ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਬਿਊਰੋ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੋਕੇ …
Read More »ਪੰਜਾਬੀ
ਗਰੁੱਪ ਕਮਾਂਡਰ ਬ੍ਰਿਗੇਡੀਅਰ ਰੋਹਿਤ ਕੁਮਾਰ ਵਲੋਂ ਐਨ.ਸੀ.ਸੀ ਕੈਂਪ ਦਾ ਨਿਰੀਖਣ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਨੀ ਸਾਹਿਬ ਵਿਖੇ 8 ਤੋਂ 12 ਫਰਵਰੀ ਤੱਕ ਪੰਜ ਦਿਨਾ ਸਲਾਨਾ ਟ੍ਰੇਨਿੰਗ ਕੈਂਪ ਲਗਾਇਆ ਗਿਆ ਹੈ।ਇਸ ਦੌਰਾਨ ਬ੍ਰਿਗੇਡੀਅਰ ਰੋਹਿਤ ਕੁਮਾਰ ਗਰੁੱਪ ਕਮਾਂਡਰ ਅੰਮ੍ਰਿਤਸਰ ਗਰੁੱਪ ਵਲੋਂ ਇਸ ਕੈਂਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਉਨਾਂ ਦਾ ਸਵਾਗਤ ਕੈਂਪ ਵਿੱਚ ਪਹੁੰਚਣ ਤੇ ਕਰਨਲ ਰਵੀਦੀਪ ਸਿੰਘ ਕਮਾਂਡਿੰਗ ਅਫ਼ਸਰ-ਕਮ-ਕੈਂਪ …
Read More »ਡਿਪਟੀ ਕਮਿਸ਼ਨਰ ਵਲੋਂ ਸੁਵਿਧਾ ਕੇਂਦਰਾਂ ‘ਚ ਬਕਾਇਆ ਕੇਸਾਂ ਨੂੰ ਤਰੁੰਤ ਨਿਪਟਾਉਣ ਦੇ ਨਿਰਦੇਸ਼
ਲੋੜ ਅਨੁਸਾਰ ਨਵੇਂ ਸੇਵਾ ਕੇਂਦਰ ਖੋਲਣ ਬਾਰੇ ਵੀ ਤਜਵੀਜ਼ ਬਣਾਉਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹੇ ਵਿਚ ਚੱਲ ਰਹੇ ਸੇਵਾ ਕੇਂਦਰਾਂ ਦੇ ਕੰਮ ਦੀ ਸਮੀਖਿਆ ਕਰਦੇ ਹਰ ਨਾਗਰਿਕ ਨੂੰ ਖਿੜੇ ਮੱਥੇ ਜੀ ਆਇਆਂ ਕਹਿਣ ਦੀ ਲੋੜ ‘ਤੇ ਜ਼ੋਰ ਦਿੰਦੇ ਕਿਹਾ ਕਿ ਸੇਵਾ ਕੇਂਦਰ ਵਿਚ ਲੋਕਾਂ ਨੂੰ ਲੰਮਾ ਇੰਤਜ਼ਾਰ ਨਾ ਕਰਨਾ …
Read More »ਧੂਰੀ ਵਿਖੇ ਮਹਿਲਾ ਉਮੀਦਵਾਰ ਦੀ ਕੀਤੀ ਨਿਵੇਕਲੀ ਪਹਿਲ ਕਾਰਨ ਭਖਿਆ ਚੋਣ ਮੈਦਾਨ
ਸਮਰੱਥਕਾਂ ਨੇ ਜਿੱਤਣ ‘ਤੇ ਵਾਰਡ ਲਈ ਐਂਬੂਲੈਂਸ ਗਿਫਟ ਦੇਣ ਦਾ ਕੀਤਾ ਐਲਾਨ ਧੂਰੀ, 12 ਫਰਵਰੀ (ਪ੍ਰਵੀਨ ਗਰਗ) – 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਧੂਰੀ ਦੇ ਵਾਰਡ ਨੰਬਰ 5 ਵਿੱਚ ਇੱਕ ਮਹਿਲਾ ਆਜਾਦ ਉਮੀਦਵਾਰ ਨੇ ਨਿਵੇਕਲੀ ਪਹਿਲ ਕਰਦਿਆਂ ਇਸ ਵਾਰਡ ਵਿੱਚ ਮੁਕਾਬਲਾ ਫਸਵਾਂ ਬਣਾ ਦਿੱਤਾ ਹੈ। ਵੁਮੈਨ ਅੱਗਰਵਾਲ ਸਭਾ ਧੂਰੀ ਦੀ ਪ੍ਰਧਾਨ ਅਤੇ ਸਮਾਜ ਸੇਵਕਾ ਪੂਜਾ …
Read More »ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਮੁਹਿੰਮ ਭਖੀ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਦੱਖਣੀ ‘ਚ ਪੈਂਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਦਾ ਦੰਗਲ ਭਖ ਗਿਆ ਹੈ। ਕਾਗਰਸ ਦੇ ਕੋਂਸਲਰ ਹਰਪ੍ਰੀਤ ਸਿੰਘ ਗੋਲਡੀ ਦੀ ਮੌਤ ਹੋ ਜਾਣ ‘ਤੇ ਖਾਲੀ ਹੋਈ ਇਸ ਸੀਟ ‘ਤੇ ਜਿੱਤ ਹਾਸਲ ਕਰਨ ਲਈ ਤਿੰਨ ਪ੍ਰਮੁੱਖ ਪਾਰਟੀਆਂ ਆਪੋ ਆਪਣਾ ਜ਼ੋਰ ਲਗਾ ਰਹੀਆਂ ਹਨ।ਵਿਧਾਨ ਸਭਾ ਦੀ 2022 ‘ਚ ਆ ਰਹੀ ਚੋਣ ਦੇ ਮੱਦੇਨਜ਼ਰ …
Read More »ਸ਼ੁਭ ਵਿਆਹ ਮੁਬਾਰਕ – ਸੰਦੀਪ ਸਿੰਘ ਅਤੇ ਰਾਜਨਦੀਪ ਕੌਰ
ਅੰਮ੍ਰਿਤਸਰ, 11 ਫਰਵਰੀ (ਖੁਰਮਣੀਆਂ) – ਇੰਦਰਜੀਤ ਸਿੰਘ ਬਾਸਰਕੇ ਦੀ ਸਪੁੱਤਰੀ ਰਾਜਨਦੀਪ ਕੌਰ ਦਾ ਅਨੰਦ ਕਾਰਜ਼ ਸੰਦੀਪ ਸਿੰਘ ਪੁੱਤਰ ਦਿਲਜੀਤ ਸਿੰਘ ਵਾਸੀ ਕੱਚਾ ਪੱਕਾ ਨਾਲ ਪੂਰਨ ਗੁਰਮਰਿਯਾਦਾ ਅਨੁਸਾਰ ਹੋਇਆ।
Read More »ਕੁੰਗਫੂ ਵੁਸ਼ੂ ਤੇ ਬੋਧੀਜੀਤ ਮਾਰਸ਼ਲ ਆਰਟ ਦੀ ਦਿੱਤੀ ਸਿੱਖਿਆ
ਅੰਮ੍ਰਿਤਸਰ, 11 ਫਰਵਰੀ (ਸੰਧੂ) – ਨੌਜਵਾਨਾ ਤੇ ਬੱਚਿਆਂ ਦੀ ਸਿਹਤ ਅਤੇ ਆਤਮ ਰੱਖਿਆ ਨੂੰ ਲੈ ਕੇ ਈਸਟ ਮੋਹਨ ਨਗਰ ਵਿਖੇ ਕੁੰਗਫੂ ਵੁਸ਼ੂ ਤੇ ਬੋਧੀਜੀਤ ਫੈਡਰੇਸ਼ਨ ਆਫ ਇੰਡੀਆ ਦੇ ਸੰਸਥਾਪਕ ਅਤੇ ਕੌਮਾਂਤਰੀ ਕੋਚ ਮਾਸਟਰ ਹਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਦੌਰਾਨ ਯੈਲੋ ਬੈਲਟ, ਗ੍ਰੀਨ ਬੈਲਟ, ਔਰੇਂਜ ਬੈਲਟ, …
Read More »ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਵਲੋਂ ਬਲਾਕ ਔੜ ਦੇ ਪਿੰਡ ਗੜ੍ਹੀ ਫ਼ਤਿਹ ਖਾਂ ਆਤਮਾ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਇਲਾਕੇ ਦੇ ਕਰੀਬ 80 ਕਿਸਾਨਾਂ ਨੇ ਭਾਗ ਲਿਆ।ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਕਮਲਜੀਤ ਸਿੰਘ ਸੰਘਾ ਨੇ ਖੇਤੀ ਵਿਚ ਵਿਭਿੰਨਤਾ ਲਿਆਉਣ ਲਈ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸੇ ਤਰ੍ਹਾਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ …
Read More »ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟ੍ਰੇਟ
ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ …
Read More »ਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ
ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ‘ਚੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ।ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਇਹ ਮਨਾਹੀ ਦੇ ਹੁਕਮ ਜ਼ਿਲ੍ਹੇ ਭਰ ਵਿਚ 6 ਅਪ੍ਰੈਲ 2021 ਤੱਕ ਲਾਗੂ ਰਹਿਣਗੇ। …
Read More »
Punjab Post Daily Online Newspaper & Print Media