਬਾਅਦ ਮੌਕੇ ’ਤੇ ਹੀ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਗਿਆ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਨਵਾਂਸ਼ਹਿਰ, ਬੰਗਾ …
Read More »ਨਾਰਥ ਜੌਨ ਰਾਕੇਟਬਾਲ ਚੈਪੀਅਨਸ਼ਿਪ-2021 ਸ਼ੁਰੂ
ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਯੂ.ਪੀ, ਹਿਮਾਚਲ ਤੇ ਜੰਮੂ ਕਸ਼ਮੀਰ ਦੀਆਂ ਟੀਮਾਂ ਲੈ ਰਹੀਆਂ ਹਿੱਸਾ ਅੰਮ੍ਰਿਤਸਰ, 17 ਫਰਵਰੀ (ਸੰਧੂ) – ਇਤਿਹਾਸਕ ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਤਰਨ-ਤਾਰਨ ਰੋਡ ਵਿਖੇ ਮਹਿਲਾ-ਪੁਰਸ਼ਾਂ ਦੀ ਤਿੰਨ ਦਿਨਾਂ ਰਾਸ਼ਟਰ ਪੱਧਰੀ ਨਾਰਦ ਜੌਨ ਰਾਕੇਟਬਾਲ ਚੈਪੀਅਨਸ਼ਿਪ 2021 ਅੱਜ ਤੋਂ ਸ਼ੁਰੂ ਹੋ ਗਈ ਜੋ ਕਿ 19 ਫਰਵਰੀ ਤੱਕ ਜਾਰੀ ਰਹੇਗੀ।ਪਹਿਲੇ ਦਿਨ ਦੇ ਪੂਲ ਮੈਚਾਂ ਦਾ ਉਦਘਾਟਨ ਰਾਕੇਟਬਾਲ ਐਸੋਸੀਏਸ਼ਨ …
Read More »ਜੀ.ਐਨ.ਡੀ.ਯੂ ਵਿਖੇ ਰਿਸਰਚ ਸਕਾਲਰ ਯੂਨੀਅਨ ਤੇ ਸਿੱਖ ਯੂਥ ਪੰਜਾਬ ਵੱਲੋਂ ਰੋਸ ਮਾਰਚ
ਅੰਮ੍ਰਿਤਸਰ, 17 ਫਰਵਰੀ (ਸੰਧੂ) – ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਅਤੇ ਅੰਦੋਲਨ ਦੌਰਾਨ ਹਰਿਆਣਾ ਤੇ ਦਿੱਲੀ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋ ਕੇ ਗੈਰ ਸੰਵਿਧਾਨਿਕ ਤਰੀਕੇ ਦੇ ਨਾਲ ਵੱਖ-ਵੱਖ ਜੇਲ੍ਹਾਂ ਵਿੱਚ ਡੱਕੇ ਪਏ ਕਿਸਾਨ ਤੇ ਕਿਸਾਨੀ ਹਿਤੈਸ਼ੀ ਮਹਿਲਾ-ਪੁਰਸ਼ਾ ਦੀ ਰਿਹਾਈ ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਿਸਰਚ ਸਕਾਲਰ ਯੂਨੀਅਨ …
Read More »ਪੰਜ-ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ
ਕੈਂਪ ਵਿੱਚ ਸ਼ਾਮਲ ਸਿਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਵੀ ਵੰਡੇ ਗਏ ਸਮਰਾਲਾ, 17 ਫਰਵਰੀ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ, ਡਾ. ਮਦਨ ਮੋਹਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਸੁਖਵਿੰਦਰ ਸਿੰਘ ਵਾਲੀਆ ਦੀ ਰਹਿਨੁਮਾਈ ਹੇਠ ਰਾਮ ਰਤਨ ਸਿੰਘ ਮੱਛੀ ਪਾਲਣ ਅਫਸਰ ਸਮਰਾਲਾ ਵੱਲੋਂ ਆਤਮਾ ਸਕੀਮ ਸਮਰਾਲਾ ਦੇ ਸਹਿਯੋਗ ਨਾਲ ਪੰਜ-ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪ …
Read More »ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ ਕਾਂਗਰਸ ਦੇ 10 ਤੇ ਅਕਾਲੀ ਦਲ ਦੇ ਜਿੱਤੇ ਤਿੰਨ ਉਮੀਦਵਾਰ
ਕਪੂਰਥਲਾ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 14 ਫਰਵਰੀ ਨੂੰ ਹੋਈਆ ਵੋਟਾਂ ਦੇ ਅੱਜ ਸਵੇਰੇ ਨਤੀਜਿਆਂ ਪਿਛੋਂ ਕੁੱਲ 13 ਵਾਰਡਾਂ ਵਿਚੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ 10 ਅਤੇ 3 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ। ਅੱਜ ਸਵੇਰੇ 9 ਵਜੇ ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਹੋਈ ਗਿਣਤੀ ਦੌਰਾਨ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ …
Read More »ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਤੋਂ ਬਾਅਦ ਅਜ਼ਾਦ ਉਮੀਦਵਾਰਾਂ ਦਾ ਪੱਲੜਾ ਰਿਹਾ ਭਾਰੀ
ਧੂਰੀ, 17 ਫਰਵਰੀ (ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਦੇ 21 ਵਾਰਡਾਂ ਵਿੱਚ ਕੌਂਸਲਰ ਚੋਣਾਂ ਦੇ ਨਤੀਜਿਆਂ ‘ਚ ਕਾਂਗਰਸ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਅਜ਼ਾਦ ਉਮੀਦਵਾਰਾਂ ਦਾ ਪੱਲੜਾ ਭਾਰੀ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ਹਿਰ ਧੂਰੀ ਦੇ ਵਾਰਡ ਨੰਬਰ 1 ਤੋਂ ਕਾਂਗਰਸ ਦੀ ਉਮੀਦਵਾਰ ਬੀਬੀ ਬਲਜੀਤ ਕੌਰ ਨੇ 337 ਵੋਟਾਂ ਹਾਸਲ ਕਰਕੇ …
Read More »ਸਿਹਤ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ -ਡਾ. ਗੁਰਦੀਪ ਸਿੰਘ ਕਪੂਰ
ਸਾਰੇ ਦਿਵਿਆਂਗ ਵਿਅਕਤੀਆਂ ਨੂੰ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਦੀ ਕੀਤੀ ਅਪੀਲ ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ) ਬਣਾਉਣ …
Read More »ਪੰਜਾਬ ਰਾਕੇਟਬਾਲ ਟੀਮਾਂ ਨੂੰ ਵੰਡੀਆਂ ਕਿੱਟਾਂ ਤੇ ਖੇਡ ਸਮੱਗਰੀ
ਅੰਮ੍ਰਿਤਸਰ, 17 ਫਰਵਰੀ (ਸੰਧੂ) – ਗੁਰਦੁਆਰਾ ਸਮਾਧ ਬਾਬਾ ਨੌਂਧ ਸਿੰਘ ਜੀ ਤਰਨ ਤਾਰਨ ਰੋਡ ਵਿਖੇ 17 ਤੋਂ 19 ਫਰਵਰੀ ਤੱਕ ਆਯੋਜਿਤ ਹੋਣ ਵਾਲੀ ਨਾਰਥ ਜੋਨ ਰਾਕੇਟਬਾਲ ਚੈਂਪੀਅਨਸ਼ਿਪ ‘ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕਿੱਟਾਂ ਤੇ ਖੇਡ ਸਮੱਗਰੀ ਵੰਡੀ ਗਈ।ਰਾਕੇਟਬਾਲ ਐਸੋਸੀਏਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਪ੍ਰਿੰ. ਬਲਵਿੰਦਰ ਸਿੰਘ ਪੱਧਰੀ ਤੇ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਵਿਰਦੀ (ਪੀ.ਪੀ) ਨੇ ਦੱਸਿਆ ਕਿ …
Read More »
Punjab Post Daily Online Newspaper & Print Media