Wednesday, November 25, 2026

ਪੰਜਾਬੀ

ਮਾਰਕੀਟ ਕਮੇਟੀ ਦਫ਼ਤਰਾਂ ਤੋਂ ਬਣਵਾਏ ਜਾ ਸਕਦੇ ਹਨ ਆਯੂਸ਼ਮਾਨ ਸਿਹਤ ਬੀਮਾ ਕਾਰਡ

ਨਵਾਂਸ਼ਹਿਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਉਨ੍ਹਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਚੱਲ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੀਆਂ ਮਾਰਕੀਟ ਕਮੇਟੀਆਂ ਨਵਾਂਸ਼ਹਿਰ, ਬੰਗਾ …

Read More »

ਪੱਤਰਕਾਰ ਭਾਈਚਾਰੇ ਨੇ ਸਤਬੀਰ ਸਿੰਘ ਦਰਦੀ ਦੀ ਹੋਈ ਬੇਵਕਤੀ ਮੌਤ ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਮੈਨੇਜਿੰਗ ਡਾਇਰੈਕਟਰ ਸਤਬੀਰ ਸਿੰਘ ਦਰਦੀ ਦੀ ਅੱਜ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਇਸ ਨਾਲ ਸਮਾਜ ਤੇ ਵਿਸ਼ੇਸ਼ ਕਰਕੇ ਮੀਡੀਏ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜਿਸ ਦੀ ਭਰਪਾਈ ਨੇੜਲੇ ਭਵਿੱਖ ਵਿੱਚ ਨਹੀ ਹੋ ਸਕਦੀ।   …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …

Read More »

ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਐਮ.ਡੀ ਸਤਬੀਰ ਸਿੰਘ ਦਰਦੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਫ਼ਰਵਰੀ (ਗੁਰਪ੍ਰੀਤ ਸਿੰਘ) – ਚੜ੍ਹਦੀ ਕਲਾ ਗਰੁੱਪ ਦੇ ਡਾਇਰੈਕਟਰ ਅਤੇ ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਐਮ.ਡੀ ਸਤਬੀਰ ਸਿੰਘ ਦਰਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਸਤਬੀਰ ਸਿੰਘ ਦੇ ਪਿਤਾ ਸੀਨੀਅਰ ਜਰਨਲਿਸਟ ਅਤੇ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਅਤੇ …

Read More »

ਕੈਬਨਿਟ ਮੰਤਰੀ ਸੋਨੀ ਨੇ ਬਾਬਾ ਲਾਲ ਮੰਦਿਰ ਸੰਤੋਖਸਰ ਨੂੰ ਭੇਂਟ ਕੀਤਾ 3 ਲੱਖ ਦਾ ਚੈਕ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ ਸੋਨੀ ਨੇ ਬਾਬਾ ਲਾਲ ਜੀ ਦੇ 666ਵੇਂ ਜਨਮ ਦਿਵਸ ਮੌਕੇ ਮੰਦਿਰ ਵਿਖੇ ਪੁੱਜੇ ਅਤੇ ਮੱਥਾ ਟੇਕਿਆ।ਮੰਦਿਰ ਕਮੇਟੀ ਵੱਲੋਂ ਸੋਨੀ ਨੂੰ ਸਨਮਾਨਿਤ ਵੀ ਕੀਤਾ।ਸੋਨੀ ਨੇ ਬਾਬਾ ਲਾਲ ਮੰਦਿਰ ਸੰਤੋਖਸਰ ਦੀ ਧਰਮਸ਼ਾਲਾ ਦੇ ਨਿਰਮਾਣ ਲਈ 3 ਲੱਖ ਦਾ ਚੈਕ ਵੀ ਮੰਦਿਰ ਕਮੇਟੀ ਨੂੰ ਭੇਂਟ ਕੀਤਾ ਅਤੇ ਕਿਹਾ ਕਿ …

Read More »

ਖ਼ਾਲਸਾਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਸਾਇੰਸ ਦਿਵਸ ਮਨਾਇਆ

ਅੰਮ੍ਰਿਤਸਰ, 16 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਵੂਮੈਨ ਇਨ ਸਾਇੰਸ’ ਵਿਸ਼ੇ ’ਤੇ ਨੈਸ਼ਨਲ ਸਾਇੰਸ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਜੂਅੋਲਜ਼ੀ ਵਿਭਾਗ ਦੇ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।     …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਕੈਂਸਰ ਡੇਅ’ ਮਨਾਇਆ ਗਿਆ

ਅੰਮ੍ਰਿਤਸਰ, 16 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਰਲਡਜ਼ ਕੈਂਸਰ ਡੇਅ’ ਦੇ ਸਬੰਧ ’ਚ ਸਮਾਰੋਹ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਗਏ।ਇਸ ਪ੍ਰੋਗਰਾਮ ’ਚ ਸਮੂਹ ਸਾਇੰਸ ਵਿਸ਼ੇ ਦੀਆਂ ਅਧਿਆਪਕਾਵਾਂ ਦੁਆਰਾ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਜਾਗਰੂਕ ਕੀਤਾ ਗਿਆ।   …

Read More »

ਆਰਗੈਨਿਕ ਫਾਰਮਰਜ਼ ਮਾਰਕੀਟ ਦਾ ਸੁਭਆਰੰਭ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਬੀ-ਬਲਾਕ ਰਣਜੀਤ ਐਵੀਨਿਊ ਵਿਖੇ ‘ਦਿਲਬੀਰ ਫਾਊਂਡੇਸ਼ਨ’ ਵਲੋਂ ਬਸੰਤ ਉਤਸਵ ਦੇ ਮੱਦੇਨਜ਼ਰ ਆਰਗੈਨਿਕ ਫਾਰਮਰਜ਼ ਮਾਰਕਿਟ ਦਾ ਸੁਭਆਰੰਭ ਕੀਤਾ ਗਿਆ।ਇਸ ਆਰਗੈਨਿਕ ਫਾਰਮਰਜ਼ ਮਾਰਕਿਟ ਵਿਚ ਆਰਗੈਨਿਕ ਸਬਜ਼ੀਆਂ, ਫਲਾਂ ਅਤੇ ਹੋਰ ਖੇਤੀ ਉਦਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ।ਵੱਖ-ਵੱਖ ਸਟਾਲਾਂ ਦੇ ਆਰਗੈਨਿਗਕ ਉਦਪਾਦਨਾਂ ਵਿਚ ਮੇਅਰ ਅਤੇ ਕਮਿਸ਼ਨਰ ਵਲੋਂ ਵਿਸ਼ੇਸ਼ ਰੂਚੀ ਦਰਸ਼ਾਈ ਗਈ …

Read More »

ਗ੍ਰਿਫਤਾਰ ਕੀਤੇ ਗਏ ਕਿਸਾਨਾਂ ਤੇ ਨੌਜਵਾਨਾਂ ਦੀ ਰਿਹਾਈ ਲਈ ਕੱਢਿਆ ਵਿਸ਼ਾਲ ਮੋਟਰਸਾਈਕਲ ਮਾਰਚ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਦੌਰਾਨ ਦਿੱਲੀ ਪੁਲਿਸ ਵਲੋਂ ਕੀਤੀਆਂ ਗਈਆਂ ਗ੍ਰਿਫਤਾਰੀਆਂ ਵਿਰੁੱਧ ਰੋਸ ਵਜੋਂ ਅੱਜ ਅੰਮ੍ਰਿਤਸਰ ਦੇ ਸਿੱਖ ਨੌਜਵਾਨਾਂ ਵਲੋਂ ਵਿਸ਼ਾਲ ਮੋਟਰ ਸਾਇਕਲ ਮਾਰਚ ਕੱਢਿਆ ਗਿਆ।ਖਜਾਨਾ ਗੇਟ ਤੋਂ ਅਰੰਭ ਹੋ ਕੇ ਹਾਲ ਗੇਟ ਤੋਂ ਹੁੰਦਾ ਹੋਇਆ ਬਾਰ੍ਹਾਂ ਇਤਿਹਾਸਕ ਦਰਵਾਜਿਆਂ ਦਾ ਚੱਕਰ ਲਾ ਕੇ ਇਹ ਮਾਰਚ ਗੁਰਦੁਆਰਾ ਸੰਤੋਖਸਰ ਸਾਹਿਬ ਸਮਾਪਤ ਹੋਇਆ।ਮਾਰਚ ਵਿੱਚ ਨੌਜਵਾਨਾਂ ਨੇ ਕਿਸਾਨ ਅੰਦੋਲਨ …

Read More »

ਆਨਲਾਈਨ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਦਿਆਰਥੀਆਂ ਵਲੋਂ ਆਨਲਾਈਨ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਦੀ ਸ਼ੁਰੂਆਤ ਚੋਥੀ ਜਮਾਤ ਦੀ ਵਿਦਿਆਰਥਣ ਹਰਸਿਮਰਤਜੀਤ ਕੌਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਬਸੰਤ ਰਾਗ ਵਿਚ ਉਚਾਰੇ ਗਏ ਸ਼ਬਦ ਨਾਲ ਕੀਤੀ ਗਈ।ਉਪਰੰਤ 5ਵੀਂ ਜਮਾਤ ਦੀ ਵਿਦਿਆਰਥਣ ਇਕਮਨਬੀਰ ਕੌਰ …

Read More »