Wednesday, November 25, 2026

ਪੰਜਾਬੀ

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ

ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ।ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ …

Read More »

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਕੁਮਾਰ ਵਲੋਂ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ

ਅੱਧੀ ਦਰਜਨ ਦੇ ਕਰੀਬ ਸਕੂਲਾਂ ‘ਚ ਜਾ ਕੇ ਕੀਤੀ ਅਧਿਆਪਕਾਂ ਦੀ ਹੋਸਲਾ ਅਫਜ਼ਾਈ ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਪੰਜਾਬ ਕਿ੍ਰਸਨ ਕੁਮਾਰ ਵਲੋਂ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੋਰਾਨ ਉਨ੍ਹਾਂ ਨੇ ਅਧਿਆਪਕਾਂ ਦੇ ਕੰਮਾਂ ਦੀ ਸਲਾਘਾ ਕਰਦੇ ਹੋਏ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਿੱਖਿਆ ਵਿਭਾਗ …

Read More »

ਯੂਨੀਵਰਸਿਟੀ `ਚ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਇੰਟਰਫੇਥ ਸਟੱਡੀ ਸੈਂਟਰ ਦਾ ਨੀਂਹ ਪੱਥਰ

ਪੀ.ਐਚ.ਡੀ ਦੇ ਨਿਯਮਾਂ `ਚ ਹੋਣਗੀਆਂ ਤਬਦੀਲੀਆਂ- ਪ੍ਰੋ. ਜਸਪਾਲ ਸਿੰਘ ਸੰਧੂ ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਬਣਨ ਵਾਲੇ ਇੰਟਰ ਫੇਥ ਸਟੱਡੀ ਸੈਂਟਰ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨ ਜਾ ਰਹੇ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਅਕਾਦਮਿਕ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ …

Read More »

ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਐਡਮਿਸ਼ਨ ਡਰਾਇਵ ਦਾ ਉਦਘਾਟਨ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖਲੇ ਲਈ ਮਾਪਿਆਂ ਨੂੰ ਜਾਗਰੂਕ ਕਰਨ ਲਈ ਅੱਜ ਤੋਂ ਸੂਬਾ ਪੱਧਰੀ ਐਡਮਿਸ਼ਨ ਡਰਾਇਵ ਸ਼ੁਰੂ ਕੀਤੀ ਗਈ।            ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੈਕੰਡਰੀ ਵਰਗ ਵਿੱਚ ਇਸ ਡਰਾਇਵ ਦੀ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ

ਪ੍ਰਿੰਸੀਪਲ ਮਨਦੀਪ ਕੌਰ ਵਲੋਂ ਜੇਤੂ ਵਿਦਿਆਰਥੀ ਸਨਮਾਨਿਤ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਅਤੇ …

Read More »

ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਹੋਇਆ ਸੰਪੰਨ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵੰਡੇ ਸਰਟੀਫ਼ੀਕੇਟ ਅੰਮ੍ਰਿਤਸਰ, 17 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਸੰਪੰਨ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਕੈਂਪਸ ਸਥਿਤ ਕਿਸਾਨ ਸਿਖਲਾਈ ਕੇਂਦਰ ਵਿਖੇ ਜਸਵਿੰਦਰ ਸਿੰਘ ਭਾਟੀਆ ਖੇਤੀਬਾੜੀ ਸੂਚਨਾ ਅਫ਼ਸਰ ਵੱਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਲਗਾਇਆ ਗਿਆ ਸੀ।       …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਮਨਾਇਆ ਬਸੰਤ ਤਿਉਹਾਰ

ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਬਸੰਤ ਦਾ ਤਿਉਹਾਰ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਦੇ ਵੱਖਵੱਖ ਮੁਕਾਬਲੇ ਕਰਵਾਏ ਗਏ।                    ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਬਸੰਤ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਅਤੇ …

Read More »

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ’ਚੋਂ ਪਹਿਲੇ 3 ਸਥਾਨ ਪ੍ਰਾਪਤ ਕੀਤੇ

ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ’ਵਰਸਿਟੀ ’ਚੋਂ ਪਹਿਲੇਂ ਤਿੰਨ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।                    ਕਾਲਜ ਪ੍ਰਿੰਸੀਪਲ …

Read More »