ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਇਸ ਸਬੰਧੀ 15 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿੱਚ ਸ਼੍ਰੋਮਣੀ …
Read More »ਪੰਜਾਬੀ
ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਰਿਜ਼ਾ ਇੰਜੀਨੀਅਰਿੰਗ ਸੋਲੂਸ਼ਨ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਰਿਜ਼ਾ (ਆਰ.ਆਰ.ਆਈ.ਜੈਡ.ਏ) ਇੰਜੀਨੀਅਰਿੰਗ ਸਲਿਊਸ਼ਨ, ਆਟੋਡੈਸਕ ਲਰਨਿੰਗ ਪਾਰਟਨਰ, ਫਗਵਾੜਾ ਨਾਲ ਇਕ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਹਨ।ਇਹ ਸਮਝੌਤਾ ਉਦਯੋਗ-ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਇੰਜੀਨੀਅਰਿੰਗ ਵਿਦਿਆਰਥੀਆਂ ’ਚ ਰੁਜ਼ਗਾਰ ਯੋਗਤਾ ਦੇ ਹੁਨਰ ਨੂੰ ਵਧਾਉਣ ਸਬੰਧੀ ਮਹੱਤਵਪੂਰਨ ਹੈ।ਸਮਝੌਤਾ ਪੱਤਰ ’ਤੇ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਅਤੇ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਇਮਤਿਹਾਨ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਬੱਚਿਆਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਲਏ ਗਏ ਧਾਰਮਿਕ ਪੇਪਰ ’ਚ ਹਿੱਸਾ ਲੈਂਦਿਆਂ ਵਧੀਆ ਨੰਬਰ ਹਾਸਲ ਕਰਕੇ ਸਕੂਲ ਦਾ ਮਾਣ …
Read More »ਗੁ. ਧੋਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਭੁਪਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਧੋਬੜੀ ਸਾਹਿਬ ਅਸਾਮ ਦੇ ਮੁੱਖ ਪ੍ਰਬੰਧਕ ਭੁਪਿੰਦਰ ਪਾਲ ਸਿੰਘ `ਕਿੱਕੀ` ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭੁਪਿੰਦਰ ਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ …
Read More »ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਚੇਅਰਮੈਨ ਰਿੰਟੂ ਨੇ ਸਿਟੀ ਐਨਕਲੇਵ ਮਜੀਠਾ ਰੋਡ ਵਿੱਚ ਨਵੇਂ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਵਾਰਡ ਨੰਬਰ 15 ਦੇ ਗੁਰੂ …
Read More »ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਵਿੱਚ ਕਵੀਆਂ ਨੇ ਰੰਗ ਬੰਨਿਆ
ਰਾਜਪੁਰਾ, 7 ਜੁਲਾਈ (ਡਾ. ਅਮਨ) – ਲੋਕ ਸਾਹਿਤ ਸੰਗਮ (ਰਜਿ:) ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿੱਚ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ।ਵਿਸ਼ੇਸ਼ ਤੌਰ ‘ਤੇ ਭੁਪਿੰਦਰ ਮਲਿਕ, ਡਾ. ਮੀਨੂੰ ਸ਼ਰਮਾ ਸੁਖਮਨ ਅਤੇ ਡਾ. ਸ਼ੈਲੀ ਰਹਿਲ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਏ।ਸਭਾ ਦਾ ਆਗਾਜ਼ ਕਰਮ ਸਿੰਘ ਹਕੀਰ ਨੇ ਗੀਤ `ਮੈਨੂੰ ਕੈਨੇਡਾ ਆਏ ਨੂੰ ਹੋ ਗਏ ਸੋਲ੍ਹਾਂ ਸਾਲ ਕੁੜੇ` ਸੁਣਾਇਆ।ਹਰਪਾਲ ਸਿੰਘ ਪਾਲ …
Read More »ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ `ਤੇ ਚੱਲਿਆ ਪੀਲਾ ਪੰਜ਼ਾ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ) ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਡੀ.ਏ ਦੇ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋਅ ਦੀ ਪੁਲਿਸ ਦੀ ਮੌਜ਼ੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ …
Read More »ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ ਸਾਹਮਣੇ), ਮਕਬੂਲ ਰੋਡ ਅਤੇ ਰਤਨ ਸਿੰਘ ਚੌਂਕ ਵਿਖੇ ਸੜਕਾਂ ਅਤੇ ਫੁੱਟਪਾਥਾਂ ਉਤੇ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।ਅਸਟੇਟ ਸ਼ਾਖਾ ਵੱਲੋਂ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇਹ ਮੁਹਿੰਮ ਕੀਤੀ ਗਈ।ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਦੋ-ਰੋਜ਼ਾ `ਸਮਰੱਥਾ ਨਿਰਮਾਣ ਪ੍ਰੋਗਰਾਮ` ਸੰਪਨ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ‘ਤੇ ਡਾ. (ਸ੍ਰੀਮਤੀ) ਨਿਸ਼ਾ ਪਸ਼ੀਨ ਡਾਇਰੈਕਟਰ ਅਕਾਦਮਿਕ ਡੀ.ਏ.ਵੀ ਸੀ.ਏ.ਈ ਅਤੇ ਵੀ.ਕੇ ਚੋਪੜਾ, ਡਾਇਰੈਕਟਰ ਪਬਲਿਕ ਸਕੂਲਜ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੀ ਯੋਗ ਅਗਵਾਈ ਹੇਠ ਡੀ.ਏ.ਵੀ ਸੀ.ਏ.ਈ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਕਲੱਸਟਰ …
Read More »ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਕਾਸ ਕਾਰਜ਼ਾਂ ਸਬੰਧੀ ਦਿਸ਼ਾ ਕਮੇਟੀ ਦੀ ਮੀਟਿੰਗ
ਸ਼ਹਿਰ ਵਿਚੋਂ ਝੁੱਗੀ-ਝੌਂਪੜੀਆਂ ਦੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ।ਇਸ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ …
Read More »
Punjab Post Daily Online Newspaper & Print Media